Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    12:16:32 AM

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

  • shubman gill hits fastest odi double century

    ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ: ਵਨਡੇ 'ਚ ਜੜਿਆ ਸਭ...

  • robbery case solved

    ਬਡਰੁੱਖਾਂ ਗੁਰੂ ਵਿਖੇ ਹੋਈ ਲੁੱਟ-ਖੋਹ ਦੀ ਗੁੱਥੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • CM ਮਾਨ ਵੱਲੋਂ ਪੰਜਾਬ ਪੁਲਸ ਨੂੰ ਸਖ਼ਤ ਹਦਾਇਤਾਂ, ਗ੍ਰਿਫ਼ਤਾਰ ਕੀਤੇ 177 ਵਿਅਕਤੀਆਂ ਬਾਰੇ ਲਿਆ ਜਾ ਸਕਦੈ ਇਹ ਫ਼ੈਸਲਾ

PUNJAB News Punjabi(ਪੰਜਾਬ)

CM ਮਾਨ ਵੱਲੋਂ ਪੰਜਾਬ ਪੁਲਸ ਨੂੰ ਸਖ਼ਤ ਹਦਾਇਤਾਂ, ਗ੍ਰਿਫ਼ਤਾਰ ਕੀਤੇ 177 ਵਿਅਕਤੀਆਂ ਬਾਰੇ ਲਿਆ ਜਾ ਸਕਦੈ ਇਹ ਫ਼ੈਸਲਾ

  • Updated: 23 Mar, 2023 09:58 PM
Chandigarh
cm mann strict instructions to punjab police
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਚੱਲ ਰਹੇ ਅਭਿਆਨ ਦੌਰਾਨ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਤੰਗ-ਪ੍ਰੇਸ਼ਾਨ ਨਾ ਕਰਨ ਦੀਆਂ ਸਪੱਸ਼ਟ ਹਦਾਇਤਾਂ ਦਿੱਤੀਆਂ ਹਨ। ਇਸ ਦੇ ਮੱਦੇਨਜ਼ਰ ਪੰਜਾਬ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ 177 ਵਿਅਕਤੀਆਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ, ਜਿਨ੍ਹਾਂ ਦੀ ਥੋੜੀ ਬਹੁਤ ਵੀ ਭੂਮਿਕਾ ਸੀ ਜਾਂ ਧਾਰਮਿਕ ਭਾਵਨਾਵਾਂ ਵਿੱਚ ਵਹਿ ਕੇ ਅੰਮ੍ਰਿਤਪਾਲ ਸਿੰਘ ਵੱਲ ਖਿੱਚੇ ਗਏ ਸਨ।

ਇਹ ਵੀ ਪੜ੍ਹੋ : ਮੌਜੂਦਾ ਹਾਲਾਤ ਨੂੰ ਲੈ ਕੇ ਪ੍ਰਕਾਸ਼ ਸਿੰਘ ਬਾਦਲ ਬੋਲੇ- ਸਰਕਾਰਾਂ ਨੂੰ ਦੂਰਅੰਦੇਸ਼ੀ ਤੇ ਸਬਰ ਨਾਲ ਕੰਮ ਕਰਨ ਦੀ ਲੋੜ

ਇੰਸਪੈਕਟਰ ਜਨਰਲ ਆਫ਼ ਪੁਲਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਵੀਰਵਾਰ ਨੂੰ ਇੱਥੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੇ ਦੋਸ਼ ਹੇਠ ਕੁੱਲ 207 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 30 ਕਥਿਤ ਅਪਰਾਧਿਕ ਗਤੀਵਿਧੀਆਂ 'ਚ ਦੋਸ਼ੀ ਪਾਏ ਗਏ ਹਨ, ਜਦੋਂਕਿ ਬਾਕੀ ਬਚੇ ਸੁਰੱਖਿਆ ਇਹਤਿਆਤ ਵਜੋਂ ਗ੍ਰਿਫ]ਤਾਰੀ  ਅਧੀਨ ਹਨ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਅੰਮ੍ਰਿਤ ਛਕਣ ਅਤੇ ਨਸ਼ਾ ਛੁਡਾਉਣ 'ਚ ਸ਼ਾਮਲ ਲੋਕਾਂ ਨੂੰ ਬਿਲਕੁਲ ਵੀ ਪਰੇਸ਼ਾਨ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : CM ਮਾਨ ਨੇ ਹੁਸੈਨੀਵਾਲ ਲਈ ਕੀਤਾ ਅਹਿਮ ਐਲਾਨ, ਸੈਰ-ਸਪਾਟਾ ਸ਼ਹਿਰ ਵਜੋਂ ਵਿਕਸਿਤ ਕਰਨ ਦੀ ਆਖੀ ਗੱਲ

ਉਨ੍ਹਾਂ ਕਿਹਾ ਕਿ ਪੁਲਸ ਟੀਮਾਂ ਗ੍ਰਿਫ਼ਤਾਰ ਕੀਤੇ ਗਏ ਸਾਰੇ ਵਿਅਕਤੀਆਂ ਦੀ ਬਾਰੀਕੀ ਨਾਲ ਜਾਂਚ ਕਰ ਰਹੀਆਂ ਹਨ ਅਤੇ ਜਲਦੀ ਹੀ ਉਨ੍ਹਾਂ ਨੂੰ ਪੁਲਸ ਹਿਰਾਸਤ ਵਿੱਚੋਂ ਰਿਹਾਅ ਕਰ ਦਿੱਤਾ ਜਾਵੇਗਾ। ਆਈ.ਜੀ.ਪੀ ਨੇ ਕਿਹਾ ਕਿ ਇਹ ਅਪਰੇਸ਼ਨ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਦੇ ਬੇਕਸੂਰ ਨੌਜਵਾਨਾਂ ਨੂੰ ਦੇਸ਼ ਵਿਰੋਧੀ ਤਾਕਤਾਂ ਦੇ ਹੱਥਾਂ ਵਿੱਚ ਖੇਡਣ ਤੋਂ ਬਚਾਉਣ ਦੇ ਉਦੇਸ਼ ਨਾਲ ਚਲਾਇਆ ਗਿਆ ਸੀ। ਪੰਜਾਬ ਪੁਲਸ ਨੂੰ ਮੁੱਖ ਮੰਤਰੀ ਦੀਆਂ ਸਪੱਸ਼ਟ ਹਦਾਇਤਾਂ ਹਨ ਕਿ ਚੱਲ ਰਹੇ ਅਪਰੇਸ਼ਨ ਦੌਰਾਨ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਤੰਗ ਨਾ ਕੀਤਾ ਜਾਵੇ। ਪੁਲਸ ਟੀਮਾਂ ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਕੋਈ ਅਸੁਵਿਧਾ ਪੇਸ਼ ਨਹੀਂ ਆਉਣ ਦਿੱਤੀ।

ਇਹ ਵੀ ਪੜ੍ਹੋ- ਨਾਭਾ ਜੇਲ੍ਹ ਬ੍ਰੇਕ ਕਾਂਡ 'ਚ ਅਦਾਲਤ ਨੇ 22 ਦੋਸ਼ੀਆਂ ਨੂੰ ਸੁਣਾਈ ਸਜ਼ਾ

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਆਈ.ਜੀ.ਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਪੁਲਸ ਨੇ ਹਰਿਆਣਾ ਪੁਲਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਲਜੀਤ ਕੌਰ ਨਾਮ ਦੀ ਇੱਕ ਔਰਤ ਨੂੰ 19 ਮਾਰਚ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਵਿਖੇ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਹਿਯੋਗੀ ਪੱਪਲਪ੍ਰੀਤ ਸਿੰਘ ਨੂੰ ਉਸਦੇ ਘਰ ਵਿੱਚ ਪਨਾਹ ਦੇਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਕਤ ਔਰਤ ਨੇ ਖੁਲਾਸਾ ਕੀਤਾ ਕਿ ਪੱਪਲਪ੍ਰੀਤ ਪਿਛਲੇ ਢਾਈ ਸਾਲਾਂ ਤੋਂ ਉਸ ਦੇ ਸੰਪਰਕ ਵਿੱਚ ਸੀ।

ਇਹ ਵੀ ਪੜ੍ਹੋ- ਕੋਟਕਪੂਰਾ ਗੋਲ਼ੀਕਾਂਡ : ਫਰੀਦਕੋਟ ਅਦਾਲਤ 'ਚ ਪੇਸ਼ ਹੋਏ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ

ਉਨ੍ਹਾਂ ਦੱਸਿਆ ਕਿ ਚੱਲ ਰਹੇ ਆਪ੍ਰੇਸ਼ਨ ਦੌਰਾਨ ਖੰਨਾ ਪੁਲਸ ਨੇ ਅੰਮ੍ਰਿਤਪਾਲ ਦਾ ਇਕ ਹੋਰ ਨਜ਼ਦੀਕੀ ਸਾਥੀ ਤਜਿੰਦਰ ਸਿੰਘ ਗਿੱਲ ਉਰਫ਼ ਗੋਰਖਾ ਬਾਬਾ (42) ਵਾਸੀ ਪਿੰਡ ਮਾਂਗੇਵਾਲ ਵੀ ਕਾਬੂ ਕੀਤਾ ਹੈ। ਪੁਲਸ ਟੀਮਾਂ ਨੇ ਉਸ ਕੋਲੋਂ ਅਨੰਦਪੁਰ ਖਾਲਸਾ ਫੌਜ (ਏ.ਕੇ.ਐੱਫ) ਦੇ ਹੋਲੋਗ੍ਰਾਮ ਅਤੇ ਹਥਿਆਰਾਂ ਦੀ ਸਿਖਲਾਈ ਦੀਆਂ ਵੀਡੀਓਜ਼ ਸਮੇਤ ਕੁਝ ਅਪਰਾਧਕ ਸਮੱਗਰੀ ਵੀ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਮਲੌਦ ਖੰਨਾ ਵਿਖੇ ਭਾਰਤੀ ਦੰਡਾਵਲੀ  ਦੀ ਧਾਰਾ 188 ਅਤੇ 336 ਅਤੇ ਅਸਲਾ ਐਕਟ ਦੀ ਧਾਰਾ 27 ਤਹਿਤ ਐਫਆਈਆਰ ਨੰਬਰ 23 ਮਿਤੀ 22.03.2023 ਦਰਜ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਇੰਟਰਨੈੱਟ ਬੰਦ ਹੋਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਬ ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਫਾਰਮ ਅਪਲਾਈ ਕਰਨ ਦੀ ਆਖਰੀ ਤਰੀਕ ਵਧਾਉਣ ਦਾ ਫੈਸਲਾ ਕੀਤਾ ਹੈ।

  • CM Mann
  • Strict instructions
  • Punjab Police
  • ਮੁੱਖ ਮੰਤਰੀ ਭਗਵੰਤ ਮਾਨ
  • ਸਖ਼ਤ ਹਦਾਇਤਾਂ
  • ਪੰਜਾਬ ਪੁਲਸ

ਹਿੰਡਨਬਰਗ ਰਿਪੋਰਟ ’ਤੇ ਸੰਸਦ ’ਚ ਨਹੀਂ ਹੋਣ ਦਿੱਤੀ ਜਾ ਰਹੀ ਬਹਿਸ : ਸੀਤਾਰਾਮ ਯੇਚੁਰੀ

NEXT STORY

Stories You May Like

  • dc amarpreet kaur issues strict instructions to officials stop stubble burning
    DC ਅਮਰਪ੍ਰੀਤ ਕੌਰ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ
  • persons arrested with heroin
    ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • people of this border village in punjab took a tough decision
    ਪੰਜਾਬ ਦੇ ਇਸ ਸਰਹੱਦੀ ਪਿੰਡ ਦੇ ਲੋਕਾਂ ਨੇ ਲਿਆ ਸਖ਼ਤ ਫੈਸਲਾ, ਪੰਚਾਇਤ ਵੱਲੋਂ ਮਤਾ ਪਾਸ
  • pensioners punjab family
    ਪੰਜਾਬ ਦੇ ਇਨ੍ਹਾਂ ਪੈਨਸ਼ਨਧਾਰਕਾਂ ਲਈ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ
  • threat to blow up three schools in amritsar with a bomb
    ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਅਚਾਨਕ ਕੀਤੀ ਗਈ ਛੁੱਟੀ! ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • police arrested 5 individuals in 4 separate cases of drug consumption
    ਪੁਲਸ ਨੇ ਨਸ਼ੇ ਦੇ ਸੇਵਨ ਦੇ 4 ਵੱਖ-ਵੱਖ ਮਾਮਲਿਆਂ 'ਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • punjab powercom strict action major action taken against these consumers
    ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ! ਇਨ੍ਹਾਂ ਖ਼ਪਤਕਾਰਾਂ 'ਤੇ ਲਿਆ ਵੱਡਾ ਐਕਸ਼ਨ
  • tanda police arrested one person with drug pills
    ਟਾਂਡਾ ਪੁਲਸ ਵੱਲੋਂ ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amit shah rally
      ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • accident in ludhiana
      ਸੜਕ 'ਤੇ ਪਏ ਟੋਏ ਕਾਰਨ ਜੋਤਸ਼ੀ ਵਿਨੋਦ ਜੋਸ਼ੀ ਦੀ ਦਰਦਨਾਕ ਮੌਤ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
    • nri  firing
      ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • paddy  rice  and sheller association
      ਨਵੇਂ ਝੋਨੇ ’ਚੋਂ 10 ਫੀਸਦੀ ਚਾਵਲ ਦੇ ਟੋਟੇ ਦੀ ਬਜਾਏ 50 ਫੀਸਦੀ ਟੋਟਾ ਨਿਕਲ ਰਿਹਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +