Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 04, 2026

    3:28:53 PM

  • hola mohalla decorated by sri guru singh sabha from sri akal takht sahib

    ਸ੍ਰੀ ਗੁਰੂ ਸਿੰਘ ਸਭਾ ਵੱਲੋਂ ਸ੍ਰੀ ਅਕਾਲ ਤਖ਼ਤ...

  • indian students scholarships canada

    Canada ਨੇ ਭਾਰਤੀ ਵਿਦਿਆਰਥੀਆਂ ਲਈ ਖੋਲ੍ਹਿਆ...

  • shocking report about 74 lakh punjabis came out

    ਪੰਜਾਬ ਲਈ ਖ਼ਤਰੇ ਦੀ ਘੰਟੀ! 74 ਲੱਖ ਪੰਜਾਬੀਆਂ ਬਾਰੇ...

  • ashwani sharma besieges punjab government

    'ਭਗਵੰਤ ਮਾਨ ਨੇ ਕੇਜਰੀਵਾਲ ਦੇ ਹੱਥ ਕੀਤਾ ਪੰਜਾਬ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • CM ਮਾਨ ਨੇ ਕੇਂਦਰ 'ਤੇ ਸਾਧਿਆ ਨਿਸ਼ਾਨਾ, ਕਿਹਾ- ਸਾਜ਼ਿਸ਼ ਤਹਿਤ ਪੰਜਾਬ ਦੀ ਝਾਕੀ ਗਣਤੰਤਰ ਦਿਵਸ ਪਰੇਡ ਤੋਂ ਕੀਤੀ ਬਾਹਰ

PUNJAB News Punjabi(ਪੰਜਾਬ)

CM ਮਾਨ ਨੇ ਕੇਂਦਰ 'ਤੇ ਸਾਧਿਆ ਨਿਸ਼ਾਨਾ, ਕਿਹਾ- ਸਾਜ਼ਿਸ਼ ਤਹਿਤ ਪੰਜਾਬ ਦੀ ਝਾਕੀ ਗਣਤੰਤਰ ਦਿਵਸ ਪਰੇਡ ਤੋਂ ਕੀਤੀ ਬਾਹਰ

  • Updated: 25 Jan, 2023 08:07 PM
Chandigarh
cm mann targeted the central government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਗਣਤੰਤਰ ਦਿਵਸ ਦੀ ਪਰੇਡ 'ਚ ਸੂਬੇ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਪੰਜਾਬ ਵਿਰੋਧੀ ਵਤੀਰਾ ਅਣ-ਉਚਿਤ ਅਤੇ ਗੈਰ-ਵਾਜਬ ਹੈ। ਅੱਜ ਇੱਥੇ ਜਾਰੀ ਇਕ ਬਿਆਨ 'ਚ ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਗਣਤੰਤਰ ਦਿਵਸ ਪਰੇਡ ਦੇ ਜਸ਼ਨਾਂ ਵਿੱਚ ਇਕ ਸ਼ਾਨਦਾਰ ਰਸਮੀ ਪਰੇਡ ਸ਼ਾਮਲ ਹੁੰਦੀ ਹੈ, ਜਿਸ ਵਿੱਚ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ ਰਾਹੀਂ ਭਾਰਤ ਜੋ ਅਨੇਕਤਾ 'ਚ ਏਕਤਾ ਅਤੇ ਅਮੀਰ ਸੱਭਿਆਚਾਰਕ ਵਿਰਸੇ ਦਾ ਪ੍ਰਤੀਕ ਹੈ, ਨੂੰ ਸਤਿਕਾਰ ਭੇਟ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ : ਨਹੀਂ ਰਹੇ ਸਾਊਦੀ ਅਰਬ ਦੇ 'ਛੋਟੇ ਸ਼ੇਖ', ਮਾਡਲ ਨਾਲ ਵਾਇਰਲ ਵੀਡੀਓ ਤੋਂ ਹੋਏ ਸੀ ਫੇਮਸ, ਜਿਊਂਦੇ ਸਨ ਲਗਜ਼ਰੀ ਲਾਈਫ

ਉਨ੍ਹਾਂ ਕਿਹਾ ਕਿ ਇਸ ਪਰੇਡ ਵਿੱਚ ਪੰਜਾਬ ਆਪਣੇ ਗੌਰਵਮਈ ਇਤਿਹਾਸ, ਅਮੀਰ ਵਿਰਸੇ, ਮਹਾਨ ਸੱਭਿਆਚਾਰ ਅਤੇ ਭਾਰਤ ਦੇ ਇਤਿਹਾਸ ਵਿੱਚ ਆਪਣੇ ਅਹਿਮ ਯੋਗਦਾਨ ਨੂੰ ਦਰਸਾਉਂਦੀ ਝਾਕੀ ਨਿਯਮਤ ਤੌਰ 'ਤੇ ਪੇਸ਼ ਕਰਦਾ ਆ ਰਿਹਾ ਹੈ। ਇਹ ਬਹੁਤ ਹੀ ਦੁੱਖ ਵਾਲੀ ਗੱਲ ਹੈ ਕਿ ਵੱਖ-ਵੱਖ ਵਿਸ਼ੇ ਜਿਵੇਂ 'ਵਤਨ ਕੇ ਰਖਵਾਲੇ' ਰਾਹੀਂ ਭਾਰਤ ਦੀ ਫੌਜੀ ਤਾਕਤ ਵਿੱਚ ਅਤੇ ਅੰਨਦਾਤਾ ਵਜੋਂ ਪੰਜਾਬ ਦੀ ਮਹੱਤਤਾ ਦਰਸਾਉਣ, ਮਾਈ ਭਾਗੋ ਜੀ ਦੀ ਸੂਰਮਗਤੀ ਨੂੰ ਦਰਸਾਉਂਦੀ ‘ਨਾਰੀ ਸ਼ਕਤੀ’ ਅਤੇ ਸਾਰਾਗੜ੍ਹੀ ਦੀ ਜੰਗ ਰਾਹੀਂ ਬਹਾਦਰੀ ਅਤੇ ਮਹਾਨ ਕੁਰਬਾਨੀਆਂ ਭਰੇ ਕਿੱਸੇ ਦੇ ਨਾਲ-ਨਾਲ ਆਜ਼ਾਦੀ ਸੰਗਰਾਮ ਦੇ ਇਤਿਹਾਸ ਦੀਆਂ ਸਤਿਕਾਰਤ ਘਟਨਾਵਾਂ ਵਰਗੇ ਮਹੱਤਵਪੂਰਨ ਵਿਸ਼ਿਆਂ ਨੂੰ ਚੋਣ ਕਮੇਟੀ ਅੱਗੇ ਰੱਖਣ ਦੇ ਬਾਵਜੂਦ ਪੰਜਾਬ ਦੀ ਝਾਕੀ ਨੂੰ ਗਣਤੰਤਰ ਦਿਵਸ ਪਰੇਡ ਲਈ ਨਹੀਂ ਚੁਣਿਆ ਗਿਆ।

ਇਹ ਵੀ ਪੜ੍ਹੋ : ਊਨਾ 'ਚ ਟਰੱਕ ਨੇ ਮਾਂ-ਪੁੱਤ ਨੂੰ ਕੁਚਲਿਆ, ਦੋਵਾਂ ਦੀ ਮੌਕੇ 'ਤੇ ਮੌਤ; ਪੰਜਾਬ ਦੇ ਰਹਿਣ ਵਾਲੇ ਸਨ ਮ੍ਰਿਤਕ

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਚੋਣ ਕਮੇਟੀ ਨੇ ਵਿਚਾਰਾਂ ਦੀ ਸ਼ਲਾਘਾ ਵੀ ਕੀਤੀ ਸੀ ਪਰ ਇਹ ਦੁੱਖ ਦੀ ਗੱਲ ਹੈ ਕਿ ਸਮੁੱਚੇ ਵਿਸ਼ਵ ਸਮੇਤ ਇਸ ਮਹਾਨ ਦੇਸ਼ ਦੇ ਲੋਕ ਪੰਜਾਬ ਵੱਲੋਂ ਦਰਸਾਏ ਜਾਣ ਵਾਲੇ ਅਮੀਰ ਸੱਭਿਆਚਾਰ ਅਤੇ ਇਤਿਹਾਸ ਤੋਂ ਵਾਂਝੇ ਰਹਿ ਜਾਣਗੇ। ਉਨ੍ਹਾਂ ਚੇਤੇ ਕਰਵਾਇਆ ਕਿ ਸਾਡੀ ਮਾਤ-ਭੂਮੀ ਨੂੰ ਬਰਤਾਨਵੀ ਸਾਮਰਾਜਵਾਦ ਤੋਂ ਆਜ਼ਾਦ ਕਰਵਾਉਣ ਲਈ ਪੰਜਾਬੀਆਂ ਨੇ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ। ਮਾਨ ਨੇ ਕਿਹਾ ਕਿ ਦੇਸ਼ ਦੀ ਅਬਾਦੀ ਦਾ ਮਹਿਜ਼ 2 ਫੀਸਦੀ ਹੋਣ ਦੇ ਬਾਵਜੂਦ ਆਜ਼ਾਦੀ ਦੀ ਲਹਿਰ ਦੌਰਾਨ 80 ਫੀਸਦੀ ਸ਼ਹੀਦ ਪੰਜਾਬੀ ਸਨ, ਜਿਨ੍ਹਾਂ ਨੂੰ ਜਾਂ ਤਾਂ ਫਾਂਸੀ ਚੜ੍ਹਾਇਆ ਗਿਆ ਜਾਂ ਜਲਾਵਤਨ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਜਲੰਧਰ 'ਚ ਲੁਟੇਰਿਆਂ ਨੂੰ ਨਹੀਂ ਕਿਸੇ ਦਾ ਖ਼ੌਫ, ਦਿਨ-ਦਿਹਾੜੇ ਘਰ 'ਚ ਵੜ ਕੇ ਔਰਤ ਦਾ ਕੀਤਾ ਕਤਲ

ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਵੀ ਪੰਜਾਬੀਆਂ ਨੇ ਦੇਸ਼ ਦੀ ਖੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਦੇਸ਼ ਦੀਆਂ ਸਰਹੱਦਾਂ ਦੀ ਬਾਹਰੀ ਹਮਲਿਆਂ ਤੋਂ ਰਾਖੀ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ। ਸੂਬਾ ਸਰਕਾਰ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੀ ਇਸ ਸ਼ਾਨਦਾਰ ਭੂਮਿਕਾ ਨੂੰ ਝਾਕੀ ਰਾਹੀਂ ਦਿਖਾਉਣਾ ਚਾਹੁੰਦੀ ਸੀ। ਉਨ੍ਹਾਂ ਅਫਸੋਸ ਜ਼ਾਹਿਰ ਕੀਤਾ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਆਪਣੀਆਂ ਪ੍ਰਾਪਤੀਆਂ ਦੁਨੀਆ ਨੂੰ ਦਿਖਾਉਣ ਦੀ ਇਜਾਜ਼ਤ ਨਾ ਦੇ ਕੇ ਗਹਿਰੀ ਸਾਜ਼ਿਸ਼ ਘੜੀ ਹੈ। ਇਹ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੀ ਸੌੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ, ਜੋ ਦੇਸ਼ ਦੇ ਮਾਮਲਿਆਂ ਦੀ ਅਗਵਾਈ ਕਰ ਰਹੀ ਹੈ।

ਇਹ ਵੀ ਪੜ੍ਹੋ : ਜਗਦੀਸ਼ ਝੀਂਡਾ ਦਾ ਭਾਜਪਾ 'ਤੇ ਹਮਲਾ, ਕਿਹਾ- ਹਰਿਆਣਾ ਸਰਕਾਰ ਸਿੱਖਾਂ ’ਚ ਕਰਵਾਉਣਾ ਚਾਹੁੰਦੀ ਹੈ ਭਰਾ ਮਾਰੂ ਜੰਗ

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੈਰਾਨੀਜਨਕ ਹੈ ਕਿ ਉੱਤਰੀ ਭਾਰਤ ਵਿੱਚੋਂ ਸਿਰਫ਼ ਭਾਜਪਾ ਸ਼ਾਸਿਤ ਸੂਬਿਆਂ ਨੂੰ ਹੀ ਗਣਤੰਤਰ ਦਿਵਸ ਦੀ ਪਰੇਡ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗੈਰ-ਭਾਜਪਾ ਸ਼ਾਸਨ ਵਾਲੇ ਸੂਬਿਆਂ ਖਾਸ ਕਰਕੇ ਪੰਜਾਬ ਅਤੇ ਦਿੱਲੀ ਨੂੰ ਭਾਜਪਾ ਨੇ ਜਾਣਬੁੱਝ ਕੇ ਪਰੇਡ ਤੋਂ ਬਾਹਰ ਰੱਖਿਆ ਹੈ। ਮਾਨ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਨਾਲ ਇਸ ਤਰ੍ਹਾਂ ਦਾ ਪੱਖਪਾਤੀ ਸਲੂਕ ਅਤਿ-ਨਿੰਦਣਯੋਗ ਅਤੇ ਅਸਹਿਣਯੋਗ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Bhagwant Mann
  • BJP
  • Central Government
  • Punjab
  • Tableau
  • Republic Day Parade
  • ਭਗਵੰਤ ਮਾਨ
  • ਭਾਜਪਾ
  • ਕੇਂਦਰ ਸਰਕਾਰ
  • ਪੰਜਾਬ
  • ਝਾਕੀ
  • ਗਣਤੰਤਰ ਦਿਵਸ ਪਰੇਡ

ਸਿਮਰਜੀਤ ਬੈਂਸ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਜ਼ਮਾਨਤ

NEXT STORY

Stories You May Like

  • majithia takes a sharp dig at the punjab government
    ਮਜੀਠੀਆ ਨੇ ਪੰਜਾਬ ਸਰਕਾਰ 'ਤੇ ਸਾਧਿਆ ਤਿੱਖਾ ਨਿਸ਼ਾਨਾ, ਕਿਹਾ-ਪੰਜਾਬ ਅੱਜ ICU ਅਤੇ ਵੈਂਟੀਲੇਟਰ 'ਤੇ
  • farmers stage a massive protest outside cm mann s residence
    CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ (ਵੀਡੀਓ)
  • pakistani don shahzad bhatti targets lawrence gang
    ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਨੇ ਲਾਰੈਂਸ ਗੈਂਗ 'ਤੇ ਸਾਧਿਆ ਨਿਸ਼ਾਨਾ, ਕਿਹਾ- 'ਤੁਸੀਂ ਦੇਸ਼ ਦੇ ਗੱਦਾਰ ਹੋ'
  • cm mann busy in propaganda instead of resolving the issue of punjabis
    CM ਮਾਨ ਪੰਜਾਬੀਆਂ ਦੀ ਸੁਰੱਖਿਆ ਦੇ ਮੁੱਦੇ ਨੂੰ ਹੱਲ ਕਰਨ ਦੀ ਬਜਾਏ ਪ੍ਰਚਾਰ ਤੇ ਨਾਟਕਾਂ 'ਚ ਰੁੱਝੇ: ਹਰਸਿਮਰਤ ਬਾਦਲ
  • majithia demands resignation of cm mann and dgp
    ਗੁਰਦਾਸਪੁਰ ਕਥਿਤ ਫਰਜ਼ੀ ਐਨਕਾਊਂਟਰ ਮਾਮਲਾ: ਮਜੀਠੀਆ ਨੇ CM ਮਾਨ ਅਤੇ DGP ਦੇ ਅਸਤੀਫੇ ਦੀ ਕੀਤੀ ਮੰਗ
  • partap singh bajwa s sharp target on cm mann
    'ਤੁਹਾਡੇ ਕੋਲੋਂ ਮਹਿਕਮਾ ਨਹੀਂ ਸੰਭਾਲਿਆਂ ਜਾਂਦਾ ਤਾਂ...' ਪ੍ਰਤਾਪ ਸਿੰਘ ਬਾਜਵਾ ਦਾ CM ਮਾਨ 'ਤੇ ਤਿੱਖਾ ਨਿਸ਼ਾਨਾ
  • ashwani sharma s big taunt on cm mann
    'ਪੰਜਾਬ ਨੂੰ ਦਿੱਲੀ ਵਾਲਿਆਂ ਕੋਲ ਗਿਰਵੀ ਰੱਖ ਦਿੱਤਾ', ਅਸ਼ਵਨੀ ਸ਼ਰਮਾ ਦਾ CM ਮਾਨ 'ਤੇ ਵੱਡਾ ਤੰਜ
  • deputy cm in punjab
    ਪੰਜਾਬ 'ਚ ਡਿਪਟੀ CM ਲਾਉਣ ਬਾਰੇ ਨਵੀਂ ਅਪਡੇਟ, ਭਗਵੰਤ ਮਾਨ ਤੇ ਦਿੱਲੀ ਹਾਈਕਮਾਂਡ ਵਿਚਾਲੇ ਖਿੱਚੋਤਾਣ!
  • holi festival celebreation in jalandhar
    ਜਲੰਧਰ 'ਚ ਹੋਲੀ ਦੇ ਤਿਉਹਾਰ ਦੀਆਂ ਰੌਣਕਾਂ! ਮੰਦਿਰਾਂ 'ਚ ਵੀ ਸ਼ਰਧਾਲੂਆਂ ਦਾ ਉਮੜਿਆ...
  • diesel stolen from indian oil tanker in jalandhar
    ਜਲੰਧਰ 'ਚ ਇੰਡੀਅਨ ਆਇਲ ਟੈਂਕਰ ਤੋਂ ਇੰਝ ਹੋ ਰਿਹੈ ਡੀਜ਼ਲ ਚੋਰੀ, ਦੇਰ ਰਾਤ ਖੇਡੀ...
  • sukhpal khaira said aap government looted crores rupees selling potatoes
    'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ
  • special express train to run for ayodhya tomorrow
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅਯੁੱਧਿਆ ਲਈ ਕੱਲ੍ਹ ਚੱਲੇਗੀ ਸਪੈਸ਼ਲ...
  • impact on punjab of middle east tension
    ਪੰਜਾਬ 'ਚ ਵੀ ਦਿਸਣ ਲੱਗਾ 'ਜੰਗ' ਦਾ ਅਸਰ! ਵੱਡੇ ਨੁਕਸਾਨ ਦਾ ਖ਼ਤਰਾ
  • sukhpal singh khaira on prtc buses
    ਹੁਣ 'ਆਪ' ਸਰਕਾਰ ਨੇ ਵੀ ਰਾਜਸਥਾਨ ਤੋਂ ਲਵਾਈਆਂ ਬੱਸਾਂ ਦੀਆਂ ਬਾਡੀਆਂ, ਕਿੰਨੀ...
  • boy dies under suspicious circumstances in jalandhar
    ਜਲੰਧਰ ਵਿਖੇ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ
  • pargat singh press conference
    ਵਪਾਰ ਸਮਝੌਤੇ ਜ਼ਰੀਏ ਅਮਰੀਕਾ ਨੂੰ ਵੇਚ ਦਿੱਤੀ ਦੇਸ਼ ਦੀ ਖੇਤੀ: ਪਰਗਟ ਸਿੰਘ
Trending
Ek Nazar
six drown in a pond

ਵੱਡਾ ਹਾਦਸਾ: ਤਾਲਾਬ 'ਚ ਡੁੱਬਣ ਕਾਰਨ 6 ਜਵਾਕਾਂ ਦੀ ਮੌਤ, ਮ੍ਰਿਤਕਾਂ 'ਚ 3...

t20 world cup 2026 semifinals match

ਸੈਮੀਫਾਈਨਲ ਮੈਚਾਂ ਤੋਂ ਪਹਿਲਾਂ ICC ਦਾ ਵੱਡਾ ਐਲਾਨ, ਇਹ ਦਿੱਗਜ ਕਰਨਗੇ ਜਿੱਤ-ਹਾਰ...

t20 world cup 2026 suryakumar yadav left the team

ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ ਛੱਡਿਆ...

baba venga  s prediction for 2026 is coming true

ਬਾਬਾ ਵੇਂਗਾ ਦੀ 2026 ਬਾਰੇ ਭਵਿੱਖਬਾਣੀ ਹੋ ਰਹੀ ਹੈ ਸੱਚ ! ਈਰਾਨ 'ਤੇ ਹਮਲਿਆਂ ਨੇ...

wife changed her mind after getting rs 35 lakh and went to canada

35 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ...

holi special measures no shortage money

Holi Special : ਹੋਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ, ਕਦੇ ਨਹੀਂ...

jeep worth lakhs stolen from car market with old key

ਪੁਰਾਣੀ ਚਾਬੀ ਨਾਲ ਕਾਰ ਬਾਜ਼ਾਰ 'ਚੋਂ ਲੱਖਾਂ ਦੀ ਜੀਪ ਚੋਰੀ, ਇਕ ਪਰਿਵਾਰ ਦੇ 3...

hyundai discounts verna creta venue

Creta ਤੋਂ Verna ਤਕ Hyundai ਦੀਆਂ ਇਨ੍ਹਾਂ ਕਾਰਾਂ 'ਤੇ ਮਿਲ ਰਿਹੈ ਬੰਪਰ...

former cm charanjit singh channi shares pictures with singer nirvair pannu

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗਾਇਕ ਨਿਰਵੈਰ ਪੰਨੂ ਨਾਲ ਕੀਤੀ ਮੁਲਾਕਾਤ

bb 16 contestant manya singh stranded in dubai amid middle east tensions

'ਹੋਟਲ ਦੇ ਨੇੜੇ ਹੋ ਰਹੇ ਨੇ ਧਮਾਕੇ, ਬਹੁਤ ਡਰ ਲੱਗ ਰਿਹੈ'; ਦੁਬਈ 'ਚ ਫਸੀ Bigg...

elnaaz naoroji

'ਉਹ ਮੈਨੂੰ ਮਾਰ ਦੇਣਗੇ..!', ਖਾਮੇਨੇਈ ਦੀ ਮੌਤ ਦਾ ਜਸ਼ਨ ਮਨਾਉਣ ਵਾਲੀ ਅਦਾਕਾਰਾ...

big news for indian students stranded in iran

ਈਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਹੁਣ ਜ਼ਮੀਨੀ ਰਸਤੇ ਦੇਸ਼...

esha gupta safely returns home after

'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ...

rain alert holi weather

ਹੋਲੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ...

birthday party incident student

ਜਨਮਦਿਨ ਦੀ ਪਾਰਟੀ 'ਚ ਵੱਡੀ ਵਾਰਦਾਤ: ਗੋਲੀ ਲੱਗਣ ਨਾਲ 7ਵੀਂ ਜਮਾਤ ਦੇ ਵਿਦਿਆਰਥੀ...

march pension  special bonus

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ...

sunny leone opens up about adopting daughter nisha multiple failed ivfs

IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...

famous bollywood actress saddened by khamenei  s death

ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • special express train to run for ayodhya tomorrow
      ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅਯੁੱਧਿਆ ਲਈ ਕੱਲ੍ਹ ਚੱਲੇਗੀ ਸਪੈਸ਼ਲ...
    • big danger bell for motorists today
      ਵਾਹਨ ਚਾਲਕਾਂ ਲਈ ਅੱਜ ਵੱਡੇ ਖ਼ਤਰੇ ਦੀ ਘੰਟੀ! ਘਰੋਂ ਨਿਕਲਣ ਤੋਂ ਪਹਿਲਾਂ ਸਾਵਧਾਨ,...
    • impact on punjab of middle east tension
      ਪੰਜਾਬ 'ਚ ਵੀ ਦਿਸਣ ਲੱਗਾ 'ਜੰਗ' ਦਾ ਅਸਰ! ਵੱਡੇ ਨੁਕਸਾਨ ਦਾ ਖ਼ਤਰਾ
    • akali conference held by shiromani akali dal resurgence at sri anandpur sahib
      ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਅਕਾਲੀ...
    • deadbody of ranjit singh killed in police encounter reaches home
      ਪੁਲਸ ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਦੀ ਘਰ ਪਹੁੰਚੀ ਲਾਸ਼, ਧਾਹਾਂ ਮਾਰ ਰੋਂਦੇ...
    • bank accounts are being emptied in the name of holi gift
      Holi Gift ਦੇ ਨਾਂ 'ਤੇ ਖਾਲੀ ਹੋ ਰਹੇ ਬੈਂਕ ਖ਼ਾਤੇ! ਇਸ ਲਿੰਕ 'ਤੇ ਕਲਿੱਕ ਕਰਦੇ...
    • punjab politics shiromani akali dal
      ਪੰਜਾਬ ਦੀ ਸਿਆਸਤ 'ਚ ਹਲਚਲ! ਸ਼੍ਰੋਮਣੀ ਅਕਾਲੀ ਦਲ ਵੱਲੋਂ 'ਆਪ' ਤੇ ਕਾਂਗਰਸ ਨੂੰ...
    • the challenge of mountains of garbage in punjab
      ਪੰਜਾਬ 'ਚ ਕੂੜੇ ਦੇ ਪਹਾੜਾਂ ਦੀ ਚੁਣੌਤੀ : 2027 ਤੱਕ ਹੀ ਮੁਕੰਮਲ ਸਫ਼ਾਈ ਦੀ ਉਮੀਦ
    • punjab holi with crematorium ashes
      ਪੰਜਾਬ : ਸ਼ਮਸ਼ਾਨਘਾਟ ਦੀ ਰਾਖ ਨਾਲ ਹੋਲੀ! ਦੁਕਾਨਾਂ 'ਤੇ ਟੰਗੀਆਂ ਹੱਡੀਆਂ, ਹੈਰਾਨ...
    • sukhpal singh khaira on prtc buses
      ਹੁਣ 'ਆਪ' ਸਰਕਾਰ ਨੇ ਵੀ ਰਾਜਸਥਾਨ ਤੋਂ ਲਵਾਈਆਂ ਬੱਸਾਂ ਦੀਆਂ ਬਾਡੀਆਂ, ਕਿੰਨੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +