Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    2:19:54 PM

  • body of sarpanch missing for three days found in bushes

    ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ...

  • tarn taran large consignment of foreign weapons along with a drone

    ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ...

  • punjab police asi controversy video viral on social media

    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ...

  • marriage helicopter

    ਵਿਆਹ 'ਤੇ ਬੁੱਕ ਕੀਤਾ ਹੈਲੀਕਾਪਟਰ ਹੋ ਗਿਆ ਕ੍ਰੈਸ਼ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚਾਈਨਾ ਡੋਰ ਨਾਲ ਵਾਪਰੀ ਦੁੱਖਦਾਈ ਘਟਨਾ ਦਾ CM ਮਾਨ ਨੇ ਲਿਆ ਸਖ਼ਤ ਨੋਟਿਸ

PUNJAB News Punjabi(ਪੰਜਾਬ)

ਚਾਈਨਾ ਡੋਰ ਨਾਲ ਵਾਪਰੀ ਦੁੱਖਦਾਈ ਘਟਨਾ ਦਾ CM ਮਾਨ ਨੇ ਲਿਆ ਸਖ਼ਤ ਨੋਟਿਸ

  • Updated: 15 Nov, 2022 10:11 PM
Chandigarh
cm mann took serious notice tragic incident china door ordered strict action
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ’ਚ ਚਾਈਨਾ ਡੋਰ ਨਾਲ ਹਾਲ ਹੀ ’ਚ ਵਾਪਰੀ ਦੁੱਖਦਾਈ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਸੂਬਾ ਸਰਕਾਰ ਨੇ ਡਿਪਟੀ ਕਮਿਸ਼ਨਰਾਂ ਨੂੰ ਚਾਈਨਾ ਡੋਰ ਵੇਚਣ ਅਤੇ ਇਸ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਵਿਗਿਆਨ ਤਕਨਾਲੋਜੀ ਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਵੁਕ ਹੁੰਦਿਆਂ ਕਿਹਾ, “ਬੀਤੇ ਦਿਨ ਰੋਪੜ ਵਿਖੇ 13 ਸਾਲਾ ਬੱਚੇ ਗੁਲਸ਼ਨ ਦੀ ਚਾਈਨਾ ਡੋਰ ਕਾਰਨ ਮੌਤ ਹੋ ਗਈ, ਜਦਕਿ ਇਹ ਬੱਚਾ ਸਾਈਕਲ ਉੱਤੇ ਜਾ ਰਿਹਾ ਸੀ, ਜਿਸ ਕਰਕੇ ਉਸ ਦਾ ਕੋਈ ਕਸੂਰ ਵੀ ਨਹੀਂ ਸੀ। ਪਿਛਲੇ ਸਮੇਂ ’ਚ ਚਾਈਨਾ ਡੋਰ ਨਾਲ ਸਾਡੇ ਬੱਚਿਆਂ, ਬਜ਼ੁਰਗਾਂ ਅਤੇ ਹੋਰ ਜੀਵ-ਜੰਤੂਆਂ ਦਾ ਬਹੁਤ ਨੁਕਸਾਨ ਹੋਇਆ। ਮੁੱਖ ਮੰਤਰੀ ਨੇ ਇਸ ਦੁਖਦਾਇਕ ਘਟਨਾ ਦਾ ਗੰਭੀਰ ਨੋਟਿਸ ਲਿਆ ਅਤੇ ਮਨੁੱਖੀ ਜਾਨਾਂ ਜੋਖ਼ਮ ’ਚ ਪਾਉਣ ਵਾਲੇ ਅਜਿਹੇ ਲੋਕਾਂ ਦੇ ਖ਼ਿਲਾਫ਼ ਸਖ਼ਤ ਕਦਮ ਉਠਾਉਣ ਦੇ ਹੁਕਮ ਦਿੱਤੇ ਹਨ।”

ਇਹ ਖ਼ਬਰ ਵੀ ਪੜ੍ਹੋ : ਪੰਜਾਬ ਦੇ ਹਾਲਾਤ ਹੋਏ ਡਾਵਾਂਡੋਲ, ਮੁੱਖ ਮੰਤਰੀ ਮਾਨ ਗੁਆਂਢੀ ਸੂਬਿਆਂ ’ਚ ਪਾ ਰਹੇ ਭੰਗੜੇ : ਬਿਕਰਮ ਮਜੀਠੀਆ

ਮੀਤ ਹੇਅਰ ਨੇ ਸਖ਼ਤ ਸ਼ਬਦਾਂ ’ਚ ਕਿਹਾ ਕਿ ਅਜਿਹੇ ਲੋਕਾਂ ਨਾਲ ਕਿਸੇ ਤਰ੍ਹਾਂ ਦਾ ਲਿਹਾਜ਼ ਨਹੀਂ ਵਰਤਿਆ ਜਾਵੇਗਾ ਅਤੇ ਉਨ੍ਹਾਂ ਖਿਲਾਫ਼ ਕਰੜੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਸੂਬੇ ’ਚ ਚਾਈਨਾ ਡੋਰ ਵੇਚਣ ਤੇ ਵਰਤਣ ਉੱਤੇ ਮੁਕੰਮਲ ਤੌਰ ’ਤੇ ਪਾਬੰਦੀ ਹੈ ਅਤੇ ਇਥੋਂ ਤੱਕ ਕਿ ਸੂਬੇ ’ਚ ਇਸ ਦੀ ਮੈਨੂਫੈਕਚਰਿੰਗ ਕਰਨ ਦਾ ਵੀ ਇਕ ਵੀ ਯੂਨਿਟ ਨਹੀਂ ਹੈ ਪਰ ਫਿਰ ਵੀ ਕੁਝ ਲੋਕ ਦੂਜੇ ਸੂਬਿਆਂ ਤੋਂ ਡੋਰ ਲਿਆ ਕੇ ਵੇਚਣ ਦੇ ਗੈਰ-ਕਾਨੂੰਨੀ ਕੰਮ ਨੂੰ ਅੰਜਮ ਦੇ ਰਹੇ ਹਨ, ਜਿਨ੍ਹਾਂ ਨੂੰ ਕਿਸੇ ਵੀ ਕੀਮਤ ਉਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਇਹ ਡੋਰ ਵੇਚਣ ਵਾਲਿਆਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਉਹ ਜਾਂ ਤਾਂ ਇਸ ਦੀ ਵਿਕਰੀ ਤੁਰੰਤ ਬੰਦ ਕਰ ਦੇਣ ਜਾਂ ਫਿਰ ਨਤੀਜੇ ਭੁਗਤਣ ਲਈ ਤਿਆਰ ਰਹਿਣ। ਚਾਈਨਾ ਡੋਰ ਵੇਚਣ ਵਾਲਿਆਂ ਨੂੰ ਮਨੁੱਖਤਾ ਦੇ ਦੁਸ਼ਮਣ ਦੱਸਦਿਆਂ ਮੀਤ ਹੇਅਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਡੋਰ ਨੂੰ ਵੇਚਣ ਤੇ ਵਰਤਣ ਵਾਲਿਆਂ ਦੀ ਸ਼ਿਕਾਇਤ ਸਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਜਾਂ ਸਥਾਨਕ ਸਰਕਾਰਾਂ ਬਾਰੇ ਦਫ਼ਤਰ ਵਿਚ ਕੀਤੀ ਜਾਵੇ ਤਾਂ ਕਿ ਤੁਰੰਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪਤੰਗ ਉਡਾਉਣ ਲਈ ਇਸ ਦੀ ਵਰਤੋਂ ਨਾ ਕਰਨ ਦੇਣ ਅਤੇ ਇਸ ਨਾਲ ਹੁੰਦੇ ਨੁਕਸਾਨ ਬਾਰੇ ਜਾਣੂੰ ਕਰਵਾਉਣ। 

ਇਹ ਖਬਰ ਵੀ ਪੜ੍ਹੋ : ਡੇਰਾ ਪ੍ਰੇਮੀ ਕਤਲਕਾਂਡ : ਹਵਾਲਾਤੀ ਹਰਜਿੰਦਰ ਰਾਜੂ ਨੂੰ ਰਿਮਾਂਡ ’ਤੇ ਲਿਆ, ਗੋਲਡੀ ਬਰਾੜ ਨਾਲ ਜੁੜ ਸਕਦੀਆਂ ਨੇ ਤਾਰਾਂ

  • China Dor
  • Chief Minister Bhagwant Mann
  • Serious Notice
  • Order
  • ਚਾਈਨਾ ਡੋਰ
  • ਮੁੱਖ ਮੰਤਰੀ ਭਗਵੰਤ ਮਾਨ
  • ਗੰਭੀਰ ਨੋਟਿਸ
  • ਹੁਕਮ

ਅੰਮ੍ਰਿਤਪਾਲ ਸਿੰਘ ਨੂੰ ਲੈ ਕੇ MP ਗੁਰਜੀਤ ਔਜਲਾ ਨੇ ਦਿੱਤਾ ਵੱਡਾ ਬਿਆਨ, ਕਹੀਆਂ ਇਹ ਗੱਲਾਂ

NEXT STORY

Stories You May Like

  • tamil nadu  school  students  breakfast  cm vijay
    ਸਰਕਾਰੀ ਸਕੂਲ ਪੁੱਜੇ CM ਵਿਜੇ ਨੇ ਵਿਦਿਆਰਥੀਆਂ ਨਾਲ ਬੈਠ ਕੇ ਖਾਧਾ ਖਾਣਾ
  • jamui like incident occurs in odisha
    'ਪਲੀਜ਼ ਛੱਡ ਦਿਓ...': ਓਡੀਸ਼ਾ 'ਚ ਵਾਪਰੀ ਜਮੁਈ ਵਰਗੀ ਘਟਨਾ
  • assam cm lays foundation stone of adani power  s rs 48 000 crore power plant
    ਅਸਾਮ ਦੇ CM ਨੇ ਅਡਾਣੀ ਪਾਵਰ ਦੇ 48,000 ਕਰੋੜ ਰੁਪਏ ਦੇ ਬਿਜਲੀ ਪਲਾਂਟ ਦਾ ਨੀਂਹ ਪੱਥਰ ਰੱਖਿਆ
  • incident involving gulzar singh is condemnable
    ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਗੁਲਜ਼ਾਰ ਸਿੰਘ ਨਾਲ ਵਾਪਰੀ ਘਟਨਾ ਬੇਹੱਦ ਦੁਖਦਾਈ ਤੇ ਨਿੰਦਣਯੋਗ: ਢਿੱਲੋਂ
  • dr vijay satbir singh and other leaders met cm fadnavis
    ਡਾ. ਵਿਜੇ ਸਤਬੀਰ ਸਿੰਘ ਅਤੇ ਹੋਰ ਆਗੂਆਂ ਨੇ CM ਫੜਨਵੀਸ ਨਾਲ ਕੀਤੀ ਮੁਲਾਕਾਤ
  • cm vijay cancelled london program
    ਸੁਰੱਖਿਆ ਕਾਰਨਾਂ ਕਰਕੇ CM ਵਿਜੇ ਦਾ ਲੰਡਨ ਪ੍ਰੋਗਰਾਮ ਰੱਦ, ਸੈਂਕੜੇ ਸਮਰਥਕ ਨਾਰਾਜ਼
  • teachers  notice  teachers of punjab
    ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
  • congress s major decision regarding the announcement of the cm face in punjab
    ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ ਫ਼ੈਸਲਾ! ਸਚਿਨ ਪਾਇਲਟ ਨੇ ਕੀਤਾ ਖ਼ੁਲਾਸਾ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
Trending
Ek Nazar
people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rajjit singh hundal punjab police
      ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ
    • india a and australia a will be held in this stadium of punjab
      ਪੰਜਾਬ ਦੇ ਇਸ ਸਟੇਡੀਅਮ 'ਚ ਹੋਵੇਗਾ ਭਾਰਤ-ਏ ਤੇ ਆਸਟ੍ਰੇਲੀਆ-ਏ ਵਿਚਾਲੇ ਮੈਚ
    • corporation is set to incur a loss installation of flex banners
      ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
    • major relief from cbse for class 12 students in gulf countries
      CBSE ਵਲੋਂ ਖਾੜੀ ਦੇਸ਼ਾਂ ਦੇ 12ਵੀਂ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, 40 ਰੱਦ...
    • amritsar 20 kg heroin seized 4 arrested
      ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4...
    • apprehension regarding construction on sikh heritage site in lahore
      ਲਾਹੌਰ ’ਚ ਸਿੱਖ ਵਿਰਾਸਤ ’ਤੇ ਉਸਾਰੀ ਦਾ ਖਦਸ਼ਾ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼...
    • election commission clarify the position regarding sir
      ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
    • vehicles without high security number plates will not get petrol or diesel
      ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
    • combine harvesters to operate only from 10 am to 6 pm
      ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਈਨਾਂ, ਝੋਨੇ ਦੀ ਵਾਢੀ ਲਈ...
    • a packet of heroin was found in the fields of paharipur village
      ਸਰਹੱਦੀ ਖੇਤਰ ਦੇ ਪਿੰਡ ਪਹਾੜੀਪੁਰ ਦੇ ਖੇਤਾਂ ’ਚੋਂ ਮਿਲਿਆ 500 ਗ੍ਰਾਮ ਹੈਰੋਇਨ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +