ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਝੋਨੇ ਦੇ ਸੀਜ਼ਨ ਨੂੰ ਲੈ ਕੇ ਵੱਡਾ ਫ਼ੈਸਲਾ ਲੈਣ ਜਾ ਰਹੇ ਹਨ, ਜਿਸ ਦਾ ਐਲਾਨ ਉਹ ਖ਼ੁਦ ਲਾਈਵ ਹੋ ਕੇ ਕਰਨਗੇ। ਇਸ ਬਾਰੇ ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣਾ ਅਤੇ ਧਰਤੀ ਹੇਠਲੇ ਪਾਣੀ ਦੀ ਰਾਖੀ ਕਰਨਾ ਸਾਡਾ ਮੁੱਖ ਮਕਸਦ ਹੈ।
ਇਹ ਵੀ ਪੜ੍ਹੋ : ਭੈਣ ਨੂੰ ਛੇੜਨ ਲੱਗੇ ਮੁੰਡੇ ਤਾਂ ਭਰਾ ਦਾ ਚੜ੍ਹ ਗਿਆ ਪਾਰਾ, ਹੱਥੋਪਾਈ ਤੱਕ ਪੁੱਜੀ ਗੱਲ ਤੇ ਫਿਰ...
ਇਸ ਨੂੰ ਧਿਆਨ 'ਚ ਰੱਖਦਿਆਂ ਅਸੀਂ ਝੋਨੇ ਦੇ ਸੀਜ਼ਨ ਨਾਲ ਸਬੰਧਿਤ ਇਕ ਵੱਡਾ ਫ਼ੈਸਲਾ ਲੈਣ ਜਾ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਇਸ ਫ਼ੈਸਲੇ ਬਾਰੇ ਵੇਰਵੇ ਦੁਪਹਿਰ ਨੂੰ ਉਹ ਖ਼ੁਦ ਲਾਈਵ ਹੋ ਕੇ ਲੋਕਾਂ ਨਾਲ ਸਾਂਝੇ ਕਰਨਗੇ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਜਾਰੀ ਹੋ ਗਿਆ ਅਲਰਟ, ਤੁਸੀਂ ਵੀ ਧਿਆਨ ਨਾਲ ਪੜ੍ਹੋ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮਾਨਸਾ 'ਚ ਵਾਪਰਿਆ ਦਰਦਨਾਕ ਹਾਦਸਾ, ਪੰਜਾਬ ਪੁਲਸ ਦੇ ਮੁਲਾਜ਼ਮ ਦੀ ਹੋਈ ਮੌਤ
NEXT STORY