Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    11:39:02 AM

  • 2 isi modules exposed 9 terrorists arrested

    15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ...

  • a massive fire broke out in jalandhar s civil hospital

    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ...

  • punjabi youth in canada

    ਸਟੱਡੀ ਵੀਜ਼ੇ 'ਤੇ ਕੈਨੇਡਾ ਪੁੱਜੇ ਪੰਜਾਬੀ ਨੌਜਵਾਨ...

  • telegram removed from apple store

    Apple ਦਾ ਵੱਡਾ ਫੈਸਲਾ, ਟੈਲੀਗ੍ਰਾਮ ਨੂੰ ਐਪਲ ਸਟੋਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਲਾੜੀ ਦੇ ਲੱਗੀ ਗੋ.ਲ਼ੀ ਦੇ ਮਾਮਲੇ 'ਚ CM ਮਾਨ ਨੇ ਕੀਤਾ ਟਵੀਟ, ਕਿਹਾ- 'ਪੰਜਾਬੀ ਕਿਹੜੇ ਰਾਹ ਤੁਰ ਪਏ ਨੇ... ?'

PUNJAB News Punjabi(ਪੰਜਾਬ)

ਲਾੜੀ ਦੇ ਲੱਗੀ ਗੋ.ਲ਼ੀ ਦੇ ਮਾਮਲੇ 'ਚ CM ਮਾਨ ਨੇ ਕੀਤਾ ਟਵੀਟ, ਕਿਹਾ- 'ਪੰਜਾਬੀ ਕਿਹੜੇ ਰਾਹ ਤੁਰ ਪਏ ਨੇ... ?'

  • Edited By Harpreet Singh,
  • Updated: 11 Nov, 2024 05:47 AM
Chandigarh
cm mann tweet
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ 'ਚ ਅੱਜ ਇਕ ਸਨਸਨੀਖੇਜ਼ ਘਟਨਾ ਵਾਪਰ ਗਈ, ਜਦੋਂ ਪਿੰਡ ਖਾਈ ਫੇਮੇ ਕੀ ਵਿਖੇ ਇਕ ਪੈਲੇਸ 'ਚ ਵਿਆਹ ਮਗਰੋਂ ਵਿਦਾਈ ਮੌਕੇ ਗੋਲ਼ੀ ਚੱਲ ਗਈ ਤੇ ਇਹ ਗੋਲ਼ੀ ਜਾ ਕੇ ਲਾੜੀ ਦੇ ਮੱਥੇ 'ਚ ਜਾ ਵੱਜੀ। ਇਸ ਮਗਰੋਂ ਲਾੜੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। 

ਇਸ ਘਟਨਾ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਐਕਸ' 'ਤੇ ਪੋਸਟ ਕਰ ਦੁੱਖ ਜਤਾਇਆ ਹੈ। ਉਨ੍ਹਾਂ ਆਪਣੀ ਪੋਸਟ 'ਚ ਲਿਖਿਆ, ''ਅੱਜ ਫਿਰੋਜ਼ਪੁਰ ਤੋਂ ਇੱਕ ਨਵੀਂ ਵਿਆਹੀ ਕੁੜੀ ਨੂੰ ਗੋਲੀ ਲੱਗਣ ਨਾਲ ਜ਼ਖ਼ਮੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਸੁਣ ਕੇ ਬਹੁਤ ਦੁੱਖ ਲੱਗਿਆ ਕਿ ਪੰਜਾਬੀ ਕਿਹੜੇ ਰਾਹੇ ਤੁਰ ਪਏ ਨੇ।''

ਉਨ੍ਹਾਂ ਅੱਗੇ ਲਿਖਿਆ, ''ਪੰਜਾਬੀਓ ਖੁਸ਼ੀ ਕਿਸੇ ਹੋਰ ਤਰੀਕੇ ਨਾਲ ਵੀ ਮਨਾਈ ਜਾ ਸਕਦੀ ਹੈ। ਵੈਸੇ ਵੀ ਹਥਿਆਰਾਂ ਦੀ ਵਿਆਹ ਸ਼ਾਦੀਆਂ ਦੇ ਮੌਕੇ ਚਲਾਉਣ ਦੀ ਮਨਾਹੀ ਹੈ, ਪਰ ਇਸਦੇ ਬਾਵਜੂਦ ਅਸੀਂ ਅਨੇਕਾਂ ਘਟਨਾਵਾਂ ਨੂੰ ਨਜ਼ਰਅੰਦਾਜ਼ ਕਰਕੇ ਆਪਣਿਆਂ ਦਾ ਹੀ ਲਹੂ ਵਹਾ ਰਹੇ ਹਾਂ। ਸੋਚੋ ਤੇ ਵਿਚਾਰ ਕਰੋ ਕਿ ਜਿਸ ਘਰ ਦੇ ਵਿਹੜੇ 'ਚ ਜਿੱਥੇ ਸ਼ਗਨਾਂ ਦੇ ਗੀਤ ਚੱਲ ਰਹੇ ਸੀ, ਉੱਥੇ ਪਲਾਂ 'ਚ ਧਾਹਾਂ ਵੱਜਣ ਲੱਗ ਗਈਆਂ। ਅਰਦਾਸ ਕਰਦਾਂ ਹਾਂ ਕਿ ਕੁੜੀ ਦੀ ਜਾਨ ਬਚ ਜਾਵੇ।''

PunjabKesari

ਜ਼ਿਕਰਯੋਗ ਹੈ ਕਿ ਫਿਰੋਜ਼ਪੁਰ ਦੇ ਖਾਈ ਫੇਮੇ ਕੀ ਵਿਖੇ ਪੈਲੇਸ ਵਿੱਚ ਵਿਆਹ ਹੋਣ ਦੇ ਬਾਅਦ ਜਦੋਂ ਲੜਕੀ ਦੀ ਵਿਦਾਈ ਹੋਣ ਲੱਗੀ ਤਾਂ ਕਿਸੇ ਨੇ ਗੋਲੀ ਚਲਾ ਦਿੱਤੀ, ਜੋ ਕਿ ਲਾੜੀ ਦੇ ਮੱਥੇ ਵਿੱਚ ਲੱਗੀ। ਲਾੜੀ ਨੂੰ ਗੰਭੀਰ ਹਾਲਤ ’ਚ ਫਿਰੋਜ਼ਪੁਰ ਸ਼ਹਿਰ ਦੇ ਅਨਿਲ ਬਾਗੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਇਹ ਵੀ ਪੜ੍ਹੋ- ਰੰਗ 'ਚ ਪੈ ਗਿਆ ਭੰਗ ; ਵਿਆਹ 'ਚ ਵਿਦਾਈ ਸਮੇਂ ਹੋ ਗਏ ਫਾ.ਇਰ, ਲਾੜੀ ਦੇ ਮੱਥੇ 'ਚ ਜਾ ਵੱਜੀ ਗੋ.ਲ਼ੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Tweet
  • X
  • Post
  • CM Mann
  • Marriage
  • Barat Departure
  • Punjabis

ਰੰਗ 'ਚ ਪੈ ਗਿਆ ਭੰਗ ; ਵਿਆਹ 'ਚ ਵਿਦਾਈ ਸਮੇਂ ਹੋ ਗਏ ਫਾ.ਇਰ, ਲਾੜੀ ਦੇ ਮੱਥੇ 'ਚ ਜਾ ਵੱਜੀ ਗੋ.ਲ਼ੀ

NEXT STORY

Stories You May Like

  • ravneet bittu wrote a letter to cm mann
    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ
  • kangana ranaut speaks on janata party  s performance
    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ ਕੰਗਨਾ, ਕਿਹਾ - 'ਸੰਸਦ 'ਚ ਡਰ ਗਏ ਸੀ ਮੈਂਬਰ...'
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ ਲੋਕਾਂ ਨਾਲ ਕੀਤੀ ਮੁਲਾਕਾਤ
  • cm vijay on neet
    'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ
  • kannada activists halt screening of tamil nadu cm vijay  s film   jan nayagan
    ਕੰਨੜ ਕਾਰਕੁਨਾਂ ਨੇ ਤਾਮਿਲਨਾਡੂ ਦੇ CM ਵਿਜੇ ਦੀ ਫਿਲਮ "ਜਨ ਨਿਯਾਗਨ" ਦੀ ਸਕ੍ਰੀਨਿੰਗ ਰੋਕੀ
  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • babbu maan receives warm welcome
    ਸਿਡਨੀ 'ਚ ਪੰਜਾਬੀ ਗਾਇਕ ਬੱਬੂ ਮਾਨ ਦਾ ਨਿੱਘਾ ਸਵਾਗਤ
  • bhawanigarh professor creates history
    ਭਵਾਨੀਗੜ੍ਹ ਦੇ ਪ੍ਰੋਫੈਸਰ ਨੇ ਰਚਿਆ ਇਤਿਹਾਸ, ਤਿਆਰ ਕੀਤਾ 17 ਫੁੱਟ ਲੰਮਾ ਦੁਨੀਆ ਦਾ ਸਭ ਤੋਂ ਵੱਡਾ ਪੰਜਾਬੀ ਪਰਾਂਦਾ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
Trending
Ek Nazar
heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big good news for powercom employees
      ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਪੰਜਾਬ-ਹਰਿਆਣਾ ਹਾਈਕੋਰਟ ਨੇ...
    • body of young man found on the banks of beas
      ਬਿਆਸ ਦਰਿਆ ਦੇ ਕੰਢਿਓਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
    • big blow to jalandhar corporation
      ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
    • shameful act in pathankot
      ਪਠਾਨਕੋਟ 'ਚ ਸ਼ਰਮਨਾਕ ਕਾਰਾ: ਸਰਕਾਰੀ ਸਕੂਲ ਦੇ ਅਧਿਆਪਕ ਨੇ 7ਵੀਂ ਦੀ ਵਿਦਿਆਰਥਣ...
    • major action by ferozepur police
      ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 3 ਕਿੱਲੋ ਤੋਂ ਵੱਧ 'ਚਿੱਟੇ' ਦੀ ਖੇਪ ਸਮੇਤ...
    • women die after being hit by a speeding vehicle
      ਤੇਜ਼ ਰਫ਼ਤਾਰ ਗੱਡੀ ਦੀ ਲਪੇਟ ’ਚ ਆਉਣ ਨਾਲ 2 ਔਰਤਾਂ ਦੀ ਮੌਤ
    • punjabi boy drugs
      ਪਿੰਡ ਰਾਮਪੁਰਾ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਨਸ਼ੇ ਦੀ ਓਵਰਡੋਜ਼ ਦਾ...
    • punjab village drone
      ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ ਮਿਲੀ 45 ਕਰੋੜ ਰੁਪਏ ਦੀ ਹੈਰੋਇਨ
    • imd rain alert
      4, 5, 6 ਤੇ 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
    • raja warring speach
      ਪੰਜਾਬ ਕਾਂਗਰਸ ਦੀ ਖਿੱਚੋਤਾਣ ਨੂੰ ਲੈ ਕੇ ਭਾਵੁਕ ਹੋਏ ਰਾਜਾ ਵੜਿੰਗ, ਕਿਹਾ- 'ਆਪਣੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +