ਚੰਡੀਗੜ੍ਹ (ਵੈੱਬ ਡੈਸਕ): ਅੱਜ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਮਾਪੇ-ਅਧਿਆਪਕ ਮੀਟਿੰਗ ਕਰਵਾਈ ਜਾ ਰਹੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਦੇ ਨਾਲ ਘਨੌਰੀ ਕਲਾਂ ਦੇ ਸਕੂਲ ਆਫ਼ ਐਮੀਨੈਂਸ ਵਿਚ ਜਾਣਗੇ। CM ਮਾਨ ਨੇ ਟਵੀਟ ਕਰ ਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 31 ਮਾਰਚ ਦੀ ਛੁੱਟੀ ਰੱਦ! ਜਾਰੀ ਹੋ ਗਏ ਨਵੇਂ ਹੁਕਮ
CM ਮਾਨ ਨੇ ਲਿਖਿਆ, " ਅੱਜ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਮਾਪੇ-ਅਧਿਆਪਕ ਮੀਟਿੰਗ (PTM) ਹੋਵੇਗੀ। ਮੈਂ ਆਪਣੇ ਹਲਕੇ ਧੂਰੀ ਦੇ ਘਨੌਰੀ ਕਲਾਂ ਵਿਖੇ ਸਕੂਲ ਆਫ਼ ਐਮੀਨੈਂਸ 'ਚ ਜਾ ਰਿਹਾ ਹਾਂ। ਮੇਰੇ ਨਾਲ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਜੀ ਵੀ ਹੋਣਗੇ, ਜਿਨ੍ਹਾਂ ਦਾ ਤਜ਼ਰਬਾ ਸਾਡੇ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ। ਅਰਵਿੰਦ ਕੇਜਰੀਵਾਲ ਵੱਲੋਂ ਹਰ ਬੱਚੇ ਨੂੰ ਸ਼ਾਨਦਾਰ ਸਿੱਖਿਆ ਦੇ ਮਿਸ਼ਨ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਸਿੱਖਿਆ ਕ੍ਰਾਂਤੀ ਲਿਆ ਰਹੇ ਹਾਂ ਅਤੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹਾਂ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਿੰਗਾਈ ਦਾ ਇਕ ਹੋਰ ਝਟਕਾ੍ ! 1 ਅਪ੍ਰੈਲ ਤੋਂ ਮਹਿੰਗੀਆਂ ਹੋਣਗੀਆਂ ਇਹ ਜ਼ਰੂਰੀ ਦਵਾਈਆਂ
NEXT STORY