Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 17, 2026

    5:04:56 PM

  • raja warring attacks the central and punjab governments from mansa rally

    ਮਾਨ ਸਰਕਾਰ ਦੇ '1000 ਰੁਪਏ' ਵਾਲੇ ਦਾਅਵੇ 'ਤੇ ਭੜਕੇ...

  • giani harpreet singh reveals the secrets land of punjab gurudwaras

    ਸਸਤੇ ਮੁੱਲ 'ਤੇ ਕਿਉਂ ਵੇਚੀ ਅੰਬ ਸਾਹਿਬ ਦੀ ਜ਼ਮੀਨ,...

  • enjoy visa free travel to 56 countries

    ਜਾਣਾ ਚਾਹੁੰਦੇ ਹੋ ਵਿਦੇਸ਼ ਤਾਂ ਚੱਕੋ Passport,...

  • sukhbir badal big statement on bhagwant mann

    ਭਗਵੰਤ ਮਾਨ ਦੇ ਪਰਿਵਾਰ ਨੇ ਆਸਟ੍ਰੇਲੀਆ 'ਚ ਖਰੀਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ CM ਮਾਨ ਦਾ ਬਿਆਨ, ਟਵੀਟ ਕਰ ਕਹੀ ਇਹ ਗੱਲ

PUNJAB News Punjabi(ਪੰਜਾਬ)

ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ CM ਮਾਨ ਦਾ ਬਿਆਨ, ਟਵੀਟ ਕਰ ਕਹੀ ਇਹ ਗੱਲ

  • Edited By Anmol Tagra,
  • Updated: 22 Mar, 2024 08:51 AM
Chandigarh
cm mann tweet on kejriwal tweet
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਬੀਤੀ ਰਾਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਈ. ਡੀ. ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਅਸੀਂ ਆਪਣੇ ਆਗੂ ਨਾਲ ਚੱਟਾਨ ਵਾਂਗ ਖੜ੍ਹੇ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀ ਅਰਵਿੰਦ ਕੇਜਰੀਵਾਲ ਨੂੰ ਤਾਂ ਗ੍ਰਿਫ਼ਤਾਰ ਕਰ ਸਕਦੇ ਹਨ, ਪਰ ਉਨ੍ਹਾਂ ਦੀ ਸੋਚ ਨੂੰ ਕੈਦ ਨਹੀਂ ਕਰ ਸਕਦੇ। 

CM ਮਾਨ ਨੇ ਟਵੀਟ ਕੀਤਾ, "ਅਰਵਿੰਦ ਕੇਜਰੀਵਾਲ ਨੂੰ ਤਾਂ ਗ੍ਰਿਫ਼ਤਾਰ ਕਰ ਲਵੋਗੇ, ਪਰ ਉਸ ਦੀ ਸੋਚ ਨੂੰ ਕਿਵੇਂ ਕੈਦ ਕਰੋਗੇ?" ਅਰਵਿੰਦ ਕੇਜਰੀਵਾਲ ਇਕ ਵਿਅਕਤੀ ਨਹੀਂ ਇਕ ਸੋਚ ਹੈ ਅਤੇ ਅਸੀਂ ਚੱਟਾਨ ਵਾਂਗ ਆਪਣੇ ਨੇਤਾ ਨਾਲ ਖੜ੍ਹੇ ਹਾਂ। ਇਨਕਲਾਬ ਜ਼ਿੰਦਾਬਾਦ।"

अरविंद केजरीवाल को तो गिरफ्तार कर लोगे पर उनकी सोच को कैसे कैद करोगे...

अरविंद केजरीवाल एक व्यक्ति नहीं एक सोच है और हम अपने नेता के साथ चट्टान की तरह खड़े हैं...
इंकलाब जिंदाबाद

— Bhagwant Mann (@BhagwantMann) March 22, 2024

ਇਹ ਖ਼ਬਰ ਵੀ ਪੜ੍ਹੋ - ਕੇਜਰੀਵਾਲ ਨੂੰ ਅੱਜ ਅਦਾਲਤ 'ਚ ਪੇਸ਼ ਕਰੇਗੀ ED, ਮੰਗਿਆ ਜਾਵੇਗਾ ਰਿਮਾਂਡ; ਭਾਰੀ ਪੁਲਸ ਫ਼ੋਰਸ ਤਾਇਨਾਤ

ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ ਅਰਵਿੰਦ ਕੇਜਰੀਵਾਲ ਦੇ ਹੱਕ ਵਿਚ ਰਾਤ ਨੂੰ ਵੀ ਟਵੀਟ ਕੀਤਾ ਸੀ। ਉਨ੍ਹਾਂ ਲਿਖਿਆ ਸੀ ਕਿ, "ਭਾਜਪਾ ਦੀ ਸਿਆਸੀ ਟੀਮ (ਈ.ਡੀ.) ਕੇਜਰੀਵਾਲ ਦੀ ਸੋਚ ਨੂੰ ਕੈਦ ਨਹੀਂ ਕਰ ਸਕਦੀ। ਕਿਉਂਕਿ ਸਿਰਫ਼ 'ਆਪ' ਹੀ ਭਾਜਪਾ ਨੂੰ ਰੋਕ ਸਕਦੀ ਹੈ। ਸੋਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ।"

भाजपा की राजनीतिक टीम (ED) .,केजरीवाल की सोच को कैद नहीं कर सकती…क्योंकि AAP ही BJP को रोक सकती हैं..
सोच को कभी भी दबाया नहीं जा सकता

— Bhagwant Mann (@BhagwantMann) March 21, 2024

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Arvind Kejriwal
  • AAP
  • Delhi
  • ED
  • Arrest
  • Bhagwant Mann
  • CM Mann
  • ਅਰਵਿੰਦ ਕੇਜਰੀਵਾਲ
  • ਆਪ
  • ਦਿੱਲੀ
  • ਗ੍ਰਿਫ਼ਤਾਰ
  • ਭਗਵੰਤ ਮਾਨ

ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ ਅੱਜ ਮੋਹਾਲੀ ਤੇ ਦਿੱਲੀ ਵਿਖੇ 'ਆਪ' ਦਾ ਪ੍ਰਦਰਸ਼ਨ

NEXT STORY

Stories You May Like

  • majithia  s big statement against cm mann
    ਮਜੀਠੀਆ ਦਾ CM ਮਾਨ ਖ਼ਿਲਾਫ਼ ਵੱਡਾ ਬਿਆਨ, ਬੋਲੇ-ਮੈਂ ਪਹਿਲਾਂ ਹੀ ਕਿਹਾ ਸੀ ਕਿ ਮੇਰੇ...(ਵੀਡੀਓ)
  • farmers protest on cm house
    ਕਿਸਾਨਾਂ ਵੱਲੋਂ CM ਭਗਵੰਤ ਮਾਨ ਦੀ ਕੋਠੀ ਦਾ ਘਿਰਾਓ
  • pension cut  controversy  cm saini
    ਪੈਨਸ਼ਨ ਕਟੌਤੀ ਨੂੰ ਲੈ ਕੇ ਛਿੜਿਆ ਵਿਵਾਦ; CM ਸੈਣੀ ਬੋਲੇ-ਕਿਸੇ ਦੀ ਪੈਨਸ਼ਨ ਨਹੀਂ ਕੱਟੀ
  • cm mann was admitted to the hospital
    CM ਭਗਵੰਤ ਮਾਨ ਦੀ ਅਚਾਨਕ ਸਿਹਤ ਵਿਗੜੀ, ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਕਰਵਾਇਆ ਗਿਆ ਦਾਖਲ
  • pargat singh s sharp attack on cm mann
    ਅਧਿਆਪਕ ਦਾ ਪੁੱਤ ਹੋ ਕੇ ਅਧਿਆਪਕਾਂ 'ਤੇ ਕਰਵਾ ਰਿਹਾ ਲਾਠੀਚਾਰਜ, ਪਰਗਟ ਸਿੰਘ ਦਾ CM ਮਾਨ 'ਤੇ ਤਿੱਖਾ ਹਮਲਾ
  • ravneet bittu said people are taking the cm s statement badly
    'ਮੁੱਖ ਮੰਤਰੀ ਹੱਦ ਪਾਰ ਕਰ ਰਹੇ', ਡੇਰਾ ਬਿਆਸ ਮੁਖੀ ਦੇ ਹੱਕ 'ਚ ਆਏ ਰਵਨੀਤ ਬਿੱਟੂ ਦਾ CM ਮਾਨ 'ਤੇ ਵੱਡਾ ਤੰਜ
  • punjabis showed arvind kejriwal the mirror today  harsimrat badal
    ਅਰਵਿੰਦ ਕੇਜਰੀਵਾਲ ਨੂੰ ਪੰਜਾਬੀਆਂ ਨੇ ਅੱਜ ਸ਼ੀਸ਼ਾ ਦਿਖਾ ਦਿੱਤਾ: ਹਰਸਿਮਰਤ ਬਾਦਲ
  • sunil jakhar  s big attack on cm mann
    'ਸਾਧੂ ਬੋਲੇ ਸਹਿਜ ਸੁਭਾਅ, ਸਾਧ ਕਾ ਕਿਹਾ...', ਹੁਣ ਸੁਨੀਲ ਜਾਖੜ ਦਾ CM ਮਾਨ 'ਤੇ ਵੱਡਾ ਹਮਲਾ
  • giani harpreet singh reveals the secrets land of punjab gurudwaras
    ਸਸਤੇ ਮੁੱਲ 'ਤੇ ਕਿਉਂ ਵੇਚੀ ਅੰਬ ਸਾਹਿਬ ਦੀ ਜ਼ਮੀਨ, SGPC ਦੇਵੇ ਜਵਾਬ: ਗਿਆਨੀ...
  • boys molested a girl in jalandhar
    Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...
  • train delays continue
    ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਬਾਦਸਤੂਰ ਜਾਰੀ, ਸਵਰਾਜ ਤੇ ਅੰਮ੍ਰਿਤਸਰ ਐਕਸਪ੍ਰੈੱਸ...
  • gst team raide office husband former congress councilor in jalandhar ppr market
    ਜਲੰਧਰ: PPR ਮਾਰਕੀਟ 'ਚ ਸਾਬਕਾ ਕਾਂਗਰਸੀ ਕੌਂਸਲਰ ਦੇ ਪਤੀ ਦੇ ਦਫ਼ਤਰ 'ਤੇ GST...
  • sukhpal singh khaira statement on moga rally
    ਸੁਖਪਾਲ ਖਹਿਰਾ ਦੀ CM ਮਾਨ ਨੂੰ ਚੁਣੌਤੀ, ਕਿਹਾ-ਜੇ ਸ਼ਰਾਬ ਨਹੀਂ ਪੀਂਦੇ ਤਾਂ ਜਨਤਕ...
  • youth surrounded  robbed of cash and ring
    ਨੌਜਵਾਨ ਨੂੰ ਘੇਰ ਕੇ ਕੈਸ਼ ਤੇ ਅੰਗੂਠੀ ਲੁੱਟੀ! ਦੁਕਾਨਦਾਰਾਂ ਨੇ ਕੀਤਾ ਵਿਰੋਧ ਤਾਂ...
  • student commits suicide in famous university of punjab
    Punjab: ਮਸ਼ਹੂਰ ਯੂਨੀਵਰਸਿਟੀ 'ਚ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ! ਵ੍ਹਟਸਐਪ 'ਤੇ...
  • sunil kumar jakhar statement
    ਰਾਜਨੀਤਕ ਇੱਛਾਵਾਂ ਅੱਗੇ ਅਫ਼ਸਰਸ਼ਾਹੀ ਨੂੰ ਝੁਕਦਿਆਂ ਵੇਖ ਕੇ ਹੋਈ ਹੈਰਾਨੀ : ਸੁਨੀਲ...
Trending
Ek Nazar
how does licking a lemon cure a hangover

ਨਿੰਬੂ ਚੱਟਣ ਨਾਲ ਕੀ ਸੱਚੀ ਉਤਰ ਜਾਂਦੈ hangover! ਜਾਣੋਂ ਇਸ ਦੇ ਪਿੱਛੇ ਦੀ ਅਸਲ...

do books smell so wonderful

ਪੁਰਾਣੀਆਂ ਕਿਤਾਬਾਂ 'ਚੋਂ ਕਿਉਂ ਆਉਂਦੀ ਹੈ ਖਾਸ ਮਹਿਕ? ਦਿਲਚਸਪ ਹੈ ਕਾਰਨ

shobha yatra incident

ਵੇਲੋਰ ਪਿੰਡ 'ਚ ਵੱਡਾ ਹਾਦਸਾ: ਸ਼ੋਭਾ ਯਾਤਰਾ ਦੌਰਾਨ ਪਲਟਿਆ 60 ਫੁੱਟ ਉੱਚਾ ਰੱਥ,...

college student two groups attack

ਕਾਲਜ 'ਚ ਖ਼ੂਨੀ ਝੜਪ: ਵਿਦਿਆਰਥੀਆਂ ਨੂੰ ਚਾਕੂ ਨਾਲ ਵਿੰਨ੍ਹਿਆ, ਇਕ ਦੀ ਮੌਤ, 3...

driving license canceled

ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਰੱਦ ਹੋ ਜਾਵੇਗਾ Driving ਲਾਈਸੈਂਸ, ਗੱਡੀ ਵੀ ਹੋ...

police officers emergency

10 ਪੁਲਸ ਮੁਲਾਜ਼ਮਾਂ ਦੇ ਕਤਲ ਮਗਰੋਂ ਗੁਆਟੇਮਾਲਾ 'ਚ ਲੱਗੀ ਐਮਰਜੈਂਸੀ ! 1 ਮਹੀਨੇ...

warning of heavy rain with thunder and lightning till february 18 alert

18 ਫਰਵਰੀ ਤੱਕ ਭਾਰੀ ਮੀਂਹ ਦੀ ਚਿਤਾਵਨੀ! 7 ਸੂਬਿਆਂ ਲਈ IMD ਦਾ ਅਲਰਟ

more than 50 children fell ill after eating golgappas

ਗੋਲਗੱਪੇ ਖਾ ਕੇ 50 ਤੋਂ ਵਧੇਰੇ ਬੱਚੇ ਪਏ ਬੀਮਾਰ, ਮਹਾਸ਼ਿਵਰਾਤਰੀ ਦੌਰਾਨ ਵਾਪਰੀ...

t20 world cup 2026 ishan kishan pakistani searching on google

ਈਸ਼ਾਨ ਕਿਸ਼ਨ ਦੀ ਬੱਲੇਬਾਜ਼ੀ ਦੌਰਾਨ ਪਾਕਿ 'ਚ 'Google' ਹੋਇਆ ਕ੍ਰੈਸ਼! ਜਾਣੋ...

now make upi payments without internet learn this easy way

ਬਿਨਾਂ ਇੰਟਰਨੈੱਟ ਦੇ ਵੀ ਕਰ ਸਕੋਗੇ UPI ਪੇਮੈਂਟ, ਬੇਹੱਦ ਖਾਸ ਹੈ NPCI ਦੀ ਇਹ...

flour prices skyrocket in quetta  residents demand relief

50 ਕਿੱਲੋ ਆਟੇ ਦੀ ਬੋਰੀ 6,800 ਦੀ! ਅਸਮਾਨੀ ਚੜ੍ਹੀਆਂ ਕੀਮਤਾਂ, ਕੁਵੇਟਾ ਵਾਸੀ ਪਾ...

beware cookies website mistake

ਸਾਵਧਾਨ! ਕੀ ਤੁਸੀਂ ਵੀ ਹਰ ਵੈੱਬਸਾਈਟ 'ਤੇ ਕਰਦੇ ਹੋ 'Accept Cookies'? ਇੱਕ...

veteran singer geeta patnaik dies at 73

ਸੰਗੀਤ ਜਗਤ 'ਚ ਪਸਰਿਆ ਮਾਤਮ; ਬ੍ਰੇਨ ਸਟ੍ਰੋਕ ਨੇ ਖੋਹ ਲਈ ਉੜੀਸਾ ਦੀ ਮਸ਼ਹੂਰ...

famous punjabi singer tied the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਗਾਇਕ, ਸੋਸ਼ਲ ਮੀਡੀਆ 'ਤੇ ਤਸਵੀਰਾਂ...

ind vs pak handshake controversy

ਅੱਜ ਹੋਵੇਗਾ 'ਹੈਂਡਸ਼ੇਕ'! ਭਾਰਤ-ਪਾਕਿ ਮੈਚ ਤੋਂ ਪਹਿਲਾਂ ਧਾਕੜ ਕ੍ਰਿਕਟਰ ਨੇ ਦਿੱਤਾ...

pm kisan yojana good news ate confirmed

PM Kisan Yojana : ਕਰੋੜਾਂ ਕਿਸਾਨਾਂ ਲਈ ਖੁਸ਼ਖਬਰੀ! ਇਸ ਦਿਨ ਖਾਤਿਆਂ 'ਚ ਆ...

india vs pakistan

T20 'ਚ ਭਾਰਤ ਨੇ ਲਵਾਏ ਪਾਕਿਸਤਾਨ ਦੇ ਗੋਡੇ, 8 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ

heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • gst team raide office husband former congress councilor in jalandhar ppr market
      ਜਲੰਧਰ: PPR ਮਾਰਕੀਟ 'ਚ ਸਾਬਕਾ ਕਾਂਗਰਸੀ ਕੌਂਸਲਰ ਦੇ ਪਤੀ ਦੇ ਦਫ਼ਤਰ 'ਤੇ GST...
    • 2 people arrested from delhi in the murder case of the landlady
      ਮਕਾਨ ਮਾਲਕਣ ਦੇ ਕਤਲ ਮਾਮਲੇ ’ਚ 2 ਜਣੇ ਦਿੱਲੀ ਤੋਂ ਗ੍ਰਿਫ਼ਤਾਰ, ਕਿਰਾਏਦਾਰਾਂ ਨੇ...
    • death of students  highway
      ਪੰਜਾਬ : ਫੌਜ ਦੇ ਟਰੱਕ ਨੇ ਦੋ ਘਰਾਂ 'ਚ ਵਿਛਾਏ ਸੱਥਰ, 12ਵੀਂ ਦੇ ਵਿਦਿਆਰਥੀਆਂ ਦੀ...
    • head granthi strongly condemns ai video of sri harmandir sahib
      ਸ੍ਰੀ ਹਰਿਮੰਦਰ ਸਾਹਿਬ ਦੀ AI ਵੀਡੀਓ 'ਤੇ ਹੈੱਡ ਗ੍ਰੰਥੀ ਵੱਲੋਂ ਸਖ਼ਤ ਨਿੰਦਾ,...
    • sukhbir badal met canadian mps
      ਕੈਨੇਡੀਅਨ ਸੰਸਦ ਮੈਂਬਰਾਂ ਨੂੰ ਮਿਲੇ ਸੁਖਬੀਰ ਸਿੰਘ ਬਾਦਲ, ਪੰਜਾਬੀਅਤ ਅਤੇ ਪੰਥਕ...
    • threats to fortis hospital  schools
      ਮੋਹਾਲੀ : ਫੋਰਟਿਸ ਹਸਪਤਾਲ ਸਣੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • sukhpal singh khaira statement on moga rally
      ਸੁਖਪਾਲ ਖਹਿਰਾ ਦੀ CM ਮਾਨ ਨੂੰ ਚੁਣੌਤੀ, ਕਿਹਾ-ਜੇ ਸ਼ਰਾਬ ਨਹੀਂ ਪੀਂਦੇ ਤਾਂ ਜਨਤਕ...
    • powercom employees  employees   warning
      ਪਾਵਰਕਾਮ ਲਈ ਖ਼ਤਰੇ ਦੀ ਘੰਟੀ, ਹੋ ਗਿਆ ਵੱਡਾ ਐਲਾਨ
    • sukhpal singh khaira statement on moga rally
      ਨਸ਼ਾ ਵਿਰੋਧੀ ਸਹੁੰ ਚੁਕਾ ਲੋਕਾਂ ਨੂੰ ਮੂਰਖ ਬਣਾ ਰਹੇ ਭਗਵੰਤ ਮਾਨ : ਸੁਖਪਾਲ ਖਹਿਰਾ
    • aap s war on drugs campaign a publicity stunt harsimrat badal
      ‘ਆਪ’ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਇਕ ਪਬਲੀਸਿਟੀ ਸਟੰਟ: ਹਰਸਿਮਰਤ ਬਾਦਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +