Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    5:11:00 PM

  • nana patekar

    ਨਾਨਾ ਪਾਟੇਕਰ ਨੇ ਆਪਣੀ ਮੌਤ ਤੋਂ ਪਹਿਲਾਂ ਹੀ ਕੀਤੀ...

  • attack on the guru ghar  s langar hall is extremely serious

    ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ...

  • luck lottery patiala

    ਪੰਜਾਬ 'ਚ 7 ਰੁਪਏ ਨਾਲ ਕਰੋੜ ਪਤੀ ਬਣਿਆ ਵਿਅਕਤੀ,...

  • big robbery in khanna

    BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • CM ਮਾਨ ਨੇ 11 ਦਿਨਾਂ ’ਚ ਸਿਰਫ ਇਕ ਵਾਰ ਕੀਤੀ ਹੈਲੀਕਾਪਟਰ ਦੀ ਵਰਤੋਂ

PUNJAB News Punjabi(ਪੰਜਾਬ)

CM ਮਾਨ ਨੇ 11 ਦਿਨਾਂ ’ਚ ਸਿਰਫ ਇਕ ਵਾਰ ਕੀਤੀ ਹੈਲੀਕਾਪਟਰ ਦੀ ਵਰਤੋਂ

  • Updated: 27 Mar, 2022 11:42 PM
Jalandhar
cm mann used the helicopter only once in 11 days
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਧਵਨ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਰਕਾਰੀ ਉੱਡਣ ਖਟੋਲਾ ਵਧੇਰੇ ਪਸੰਦ ਨਹੀਂ ਹੈ। ਮੁੱਖ ਮੰਤਰੀ ਬਣਨ ਪਿੱਛੋਂ ਪਹਿਲੇ 11 ਦਿਨਾਂ ’ਚ ਭਗਵੰਤ ਮਾਨ ਨੇ ਸਿਰਫ ਇਕ ਵਾਰ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਕੀਤੀ ਹੈ। ਉਨ੍ਹਾਂ ਮੁੱਖ ਮੰਤਰੀ ਬਣਨ ਪਿੱਛੋਂ ਚੰਡੀਗੜ੍ਹ ਤੋਂ ਸੰਗਰੂਰ, ਮਾਨਸਾ ਤੇ ਕਈ ਹੋਰ ਥਾਵਾਂ ਦਾ ਦੌਰਾ ਕੀਤਾ ਹੈ। ਉਹ ਚੰਡੀਗੜ੍ਹ ਅਤੇ ਸੰਗਰੂਰ ਤੋਂ ਦਿੱਲੀ ਵੀ ਗਏ। ਆਮ ਆਦਮੀ ਪਾਰਟੀ ਨੇ ਐਤਵਾਰ ਭਗਵੰਤ ਮਾਨ ਦੀ ਤੁਲਨਾ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਕੀਤੀ। ਪਾਰਟੀ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਲਿਖਿਆ ਕਿ ਚੰਨੀ ਨੇ 72 ਦਿਨਾਂ ’ਚ 201 ਵਾਰ ਹੈਲੀਕਾਪਟਰ ’ਚ ਸਫਰ ਕੀਤਾ। ਇਸ ਦਾ ਭਾਵ ਇਹ ਹੈ ਕਿ ਉਹ ਰੋਜ਼ਾਨਾ ਔਸਤ ਤਿੰਨ ਵਾਰ ਹੈਲੀਕਾਪਟਰ ’ਚ ਸਫਰ ਕਰਦੇ ਰਹੇ। ਦੂਜੇ ਪਾਸੇ ਭਗਵੰਤ ਮਾਨ ਨੇ ਪਿਛਲੇ 11 ਦਿਨਾਂ ’ਚ ਸਿਰਫ ਇਕ ਵਾਰ ਹੈਲੀਕਾਪਟਰ ਦੀ ਵਰਤੋਂ ਕੀਤੀ। ਇਸ ਤਰ੍ਹਾਂ ਉਨ੍ਹਾਂ ਸਰਕਾਰੀ ਖਜ਼ਾਨੇ ’ਤੇ ਭਾਰ ਪਾਉਣ ਦੀ ਬਜਾਏ ਸੜਕੀ ਰਸਤੇ ਸਫਰ ਕਰਨ ਨੂੰ ਪਹਿਲ ਦਿੱਤੀ। ਸਰਕਾਰੀ ਖਜ਼ਾਨੇ ’ਤੇ ਖੁਦ ਭਾਰ ਨਾ ਪਾ ਕੇ ਹੋਰਨਾਂ ਮੰਤਰੀਆਂ ਅਤੇ ਪਾਰਟੀ ਦੇ ਵਿਧਾਇਕਾਂ ਲਈ ਉਨ੍ਹਾਂ ਇਕ ਮਿਸਾਲ ਪੈਦਾ ਕੀਤੀ ਹੈ।

ਇਹ ਵੀ ਪੜ੍ਹੋ : ਅਮਿਤ ਸ਼ਾਹ ਦਾ ਵੱਡਾ ਐਲਾਨ, ਚੰਡੀਗੜ੍ਹ ’ਚ ਹੁਣ ਕੇਂਦਰੀ ਸਰਵਿਸ ਨਿਯਮ ਹੋਣਗੇ ਲਾਗੂ (ਵੀਡੀਓ)

ਮੁੱਖ ਮੰਤਰੀ ਭਗਵੰਤ ਮਾਨ ਦੇ ਨੇੜਲੇ ਸੂਤਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ’ਚ ਵੀ ਉਹ ਆਪਣੀ ਇਸ ਮਿਸਾਲ ਨੂੰ ਕਾਇਮ ਰੱਖਣਗੇ। ਸਿਰਫ ਲੋੜ ਪੈਣ ’ਤੇ ਉਹ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਕਰਨਗੇ। ਭਗਵੰਤ ਮਾਨ ਦਾ ਮੰਨਣਾ ਹੈ ਕਿ ਸੜਕੀ ਰਸਤੇ ਸਫ਼ਰ ਕਰਨ ਨਾਲ ਉਹ ਨਾ ਸਿਰਫ ਲੋਕਾਂ ਦੇ ਨੇੜੇ ਰਹਿੰਦੇ ਹਨ ਸਗੋਂ ਉਨ੍ਹਾਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਵਧੀਆ ਢੰਗ ਨਾਲ ਜਾਣਨ ਦਾ ਵੀ ਮੌਕਾ ਮਿਲਦਾ ਹੈ। ਉਹ ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਉਸ ਨੂੰ ਆਪਣੇ ’ਤੇ ਲਾਗੂ ਕਰਦੇ ਹਨ। ਉਸ ਤੋਂ ਬਾਅਦ ਹੋਰਨਾਂ ਨੂੰ ਅਮਲ ਕਰਨ ਲਈ ਕਹਿੰਦੇ ਹਨ। ਜੇ ਉਹ ਖੁਦ ਆਪਣੇ ਉਪਰ ਫੈਸਲਿਆਂ ਨੂੰ ਲਾਗੂ ਨਹੀਂ ਕਰਨਗੇ ਤਾਂ ਦੂਜੇ ਲੋਕਾਂ ਨੂੰ ਇਸ ਦੀ ਮਿਸਾਲ ਨਹੀਂ ਮਿਲ ਸਕੇਗੀ। ਭਗਵੰਤ ਮਾਨ ਵੱਲੋਂ ਹੁਣ ਇਸ ਹਫ਼ਤੇ ਸਰਕਾਰੀ ਪੱਧਰ ’ਤੇ ਕੁਝ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ।

ਇਹ ਵੀ ਪੜ੍ਹੋ : ਵੱਡੇ ਬਾਦਲ ਦੇ ਗੜ੍ਹ ’ਚ ਸੰਨ੍ਹ ਲਾਉਣ ਵਾਲੇ ਖੁੱਡੀਆਂ ਨਾਲ ਵਿਸ਼ੇਸ਼ ਗੱਲਬਾਤ, ਦੱਸੀਆਂ ਦਿਲਚਸਪ ਗੱਲਾਂ (ਵੀਡੀਓ)

 ਭਗਵੰਤ ਮਾਨ ਸਰਕਾਰ ਨੇ 10 ਿਦਨਾਂ ’ਚ 10 ਵੱਡੇ ਕਦਮ ਚੁੱਕੇ
ਪੰਜਾਬ ’ਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਪਹਿਲੇ 10 ਦਿਨਾਂ ’ਚ 10 ਵੱਡੇ ਕਦਮ ਚੁੱਕੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਨ੍ਹਾਂ 10 ਕੰਮਾਂ ਨੂੰ ਲੋਕ ਹਿਤੈਸ਼ੀ ਦੱਸਿਆ ਹੈ। ਭਗਵੰਤ ਮਾਨ ਸਰਕਾਰ ਦਾ ਮੰਨਣਾ ਹੈ ਕਿ ਇਨ੍ਹਾਂ 10 ਵੱਡੇ ਕੰਮਾਂ ’ਚ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਨੰਬਰ ਜਾਰੀ ਕਰਨਾ, 25000 ਸਰਕਾਰੀ ਨੌਕਰੀਆਂ ਦਾ ਐਲਾਨ, 35000 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਐਲਾਨ, ਇਕ ਵਿਧਾਇਕ-ਇਕ ਪੈਨਸ਼ਨ ਦਾ ਐਲਾਨ, ਕਿਸਾਨਾਂ ਨੂੰ 101 ਕਰੋੜ ਰੁਪਏ ਦਾ ਮੁਆਵਜ਼ਾ ਜਾਰੀ ਕਰਨਾ, ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਣ, 122 ਸਾਬਕਾ ਵਿਧਾਇਕਾਂ ਕੋਲੋਂ ਸੁਰੱਖਿਆ ਵਾਪਸ ਲੈਣੀ, 23 ਮਾਰਚ ਨੂੰ ਸ਼ਹੀਦੀ ਦਿਨ ’ਤੇ ਸਰਕਾਰੀ ਛੁੱਟੀ ਦਾ ਐਲਾਨ, ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰ ਕੇ ਪੰਜਾਬ ਲਈ 1 ਲੱਖ ਕਰੋੜ ਰੁਪਏ ਦੀ ਗ੍ਰਾਂਟ ਮੰਗਣੀ, ਵਿਧਾਇਕਾਂ ਨੂੰ ਲੋਕਾਂ ਦੀ ਸੇਵਾ ’ਚ 24 ਘੰਟੇ ਤਿਆਰ ਰਹਿਣ ਦੇ ਹੁਕਮ ਅਤੇ ਸਰਕਾਰੀ ਦਫਤਰਾਂ ’ਚ ਸ਼ਹੀਦ ਭਗਤ ਸਿੰਘ ਅਤੇ ਡਾ. ਬੀ. ਆਰ. ਅੰਬੇਡਕਰ ਦੀ ਤਸਵੀਰ ਲਾਉਣਾ ਪ੍ਰਮੁੱਖ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ’ਚ ਕੇਂਦਰੀ ਸਰਵਿਸਿਜ਼ ਨਿਯਮ ਲਾਗੂ ਕਰਨੇ ਪੰਜਾਬ ਦੇ ਅਧਿਕਾਰਾਂ ਨਾਲ ਇਕ ਹੋਰ ਵੱਡਾ ਧੱਕਾ : ਅਕਾਲੀ ਦਲ

  • Bhagwant Mann
  • helicopter
  • former Chief Minister Channi
  • ਭਗਵੰਤ ਮਾਨ
  • ਹੈਲੀਕਾਪਟਰ
  • ਸਾਬਕਾ ਮੁੱਖ ਮੰਤਰੀ ਚੰਨੀ

ਕੇਜਰੀਵਾਲ ਖਿਲਾਫ਼ ਅਪਮਾਨਜਨਕ ਟਿੱਪਣੀ ਕਰਨ 'ਤੇ ਤਜਿੰਦਰ ਬੱਗਾ ਵਿਰੁੱਧ FIR ਦਰਜ

NEXT STORY

Stories You May Like

  • cm mann latter
    CM ਮਾਨ ਨੇ ਅਨਾਜ ਦੀ ਲਿਫਟਿੰਗ ਬਾਰੇ ਕੇਂਦਰ ਨੂੰ ਲਿਖੀ ਚਿੱਠੀ
  • cbi raid cm mann
    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ 'ਤੇ CBI ਦੀ ਰੇਡ
  • cm mann welcomed president droupadi murmu at chandigarh airport
    ਚੰਡੀਗੜ੍ਹ ਹਵਾਈ ਅੱਡੇ 'ਤੇ CM ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਕੀਤਾ ਸਵਾਗਤ
  • cbi issues 251 page fir in the case involving the cm s osd
    CM ਦੇ OSD ਦੇ ਮਾਮਲੇ 'ਚ CBI ਨੇ ਜਾਰੀ ਕੀਤੀ 251 ਪੇਜ਼ਾਂ ਦੀ FIR, ਪੜ੍ਹੋ ਪੂਰੀ ਕਾਪੀ
  • cm mann japan
    CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ, ਹਾਕੀ ਦਾ ਮੈਚ ਵੇਖਣ ਲਈ ਕੇਂਦਰ ਤੋਂ ਮੰਗੀ ਸੀ ਮਨਜ਼ੂਰੀ
  • cbi raids cm mann camp office
    ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਟਕਰਾਅ ਤੇਜ਼: CM ਮਾਨ ਦੇ ਕੈਂਪ ਆਫਿਸ ਸਣੇ ਕਈ ਥਾਵਾਂ ’ਤੇ CBI ਦੀ ਛਾਪੇਮਾਰੀ
  • lpu violence  cm samrat chaudhary ashok mittal
    LPU ਹਿੰਸਾ : CM ਸਮਰਾਟ ਚੌਧਰੀ ਨੇ ਸੰਸਥਾ ਦੇ ਸੰਸਥਾਪਕ ਅਸ਼ੋਕ ਮਿੱਤਲ ਨਾਲ ਫ਼ੋਨ 'ਤੇ ਕੀਤੀ ਗੱਲਬਾਤ
  • jammu kashmir  cm omar abdullah
    ਜੰਮੂ-ਕਸ਼ਮੀਰ ਦੇ ਪੂਰਨ ਰਾਜ ਦਰਜੇ ਦੀ ਬਹਾਲੀ ਲਈ CM ਉਮਰ ਅਬਦੁੱਲਾ ਨੇ ਵਿਧਾਨ ਸਭਾ 'ਚ ਪੇਸ਼ ਕੀਤਾ ਮਤਾ
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • verka gm attack
      ਵੇਰਕਾ ਦੇ ਜਨਰਲ ਮੈਨੇਜਰ 'ਤੇ ਹਮਲਾ! SC ਕਮਿਸ਼ਨ ਵੱਲੋਂ ਸਖ਼ਤ ਹੁਕਮ ਜਾਰੀ
    • national highways blocked in punjab
      ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਫੂਡ ਇੰਸਪੈਕਟਰ ਅਭਿਨਵ ਖੋਸਲਾ ਨੂੰ ਵਾਪਸ ਲਿਆਉਣ...
    • hearing on rajoana s mercy petition on october 28
      28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ...
    • punjab police sit
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SIT ਦਾ ਗਠਨ, SSP ਫ਼ਰੀਦਕੋਟ ਦੀ ਅਗਵਾਈ ਹੇਠ...
    • punjab board implements new policy for employees
      ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ...
    • cbi action in chandigarh
      ਵੱਡੀ ਖ਼ਬਰ: CBI ਦਾ ਐਕਸ਼ਨ! ਚੰਡੀਗੜ੍ਹ 'ਚੋਂ ਸਰਕਾਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ
    • elderly man strikes it lucky wins 21 lakh lottery with a 50 ruppes ticket
      ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ...
    • supreme court cbi
      ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਟਲ਼ੀ! CBI ਜਾਂਚ ਨੂੰ ਸੁਪਰੀਮ ਕੋਰਟ 'ਚ...
    • friday holiday holiday in punjab
      ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +