ਚੰਡੀਗੜ੍ਹ : ਸੂਬੇ 'ਚ ਮਾਨ ਸਰਕਾਰ ਦਾ ਮਿਸ਼ਨ ਰੁਜ਼ਗਾਰ ਲਗਾਤਾਰ ਜਾਰੀ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਵੱਖ-ਵੱਖ ਵਿਭਾਗਾਂ 'ਚ ਹੁਣ ਤੱਕ ਹਜ਼ਾਰਾਂ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਨੌਜਵਾਨਾਂ ਨੂੰ ਅੱਜ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਮੁੱਖ ਮੰਤਰੀ ਮਾਨ ਵਲੋਂ ਚੰਡੀਗੜ੍ਹ ਵਿਖੇ 966 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ। ਇਹ ਨਿਯੁਕਤੀ ਪੱਤਰ ਵੰਡ ਸਮਾਰੋਹ ਦੁਪਹਿਰ 1 ਵਜੇ ਮਿਊਂਸੀਪਲ ਭਵਨ ਚੰਡੀਗੜ੍ਹ ਵਿਖੇ ਹੋਵੇਗਾ।
ਇਹ ਵੀ ਪੜ੍ਹੋ : ਰਜਿਸਟਰੀਆਂ ਕਰਾਉਣ ਵਾਲਿਆਂ ਲਈ ਵੱਡੀ ਖ਼ਬਰ! ਕਿਤੇ ਆਖ਼ਰੀ ਤਾਰੀਖ਼...
ਇੱਥੇ ਉਕਤ ਨੌਜਵਾਨਾਂ ਨੂੰ ਮੁੱਖ ਮੰਤਰੀ ਮਾਨ ਵਲੋਂ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਵੰਡੇ ਜਾਣਗੇ।
ਕੇਜਰੀਵਾਲ ਦੇ ਪੰਜਾਬ ਦਾ ਮੁੱਖ ਮੰਤਰੀ ਬਣਨ ਦੀਆਂ ਚਰਚਾਵਾਂ ਬਾਰੇ CM ਮਾਨ ਦਾ ਵੱਡਾ ਬਿਆਨ
NEXT STORY