Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    8:53:44 PM

  • china massive fire breaks out in shoe factory 28 people killed

    ਚੀਨ : ਜੁੱਤੀਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ,...

  • kahanpur khuhi bathri road closed for heavy vehicles for 45 days

    ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਜਾਰੀ ਹੋਏ ਨਵੇਂ...

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

  • sho tanda gurinderjit singh nagra line present complaint of us attorney general

    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • CM ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ, ਜਾਣੋ ਪੂਰਾ ਮਾਮਲਾ

PUNJAB News Punjabi(ਪੰਜਾਬ)

CM ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ, ਜਾਣੋ ਪੂਰਾ ਮਾਮਲਾ

  • Edited By Babita,
  • Updated: 14 Jun, 2023 03:52 PM
Chandigarh
cm mann write letter to pm modi
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲ ਸਪਲਾਈ ਅਤੇ ਸਿੰਚਾਈ ਸਕੀਮਾਂ ਲਈ ਹਿਮਾਚਲ ਪ੍ਰਦੇਸ਼ ਵੱਲੋਂ ਪਾਣੀ ਲੈਣ ਵਾਸਤੇ ‘ਕੋਈ ਇਤਰਾਜ਼ ਨਹੀਂ ਦਾ ਸਰਟੀਫਿਕੇਟ’ (ਐੱਨ. ਓ. ਸੀ.) ਲੈਣ ਵਾਲੀਆਂ ਸ਼ਰਤਾਂ ਹਟਾਉਣ ਬਾਰੇ ਭਾਰਤ ਸਰਕਾਰ ਦੇ ਫ਼ੈਸਲੇ ਦੀ ਸਖ਼ਤ ਮੁਖਾਲਫ਼ਤ ਕੀਤੀ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ 'ਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਨੇ 15 ਮਈ, 2023 ਨੂੰ ਇਸ ਬਾਰੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ. ਬੀ. ਐੱਮ. ਬੀ.) ਦੇ ਚੇਅਰਮੈਨ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹਦਾਇਤਾਂ 'ਚ ਭਾਰਤ ਸਰਕਾਰ ਨੇ ਬੀ. ਬੀ. ਐੱਮ. ਬੀ. ਦੇ ਚੇਅਰਮੈਨ ਨੂੰ ਹੁਕਮ ਦਿੱਤਾ ਸੀ ਕਿ ਐੱਨ. ਓ. ਸੀ. ਦੇਣ ਦੀ ਮੌਜੂਦਾ ਵਿਵਸਥਾ ਨੂੰ ਇਸ ਸ਼ਰਤ 'ਤੇ ਖ਼ਤਮ ਕਰ ਦਿੱਤਾ ਜਾਵੇ ਕਿ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸੁਪਰੀਮ ਕੋਰਟ ਵੱਲੋਂ ਬਿਜਲੀ ਲਈ ਤੈਅ ਕੀਤੇ 7.19 ਫ਼ੀਸਦੀ ਹਿੱਸੇ ਤੋਂ ਘੱਟ ਕੁੱਲ ਪਾਣੀ ਲੈਣਾ ਹੋਵੇਗਾ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਬੀ. ਬੀ. ਐੱਮ. ਬੀ. ਪਾਣੀ ਦੀ ਸਪਲਾਈ/ਸਿੰਚਾਈ ਪ੍ਰਾਜੈਕਟਾਂ ਲਈ ਹਿਮਾਚਲ ਪ੍ਰਦੇਸ਼ ਵੱਲੋਂ ਪਾਣੀ ਲੈਣ ਵਾਸਤੇ ਸਿਰਫ ਤਕਨੀਕੀ ਸੰਭਾਵਨਾ ਦਾ ਅਧਿਐਨ ਕਰੇਗਾ, ਉਹ ਵੀ ਜੇਕਰ ਇਸ ਵਿੱਚ ਬੀ. ਬੀ. ਐੱਮ. ਬੀ. ਦਾ ਇੰਜੀਨੀਅਰਿੰਗ ਢਾਂਚਾ ਸ਼ਾਮਲ ਹੈ ਅਤੇ ਇਸ ਦੇ ਪ੍ਰਾਪਤ ਹੋਣ ਤੋਂ 60 ਦਿਨਾਂ ਦੇ ਅੰਦਰ ਲੋੜੀਂਦੀਆਂ ਤਕਨੀਕੀ ਲੋੜਾਂ ਹਿਮਾਚਲ ਪ੍ਰਦੇਸ਼ ਨੂੰ ਦੱਸੀਆਂ ਜਾਣਗੀਆਂ।

ਇਹ ਵੀ ਪੜ੍ਹੋ : ਲੁਧਿਆਣਾ ਦੇ ਬੈਂਕ 'ਚ ਲੱਗੀ ਭਿਆਨਕ ਅੱਗ, ਤੋੜੇ ਗਏ ਸ਼ੀਸ਼ੇ, ਲੋਕਾਂ ਦਾ ਸਾਹ ਲੈਣਾ ਹੋਇਆ ਔਖਾ (ਵੀਡੀਓ)

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਾਣੀ ਦੀ ਵੰਡ ਦਾ ਮਸਲਾ ਅੰਤਰ-ਰਾਜੀ ਵਿਵਾਦ ਹੈ ਅਤੇ ਸੂਬਿਆਂ ਵੱਲੋਂ ਪਾਣੀਆਂ ਦੀ ਵੰਡ ਬਾਰੇ ਇਕ ਪਾਸੜ ਹਦਾਇਤਾਂ ਜਾਰੀ ਨਹੀਂ ਕੀਤੀਆਂ ਜਾ ਸਕਦੀਆਂ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬੀ. ਬੀ. ਐੱਮ. ਬੀ. ਦਾ ਗਠਨ ਪੰਜਾਬ ਪੁਨਰਗਠਨ ਐਕਟ-1966 ਦੀ ਧਾਰਾ 79(1) ਦੇ ਤਹਿਤ ਕੀਤਾ ਗਿਆ ਹੈ, ਜਿਸ ਮੁਤਾਬਕ ਬੋਰਡ ਸਿਰਫ ਡੈਮ ਅਤੇ ਨੰਗਲ ਹਾਈਡਲ ਚੈਨਲ ਅਤੇ ਰੋਪੜ, ਹਰੀਕੇ ਅਤੇ ਫਿਰੋਜ਼ਪੁਰ ਵਿਖੇ ਇਰੀਗੇਸ਼ਨ ਹੈੱਡਵਰਕਸਜ਼ ਦੇ ਪ੍ਰਸ਼ਾਸਕੀ ਕਾਰਜ, ਸਾਂਭ-ਸੰਭਾਲ ਅਤੇ ਸੰਚਾਲਨ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਐਕਟ ਮੁਤਾਬਕ ਬੀ. ਬੀ. ਐੱਮ. ਬੀ. ਦਰਿਆਵਾਂ ਵਿੱਚੋਂ ਪਾਣੀ ਭਾਈਵਾਲ ਸੂਬਿਆਂ ਤੋਂ ਬਿਨਾਂ ਕਿਸੇ ਵੀ ਸੂਬੇ ਨੂੰ ਦੇਣ ਲਈ ਅਧਿਕਾਰਤ ਨਹੀਂ ਹੈ ਅਤੇ ਇਸ ਮਾਮਲੇ ਵਿੱਚ ਹਿਮਾਚਲ ਪ੍ਰਦੇਸ਼ ਭਾਈਵਾਲ ਸੂਬਾ ਨਹੀਂ ਹੈ।  ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਤਲੁਜ, ਰਾਵੀ ਤੇ ਬਿਆਸ ਦਰਿਆਵਾਂ ਦਾ ਪਾਣੀ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ ਤੇ ਰਾਜਸਥਾਨ ਨੂੰ ਵੱਖ-ਵੱਖ ਸਮਝੌਤਿਆਂ ਰਾਹੀਂ ਨਿਰਧਾਰਤ ਕੀਤਾ ਗਿਆ ਹੈ ਅਤੇ ਹਿਮਾਚਲ ਪ੍ਰਦੇਸ਼ ਇਨ੍ਹਾਂ ਦਰਿਆਵਾਂ ਦੇ ਪਾਣੀ 'ਤੇ ਕੋਈ ਦਾਅਵਾ ਨਹੀਂ ਕਰ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦਰਿਆਵਾਂ ਦਾ ਪਾਣੀ ਭਾਈਵਾਲ ਸੂਬਿਆਂ ਦੇ ਖ਼ਾਸ ਇਲਾਕਿਆਂ ਲਈ ਨਿਰਧਾਰਿਤ ਹੈ ਅਤੇ ਇਹ ਨਿਰਧਾਰਿਤ ਪਾਣੀ ਵਿਸ਼ੇਸ਼ ਨਹਿਰੀ ਪ੍ਰਣਾਲੀ ਰਾਹੀਂ ਸਪਲਾਈ ਹੁੰਦਾ ਹੈ।

ਇਹ ਵੀ ਪੜ੍ਹੋ : ਇਕ ਡਾਕੂ ਹਸੀਨਾ ਤੇ 9 Partner, ਖ਼ਤਰਨਾਕ ਪਲਾਨ 'ਚ ਪਤੀ ਵੀ ਰਲਿਆ, ਜਾਣੋ ਹੋਰ ਵੱਡੇ ਖ਼ੁਲਾਸੇ (ਵੀਡੀਓ)

ਉਨ੍ਹਾਂ ਅੱਗੇ ਕਿਹਾ ਕਿ ਸੰਵਿਧਾਨ ਦੀ ਸੂਬਾਈ ਸੂਚੀ-2 ਦੇ ਇੰਦਰਾਜ 17 ਅਧੀਨ ਪਾਣੀ ਸੂਬਿਆਂ ਦਾ ਮਸਲਾ ਹੈ ਅਤੇ ਦਰਿਆਈ ਪਾਣੀਆਂ ਦੇ ਅਧਿਕਾਰ ਨਿਰਧਾਰਿਤ ਜਾਂ ਫ਼ੈਸਲਾ ਕਰਨ ਦਾ ਹੱਕ ਸੰਵਿਧਾਨ ਦੀ ਧਾਰਾ 262 ਅਧੀਨ ਬਣੇ ਦਰਿਆਈ ਪਾਣੀਆਂ ਬਾਰੇ ਅੰਤਰਰਾਜੀ ਵਿਵਾਦਾਂ ਬਾਰੇ ਐਕਟ 1956 ਦੀ ਤਜਵੀਜ਼ ਮੁਤਾਬਕ ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰ ਦੀ ਸ਼ਿਕਾਇਤ 'ਤੇ ਬਣਾਏ ਜਾਣ ਵਾਲੇ ਟ੍ਰਿਬਿਊਨਲ ਦੇ ਅਧਿਕਾਰ ਖ਼ੇਤਰ ਵਿੱਚ ਹੋਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ, ਹਰਿਆਣਾ ਤੇ ਰਾਜਸਥਾਨ ਵਰਗੇ ਭਾਈਵਾਲ ਸੂਬੇ ਉਦਾਰ ਰੂਪ ਅਖ਼ਤਿਆਰ ਕਰਦਿਆਂ ਬੀਤੇ ਸਮੇਂ ਵਿੱਚ ਪੀਣ ਲਈ ਵਰਤਣ ਵਾਸਤੇ ਹਿਮਾਚਲ ਪ੍ਰਦੇਸ਼ ਨੂੰ ਅੰਤਰਰਾਜੀ ਨਹਿਰੀ ਚੈਨਲਾਂ ਰਾਹੀਂ ਪਾਣੀ ਮੁਹੱਈਆ ਕਰਦੇ ਰਹੇ ਹਨ। ਮੁੱਖ ਮੰਤਰੀ ਨੇ ਅਫ਼ਸੋਸ ਜਤਾਇਆ ਕਿ ਭਾਰਤ ਸਰਕਾਰ ਨੇ ਹਦਾਇਤਾਂ 'ਚ ਸਿੰਚਾਈ ਸਕੀਮਾਂ ਨੂੰ ਵੀ ਸ਼ਾਮਲ ਕਰ ਲਿਆ ਹੈ। ਉਨ੍ਹਾਂ ਯਾਦ ਦਿਵਾਇਆ ਕਿ ਪਿਛਲੇ ਸਾਲਾਂ ਦੌਰਾਨ ਬੀ. ਬੀ. ਐੱਮ. ਬੀ. ਨੇ 16 ਮੌਕਿਆਂ 'ਤੇ ਹਿਮਾਚਲ ਪ੍ਰਦੇਸ਼ ਨੂੰ ਪਾਣੀ ਛੱਡਣ ਦੀ ਪ੍ਰਵਾਨਗੀ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਹਾਲਾਤ ਜਦੋਂ ਦਰਿਆਵਾਂ 'ਚ ਸਾਲ ਦਰ ਸਾਲ ਪਾਣੀ ਤੇਜ਼ੀ ਨਾਲ ਘੱਟ ਰਿਹਾ ਹੈ ਅਤੇ ਪੰਜਾਬ, ਹਰਿਆਣਾ ਤੇ ਰਾਜਸਥਾਨ ਵਰਗੇ ਸਾਰੇ ਭਾਈਵਾਲ ਸੂਬੇ ਪਾਣੀ ਵਧਾਉਣ ਦੀ ਲਗਾਤਾਰ ਮੰਗ ਕਰ ਰਹੇ ਹਨ ਤਾਂ ਅਜਿਹੇ ਵਿੱਚ ਭਾਰਤ ਸਰਕਾਰ ਨੂੰ ਇਸ ਇਕ ਤਰਫ਼ਾ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਅਤੇ ਇਸ ਨੂੰ ਵਾਪਸ ਲੈਣ ਦੀ ਲੋੜ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • CM Mann
  • PM Modi
  • Letter
  • ਮੁੱਖ ਮੰਤਰੀ ਮਾਨ
  • ਪ੍ਰਧਾਨ ਮੰਤਰੀ ਮੋਦੀ
  • ਚਿੱਠੀ

ਮੁਕਤਸਰ ’ਚ ਹੋਏ ਡਾਕਟਰ ਦੇ ਕਤਲ ਕਾਂਡ ’ਚ ਵੱਡਾ ਖ਼ੁਲਾਸਾ, ਪਤਨੀ ਦੇ ਕਾਰੇ ਨੇ ਉਡਾਏ ਸਭ ਦੇ ਹੋਸ਼

NEXT STORY

Stories You May Like

  • prime minister modi  swami vivekananda
    ਪ੍ਰਧਾਨ ਮੰਤਰੀ ਮੋਦੀ ਨੇ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਬਰਸੀ 'ਤੇ ਭੇਟ ਕੀਤੀ ਸ਼ਰਧਾਂਜਲੀ
  • amazon will have to pay compensation
    ਰਿਫੰਡ 'ਚ ਦੇਰੀ 'ਤੇ Amazon ਨੂੰ ਭਰਨਾ ਪਵੇਗਾ ਮੁਆਵਜ਼ਾ, ਜਾਣੋ ਪੂਰਾ ਮਾਮਲਾ
  • modi departed for australia
    ਇੰਡੋਨੇਸ਼ੀਆ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਆਸਟ੍ਰੇਲੀਆ ਲਈ ਰਵਾਨਾ
  • cm mann is now lying in the video case wearing a mask  bikram majithia
    ਵੀਡੀਓ ਮਾਮਲੇ 'ਚ ਹੁਣ ਮਾਸਕ ਵਾਲਾ ਝੂਠ ਬੋਲ ਰਹੇ CM ਮਾਨ : ਬਿਕਰਮ ਮਜੀਠੀਆ
  • india allaiance writes to cji
    INDIA ਗਠਜੋੜ ਨੇ CJI ਨੂੰ ਲਿਖੀ ਚਿੱਠੀ, ਕਿਹਾ- 'ਖ਼ਤਰੇ 'ਚ ਹੈ ਲੋਕਤੰਤਰ...'
  • cm saini listened to pm modi s mann ki baat with the people of ludhiana
    CM ਸੈਣੀ ਨੇ ਲੁਧਿਆਣਵੀਆਂ ਨਾਲ ਸੁਣੀ PM ਮੋਦੀ ਦੀ 'ਮਨ ਕੀ ਬਾਤ', ਜੂਨ ਮਹੀਨੇ 'ਚ ਤੀਜਾ ਦੌਰਾ
  • japanese prime minister sanae takaichi arrives in india on three day visit
    ਤਿੰਨ ਦਿਨਾਂ ਦੌਰੇ 'ਤੇ ਭਾਰਤ ਪੁੱਜੀ ਜਾਪਾਨੀ ਪ੍ਰਧਾਨ ਮੰਤਰੀ ਸਨਾਏ ਤਾਕਾਇਚੀ, PM ਮੋਦੀ ਨੇ ਕੀਤਾ ਵੈੱਲਕਮ
  • bhagwant mann  tarun chugh  punjab bjp
    ਆਪਣੇ ਆਪ ਨੂੰ ਬਚਾਉਣ ਲਈ ਲਗਾਤਾਰ ਬਹਾਨੇ ਘੜ੍ਹ ਰਹੇ ਭਗਵੰਤ ਮਾਨ : ਤਰੁਣ ਚੁੱਘ
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
Trending
Ek Nazar
us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • drug smuggler punjab police police station
      ਤਸਕਰਾਂ ਦਾ ਪਿੱਛਾ ਕਰ ਰਹੇ ਪੰਜਾਬ ਪੁਲਸ ਦੇ ਐੱਸ. ਐੱਚ. ਓ. ਨਾਲ ਵਾਪਰ ਗਿਆ ਵੱਡਾ...
    • gunshot fire in bathinda
      ਅੱਧੀ ਰਾਤ ਨੂੰ ਸੁੱਤੇ ਪਏ ਬੰਦੇ ਦੀ ਧੋਣ 'ਚ ਮਾਰੀ ਗੋਲ਼ੀ!
    • bhawanigarh police action
      ਭਵਾਨੀਗੜ੍ਹ ਪੁਲਸ ਦਾ ਐਕਸ਼ਨ! ਚੋਰੀ ਦੇ 5 ਮੋਟਰਸਾਈਕਲ, 410 ਲੀਟਰ ਲਾਹਣ ਤੇ 7 ਗ੍ਰਾਮ...
    • video chicken businessman brandishing pistol in car goes viral in jalandhar
      ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
    • punjab fireworks storage
      ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਉੱਡ ਗਈ ਛੱਤ
    • action in ludhiana
      ਘੁਮਾਰ ਮੰਡੀ ਇਲਾਕੇ ’ਚ ਨਾਜਾਇਜ਼ ਇਮਾਰਤਾਂ ਖਿਲਾਫ ਫਿਰ ਦੇਖਣ ਨੂੰ ਮਿਲੀ ਨਗਰ ਨਿਗਮ...
    • public health risk
      ਲੋਕਾਂ ਦੀ ਸਿਹਤ ਨਾਲ ਵੱਡਾ ਖਿਲਵਾੜ! ਸਬਜ਼ੀਆਂ ਦੇ ਖੇਤਾਂ ਨੂੰ ਹੋ ਰਹੀ ਸੀਵਰੇਜ ਦੇ...
    • theft by breaking the wall of a grocery shop in fazilka
      ਫਾਜ਼ਿਲਕਾ ’ਚ ਕਰਿਆਨਾ ਦੁਕਾਨ ਦੀ ਕੰਧ ਤੋੜ ਕੇ ਕੀਤੀ ਚੋਰੀ
    • big regarding rain in punjab
      ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
    • clash in village chaunta
      ਤਸਕਰਾਂ ਨੇ ਮੁਖਬਰੀ ਦੇ ਸ਼ੱਕ 'ਚ ਬੰਦੇ ਦੇ ਘਰ 'ਤੇ ਕੀਤਾ ਹਮਲਾ! ਸੁਣਵਾਈ ਨਾ ਹੋਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +