Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    6:06:07 PM

  • punjab police police checkpoints officers

    ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ...

  • amarinder singh raja warring rahul gandhi resignation

    ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ...

  • dsp office  punjab police  police checkpoint

    ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ,...

  • electrician  daughter  father  mother

    ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • CM ਭਗਵੰਤ ਮਾਨ ਨੇ ਰਾਜਪਾਲ ਨੂੰ ਫਿਰ ਲਿਖੀ ਚਿੱਠੀ, ਜਾਣੋ ਇਸ ਵਾਰ ਕੀ ਲਿਖਿਆ

PUNJAB News Punjabi(ਪੰਜਾਬ)

CM ਭਗਵੰਤ ਮਾਨ ਨੇ ਰਾਜਪਾਲ ਨੂੰ ਫਿਰ ਲਿਖੀ ਚਿੱਠੀ, ਜਾਣੋ ਇਸ ਵਾਰ ਕੀ ਲਿਖਿਆ

  • Edited By Babita,
  • Updated: 21 Sep, 2023 04:31 PM
Chandigarh
cm mann wrote letter to governor
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪੇਂਡੂ ਵਿਕਾਸ ਫੰਡ (ਆਰ. ਡੀ. ਐੱਫ.) ਦਾ 5 ਹਜ਼ਾਰ, 637 ਕਰੋੜ ਰੁਪਏ ਦਾ ਬਕਾਇਆ ਜਾਰੀ ਨਾ ਕਰਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਗਈ ਹੈ। ਮੁੱਖ ਮੰਤਰੀ ਨੇ ਆਪਣੀ ਚਿੱਠੀ 'ਚ ਰਾਜਪਾਲ ਨੂੰ ਗੁਜ਼ਾਰਿਸ਼ ਕੀਤੀ ਹੈ ਕਿ ਕੇਂਦਰ ਵੱਲੋਂ ਪੰਜਾਬ ਨੂੰ ਇਹ ਫੰਡ ਦਿਵਾਇਆ ਜਾਵੇ। ਮੁੱਖ ਮੰਤਰੀ ਨੇ ਚਿੱਠੀ 'ਚ ਰਾਜਪਾਲ ਨੂੰ ਇਹ ਮੁੱਦਾ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਅੱਗੇ ਚੁੱਕਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਫੰਡ ਜਾਰੀ ਨਾ ਹੋਣ ਕਾਰਨ ਪਿੰਡਾਂ ਦੇ ਵਿਕਾਸ ਕਾਰਜ ਨਹੀਂ ਹੋ ਪਾ ਰਹੇ ਹਨ। ਇਸ ਲਈ ਰਾਜਪਾਲ ਇਹ ਮਸਲਾ ਕੇਂਦਰ ਅੱਗੇ ਚੁੱਕਣ ਅਤੇ ਫੰਡ ਜਾਰੀ ਕਰਨ ਲਈ ਕਹਿਣ।

ਇਹ ਵੀ ਪੜ੍ਹੋ : ਮਗਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਜਾਰੀ ਕੀਤੇ ਹੁਕਮ

ਦੱਸਣਯੋਗ ਹੈ ਕਿ ਰਾਜਪਾਲ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਮਾਨ ਉਨ੍ਹਾਂ ਦੀਆਂ ਚਿੱਠੀਆਂ ਦਾ ਜਵਾਬ ਨਹੀਂ ਦਿੰਦੇ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਮਾਨ ਪਹਿਲਾਂ ਵੀ ਕਈ ਚਿੱਠੀਆਂ ਰਾਜਪਾਲ ਨੂੰ ਲਿਖ ਚੁੱਕੇ ਹਨ ਅਤੇ ਇਹ ਉਨ੍ਹਾਂ ਵੱਲੋਂ ਲਿਖੀ ਗਈ 6ਵੀਂ ਚਿੱਠੀ ਹੈ, ਜਿਸ 'ਚ ਉਨ੍ਹਾਂ ਨੇ ਪੰਜਾਬ ਦੇ ਫੰਡ ਕੇਂਦਰ ਤੋਂ ਦਿਵਾਉਣ ਦੀ ਗੱਲ ਕਹੀ ਹੈ।  ਉਨ੍ਹਾਂ ਨੇ ਲਿਖਿਆ ਕਿ ਕੇਂਦਰ ਸਰਕਾਰ ਵੱਲੋਂ ਸਾਲ 2021-22 ਦਾ ਫੰਡ ਜਾਰੀ ਕਰ ਦਿੱਤਾ ਗਿਆ ਸੀ ਪਰ ਇਸ ਤੋਂ ਬਾਅਦ ਦਾ ਫੰਡ ਜਾਰੀ ਨਹੀਂ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਈ ਵਾਰ ਇਹ ਮੁੱਦਾ ਪ੍ਰਧਾਨ ਮੰਤਰੀ ਅੱਗੇ ਚੁੱਕਿਆ ਗਿਆ ਹੈ ਪਰ ਇਸ ਦਾ ਕੋਈ ਹੱਲ ਨਹੀਂ ਨਿਕਲ ਸਕਿਆ। ਫੰਡਾਂ ਦੇ ਰੁਕਣ ਕਾਰਨ ਪੰਜਾਬ ਸਰਕਾਰ ਵਿਕਾਸ ਦੇ ਕਾਰਜ ਕਰਨ ਦੇ ਸਮਰੱਥ ਨਹੀਂ ਹੈ ਅਤੇ ਕਾਫ਼ੀ ਨੁਕਸਾਨ ਹੋ ਰਿਹਾ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! ਇਸ ਬੀਮਾਰੀ ਦਾ ਵੱਧਣ ਲੱਗਾ ਕਹਿਰ, ਹੈਲਪਲਾਈਨ ਨੰਬਰ ਜਾਰੀ

ਉਨ੍ਹਾਂ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਇਹ ਮੁੱਦਾ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਅੱਗੇ ਚੁੱਕਿਆ ਜਾਵੇ ਤਾਂ ਜੋ ਪੰਜਾਬ ਦਾ ਫੰਡ ਕਲੀਅਰ ਹੋ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਖ਼ਰਚੇ ਪੀ. ਆਰ. ਡੀ. ਏ., 1987 ਦੀਆਂ ਤਜਵੀਜ਼ਾਂ ਮੁਤਾਬਕ ਹਨ ਅਤੇ ਖ਼ਰਚਿਆਂ ਦੇ ਸਾਰੇ ਹੈੱਡ ਪੇਂਡੂ, ਖੇਤੀਬਾੜੀ ਤੇ ਸਬੰਧਿਤ ਮਸਲਿਆਂ ਬਾਰੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਖੇਤੀਬਾੜੀ ਖ਼ੇਤਰ ਦੀ ਤਰੱਕੀ ਅਤੇ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਸੱਟ ਵੱਜੇਗੀ, ਜਿਹੜੀ ਖ਼ਰੀਦ ਕੇਂਦਰਾਂ ਦੀ ਕੁਸ਼ਲਤਾ ਵਧਾਉਣ ਲਈ ਜ਼ਰੂਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਨੇ ਹਾੜ੍ਹੀ ਖ਼ਰੀਦ ਸੀਜ਼ਨ 2022-23 ਲਈ ਆਰਜ਼ੀ ਲਾਗਤ ਸ਼ੀਟ ਜਾਰੀ ਕਰਨ ਵੇਲੇ ਦੋ ਫ਼ੀਸਦੀ ਮੰਡੀ ਵਿਕਾਸ ਫੰਡ (ਐੱਮ. ਡੀ. ਐੱਫ.) ਦੀ ਇਜਾਜ਼ਤ ਦਿੱਤੀ ਅਤੇ ਇਕ ਫ਼ੀਸਦੀ ਆਪਣੇ ਕੋਲ ਹੀ ਰੱਖ ਲਿਆ, ਜਿਸ ਨਾਲ 175 ਕਰੋੜ ਰੁਪਏ ਦਾ ਨੁਕਸਾਨ ਹੋਇਆ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਰਤ ਸਰਕਾਰ ਨੇ ਕਣਕ ਖ਼ਰੀਦ ਸੀਜ਼ਨ 2023-24 ਲਈ ਆਰਜ਼ੀ ਖ਼ਰੀਦ ਸ਼ੀਟ ਜਾਰੀ ਕਰਦਿਆਂ ਐਮ. ਡੀ. ਐੱਫ. ਘਟਾ ਕੇ ਤਿੰਨ ਫ਼ੀਸਦੀ ਤੋਂ ਦੋ ਫ਼ੀਸਦੀ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਸੂਬੇ ਨੂੰ 265 ਕਰੋੜ ਰੁਪਏ ਦਾ ਵਾਧੂ ਨੁਕਸਾਨ ਹੋਇਆ, ਜਿਸ ਨਾਲ ਇਹ ਕੁੱਲ ਨੁਕਸਾਨ ਦੋ ਸੀਜ਼ਨਾਂ ਲਈ 440 ਕਰੋੜ (175 ਕਰੋੜ ਲ਼ 265 ਕਰੋੜ) ਉਤੇ ਪੁੱਜ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪੱਧਰ ਉਤੇ ਆ ਕੇ ਇਹ ਫੰਡ ਜਾਰੀ ਨਾ ਹੋਣ ਕਾਰਨ ਪੇਂਡੂ ਬੁਨਿਆਦੀ ਢਾਂਚੇ ਅਤੇ ਅਰਥਚਾਰੇ ਉਤੇ ਮਾੜਾ ਪ੍ਰਭਾਵ ਪਵੇਗਾ।

PunjabKesari

PunjabKesari
PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

  • CM Bhagwant Mann
  • Letter
  • Governor
  • ਮੁੱਖ ਮੰਤਰੀ ਮਾਨ
  • ਚਿੱਠੀ
  • ਰਾਜਪਾਲ

ਅਰੁਣ ਨਾਰੰਗ ਦਾ 'ਆਪ' 'ਚ ਜਾਣਾ ਪੰਜਾਬ ਭਾਜਪਾ ਦੇ ਹਰ ਮਿਹਨਤੀ ਵਰਕਰ ਤੇ ਆਗੂ ਲਈ ਨਾ ਪੂਰਾ ਹੋਣ ਵਾਲਾ ਘਾਟਾ

NEXT STORY

Stories You May Like

  • cm mann japan
    CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ, ਹਾਕੀ ਦਾ ਮੈਚ ਵੇਖਣ ਲਈ ਕੇਂਦਰ ਤੋਂ ਮੰਗੀ ਸੀ ਮਨਜ਼ੂਰੀ
  • gulzar singh family latter
    ਗੁਲਜ਼ਾਰ ਸਿੰਘ ਦੇ ਪਰਿਵਾਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਭੇਜੀ ਲਿਖੀ ਚਿੱਠੀ
  • cm suvendu makes a major announcement
    'ਸੰਤਾਂ ਦਾ ਅਪਮਾਨ ਕਰਨ ਵਾਲਿਆਂ ਨੂੰ ਭੇਜਾਂਗੇ ਜੇਲ', CM ਸ਼ੁਭੇਂਦੂ ਨੇ ਕਰ 'ਤਾ ਵੱਡਾ ਐਲਾਨ
  • kotak mahindra bank will get a new ceo  rbi has approved this name
    Kotak Mahindra Bank ਨੂੰ ਮਿਲੇਗਾ ਨਵਾਂ CEO, RBI ਨੇ ਇਸ ਨਾਂ 'ਤੇ ਲਗਾਈ ਮੁਹਰ
  • paramjit sarna writes to bjp
    ਪਰਮਜੀਤ ਸਿੰਘ ਸਰਨਾ ਨੇ ਭਾਜਪਾ ਨੂੰ ਲਿਖੀ ਚਿੱਠੀ ! ਦਿੱਲੀ ਕਮੇਟੀ ਚੋਣਾਂ ਲਈ ਮੈਨੀਫੈਸਟੋ ਜਾਰੀ ਕਰਨ ਦੀ ਕੀਤੀ ਅਪੀਲ
  • lpu violence  cm samrat chaudhary ashok mittal
    LPU ਹਿੰਸਾ : CM ਸਮਰਾਟ ਚੌਧਰੀ ਨੇ ਸੰਸਥਾ ਦੇ ਸੰਸਥਾਪਕ ਅਸ਼ੋਕ ਮਿੱਤਲ ਨਾਲ ਫ਼ੋਨ 'ਤੇ ਕੀਤੀ ਗੱਲਬਾਤ
  • jammu kashmir  cm omar abdullah
    ਜੰਮੂ-ਕਸ਼ਮੀਰ ਦੇ ਪੂਰਨ ਰਾਜ ਦਰਜੇ ਦੀ ਬਹਾਲੀ ਲਈ CM ਉਮਰ ਅਬਦੁੱਲਾ ਨੇ ਵਿਧਾਨ ਸਭਾ 'ਚ ਪੇਸ਼ ਕੀਤਾ ਮਤਾ
  • island nation changes name
    ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
Trending
Ek Nazar
russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • doctor arrested with drugs
      ਵੱਡੀ ਗਿਣਤੀ 'ਚ ਨਸ਼ੇ ਵਾਲੀਆਂ ਗੋਲੀਆਂ ਸਣੇ ਫੜਿਆ ਗਿਆ ਡਾਕਟਰ
    • shocking incident in amritsar
      ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • deadbody of migrant worker who attended rally found in fields
      ਪੰਜਾਬ: ਰੈਲੀ 'ਚ ਗਏ ਪ੍ਰਵਾਸੀ ਮਜ਼ਦੂਰ ਦੀ ਖੇਤਾਂ 'ਚੋਂ ਮਿਲੀ ਲਾਸ਼, ਕਤਲ ਦਾ ਖ਼ਦਸ਼ਾ
    • shameful incident in ludhiana
      ਆਰਮੀ ਕੈਂਪ ਵਿਚ ਫ਼ੌਜੀ ਦੀ ਪਤਨੀ ਨਾਲ ਦਰਿੰਦਗੀ! ਹੈਰਾਨ ਕਰੇਗਾ ਪੂਰਾ ਮਾਮਲਾ
    • central jail  mobile phone  narcotic pills
      ਕੇਂਦਰੀ ਜੇਲ੍ਹ ’ਚ ਤਲਾਸ਼ੀ ਦੌਰਾਨ 20 ਮੋਬਾਈਲ ਤੇ ਨਸ਼ੀਲੀਆਂ ਗੋਲੀਆਂ ਬਰਾਮਦ
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • accident in ludhiana
      ਟਰਾਲੇ ਦੀ ਟੱਕਰ ਨਾਲ ਬਾਈਕ ਸਵਾਰ ਦੀ ਮੌਤ
    • new revelation in lpu case viral boy climbed on mig 23 arrested in himachal
      LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +