Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    7:51:17 PM

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • amit shah is visiting punjab on october 20

    20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ...

  • nia raid in jalandhar interrogated for three hours in two houses

    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ...

  • new stir in punjab politics

    ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ ਲੋਕਾਂ ਨਾਲ ਕੀਤੀ ਮੁਲਾਕਾਤ

PUNJAB News Punjabi(ਪੰਜਾਬ)

CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ ਲੋਕਾਂ ਨਾਲ ਕੀਤੀ ਮੁਲਾਕਾਤ

  • Edited By Shivani Attri,
  • Updated: 20 Jul, 2026 06:56 PM
Jalandhar
cm naib saini different style stopped convoy in nurmahal met people passing by
  • Share
    • Facebook
    • Tumblr
    • Linkedin
    • Twitter
  • Comment

ਨੂਰਮਹਿਲ (ਵੈੱਬ ਡੈਸਕ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਇੱਕ ਵੱਖਰੇ ਅੰਦਾਜ਼ ਵਿੱਚ ਨਜ਼ਰ ਆਏ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਸੈਣੀ ਨਕੋਦਰ ਵਿਖੇ ਪ੍ਰਸਿੱਧ ਬਾਪੂ ਲਾਲ ਬਾਦਸ਼ਾਹ ਮੇਲੇ ਵਿੱਚ ਸ਼ਿਰਕਤ ਕਰਨ ਲਈ ਜਾ ਰਹੇ ਸਨ। ਜਦੋਂ ਉਨ੍ਹਾਂ ਦਾ ਕਾਫ਼ਲਾ ਨੂਰਮਹਿਲ ਵਿੱਚੋਂ ਗੁਜ਼ਰ ਰਿਹਾ ਸੀ ਤਾਂ ਉਨ੍ਹਾਂ ਨੇ ਅਚਾਨਕ ਆਪਣੀ ਗੱਡੀ ਰੋਕ ਲਈ। ਮੁੱਖ ਮੰਤਰੀ ਨੂੰ ਆਪਣੇ ਵਿਚਕਾਰ ਵੇਖ ਕੇ ਉੱਥੋਂ ਲੰਘ ਰਹੇ ਲੋਕ ਹੈਰਾਨ ਰਹਿ ਗਏ।

PunjabKesari

ਸੀ. ਐੱਮ. ਸੈਣੀ ਨੇ ਬੜੀ ਨਿਮਰਤਾ ਨਾਲ ਰਾਹ ਜਾਂਦੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਵਿਚਾਰਾਂ ਨੂੰ ਵੀ ਸੁਣਿਆ। ਦੱਸਣਯੋਗ ਹੈ ਕਿ ਮੁੱਖ ਮੰਤਰੀ ਵਿਸ਼ੇਸ਼ ਤੌਰ 'ਤੇ ਨਕੋਦਰ ਵਿਖੇ ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ ਵਿੱਚ ਮੱਥਾ ਟੇਕਣ ਅਤੇ ਆਸ਼ੀਰਵਾਦ ਲੈਣ ਪਹੁੰਚੇ ਸਨ। ਰਾਹ 'ਚ ਇਸ ਤਰ੍ਹਾਂ ਆਮ ਲੋਕਾਂ ਨਾਲ ਜੁੜਨਾ ਉਨ੍ਹਾਂ ਦੇ ਮਿਲਣਸਾਰ ਸੁਭਾਅ ਨੂੰ ਦਰਸਾਉਂਦਾ ਹੈ।

PunjabKesari

PunjabKesari

PunjabKesari

PunjabKesariਇਹ ਵੀ ਪੜ੍ਹੋ:  ਪੰਜਾਬ ਕਾਂਗਰਸ 'ਚ ਚੱਲ ਰਹੀ ਖਿੱਚੋਤਾਣ ਨੂੰ ਲੈ ਕੇ ਹਾਈਕਮਾਂਡ ਨੇ ਸੱਦ ਲਈ ਮੀਟਿੰਗ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • CM Naib Saini
  • different style
  • Nurmahal
  • met people
  • ਮੁੱਖ ਮੰਤਰੀ ਨਾਇਬ ਸਿੰਘ ਸੈਣੀ
  • ਨੂਰਮਹਿਲ ਕਾਫ਼ਲਾ
  • ਲੋਕਾਂ ਨਾਲ ਮੁਲਾਕਾਤ

ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਨੂੰ ਪੁਲਸ ਨੇ ਕੀਤਾ ਡਿਟੇਨ! ਜਾਣੋ ਪੂਰਾ ਮਾਮਲਾ

NEXT STORY

Stories You May Like

  • pm narendra modi  meeting cm nayab saini
    PM ਨਰਿੰਦਰ ਮੋਦੀ ਨਾਲ ਹੋਈ ਮੁਲਾਕਾਤ ਇਤਿਹਾਸਕ ਅਤੇ ਪ੍ਰੇਰਨਾਦਾਇਕ: CM ਨਾਇਬ ਸੈਣੀ
  • singapore  nayab saini  meeting  tech company  investment
    CM ਸੈਣੀ ਨੇ ਸਿੰਗਾਪੁਰ ਦੀਆਂ ਟੈੱਕ ਕੰਪਨੀਆਂ ਨਾਲ ਕੀਤੀ ਮੁਲਾਕਾਤ ! ਭਾਰਤ 'ਚ ਨਿਵੇਸ਼ ਦਾ ਦਿੱਤਾ ਸੱਦਾ
  • akshay kumar met with uttarakhand cm dhami
    ਅਕਸ਼ੇ ਕੁਮਾਰ ਨੇ ਉੱਤਰਾਖੰਡ ਦੇ CM ਧਾਮੀ ਨਾਲ ਕੀਤੀ ਮੁਲਾਕਾਤ, ਇਸ ਮਾਮਲੇ 'ਤੇ ਹੋਈ ਚਰਚਾ
  • ranbir kapoor  s distinct style at the durga puja pandal
    ਦੁਰਗਾ ਪੂਜਾ ਪੰਡਾਲ 'ਚ ਰਣਬੀਰ ਕਪੂਰ ਦਾ ਵੱਖਰਾ ਅੰਦਾਜ਼: ਹਰਸ਼ਦੀਪ ਕੌਰ ਨਾਲ ਗਾਇਆ 'ਕਬੀਰਾ' ਗਾਣਾ, ਵੀਡੀਓ ਵਾਇਰਲ!
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • rashmika mandanna and vijay deverakonda meet tamil nadu chief minister
    ਰਸ਼ਮਿਕਾ ਤੇ ਵਿਜੇ ਦੇਵਰਕੋਂਡਾ ਨੇ ਤਾਮਿਲਨਾਡੂ ਦੇ CM ਵਿਜੇ ਨਾਲ ਕੀਤੀ ਮੁਲਾਕਾਤ
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ ਕੀਤੀ ਚਰਚਾ
  • nayab singh saini in doraha
    ਮਨੁੱਖਤਾ ਦੀ ਸੇਵਾ, ਬਜ਼ੁਰਗਾਂ ਦਾ ਸਨਮਾਨ ਤੇ ਬੱਚਿਆਂ ਦਾ ਉੱਜਵਲ ਭਵਿੱਖ ਹੀ ਸੱਚੀ ਸਮਾਜ ਸੇਵਾ: ਨਾਇਬ ਸਿੰਘ ਸੈਣੀ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • haryana chief minister nayab singh saini and bhagwan valmiki ji
      ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
    • big incident in punjab
      ਪੰਜਾਬ 'ਚ ਹੁਣੇ-ਹੁਣੇ ਵਾਪਰਿਆ ਭਿਆਨਕ ਹਾਦਸਾ! 8 ਲੋਕਾਂ ਦੀ ਗਈ ਜਾਨ, ਇਕ ਦਰਜਨ ਦੇ...
    • sachin pilot and pargat singh met with sandeep nangal ambian  s family
      ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
    • jagdeep nakkai black turban
      ਝੋਟਾ ਕਤਲਕਾਂਡ: ਇਨਸਾਫ਼ ਮਿਲਣ ਤੱਕ ਕਾਲੀਆਂ ਪੱਗਾਂ ਬੰਨ੍ਹ ਜਾਰੀ ਰੱਖਾਂਗੇ ਸੰਘਰਸ਼:...
    • mohammad mustafa news
      'ਮੈਨੂੰ ਤੇ ਮੇਰੇ ਪਰਿਵਾਰ ਨੂੰ ਜਾਨ ਦਾ ਖ਼ਤਰਾ!' ਪੰਜਾਬ ਦੇ ਸਾਬਕਾ DGP ਮੁਹੰਮਦ...
    • harjinder singh dhami statement
      ਅਕਾਲੀ ਦਲ ਨੇ ਮਿਹਨਤੀ ਤੇ ਵਫਾਦਾਰ ਵਰਕਰਾਂ ਦਾ ਮਾਣ ਸਤਿਕਾਰ ਹਮੇਸ਼ਾ ਬਰਕਰਾਰ...
    • faridkot jail checking
      ਫ਼ਰੀਦਕੋਟ ਮਾਡਰਨ ਜੇਲ੍ਹ 'ਚ ਪੁਲਸ ਦਾ ਵੱਡਾ ਸਰਚ ਆਪ੍ਰੇਸ਼ਨ: 200 ਪੁਲਸ...
    • raghbir singh bharat
      ਆਪਣੀ ਆਖਰੀ ਕਿਤਾਬ ਰਿਲੀਜ਼ ਕਰ ਕੇ ਦੁਨੀਆ ਨੂੰ ਅਲਵਿਦਾ ਆਖ ਗਏ ਪ੍ਰਸਿੱਧ ਸਾਹਿਤਕਾਰ...
    • babbu maan arrives at the protest in mansa seeking justice for parvinder jhota
      ਪਰਵਿੰਦਰ ਝੋਟੇ ਦੇ ਇਨਸਾਫ ਲਈ ਮਾਨਸਾ 'ਚ ਲੱਗੇ ਧਰਨੇ 'ਚ ਪਹੁੰਚੇ ਬੱਬੂ ਮਾਨ, ਜਾਣੋ...
    • akali dal
      ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਸਬੰਧੀ ਅਕਾਲੀ ਦਲ ਨੇ ਤੇਜ਼ ਕੀਤੀਆਂ ਸਰਗਰਮੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +