Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    7:24:37 AM

  • ed power to double central government

    ਕੇਂਦਰ ਸਰਕਾਰ ਦਾ ਵੱਡਾ ਫੈਸਲਾ! ਦੁੱਗਣੀ ਹੋਵੇਗੀ ED...

  • family of hyderabad mountaineer decides to leave body on everest

    'ਉਹ ਭਗਵਾਨ ਸ਼ਿਵ ਦੇ ਨਿਵਾਸ ਸਥਾਨ 'ਚ ਹਨ',...

  • srh vs rr  ipl 2026 eliminator

    ਵੈਭਵ ਸੂਰਿਆਵੰਸ਼ੀ ਦਾ ਤੂਫਾਨ ਤੇ ਆਰਚਰ ਦਾ ਕਹਿਰ,...

  • ipl 2026 eliminator srh vs rr

    IPL 2026 : ਵੈਭਵ ਸੂਰਿਆਵੰਸ਼ੀ ਦੀ ਤੂਫ਼ਾਨੀ ਪਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪਟਿਆਲਾ ਤੋਂ ਸ਼ੁਰੂ ਹੋਈ ‘ਸੀ. ਐੱਮ. ਦੀ ਯੋਗਸ਼ਾਲਾ’, ਮਾਨ ਬੋਲੇ ‘ਦਿੱਲੀ ’ਚ ਤਾਂ ਰੋਕ ਦਿੱਤੀ, ਪੰਜਾਬ ’ਚ ਕੌਣ ਰੋਕੂ

PUNJAB News Punjabi(ਪੰਜਾਬ)

ਪਟਿਆਲਾ ਤੋਂ ਸ਼ੁਰੂ ਹੋਈ ‘ਸੀ. ਐੱਮ. ਦੀ ਯੋਗਸ਼ਾਲਾ’, ਮਾਨ ਬੋਲੇ ‘ਦਿੱਲੀ ’ਚ ਤਾਂ ਰੋਕ ਦਿੱਤੀ, ਪੰਜਾਬ ’ਚ ਕੌਣ ਰੋਕੂ

  • Edited By Gurminder Singh,
  • Updated: 05 Apr, 2023 06:26 PM
Patiala
cm s yogashala bhagwant mann patiala arvind kejriwal
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ : ਪੰਜਾਬ ਸਰਕਾਰ ਵਲੋਂ ਸੂਬੇ ਦੀ ਜਨਤਾ ਦੀ ਤੰਦਰੁਸਤ ਸਿਹਤ ਲਈ ਉਲੀਕੇ ਗਏ ਪ੍ਰੋਗਰਾਮ ‘ਸੀ. ਐੱਮ. ਦੀ ਯੋਗਸ਼ਾਲਾ’ ਦੀ ਸ਼ੁਰੂਆਤ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪਟਿਆਲਾ ਵਿਚ ਕਰ ਦਿੱਤੀ ਗਈ ਹੈ। ‘ਸੀ. ਐੱਮ. ਦੀ ਯੋਗਸ਼ਾਲਾ’ ਦੇ ਉਦਘਾਟਨੀ ਪ੍ਰੋਗਰਾਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ‘ਸੀ. ਐੱਮ. ਦੀ ਯੋਗਸ਼ਾਲਾ’ ਦੀ ਸ਼ੁਰੂਆਤ ਦਿੱਲੀ ਵਿਚ ਕੀਤੀ ਗਈ ਸੀ। ਦਿੱਲੀ ਵਿਚ ਜਦੋਂ ਇਸ ਦੀ ਸ਼ੁਰੂਆਤ ਕੀਤੀ ਗਈ ਤਾਂ ਵੱਡੇ ਪੱਧਰ ’ਤੇ ਇਸ ਦੀ ਮੰਗ ਹੋਈ। ਇਸ ਕਾਰਣ ਐੱਲ. ਜੀ. ਬਕਾਇਦਾ ਇਸ ’ਤੇ ਰੋਕ ਲਗਾਉਣੀ ਪਈ। ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਇਕ ਵਧੀਆ ਉਪਰਾਲਾ ਸੀ। ਦਿੱਲੀ ਵਿਚ ਤਾਂ ਐੱਲ. ਜੀ. ਨੇ ਰੋਕ ਲਗਾ ਦਿੱਤੀ ਪਰ ਪੰਜਾਬ ਵਿਚ ਕੌਣ ਰੋਕ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਕਾਇਦਾ ਨੰਬਰ ਵੀ ਜਾਰੀ ਕੀਤਾ ਜਾਵੇਗਾ, ਸਿਰਫ ਇਕ ਮਿਸ ਕਾਲ ’ਤੇ ਤੁਹਾਡੇ ਕੋਲ ਯੋਗਾ ਦਾ ਟ੍ਰੇਨਰ ਪਹੁੰਚ ਜਾਵੇਗਾ। ਜਿੱਥੇ ਵੀ 20 ਤੋਂ 25 ਬੰਦੇ ਕਹਿਣਗੇ, ਉਥੇ ਇਹ ਯੋਗਸ਼ਾਲਾ ਸ਼ੁਰੂ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ‘ਸੀ. ਐੱਮ. ਯੋਗਸ਼ਾਲਾ’ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫ਼ਾ, ਹਰ ਵਰਗ ਨੂੰ ਲੈਣਾ ਚਾਹੀਦੈ ਲਾਭ : ਸਿਹਤ ਮੰਤਰੀ

ਮੁੱਖ ਮੰਤਰੀ ਨੇ ਕਿਹਾ ਕਿ ਪੁਰਾਣੇ ਬਜ਼ੁਰਗ ਕੁਦਰਤ ਨਾਲ ਜਿਊਂਦੇ ਸਨ, ਇਸੇ ਲਈ ਉਹ ਤੰਦਰੁਸਤ ਸਨ। ਜੇ ਅਸੀਂ ਵੀ ਰੋਜ਼ਾਨਾ ਯੋਗਾ ਕਰਾਂਗੇ ਤਾਂ ਕਈ ਬਿਮਾਰੀਆਂ ਤੋਂ ਬਚੇ ਰਹਾਂਗੇ। ਕੋਰੋਨਾ ਸਮੇਂ ਪਰਿਵਾਰ ਇਕੱਠੇ ਹੋਏ, ਵਾਤਾਵਰਣ ਇੰਨਾ ਸਾਫ ਹੋਇਆ ਕਿ ਜਲੰਧਰ ਤੋਂ ਹਿਮਾਚਲ ਦੀਆਂ ਪਹਾੜੀਆਂ ਨਜ਼ਰ ਆਉਣ ਲੱਗੀਆਂ। ਯੋਗਾ ਸਾਹਾਂ ਦੀ ਕਸਰਤ ਹੈ, ਜਿਸ ਨਾਲ ਸਰੀਰ ਦੇ ਅੰਗ ਤੰਦਰੁਸਤ ਹੁੰਦੇ ਹਨ। ਮਾਨ ਨੇ ਕਿਹਾ ਕਿ ਅਸੀਂ ਬੱਚਿਆਂ ਨੂੰ ਖੇਡਾਂ ਵੱਲ ਭੇਜਣ ਲਈ ‘ਖੇਡਾਂ ਪੰਜਾਬ ਦੀਆਂ’ ਪ੍ਰੋਗਰਾਮ ਉਲੀਕਿਆ, ਜਿਸ ਵਿਚ ਤਿੰਨ ਲੱਖ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ ਅਤੇ ਪੰਜਾਬ ਸਰਕਾਰ ਵਲੋਂ 7 ਕਰੋੜ ਰੁਪਏ ਦੇ ਇਨਾਮ ਵੰਡੇ ਗਏ। ਇਸ ਮਕਸਦ ਇਹੋ ਸੀ ਕਿ ਸਾਡੇ ਬੱਚਿਆਂ ਦੇ ਹੱਥ ਵਿਚ ਸੋਨੇ ਚਾਂਦੀ ਦੇ ਮੈਡਲ ਹੋਣ, ਜੇਕਰ ਉਸ ਉਮਰ ਤੋਂ ਹੀ ਸਿਖਲਾਈ ਮਿਲੇ ਜਿਸ ਉਮਰੇ ਬੱਚੇ ਕੁੱਝ ਕਰਨਾ ਚਾਹੁੰਦੇ ਹਨ ਤਾਂ ਤਰੱਕੀ ਮਿਲੇਗੀ ਹੀ। 

ਇਹ ਵੀ ਪੜ੍ਹੋ : ਇੰਸਟਾਗ੍ਰਾਮ ’ਤੇ ਹੁਸਨ ਦਾ ਜਲਵਾ ਦਿਖਾ ਕੇ ਬਲੈਕਮੇਲ ਕਰਨ ਵਾਲੀ ਜਸਨੀਤ ਕੌਰ ’ਤੇ ਹੋਇਆ ਵੱਡਾ ਖ਼ੁਲਾਸਾ

ਮੁੱਖ ਮੰਤਰੀ ਨੇ ਕਿਹਾ ਕਿ ਮੁਫ਼ਤ ਵਿਚ ਯੋਗ ਸਿਖਲਾਈ ਲੈਣ ਲਈ ਲੋਕ ਟੋਲ ਫਰੀ ਨੰਬਰ 76694-00500 ਜਾਂ https://cmdiyogshala.punjab.gov.in ਉਤੇ ਲਾਗਇਨ ਕਰ ਸਕਦੇ ਹਨ। ਉਨ੍ਹਾਂ ਨੇ ਮੀਲ ਦਾ ਪੱਥਰ ਸਾਬਤ ਹੋਣ ਵਾਲੇ ਇਸ ਕਦਮ ਨੂੰ ਸਿਹਤਮੰਦ ਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਲੋਕ ਲਹਿਰ ਪੈਦਾ ਕਰਨ ਦਾ ਸਬੱਬ ਦੱਸਿਆ। ਉਨ੍ਹਾਂ ਆਸ ਪ੍ਰਗਟਾਈ ਕਿ ਭਾਰਤ ਦੀ ਇਸ ਸ਼ਾਨਾਮੱਤੀ ਪੁਰਾਣੀ ਰਵਾਇਤ ’ਤੇ ਚੱਲਦਿਆਂ ਇਹ ਯੋਗਸ਼ਾਲਾਵਾਂ ਪੰਜਾਬੀਆਂ ਨੂੰ ਸਰੀਰਕ ਤੇ ਮਾਨਸਿਕ ਤੌਰ ਉਤੇ ਸਿਹਤਮੰਦ ਬਣਾਉਣ ਵਿਚ ਮਦਦਗਾਰ ਸਾਬਤ ਹੋਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਸਿੱਖਿਅਤ ਯੋਗ ਇੰਸਟ੍ਰਕਟਰ ਖੁੱਲ੍ਹੇ ਪਾਰਕਾਂ ਤੇ ਹੋਰ ਜਨਤਕ ਥਾਵਾਂ ਉਤੇ ਲੋਕਾਂ ਨੂੰ ਮੁਫ਼ਤ ਵਿੱਚ ਯੋਗ ਸਿਖਲਾਈ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਮੁੱਢਲਾ ਮੰਤਵ ਪੰਜਾਬ ਨੂੰ ਸਿਹਤਮੰਦ, ਖ਼ੁਸ਼ਹਾਲ ਤੇ ਪ੍ਰਗਤੀਸ਼ੀਲ ਬਣਾਉਣ ਲਈ ਯੋਗ ਨੂੰ ਜਨਤਕ ਮੁਹਿੰਮ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਰੀਰ ਤੇ ਦਿਮਾਗ ਨੂੰ ਤੰਦਰੁਸਤ ਰੱਖਣ ਲਈ ਯੋਗ ਬਹੁਤ ਜ਼ਰੂਰੀ ਹੈ ਅਤੇ ਹਰੇਕ ਵਿਅਕਤੀ ਨੂੰ ਸਿਹਤਮੰਦ ਰਹਿਣ ਲਈ ਯੋਗ ਨੂੰ ਆਪਣੇ ਜੀਵਨ ਦਾ ਅਨਿੱਖੜ ਅੰਗ ਬਣਾਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ‘ਸੀ.ਐਮ. ਦੀ ਯੋਗਸ਼ਾਲਾ’ ਮੁਹਿੰਮ ਯੋਗ ਆਸਣਾਂ ਰਾਹੀਂ ਚੰਗੀ ਸਿਹਤ ਤੇ ਸਾਫ਼-ਸਫ਼ਾਈ ਯਕੀਨੀ ਬਣਾਉਣ ਬਾਰੇ ਲੋਕਾਂ ਵਿਚਾਲੇ ਜਾਗਰੂਕਤਾ ਪੈਦਾ ਕਰਨ ਲਈ ਅਹਿਮ ਭੂਮਿਕਾ ਨਿਭਾਏਗੀ।

ਇਹ ਵੀ ਪੜ੍ਹੋ : ਨਿੱਜੀ ਸਕੂਲਾਂ ਵਲੋਂ ਕਿਤਾਬਾਂ ਅਤੇ ਫੰਡਾਂ ਦੇ ਨਾਂ ’ਤੇ ਕੀਤੀ ਜਾ ਰਹੀ ਲੁੱਟ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

ਮੁੱਖ ਮੰਤਰੀ ਨੇ ਕਿਹਾ ਕਿ ਨਾ ਸਿਰਫ਼ ਲੋਕਾਂ ਦੀ ਸਿਹਤ ਨੂੰ ਚੰਗਾ ਰੱਖਣਾ, ਸਗੋਂ ਰੋਜ਼ਾਨਾ ਜ਼ਿੰਦਗੀ ਵਿਚ ਕਈ ਚੁਣੌਤੀਆਂ ਦਾ ਸਾਹਮਣਾ ਕਰਨ ਵਾਲੇ ਲੋਕਾਂ ਨੂੰ ਚਿੰਤਾ ਮੁਕਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਧਦਾ ਮਾਨਸਿਕ ਤਣਾਅ ਹਰੇਕ ਲਈ ਚਿੰਤਾ ਦਾ ਵੱਡਾ ਵਿਸ਼ਾ ਹੈ ਅਤੇ ਯੋਗ ਇਸ ਤੋਂ ਲੋਕਾਂ ਨੂੰ ਬਚਾਉਣ ਲਈ ਅਹਿਮ ਭੂਮਿਕਾ ਨਿਭਾਅ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਮਿਆਰੀ ਜੀਵਨ ਲਈ ਯੋਗ ਦੇ ਆਸਣਾਂ ਰਾਹੀਂ ਜੀਵਨ ਸ਼ੈਲੀ ਵਿਚ ਕੁੱਝ ਜ਼ਰੂਰੀ ਤਬਦੀਲੀਆਂ ਲਿਆ ਕੇ ਸਹੀ ਮਾਨਸਿਕ ਤੇ ਸਰੀਰਿਕ ਤਵਾਜ਼ਨ ਬਿਠਾਉਣਾ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਨੇ ਲੋਕਾਂ ਨੂੰ ਕਈ ਸਬਕ ਸਿਖਾਏ ਅਤੇ ਲੋਕਾਂ ਨੂੰ ਕੁਦਰਤ ਨਾਲ ਪਿਆਰ ਕਰਦਿਆਂ ਜੀਵਨ ਜੀਣ ਦਾ ਸਲੀਕਾ ਸਿਖਾਇਆ। ਉਨ੍ਹਾਂ ਕਿਹਾ ਕਿ ਭਾਵੇਂ ਇਸ ਮਹਾਂਮਾਰੀ ਦੇ ਗੰਭੀਰ ਨਤੀਜੇ ਸਾਡੇ ਸਾਹਮਣੇ ਹਨ ਪਰ ਇਸ ਨੇ ਵਾਤਾਵਰਨ ਪ੍ਰਦੂਸ਼ਣ ਘਟਾਉਣ ਵਿੱਚ ਮਦਦ ਕੀਤੀ। ਭਗਵੰਤ ਮਾਨ ਨੇ ਲੋਕਾਂ ਨੂੰ ਕੁਦਰਤ ਦਾ ਸਤਿਕਾਰ ਕਰਨ ਅਤੇ ਕੁਦਰਤ ਦੇ ਨਿਯਮਾਂ ਮੁਤਾਬਕ ਜ਼ਿੰਦਗੀ ਜੀਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਦੀ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਮਈ-ਜੂਨ ਵਿਚ ਪੇਪਰ ਹੋਵੇਗਾ ਅਤੇ ਅਕਤੂਬਰ ਵਿਚ ਫਿਜ਼ੀਕਲ ਟੈਸਟ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਰੋਜ਼ਾਨਾ ਨੌਜਵਾਨਾਂ ਦੇ ਫੋਨ ਆਉਂਦੇ ਹਨ, ਨੌਜਵਾਨ ਭਰਤੀ ਬਾਰੇ ਪੁੱਛਦੇ ਹਨ ਅਤੇ ਦੱਸਦੇ ਹਨ ਕਿ ਉਹ ਰੋਜ਼ਾਨਾ ਗਰਾਊਂਡ ਵਿਚ ਤਿਆਰੀ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਭਰਤੀ ਜ਼ਰੂਰੀ ਹੋਵੇਗੀ ਅਤੇ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ। ਇਸ ਤਰ੍ਹਾਂ ਨੌਜਵਾਨਾਂ ਨੂੰ ਬੁਰੀ ਸੰਗਤ ਤੋਂ ਬਚਾਇਆ ਜਾ ਸਕਦਾ ਹੈ। 

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਤੀਜਿਆਂ ਦਾ ਇੰਤਜ਼ਾਰ ਕਰ ਰਹੇ ਵਿਦਿਆਰਥੀਆਂ ਲਈ ਵੱਡੀ ਖ਼ਬਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • CMs Yogashala
  • Bhagwant Mann
  • Patiala
  • Arvind Kejriwal
  • ਸੀਐੱਮ ਦੀ ਯੋਗਸ਼ਾਲਾ
  • ਭਗਵੰਤ ਮਾਨ
  • ਪਟਿਆਲਾ
  • ਅਰਵਿੰਦ ਕੇਜਰੀਵਾਲ

ਕੀ ਫਿਰ ਬਦਲੇਗਾ ਪ੍ਰਾਪਰਟੀ ਟੈਕਸ ਤੇ ਪਾਣੀ-ਸੀਵਰੇਜ ਦੇ ਬਿੱਲਾਂ ਦੀ ਵਸੂਲੀ ਦਾ ਬਜਟ ਟਾਰਗੈੱਟ?

NEXT STORY

Stories You May Like

  • punjab colonies  galada action
    ਪੰਜਾਬ : ਇਨ੍ਹਾਂ ਕਲੋਨੀਆਂ 'ਤੇ ਸ਼ੁਰੂ ਹੋਈ ਕਾਰਵਾਈ, ਲੋਕਾਂ ਦਿੱਤੀ ਗਈ ਚੇਤਾਵਨੀ
  • cockroach janta party punjab
    ਪੰਜਾਬ 'ਚ Cockroach Janta Party ਦੇ ਨਾਂ 'ਤੇ ਸ਼ੁਰੂ ਹੋਈ ਵੱਡੀ ਖੇਡ! ਪੁਲਸ ਨੇ ਦਿੱਤੀ ਚੇਤਾਵਨੀ
  • brics meeting
    ਦਿੱਲੀ 'ਚ ਸ਼ੁਰੂ ਹੋਈ BRICS ਦੀ ਮੀਟਿੰਗ, ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੁਨੀਆ ਭਰ ਤੋਂ ਆਏ ਆਗੂਆਂ ਦਾ ਕੀਤਾ ਸੁਆਗਤ
  • punjabi guy nigeria
    ਪੰਜਾਬ ਦੇ ਵਿਅਕਤੀ ਦੀ ਨਾਇਜੀਰੀਆ 'ਚ ਹੋਈ ਮੌਤ, ਰੋਜ਼ੀ-ਰੋਟੀ ਦੀ ਭਾਲ 'ਚ ਗਿਆ ਸੀ ਵਿਦੇਸ਼
  • thousands of boxes of liquor seized in punjab
    ਪੰਜਾਬ 'ਚ ਸ਼ਰਾਬ ਦੀਆਂ ਹਜ਼ਾਰਾਂ ਪੇਟੀਆਂ ਬਰਾਮਦ ! ਚੋਣਾਂ ਤੋਂ ਪਹਿਲਾਂ ਹੋਈ ਸਭ ਤੋਂ ਵੱਡੀ ਕਾਰਵਾਈ
  • voting begins in punjab
    ਪੰਜਾਬ 'ਚ ਵੋਟਾਂ ਪੈਣ ਦਾ ਕੰਮ ਸ਼ੁਰੂ, 7,555 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ ਵੋਟਰ
  • major incident in punjab
    Punjab: ਪੁਲਸ ਦੀ ਮੌਜੂਦਗੀ 'ਚ ਅਕਾਲੀ ਆਗੂ ਦੇ ਲੱਗੀ ਸੀ ਗੋਲ਼ੀ, ਹੋ ਗਈ ਮੌਤ
  • when did mobile service start in india
    ਭਾਰਤ 'ਚ ਕਦੋ ਸ਼ੁਰੂ ਹੋਈ ਮੋਬਾਈਲ ਸੇਵਾ? ਜਾਣੋ ਕਿਸ ਨੇ ਕੀਤੀ ਸੀ ਪਹਿਲੀਂ ਕਾਲ
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
Trending
Ek Nazar
hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • blue drum patiala police
      ਹੁਣ ਪੰਜਾਬ 'ਚ ਹੋਇਆ ਨੀਲੇ ਡਰੰਮ ਵਾਲਾ ਕਾਂਡ, ਖੋਲ੍ਹਦੇ ਸਾਰ ਪੁਲਸ ਦੇ ਵੀ ਉਡੇ ਹੋਸ਼
    • two consecutive holidays  in punjab
      ਪੰਜਾਬ ਵਿਚ ਲਗਾਤਾਰ ਦੋ ਛੁੱਟੀਆਂ, 28 ਤੇ 29 ਮਈ ਨੂੰ ਹੋਇਆ ਛੁੱਟੀ ਦਾ ਐਲਾਨ
    • theft in ludhiana
      ਸ਼ਾਤਿਰ ਚੋਰਾਂ ਨੇ ਬਿਨਾਂ ਕੋਈ ਤਾਲਾ ਤੋੜੇ ਤਿੰਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
    • action taken against employees order issued
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਉਪਰ ਹੋਵੇਗੀ ਵੱਡੀ ਕਾਰਵਾਈ, ਜਾਰੀ ਹੋ ਗਏ ਹੁਕਮ
    • municipal council elections  high court  punjab elections
      ਗੁਰਦਾਸਪੁਰ, ਕਾਦੀਆਂ ਤੇ ਦੀਨਾਨਗਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ...
    • gurdwara baba deep singh ji  amritsar
      ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਫਿਰ ਵਾਪਰਿਆ ਵੱਡਾ ਹਾਦਸਾ
    • sgpc s letter to sit objection to unnecessary information 328 sacred forms
      SGPC ਨੇ 328 ਪਾਵਨ ਸਰੂਪਾਂ ਦੇ ਮਾਮਲੇ 'ਚ SIT ਦੀ ਜਾਂਚ 'ਤੇ ਚੁੱਕੇ ਸਵਾਲ,...
    • major accident in punjab painful death of female sarpanch
      ਪੰਜਾਬ 'ਚ ਵਾਪਰਿਆ ਵੱਡਾ ਹਾਦਸਾ! ਮਹਿਲਾ ਸਰਪੰਚ ਦੀ ਦਰਦਨਾਕ ਮੌਤ
    • cyclists viral video
      ਸੰਗਰੂਰ 'ਚ ਸਾਈਕਲਿਸਟਾਂ ਨਾਲ ਲੁੱਟ ਦੀ ਕੋਸ਼ਿਸ਼! ਕਾਰ ਸਵਾਰਾਂ ਨੇ ਲਹਿਰਾਈ ਤਲਵਾਰ,...
    • punjab marriage news
      ਪੰਜਾਬ: ਵਿਆਹ ਦੀ ਰੋਟੀ ਖਾ ਕੇ ਵਿਗੜ ਗਈ 100 ਤੋਂ ਵੱਧ ਲੋਕਾਂ ਦੀ ਸਿਹਤ! ਹਸਪਤਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +