Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 03, 2026

    3:52:26 PM

  • delhi fire malviya nagar delhi fire

    ਲਾਈਸੈਂਸ 6 ਦਾ ਤੇ ਬਣਾ'ਤੇ 25 ਕਮਰੇ! ਮਾਲਵੀ ਨਗਰ...

  • service center  employees of punjab

    ਸੇਵਾ ਕੇਂਦਰ ਮੁਲਾਜ਼ਮਾਂ ਨੇ ਕਰ'ਤਾ ਵੱਡਾ ਐਲਾਨ,...

  • sim port dispute

    ''ਡੈਡੀ ਮੈਂ SIM ਪੋਰਟ ਕਰਵਾਉਣੀ ਐ..!'' ਹੋਈ...

  • delhi fire mother children third floor jump

    ਮਮਤਾ ਅੱਗੇ ਹਾਰੀ ਮੌਤ! ਬੁੱਕਲ 'ਚ ਬੱਚੇ ਸਣੇ ਮਾਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਹੈਲੀਕਾਪਟਰ ਦੇ ਝੂਟਿਆਂ ਦੇ ਨਜ਼ਾਰੇ ਲੈਣ ਦੀ ਥਾਂ ਮੁੱਖ ਮੰਤਰੀ ਕਮਜ਼ੋਰ ਵਰਗਾਂ ਦੇ ਮਸਲੇ ਹੱਲ ਕਰਨ : ਅਕਾਲੀ ਦਲ

PUNJAB News Punjabi(ਪੰਜਾਬ)

ਹੈਲੀਕਾਪਟਰ ਦੇ ਝੂਟਿਆਂ ਦੇ ਨਜ਼ਾਰੇ ਲੈਣ ਦੀ ਥਾਂ ਮੁੱਖ ਮੰਤਰੀ ਕਮਜ਼ੋਰ ਵਰਗਾਂ ਦੇ ਮਸਲੇ ਹੱਲ ਕਰਨ : ਅਕਾਲੀ ਦਲ

  • Updated: 06 Oct, 2021 11:37 PM
Chandigarh
cm to address issues of weaker sections   akali dal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ(ਅਸ਼ਵਨੀ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਖਿਆ ਕਿ ਉਹ ਕੁਝ ਦਿਨਾਂ ਲਈ ਹੈਲੀਕਾਪਟਰ ’ਤੇ ਝੂਟੇ ਲੈਣੇ ਬੰਦ ਕਰਨ ਅਤੇ ਅਨੁਸੂਚਿਤ ਜਾਤੀ ਤੇ ਸਮਾਜ ਦੇ ਕਮਜ਼ੋਰ ਵਰਗਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਨਾਲ ਹੀ ਪਾਰਟੀ ਨੇ ਗੁਲਾਬੀ ਸੁੰਡੀ ਕਾਰਨ ਤਬਾਹ ਹੋਈ ਕਪਾਹ ਦੀ ਫਸਲ ਨਾਲ ਪ੍ਰਭਾਵਤ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਤੁਰੰਤ ਮੁਆਵਜ਼ੇ ਦਾ ਐਲਾਨ ਕਰਨ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਲੱਖਾਂ ਏਕੜ ਵਿਚ ਤਬਾਹ ਹੋਈ ਕਪਾਹ ਦੀ ਫਸਲ ਦਾ ਜਾਇਜ਼ਾ ਲੈਣ ਲਈ ਹੈਲੀਕਾਪਟਰ ’ਤੇ ਬਠਿੰਡਾ ਪਹੁੰਚੇ ਇਕ ਹਫਤੇ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਤੁਰੰਤ ਮੁਆਵਜ਼ੇ ਦਾ ਐਲਾਨ ਕੀਤਾ ਸੀ ਪਰ ਕਿਸੇ ਵੀ ਕਿਸਾਨ ਜਾਂ ਖੇਤ ਮਜ਼ਦੂਰ ਨੂੰ ਹਾਲੇ ਤੱਕ ਕੋਈ ਮੁਆਵਜ਼ਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹਾਲੇ ਤੱਕ ਕਪਾਹ ਦੀ ਫਸਲ ਦੇ ਹੋਏ ਨੁਕਸਾਨ ਦੇ ਜਾਇਜ਼ੇ ਲਈ ਕੋਈ ਗਿਰਦਾਵਰੀ ਜਾਂ ਸਰਵੇਖਣ ਨਹੀਂ ਕਰਵਾਇਆ।

ਇਹ ਵੀ ਪੜ੍ਹੋ-  ਪਾਰਟੀ ਦੀਆਂ ਮਜਬੂਰੀਆਂ ਤੋਂ ਉੱਚੇ ਉੱਠ ਕੇ ਲਖੀਮਪੁਰ ਖੀਰੀ ਮਾਮਲੇ 'ਤੇ ਯੂ.ਪੀ ਸਰਕਾਰ ਦੇਵੇ ਇਨਸਾਫ : ਬਾਦਲ (ਵੀਡੀਓ)

ਪਵਨ ਟੀਨੂੰ ਨੇ ਕਿਹਾ ਕਿ ਮਾਲਵਾ ਖੇਤਰ ਤੋਂ ਆ ਰਹੀਆਂ ਰਿਪੋਰਟਾਂ ਤੋਂ ਸੰਕੇਤ ਮਿਲਿਆ ਹੈ ਕਿ ਕਪਾਹ ਦੀ ਫਸਲ ਤਬਾਹ ਹੋਣ ਨਾਲ ਖੇਤ ਮਜ਼ਦੂਰ ਬਹੁਤ ਔਖੀ ਘੜੀ ਵਿਚ ਹਨ ਤੇ ਉਨ੍ਹਾਂ ਨੇ ਰੋਜ਼ੀ ਰੋਟੀ ਦਾ ਸਾਧਨ ਵੀ ਗੁਆ ਲਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਮੁੱਖ ਮੰਤਰੀ ਨੂੰ ਬੇਨਤੀ ਕਰਦੇ ਹਾਂ ਕਿ ਉਹ ਕੁਝ ਦਿਨ ਆਪਣੇ ਦਫਤਰ ਵਿਚ ਲਗਾਉਣ ਤਾਂ ਜੋ ਖੇਤ ਮਜ਼ਦੂਰਾਂ ਨੂੰ ਉਸੇ ਲੀਹ ’ਤੇ ਮੁਆਵਜ਼ਾ ਦਿੱਤਾ ਜਾ ਸਕੇ ਜਿਵੇਂ ਪਿਛਲੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਸਰਕਾਰ ਨੇ ਦਿੱਤਾ ਸੀ ਜਦੋਂ ਕਪਾਹ ਦੀ ਫਸਲ ਤਬਾਹ ਹੋਈ ਸੀ।

ਟੀਨੂੰ ਨੇ ਕਿਹਾ ਕਿ ਚੰਨੀ ਨੇ ਮੁੱਖ ਮੰਤਰੀ ਬਣਨ ਨਾਲ ਅਨੁਸੂਚਿਤ ਜਾਤੀ ਤੇ ਸਮਾਜ ਦੇ ਕਮਜ਼ੋਰ ਵਰਗਾਂ ਵਿਚ ਆਸ ਜਗੀ ਸੀ। ਉਨ੍ਹਾਂ ਕਿਹਾ ਕਿ ਅਜਿਹਾ ਮਹਿਸੂਸ ਕੀਤਾ ਗਿਆ ਸੀ ਕਿ ਨਵਾਂ ਮੁੱਖ ਮੰਤਰੀ ਕਮਜ਼ੋਰ ਵਰਗਾਂ ਲਈ ਸਾਰੀਆਂ ਸਮਾਜ ਪਲਾਈ ਸਕੀਮਾਂ ਨੂੰ ਲਾਗੂ ਕਰਨ ਵਿਚ ਤੇਜ਼ੀ ਲਿਆਵੇਗਾ ਤੇ ਐੱਸ. ਸੀ. ਆਬਾਦੀ ਨਾਲ ਹੋਏ ਗੁਨਾਹਾਂ ਦਾ ਇਨਸਾਫ ਦੁਆਏਗਾ। ਉਨ੍ਹਾਂ ਕਿਹਾ ਕਿ ਭਾਈਚਾਰੇ ਦੀ ਆਸ ਮੱਠੀ ਪੈ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸ਼ਗਨ ਸਕੀਮ ਤੇ ਬੁਢਾਪਾ ਪੈਨਸ਼ਨ ਸਮੇਤ ਕਿਸੇ ਵੀ ਸਮਾਜ ਭਲਾਈ ਸਕੀਮ ਤਹਿਤ ਰਾਸ਼ੀ ਦੀ ਅਦਾਇਗੀ ਵਿਚ ਤੇਜ਼ੀ ਨਹੀਂ ਲਿਆਂਦੀ। ਉਨ੍ਹਾਂ ਕਿਹਾ ਕਿ ਗਰੀਬੀ ਰੇਖਾਂ ਤੋਂ ਹੇਠਲੇ ਲੱਖਾਂ ਨੀਲੇ ਕਾਰਡਾਂ ਜਿਨ੍ਹਾਂ ਨੂੰ ਕਾਂਗਰਸ ਸਰਕਾਰ ਵੇਲੇ ਕੱਟ ਦਿੱਤਾ ਗਿਆ ਸੀ, ਨੂੰ ਵੀ ਬਹਾਲ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ- ਪਹਿਲੇ ਨਰਾਤੇ ਮੌਕੇ ਮਾਤਾ ਚਿੰਤਪੁਰਨੀ ਮੰਦਰ ਨਤਮਸਤਕ ਹੋ ਸਕਦੇ ਹਨ ਸੁਖਬੀਰ ਬਾਦਲ

ਟੀਨੂੰ ਨੇ ਕਿਹਾ ਕਿ ਇਹੀ ਨਹੀਂ ਬਲਕਿ ਐੱਸ. ਸੀ. ਭਾਈਚਾਰੇ ਦੇ ਲੋਕਾਂ ਖਾਸ ਤੌਰ ’ਤੇ ਵਿਦਿਆਰਥੀ ਉਨ੍ਹਾਂ ਨਾਲ ਨਿਆਂ ਕੀਤੇ ਜਾਣ ਲਈ ਚੰਨੀ ਵੱਲ ਵੇਖ ਰਹੇ ਹਨ। ਉਨ੍ਹਾਂ ਕਿਹਾ ਕਿ ਐੱਸ. ਸੀ. ਵਿਦਿਆਰਥੀ ਇਹ ਮਹਿਸੂਸ ਕਰਦੇ ਸਨ ਕਿ ਚੰਨੀ 65 ਕਰੋੜ ਰੁਪਏ ਦੇ ਐੱਸ. ਸੀ. ਸਕਾਲਰਸ਼ਿਪ ਘੁਟਾਲੇ ਅਤੇ ਗਲਤ ਢੰਗ ਨਾਲ ਕਰੋੜਾਂ ਰੁਪਏ ਆਪਣੀ ਮਰਜ਼ੀ ਨਾਲ ਸੰਸਥਾਵਾਂ ਨੂੰ ਦੇਣ ਦੇ ਮਾਮਲੇ ਵਿਚ ਸਾਬਕਾ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਫੌਜਦਾਰੀ ਕੇਸ ਦਰਜ ਕਰਵਾਉਣਗੇ। ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਕੀਤਾ ਗਿਆ ਜਿਸ ਕਾਰਣ ਐੱਸ. ਸੀ. ਵਿਦਿਆਰਥੀਆਂ ਦਾ ਚੰਨੀ ਦੀ ਲੀਡਰਸ਼ਿਪ ਵਿਚ ਵਿਸ਼ਵਾਸ ਖੁਰ ਗਿਆ ਹੈ।

ਟੀਨੂੰ ਨੇ ਨਵੇਂ ਮੁੱਖ ਮੰਤਰੀ ਨੁੰ ਬੇਨਤੀ ਕੀਤੀ ਕਿ ਉਹ ਕਮਜ਼ੋਰ ਵਰਗਾਂ ਦੀਆਂ ਮੁਸ਼ਕਿਲਾਂ ਵੱਲ ਧਿਆਨ ਦੇਣ ਅਤੇ ਆਪਣੇ ਆਪ ਨੂੰ ਸਿਰਫ ਗਾਂਧੀ ਪਰਿਵਾਰ ਦੀ ਕਠਪੁਤਲੀ ਸਾਬਤ ਨਾ ਹੋਣ ਦੇਣ। ਉਨ੍ਹਾਂ ਕਿਹਾ ਕਿ ਹੁਣ ਵੀ ਚੰਨੀ ਪੰਜਾਬ ਦੇ ਲੋਕਾਂ ਲਈ ਕੰਮ ਕਰਨ ਦੀ ਥਾਂ ਉੱਤਰ ਪ੍ਰਦੇਸ਼ ਵਿਚ ਪਿ੍ਰਅੰਕਾ ਗਾਂਧੀ ਦਾ ਅਕਸ ਬਣਾਉਣ ਲਈ ਗਾਂਧੀ ਪਰਿਵਾਰ ਦੀ ਯੋਜਨਾ ’ਤੇ ਕੰਮ ਕਰਨ ਵਿਚ ਰੁੱਝੇ ਹੋਏ ਹਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੁਝ ਦਿਨਾਂ ਲਈ ਹੈਲੀਕਾਪਟਰ ਦੇ ਝੂਟੇ ਲੈਣੇ ਬੰਦ ਕਰਨ ਅਤੇ ਆਪਣੇ ਦਫਤਰ ਵਿਚ ਬੈਠ ਕੇ ਪੰਜਾਬੀਆਂ ਦੀ ਬੇਹਤਰੀ ਵਾਸਤੇ ਕੰਮ ਕਰਨ।

  • CM Channi
  • Akali Dal
  • ਹੈਲੀਕਾਪਟਰ
  • ਝੂਟਿਆਂ
  • ਅਕਾਲੀ ਦਲ

ਪਹਿਲੇ ਨਰਾਤੇ ਮੌਕੇ ਮਾਤਾ ਚਿੰਤਪੁਰਨੀ ਮੰਦਰ ਨਤਮਸਤਕ ਹੋ ਸਕਦੇ ਹਨ ਸੁਖਬੀਰ ਬਾਦਲ

NEXT STORY

Stories You May Like

  • municipal council elections  akali dal candidates
    ਨਗਰ ਕੌਂਸਲ ਚੋਣਾਂ: ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ 'ਤੇ ਪ੍ਰਦਰਸ਼ਨ
  • budhlada election results
    ਬੁਢਲਾਡਾ ਦੇ ਚੋਣ ਨਤੀਜਿਆਂ 'ਚ ਅਕਾਲੀ ਦਲ ਅਤੇ ਆਜ਼ਾਦ ਹਮਾਇਤੀਆਂ ਦਾ ਪੱਲੜਾ ਭਾਰੀ
  • karnataka  deputy chief minister  g parameshwara
    ਕਰਨਾਟਕ ਦੇ ਨਵੇਂ ਉੱਪ ਮੁੱਖ ਮੰਤਰੀ ਹੋਣਗੇ ਪਰਮੇਸ਼ਵਰ
  • punjab politics manpreet ayali
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਇਆਲੀ ਨੇ ਅਕਾਲੀ ਦਲ ਪੁਨਰ ਸੁਰਜੀਤ 'ਚੋਂ ਦਿੱਤਾ ਅਸਤੀਫ਼ਾ
  • chief minister satish faces the challenge
    ਮੁੱਖ ਮੰਤਰੀ ‘ਸਤੀਸ਼ਨ’ ਦੇ ਸਾਹਮਣੇ ਸਹਿਯੋਗੀਆਂ ਨੂੰ ਸੰਤੁਸ਼ਟ ਕਰਨ ਦੀ ਚੁਣੌਤੀ
  • akali dal  circle president  sukhbir singh badal
    ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ, ਸਰਕਲ ਪ੍ਰਧਾਨ ਐਲਾਨੇ
  • paper leak
    ਹੈਲੀਕਾਪਟਰ ਅਤੇ ਬੁਲੇਟਪਰੂਫ ਗੱਡੀਆਂ ਪੇਪਰ ਲੀਕ ਦਾ ਹੱਲ ਨਹੀਂ
  • cm samrat chaudharys helicopter landing
    ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ
  • former congress mla arrives at ed office in money laundering case
    ਜਲੰਧਰ ਵਿਖੇ ਮਨੀ ਲਾਂਡਰਿੰਗ ਕੇਸ 'ਚ ED ਦਫ਼ਤਰ ਪਹੁੰਚੇ ਸਾਬਕਾ ਕਾਂਗਰਸੀ ਵਿਧਾਇਕ
  • road accident outside maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ ਦੇ ਬਾਹਰ ਤੇਜ਼ ਰਫ਼ਤਾਰ ਟਰੱਕ ਨੇ ਬਿਜਲੀ ਦਾ ਖੰਭਾ ਤੋੜਿਆ
  • punjabi girls achieved big positions across the country
    ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਚਮਕਾਇਆ ਨਾਂ, ਦੇਸ਼ ਭਰ 'ਚੋਂ ਹਾਸਲ ਕੀਤੇ ਵੱਡੇ ਮੁਕਾਮ
  • suspicious drone found on government school playground
    ਜਲੰਧਰ ਵਿਖੇ ਸਰਕਾਰੀ ਸਕੂਲ ਦੇ ਮੈਦਾਨ 'ਚੋਂ ਮਿਲਿਆ ਸ਼ੱਕੀ ਡਰੋਨ, ਫੈਲੀ ਦਹਿਸ਼ਤ
  • railways caught more than 43 thousand passengers without tickets
    ਰੇਲਵੇ ਨੇ ਮਈ ’ਚ 43 ਹਜ਼ਾਰ ਤੋਂ ਵੱਧ ਯਾਤਰੀ ਬਿਨਾਂ ਟਿਕਟ ਫੜੇ, ਵਸੂਲਿਆ 3.10...
  • ed questioned mla raman arora for eight and a half hours
    ਈਡੀ ਨੇ ਵਿਧਾਇਕ ਰਮਨ ਅਰੋੜਾ ਤੋਂ ਸਾਢੇ ਅੱਠ ਘੰਟੇ ਕੀਤੀ ਪੁੱਛਗਿੱਛ
  • drugs ruining marriage
    'ਜਾਂ ਤਾਂ ਨਸ਼ਾ ਛੱਡ ਦੇ ਨਹੀਂ ਤਾਂ ਮੈਨੂੰ ਛੱਡ ਦੇ...' ਨਸ਼ੇੜੀ ਪਤੀਆਂ ਤੋਂ...
  • weather conditions may change in punjab tomorrow
    ਪੰਜਾਬ 'ਚ ਭਲਕੇ ਬਦਲ ਸਕਦਾ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਵੱਡੀ ਅਪਡੇਟ
Trending
Ek Nazar
main door rules for wealth prosperity

ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ

new york senate  august 15

ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ...

women every month rs 3000 account

28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ

motorcycle journey to arctic ocean

ਓਨਟਾਰੀਓ ਦਾ ਵਿਅਕਤੀ ਮੋਟਰਸਾਈਕਲ ਰਾਹੀਂ ਆਰਕਟਿਕ ਮਹਾਂਸਾਗਰ ਤੱਕ ਦੇ ਸਫ਼ਰ ਲਈ ਹੋਇਆ...

demands to ban sikh religious symbols in uk

ਯੂਕੇ 'ਚ ਸਿੱਖ ਧਾਰਮਿਕ ਚਿੰਨ੍ਹ ਕਿਰਪਾਨ ’ਤੇ ਪਾਬੰਦੀ ਦੀ ਉੱਠੀ ਮੰਗ

canadian pm carney s message to immigrants

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ...

famous comedian deported from dubai

ਮਸ਼ਹੂਰ ਕਾਮੇਡੀਅਨ ਨੂੰ ਦੁਬਈ ਤੋਂ ਕੀਤਾ ਗਿਆ ਡਿਪੋਰਟ; ਇਕ ਵੀਡੀਓ ਕਾਰਨ ਕੱਟਣੀ ਪਈ...

terrible accident on film set

ਫਿਲਮ ਦੇ ਸੈੱਟ 'ਤੇ ਵਾਪਰਿਆ ਭਿਆਨਕ ਹਾਦਸਾ; ਧਮਾਕੇ ਦੌਰਾਨ 26 ਸਾਲਾ ਮੁੰਡੇ ਦੀ ਮੌਤ

aruna irani battled cancer twice shares her personal story

ਆਪਣੀ ਹੀ ਗਲਤੀ ਨਾਲ ਦੂਜੀ ਵਾਰ ਕੈਂਸਰ ਦਾ ਸ਼ਿਕਾਰ ਹੋਈ ਬਾਲੀਵੁੱਡ ਦੀ ਮਸ਼ਹੂਰ...

famous actress   statement creates stir in the industry

'ਪ੍ਰੋਡਿਊਸਰ ਨੇ ਮੇਰੇ ਨਾਲ..!' ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਇੰਡਸਟਰੀ 'ਚ...

drug smugglers road thrown 100 notes police encounter

ਫ਼ਿਲਮੀ ਅੰਦਾਜ਼ 'ਚ ਨਸ਼ਾ ਤਸਕਰਾਂ ਨੇ ਸੜਕ 'ਤੇ ਸੁੱਟੇ 100-100 ਦੇ ਨੋਟ, ਪੁਲਸ...

rcb star banned

IPL ਚੈਂਪੀਅਨ ਬਣਨ ਤੋਂ ਬਾਅਦ RCB ਨੂੰ ਵੱਡਾ ਝਟਕਾ! ICC ਨੇ ਸਟਾਰ ਖਿਡਾਰੀ 'ਤੇ...

200 villages face blackout

200 ਪਿੰਡਾਂ 'ਚ ਹੋਇਆ Blackout! ਤੇਜ਼ ਹਨ੍ਹੇਰੀ ਕਾਰਨ ਰਾਜਸਥਾਨ 'ਚ ਡਿੱਗ ਗਏ...

petrol diesel price may surge

ਅਜੇ ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

asi arrested red handed while taking bribe of rs 18 000

18,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫਤਾਰ

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ'ਤਾ...

rise in diesel prices odisha government has hiked bus fares

ਬੱਸ ਕਿਰਾਇਆਂ 'ਚ ਵਾਧਾ! ਡੀਜ਼ਲ ਦੇ ਰੇਟ ਵਧਣ ਮਗਰੋਂ ਓਡੀਸ਼ਾ ਸਰਕਾਰ ਦਾ ਵੱਡਾ ਫੈਸਲਾ

mette frederiksen becomes danish prime minister

ਮੇਟੇ ਫਰੈਡਰਿਕਸਨ ਨੇ ਰਚਿਆ ਇਤਿਹਾਸ: ਤੀਜੀ ਵਾਰ ਬਣੀ ਡੈਨਮਾਰਕ ਦੀ ਪ੍ਰਧਾਨ ਮੰਤਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab ban on entry of general public into courts
      ਪੰਜਾਬ : ਅਦਾਲਤਾਂ 'ਚ ਆਮ ਲੋਕਾਂ ਦੇ ਦਾਖ਼ਲੇ 'ਤੇ ਰੋਕ, ਇਸ ਤਾਰੀਖ਼ ਤੱਕ ਲੱਗੀ...
    • sunil jakhar bjp
      ਪੰਜਾਬ ਨੂੰ ਜਾਤ-ਪਾਤ ਤੇ ਧਰਮ ਦੇ ਚਸ਼ਮੇ ਨਾਲ ਵੇਖਣ ਵਾਲਿਆਂ ਦਾ ਹੋਵੇਗਾ ਬੇੜਾ ਗਰਕ:...
    • kewal dhillon made big promises to punjabis as soon as he took office
      ਅਹੁਦਾ ਸਾਂਭਦਿਆਂ ਹੀ ਕੇਵਲ ਸਿੰਘ ਢਿੱਲੋਂ ਨੇ ਪੰਜਾਬੀਆਂ ਨਾਲ ਕੀਤੇ ਵੱਡੇ ਵਾਅਦੇ,...
    • national highway  sangrur highway
      ਪੰਜਾਬ ਦੇ ਨੈਸ਼ਨਲ ਹਾਈਵੇ 'ਤੇ ਭਿਆਨਕ ਹਾਦਸਾ, ਕਾਰ 'ਚੋਂ ਮਸਾਂ ਕੱਢਿਆ ਡਰਾਈਵਰ,...
    • ravneet bittu s big statement
      ਭਾਜਪਾ ਸ਼ੁਰੂ ਤੋਂ ਹੀ ਬਹੁਤ ਮਜ਼ਬੂਤ ​​ਪਾਰਟੀ ਰਹੀ ਹੈ:  ਰਵਨੀਤ ਬਿੱਟੂ
    • punjabi girls achieved big positions across the country
      ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਚਮਕਾਇਆ ਨਾਂ, ਦੇਸ਼ ਭਰ 'ਚੋਂ ਹਾਸਲ ਕੀਤੇ ਵੱਡੇ ਮੁਕਾਮ
    • punjabi man in usa
      ਪੰਜਾਬੀ ਮੁੰਡੇ ਨੂੰ ਅਮਰੀਕਾ 'ਚ ਹੋਈ 75 ਸਾਲ ਦੀ ਕੈਦ ! 55 ਸਾਲ ਤੱਕ ਨਹੀਂ ਮਿਲੇਗੀ...
    • tarun chugh speach
      ਪੰਜਾਬ 'ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਲਿਆਵੇਗੀ ਭਾਜਪਾ: ਤਰੁਣ ਚੁੱਘ
    • great news for thousands of families living outside lal dore
      ਲਾਲ ਡੋਰੇ ਬਾਹਰ ਰਹਿੰਦੇ ਹਜ਼ਾਰਾਂ ਪਰਿਵਾਰਾਂ ਲਈ ਵੱਡੀ ਖ਼ਬਰ! 22 ਪਿੰਡਾਂ ਬਾਰੇ...
    • alert in amritsar  security agencies  punjab police
      ਅੰਮ੍ਰਿਤਸਰ ਵਿਚ ਅਲਰਟ, ਸੁਰੱਖਿਆ ਏਜੰਸੀਆਂ ਨੇ ਸੰਭਾਲੀ ਕਮਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +