Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    3:24:07 PM

  • young man dies tragically after tractor overturns

    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ ਨੌਜਵਾਨ...

  • bjp  senior leader

    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ...

  • government school classroom head teacher

    ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ...

  • ed writes letter to punjab police for the third time

    ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਥਾਪਤ ਕੀਤੀ ਗਈ CM ਵਿੰਡੋ: DC ਵਿਸ਼ੇਸ਼ ਸਾਰੰਗਲ

PUNJAB News Punjabi(ਪੰਜਾਬ)

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਥਾਪਤ ਕੀਤੀ ਗਈ CM ਵਿੰਡੋ: DC ਵਿਸ਼ੇਸ਼ ਸਾਰੰਗਲ

  • Edited By Shivani Bassan,
  • Updated: 05 Jul, 2024 03:00 PM
Gurdaspur
cm window established at district administrative complex gurdaspur
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਆਮ ਲੋਕਾਂ ਦੀ ਸਹੂਲਤ ਲਈ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਵਿਖੇ ਸੀ.ਐੱਮ. ਵਿੰਡੋ (ਮੁੱਖ ਮੰਤਰੀ ਸਹਾਇਤਾ ਕੇਂਦਰ) ਸਥਾਪਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸੀ.ਐੱਮ. ਵਿੰਡੋ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਦੇ ਬਲਾਕ-ਬੀ ਦੇ ਕਮਰਾ ਨੰਬਰ 113 ਵਿਖੇ ਸਥਾਪਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਹਾਇਤਾ ਕੇਂਦਰ ਦਾ ਇੰਚਾਰਜ ਸੀ.ਐੱਮ. ਫੀਲਡ ਅਫ਼ਸਰ ਨੂੰ ਲਗਾਇਆ ਗਿਆ ਅਤੇ ਨਾਲ ਹੀ ਹੋਰ ਦਫ਼ਤਰੀ ਸਟਾਫ਼ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਹਾਇਤਾ ਕੇਂਦਰ ਵਿੱਚ ਪਬਲਿਕ ਦੇ ਬੈਠਣ ਦਾ, ਪੀਣ ਲਈ ਪਾਣੀ ਆਦਿ ਦਾ ਵਧੀਆ ਪ੍ਰਬੰਧ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਸੰਗਰੂਰ ਤੋਂ ਵੱਡੀ ਖ਼ਬਰ, ਸਾਥੀ ਅਧਿਆਪਕਾਂ ਤੋਂ ਦੁਖੀ ਹੋ ਕੇ ਮੁੱਖ ਅਧਿਆਪਕ ਨੇ ਕੀਤੀ ਖ਼ੁਦਕੁਸ਼ੀ

ਉਨ੍ਹਾਂ ਦੱਸਿਆ ਕਿ ਜੋ ਵੀ ਵਿਅਕਤੀ ਸੀ.ਐੱਮ. ਵਿੰਡੋ (ਮੁੱਖ ਮੰਤਰੀ ਸਹਾਇਤਾ ਕੇਂਦਰ) ਵਿਖੇ ਆਪਣੀ ਸ਼ਿਕਾਇਤ/ਦਰਖ਼ਾਸਤ ਲੈ ਕੇ ਆਵੇਗਾ ਉਨ੍ਹਾਂ ਦਾ ਮੌਕੇ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਹੜੇ ਮਸਲਿਆਂ ਦਾ ਨਿਪਟਾਰਾ ਰਾਜ ਪੱਧਰ ’ਤੇ ਹੋਣਾ ਹੈ ਉਨ੍ਹਾਂ ਬਾਰੇ ਸ਼ਿਕਾਇਤ ਦੀ ਕਾਪੀ ਅਤੇ ਡਿਪਟੀ ਕਮਿਸ਼ਨਰ ਦੀ ਤਜਵੀਜ਼ ਤਿੰਨ ਦਿਨਾਂ ਦੇ ਅੰਦਰ-ਅੰਦਰ ਮੁੱਖ ਮੰਤਰੀ ਦਫ਼ਤਰ ਅਤੇ ਸਬੰਧਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਨੂੰ ਭੇਜੀ ਜਾਵੇਗੀ।

ਇਹ ਵੀ ਪੜ੍ਹੋ-  GNDU 'ਚ ਸਨਸਨੀ ਖੇਜ ਮਾਮਲਾ, ਸੁਰੱਖਿਆ ਅਮਲੇ ’ਚ ਤਾਇਨਾਤ ਔਰਤਾਂ ਨੇ ਅਧਿਕਾਰੀਆਂ 'ਤੇ ਲਾਏ ਵੱਡੇ ਇਲਜ਼ਾਮ

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਗੇ ਦੱਸਿਆ ਕਿ ਸ਼ਿਕਾਇਤ/ਦਰਖ਼ਾਸਤ ਦੇਣ ਵਾਲੇ ਵਿਅਕਤੀ ਨੂੰ ਮੁੱਖ ਮੰਤਰੀ ਦਫ਼ਤਰ ਤੋਂ ਫੋਨ ਕਰਕੇ ਉਸਦੀ ਅਰਜ਼ੀ ਉਪਰ ਹੋ ਰਹੀ ਕਾਰਵਾਈ ਬਾਰੇ ਦੱਸਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੇ ਫੋਲੋ-ਅਪ ਲਈ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਇੱਕ ਸਾਫ਼ਟਵੇਅਰ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੀ.ਐੱਮ. ਵਿੰਡੋ (ਮੁੱਖ ਮੰਤਰੀ ਸਹਾਇਤਾ ਕੇਂਦਰ) ਵੱਲੋਂ ਸਾਰੀਆਂ ਸ਼ਿਕਾਇਤਾਂ ਇਸ ਸਾਫ਼ਟਵੇਅਰ ਵਿੱਚ ਦਰਜ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਹਰ ਹਫ਼ਤੇ ਜ਼ਿਲ੍ਹੇ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਸਥਿਤੀ ਦਾ ਰੀਵਿਊ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਥਿਤੀ ਸੀ.ਐੱਮ. ਡੈਸ਼ਬੋਰਡ ’ਤੇ ਵੀ ਉਪਲੱਬਧ ਹੋਵੇਗੀ।

ਇਹ ਵੀ ਪੜ੍ਹੋ- ਪਿਛਲੇ 5 ਸਾਲਾਂ ਦੇ ਮੁਕਾਬਲੇ ਸਭ ਤੋਂ ਘੱਟ ਬਾਰਿਸ਼ ਵਾਲਾ ਰਿਹਾ ਜੂਨ ਮਹੀਨਾ, ਚੰਡੀਗੜ੍ਹ ’ਚ ਟੁੱਟਿਆ ਰਿਕਾਰਡ

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਦੇ ਮਸਲੇ/ਦਰਖ਼ਾਸਤ ਮੁੱਖ ਮੰਤਰੀ ਦਫ਼ਤਰ ਨਾਲ ਸਬੰਧਤ ਹਨ ਤਾਂ ਉਨ੍ਹਾਂ ਨੂੰ ਹੁਣ ਚੰਡੀਗੜ੍ਹ ਜਾਣ ਦੀ ਜ਼ਰੂਰਤ ਨਹੀਂ ਹੈ, ਉਹ ਆਪਣੀ ਦਰਖ਼ਾਸਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਦੇ ਬਲਾਕ-ਬੀ ਦੇ ਕਮਰਾ ਨੰਬਰ 113 ਵਿਖੇ ਸਥਾਪਤ ਕੀਤੇ ਗਈ ਸੀ.ਐੱਮ. ਵਿੰਡੋ (ਮੁੱਖ ਮੰਤਰੀ ਸਹਾਇਤਾ ਕੇਂਦਰ) ਵਿਖੇ ਕਿਸੇ ਵੀ ਕੰਮ ਵਾਲੇ ਦਿਨ ਆ ਕੇ ਦੇ ਸਕਦੇ ਹਨ।

ਇਹ ਵੀ ਪੜ੍ਹੋ- ਨਾਨਕੇ ਆਏ 4 ਸਾਲਾ ਹੱਸਦੇ-ਖੇਡਦੇ ਬੱਚੇ ਨਾਲ ਵਾਪਰਿਆ ਭਾਣਾ, ਪਤਾ ਨਹੀਂ ਸੀ ਇੰਝ ਆਵੇਗੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • CM Window
  • District Administrative Complex Gurdaspur
  • DC Vishesh Sarangal
  • ਸੀਐਮ ਵਿੰਡੋ
  • ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ
  • ਡੀਸੀ ਵਿਸ਼ੇਸ਼ ਸਾਰੰਗਲ

ਪੰਜਾਬ 'ਚ ਵੱਡੀ ਵਾਰਦਾਤ, ਨਿਹੰਗਾਂ ਨੇ ਭਰੇ ਬਾਜ਼ਾਰ 'ਚ ਸੜਕ ਵਿਚਾਲੇ ਵੱਢਿਆ ਸ਼ਿਵ ਸੈਨਾ ਆਗੂ

NEXT STORY

Stories You May Like

  • cm vijay become the president of america
    'ਟਰੰਪ ਦੀ ਜਗ੍ਹਾ ਅਮਰੀਕਾ ਦੇ ਰਾਸ਼ਟਰਪਤੀ ਵੀ ਬਣ ਸਕਦੇ ਹਨ CM ਵਿਜੇ...', ਪਲਾਨੀਸਵਾਮੀ ਨੇ ਕੱਸਿਆ ਤੰਜ
  • september 10  britain cm vijay
    ਨਿਵੇਸ਼ ਵਧਾਉਣ ਲਈ 10 ਸਤੰਬਰ ਨੂੰ ਬ੍ਰਿਟੇਨ ਜਾਣਗੇ ਤਾਮਿਲਨਾਡੂ ਦੇ CM ਵਿਜੇ
  • cm rekha gupta  s big decision
    CM ਰੇਖਾ ਗੁਪਤਾ ਦਾ ਵੱਡਾ ਫੈਸਲਾ: 2.30 ਲੱਖ ਖਪਤਕਾਰਾਂ ਨੂੰ ਆਪਣੇ ਘਰਾਂ 'ਤੇ ਮਿਲਣਗੇ ਮੁਫ਼ਤ ਸੋਲਰ ਪੈਨਲ
  • onions  rs 35 per kg sell  cm gupta
    ਕੇਂਦਰ ਤੋਂ ਦਿੱਲੀ ਨੂੰ ਮਿਲੇਗਾ 1000 ਟਨ ਪਿਆਜ਼, 35 ਰੁਪਏ ਕਿਲੋ 'ਤੇ ਵੇਚੇਗੀ ਸਰਕਾਰ: CM ਗੁਪਤਾ
  • police constable attacked with sharp weapons
    ਗੁਰਦਾਸਪੁਰ: ਪੁਲਸ ਕਾਂਸਟੇਬਲ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ; ਦੋਵੇਂ ਲੱਤਾਂ ਟੁੱਟੀਆਂ, ਭੈਣ ਵੀ ਜ਼ਖ਼ਮੀ
  • fake currency
    ਓ ਤੇਰੀ..! ਆਹ ਤਾਂ ਘਰੇ ਬੈਠੇ ਹੀ ਛਾਪੀ ਜਾਂਦੇ ਸੀ ਨੋਟ, ਰੇਡ ਮਾਰਨ ਗਈ ਐਜੂਰ ਦੀ ਪੁਲਸ ਟੀਮ ਵੀ ਰਹਿ ਗਈ ਹੈਰਾਨ
  • ruckus outside pyramid institute in jalandhar
    ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud, ਭੜਕ ਗਈ ਭੀੜ
  • bsf asi punjab
    ਪੰਜਾਬ 'ਚ ਨਾਕੇ 'ਤੇ ਗੱਡੀ ਰੋਕਦੇ BSF ਜਵਾਨ ਨਾਲ ਵਾਪਰ ਗਈ ਅਣਹੋਣੀ! ਹੈਰਾਨ ਕਰੇਗਾ ਪੂਰਾ ਮਾਮਲਾ
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ...
  • attempted robbery outside gurdwara sahib
    ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ...
  • important news for license applicants
    ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • 3 suppliers arrested  34 50 kg charas recovered
    ਜਲੰਧਰ 'ਚ ਚਰਸ ਦੀ ਸਪਲਾਈ ਕਰਨ ਵਾਲੇ 3 ਸਪਲਾਇਰ ਗ੍ਰਿਫ਼ਤਾਰ, 34.50 ਕਿਲੋ ਚਰਸ...
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ...
Trending
Ek Nazar
gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • abroad  son  father  money
      ਵਿਦੇਸ਼ ਗਏ ਪੁੱਤ ਨੂੰ ਭੇਜਣ ਲਈ ਸੋਨਾ ਗਹਿਣੇ ਰੱਖ ਕੇ ਲਿਆਂਦੇ ਪੈਸੇ ਗੁਆਚੇ, ਪੁਲਸ...
    • disaster strikes in the himalayas earthquake tremors felt
      ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ...
    • man commits suicide due to mental stress
      ਮਾਨਸਿਕ ਤਣਾਅ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
    • aicc media team to reach chandigarh today
      ਅੱਜ ਚੰਡੀਗੜ੍ਹ ਪੁੱਜੇਗੀ AICC ਦੀ ਟੀਮ, 2027 ਦੀਆਂ ਚੋਣਾਂ ਲਈ ਕਾਂਗਰਸ ਨੇ ਤੇਜ਼...
    • congress  congress president  ludhiana
      ਕਾਂਗਰਸੀਆਂ ਨੇ ਖੋਲ੍ਹਤਾ ਮੋਰਚਾ, ਆਪਣੇ ਹੀ ਪ੍ਰਧਾਨ ਵਿਰੁੱਧ ਚੁੱਕ ਲਿਆ ਵੱਡਾ ਕਦਮ
    • the risk of diseases increases in the monsoon
      ਮਾਨਸੂਨ 'ਚ ਬੀਮਾਰੀਆਂ ਦਾ ਖ਼ਤਰਾ ਵਧਿਆ! ਡੇਂਗੂ, ਮਲੇਰੀਆ ਤੇ ਸੱਪਾਂ ਦੇ ਖ਼ਤਰੇ ਨੂੰ...
    • the hassle of getting house plans approved is over
      ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ...
    • session judge checking
      ਸੈਸ਼ਨ ਜੱਜ ਨੇ ਜੇਲ੍ਹਾਂ ਦੀ ਚੈਕਿੰਗ ਦੌਰਾਨ ਸੁਣੀਆਂ ਕੈਦੀਆਂ ਦੀਆਂ ਸਮੱਸਿਆਵਾਂ
    • attempted robbery outside gurdwara sahib
      ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ...
    • tragic accident brother
      ਸਕੇ ਭਰਾਵਾਂ ਨਾਲ ਦਰਦਨਾਕ ਹਾਦਸਾ! ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਇਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +