Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    1:12:00 PM

  • hemkunt sahib yatra update

    ਖੁੱਲ੍ਹ ਗਏ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ...

  • commercial gas cylinders become more expensive

    ਕਮਰਸ਼ੀਅਲ ਗੈਸ ਸਿਲੰਡਰ ਹੋਏ ਮਹਿੰਗੇ, ਕਾਰੋਬਾਰੀਆਂ...

  • lightning hits

    ਅੰਬ ਚੁੱਕਣ ਗਈਆਂ ਕੁੜੀਆਂ 'ਤੇ ਆ ਡਿੱਗੀ ਅਸਮਾਨੀ...

  • canada adds india to spy list

    Canada ਨੇ ਜਾਸੂਸੀ ਵਾਲੀ ਲਿਸਟ 'ਚ India ਨੂੰ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਦਾ ਨਵਾਂ ਉਪਰਾਲਾ, ਸੂਬੇ ਦੇ ਇਨ੍ਹਾਂ 4 ਸ਼ਹਿਰਾਂ 'ਚ ਜਲਦ ਸ਼ੁਰੂ ਹੋਵੇਗੀ 'CM ਦੀ ਯੋਗਸ਼ਾਲਾ'

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦਾ ਨਵਾਂ ਉਪਰਾਲਾ, ਸੂਬੇ ਦੇ ਇਨ੍ਹਾਂ 4 ਸ਼ਹਿਰਾਂ 'ਚ ਜਲਦ ਸ਼ੁਰੂ ਹੋਵੇਗੀ 'CM ਦੀ ਯੋਗਸ਼ਾਲਾ'

  • Updated: 03 Apr, 2023 11:52 AM
Chandigarh
cm yogshala in 4 cities of punjab will be started soon
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੀ ਪਰੰਪਰਾ ਅਤੇ ਵਿਰਾਸਤ ਤੇ ਪੰਜਾਬੀਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਅਹਿਮ ਫ਼ੈਸਲਾ ਲਿਆ ਗਿਆ ਹੈ। ਦੱਸ ਦੇਈਏ ਕਿ ਜਲਦ ਹੀ ਸੂਬੇ ਦੇ 4 ਸ਼ਹਿਰਾਂ 'ਚ 'ਸੀ. ਐੱਮ. ਦੀ ਯੋਗਸ਼ਾਲਾ' ਸ਼ੁਰੂ ਕੀਤੀ ਜਾਵੇਗੀ, ਜਿਸ ਤਹਿਤ ਯੋਗ ਦੀ ਮੁਫ਼ਤ ਸਿਖਲਾਈ ਲਈ ਸਿੱਖਿਅਕ ਭੇਜੇ ਜਾਣਗੇ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਸੰਬੋਧਨ ਕਰਦਿਆਂ ਦਿੱਤੀ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਯੋਗ ਸਾਡੀ ਦੇਸ਼ ਦੀ ਪਰੰਪਰਾ ਤੇ ਵਿਰਾਸਤ ਦਾ ਹਿੱਸਾ ਹੈ, ਜਿਸ ਨੂੰ ਅਸੀਂ ਦਿਨ-ਬ-ਦਿਨ ਭੁੱਲਦੇ ਜਾ ਰਹੇ ਹਾਂ। ਮੈਂ ਵੀ ਸਵੇਰੇ ਯੋਗਾ ਕਰਦਾ ਹਾਂ ਅਤੇ ਇਸ ਦੇ ਕਈ ਲਾਭ ਹਨ ਪਰ ਅੱਜ-ਕੱਲ੍ਹ ਸਾਡੀ ਵਿਅਸਤ ਜ਼ਿੰਦਗੀ 'ਚ ਯੋਗ ਗਾਇਬ ਹੋ ਗਿਆ ਹੈ। ਪੰਜਾਬ ਸਰਕਾਰ ਧਿਆਨ ਲਗਾਉਣ ਦੀ ਪਰੰਪਰਾ ਅਤੇ ਯੋਗਾ ਨੂੰ ਮੁੜ ਤੋਂ ਲੋਕ ਲਹਿਰ ਬਣਾਉਣਾ ਚਾਹੁੰਦੀ ਹੈ।

ਇਹ ਵੀ ਪੜ੍ਹੋ- ਸਿੱਧੂ ਦੀ ਰਿਹਾਈ ਦੌਰਾਨ ਦੋ ਖੇਮਿਆਂ ’ਚ ਵੰਡੀ ਨਜ਼ਰ ਆਈ ਕਾਂਗਰਸ, ਵੜਿੰਗ ਨਾਲ ਵਧ ਸਕਦੀ ਹੈ ਖਿੱਚੋਤਾਣ

ਮੁੱਖ ਮੰਤਰੀ ਮਾਨ ਨੇ ਆਖਿਆ ਕਿ ਯੋਗ ਨੂੰ ਮੁੜ ਤੋਂ ਇਕ ਲਹਿਰ ਬਣਾਉਣ ਲਈ ਸੂਬਾ ਸਰਕਾਰ 'ਸੀ. ਐੱਮ. ਦੀ ਯੋਗਸ਼ਾਲਾ' ਸ਼ੁਰੂ ਕਰ ਰਹੀ ਹੈ। ਇਸ ਦੇ ਤਹਿਤ ਪੰਜਾਬ ਦੇ 4 ਸ਼ਹਿਰਾਂ ਅੰਮ੍ਰਿਤਸਰ, ਲੁਧਿਆਣਾ, ਫਗਵਾੜਾ ਤੇ ਪਟਿਆਲਾ 'ਚ ਜੇਕਰ ਕੋਈ ਵੀ ਮੁਹੱਲੇ ਦਾ ਪਾਰਕ ਜਾਂ ਕੋਈ ਵੀ ਸਾਂਝੀ ਥਾਂ 'ਤੇ ਯੋਗਾ ਕਰਨਾ ਜਾਂ ਸਿੱਖਣਾ ਚਾਹੁੰਦਾ ਹੈ, ਉੱਥੇ ਸਰਕਾਰ ਮੁਫ਼ਤ 'ਚ ਯੋਗਾ ਸਿੱਖਿਅਕ ਭੇਜੇ ਜਾਣਗੇ, ਜੋ ਲੋਕਾਂ ਨੂੰ ਯੋਗਾ ਤੇ ਧਿਆਨ ਲਗਾਉਣਾ ਸਿਖਾਉਂਣਗੇ ਤਾਂ ਜੋ ਇਸ ਰਾਹੀਂ ਅਸੀਂ ਬਹੁਤ ਸਾਰੀਆਂ ਬੀਮਾਰੀਆਂ ਦਾ ਹੱਲ ਕਰ ਸਕੀਏ। ਇਸ ਲਈ ਜਲਦ ਹੀ 4 ਸ਼ਹਿਰਾਂ ਦੇ ਹਰ ਮੁਹੱਲੇ 'ਚ ਯੋਗਾ ਦੀ ਟ੍ਰੇਨਿੰਗ ਮਿਲੇਗੀ ਤੇ ਹਰ ਮੁਹੱਲੇ 'ਚ ਸੀ. ਐੱਮ. ਦੀ ਯੋਗਸ਼ਾਲਾ ਹੋਵੇਗੀ। 

ਇਹ ਵੀ ਪੜ੍ਹੋ-  ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਨੌਕਰੀ ਦੇ ਪਹਿਲੇ ਦਿਨ ਹੀ ਨੌਜਵਾਨ ਕੁੜੀ ਦੀ ਦਰਦਨਾਕ ਮੌਤ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Punjab
  • Bhagwant Mann
  • CM Yogshala
  • 4 cities
  • ਪੰਜਾਬ
  • ਭਗਵੰਤ ਮਾਨ
  • ਸੀਐੱਮ ਯੋਗਸ਼ਾਲਾ
  • 4 ਸ਼ਹਿਰ

ਯੂ. ਕੇ. ’ਚ ਦੋਹਰੀ ਜ਼ਿੰਦਗੀ ਜੀਅ ਰਿਹੈ KLF ਦਾ ਮੁਖੀ ਰਣਜੋਧ ਸਿੰਘ, ਅੰਮ੍ਰਿਤਪਾਲ ਨਾਲ ਹੈ ਸਿੱਧਾ ਕੁਨੈਕਸ਼ਨ

NEXT STORY

Stories You May Like

  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼ ਹਵਾਵਾਂ ਤੇ ਬਾਰਿਸ਼ ਦੀ ਸੰਭਾਵਨਾ
  • these 4 zodiac signs will be blessed with wealth
    ਗ੍ਰਹਿਆਂ ਦੀ ਚਾਲ 'ਚ ਵੱਡਾ ਫੇਰਬਦਲ! ਬੁਧਾਦਿੱਤਿਆ ਰਾਜਯੋਗ ਨਾਲ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਧਨ ਦੀ ਵਰਖਾ
  • danger bells rang for these 4 zodiac signs
    ਕੇਤੂ ਦਾ ਮਘਾ ਨਕਸ਼ੱਤਰ 'ਚ ਗੋਚਰ: ਇਨ੍ਹਾਂ 4 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'
  • central government  amrut yojana  punjab  picture  urban areas
    ਕੇਂਦਰ ਸਰਕਾਰ ਦੀ 'ਅੰਮ੍ਰਿਤ ਯੋਜਨਾ' ਨਾਲ ਬਦਲੀ ਪੰਜਾਬ ਦੇ ਸ਼ਹਿਰਾਂ ਦੀ ਤਸਵੀਰ, 5 ਸਾਲਾਂ 'ਚ 3,600 ਕਰੋੜ ਤੋਂ ਵੱਧ...
  • lottery will be held for these 4 zodiac signs
    ਮਈ 'ਚ ਬਣ ਰਿਹੈ ਦੁਰਲੱਭ ਸੰਯੋਗ ; ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ, ਆਵੇਗਾ ਪੈਸਾ ਹੀ ਪੈਸਾ
  • thunderstorm alert for 4 days in punjab
    ਪੰਜਾਬ 'ਚ 4 ਦਿਨ Alert ਜਾਰੀ ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ, 30 ਤੱਕ ਮੌਸਮ ਦੀ ਵੱਡੀ ਭਵਿੱਖਬਾਣੀ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert ਜਾਰੀ
  • special session of punjab vidhan sabha begins
    ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • big warning of rain  thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
Trending
Ek Nazar
cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sgrd neuro academy meet 2026
      ਮੁੰਬਈ ਤੇ ਲੁਧਿਆਣਾ ਸਮੇਤ ਦੇਸ਼ ਭਰ ਦੇ ਮਾਹਿਰਾਂ ਨੇ SGRD ਵਿਖੇ ਸਾਂਝੇ ਕੀਤੇ...
    • woman attacked while sitting in medical store in jalandhar
      ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
    • female trainer molested in famous gym in jalandhar
      ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
    • farmers are getting worried about sowing kharif crops
      ਨਹਿਰੀ ਪਾਣੀ ਦੀ ਘਾਟ ਕਾਰਨ ਸਾਉਣੀ ਦੀ ਫਸਲ ਬੀਜਣ ਲਈ ਕਿਸਾਨ ਹੋ ਰਹੇ ਨੇ ਖੱਜਲ...
    • the young man jumped from the third floor
      ਉੱਜੜਿਆ ਹੱਸਦਾ-ਵੱਸਦਾ ਘਰ! ਨਸ਼ੇ ਲਈ ਪੈਸੇ ਨਾ ਮਿਲਣ 'ਤੇ ਨੌਜਵਾਨ ਨੇ ਤੀਜੀ ਮੰਜ਼ਿਲ...
    • important news for lpg consumers amid us iran war
      ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
    • video of obscene act against female trainer in jalandhar forever 21 gym
      ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
    • amritpal singh appears in court
      ਅੰਮ੍ਰਿਤਪਾਲ ਸਿੰਘ ਅਦਾਲਤ 'ਚ ਪੇਸ਼ੀ, 5 ਮਈ ਨੂੰ ਹੋਵੇਗੀ ਅਗਲੀ ਸੁਣਵਾਈ
    • announcement made in punjab regarding may 20
      ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
    • power cut  electricity department
      ਪਾਵਰਕਾਮ ਵੱਲੋਂ ਦਿਹਾਤੀ ਖੇਤਰਾਂ 'ਚ ਬਿਜਲੀ ਦੇ ਕੱਟਾਂ ਦਾ ਸ਼ਡਿਊਲ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +