Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    11:26:34 AM

  • oxygen crisis in government hospitals in punjab

    ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਆਕਸੀਜਨ ਸੰਕਟ!...

  • congress split over randhawa suicide case

    ਰੰਧਾਵਾ ਖੁਦਕੁਸ਼ੀ ਮਾਮਲੇ ’ਚ ਕਾਂਗਰਸ ਦੋਫਾੜ, ਸੀ....

  • iran opens strait of hormuz for india

    ਈਰਾਨ ਦਾ ਭਾਰਤ ਨੂੰ 'ਤੋਹਫ਼ਾ' ! ਤੇਲ ਦੀ ਕਿੱਲਤ...

  • punjab powercom  electricity consumers

    ਸਖ਼ਤ ਕਾਰਵਾਈ ਕਰਨ ਜਾ ਰਿਹਾ ਪਾਵਰਕਾਮ, ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪਤੀ ਦੇ ਦੋਸਤ ਨੇ Cold Drink 'ਚ ਨਸ਼ੀਲੀ ਸ਼ੈਅ ਪਿਆ ਕੇ ਕੀਤਾ ਜਬਰ-ਜ਼ਿਨਾਹ

PUNJAB News Punjabi(ਪੰਜਾਬ)

ਪਤੀ ਦੇ ਦੋਸਤ ਨੇ Cold Drink 'ਚ ਨਸ਼ੀਲੀ ਸ਼ੈਅ ਪਿਆ ਕੇ ਕੀਤਾ ਜਬਰ-ਜ਼ਿਨਾਹ

  • Edited By Anmol Tagra,
  • Updated: 21 Feb, 2026 06:27 PM
Ludhiana-Khanna
cold drink rape ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਜ. ਬ.): ਦੋਸਤ ਅਤੇ ਉਸ ਦੀ ਪਤਨੀ ਦੇ ਵਿਚਕਾਰ ਘਰੇਲੂ ਕਲੇਸ਼ ਨੂੰ ਲੈ ਕੇ ਹੋਏ ਝਗੜੇ ਦਾ ਸਮਾਜ ਸੇਵੀ ਨੇ ਫਾਇਦਾ ਉਠਾਇਆ। ਦੋਸਤ ਦੇ ਘਰ ਛੱਡ ਕੇ ਜਾਣ ਤੋਂ ਬਾਅਦ ਮੁਲਜ਼ਮ ਗਗਨ ਢੰਡ ਨੇ ਉਸ ਦੀ ਪਤਨੀ ਨੂੰ ਘਰ ਵਿੱਚ ਇਕੱਲਾ ਪਾ ਕੇ ਉਸ ਨੂੰ ਨਸ਼ੀਲੀ ਕੋਲਡ ਡਰਿੰਕ ਪਿਲਾ ਦਿੱਤੀ ਅਤੇ ਉਸ ਨਾਲ ਜਬਰ-ਜ਼ਨਾਹ ਵਰਗੀ ਘਿਨਾਉਣੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ। ਇੰਨਾ ਹੀ ਨਹੀਂ, ਮੁਲਜ਼ਮ ਨੇ ਪੀੜਤਾ ਨੂੰ ਕਈ ਵਾਰ ਧਮਕੀਆਂ ਦਿੱਤੀਆਂ ਅਤੇ ਕਿਸੇ ਨੂੰ ਨਾ ਦੱਸਣ ਦੀ ਗੱਲ ਕਹੀ। ਵਾਰਦਾਤ ਕਰੀਬ ਦਸ ਮਹੀਨੇ ਪਹਿਲਾਂ ਮਈ 2025 ਦੀ ਹੈ। ਪੀੜਤਾ ਨੇ ਇਸ ਦੀ ਸ਼ਿਕਾਇਤ ਪੁਲਿਸ ਦੇ ਉੱਚ ਅਧਿਕਾਰੀਆਂ ਕੋਲ ਕੀਤੀ। ਪੁਲਿਸ ਵੱਲੋਂ ਜਾਂਚ ਤੋਂ ਬਾਅਦ ਦੋਸ਼ ਸਹੀ ਪਾਏ ਜਾਣ 'ਤੇ ਸਿਵਲ ਲਾਈਨ ਇਲਾਕੇ ਵਿੱਚ ਰਹਿਣ ਵਾਲੇ ਸਮਾਜ ਸੇਵੀ ਗਗਨ ਢੰਡ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਮੁਲਜ਼ਮ ਦੀ ਭਾਲ ਵਿੱਚ ਜੁਟੀ ਹੈ।

ਪੀੜਤਾ ਵੱਲੋਂ ਪੁਲਿਸ ਕੋਲ ਦਰਜ ਕਰਵਾਈ ਗਈ ਸ਼ਿਕਾਇਤ ਮੁਤਾਬਕ ਮੁਲਜ਼ਮ ਗਗਨ ਢੰਡ ਉਸ ਦੇ ਪਤੀ ਦਾ ਦੋਸਤ ਸੀ ਅਤੇ ਅਕਸਰ ਉਸਦਾ ਘਰ ਵਿੱਚ ਆਉਣਾ-ਜਾਣਾ ਸੀ। ਘਰੇਲੂ ਗੱਲਾਂ ਨੂੰ ਲੈ ਕੇ ਪੀੜਤਾ ਦੀ ਪਤੀ ਨਾਲ ਲੜਾਈ ਹੋ ਗਈ ਅਤੇ ਕੁਝ ਸਮੇਂ ਬਾਅਦ ਉਸਦਾ ਪਤੀ ਵਿਦੇਸ਼ ਚਲਾ ਗਿਆ। ਜਿਸਦਾ ਫਾਇਦਾ ਗਗਨ ਨੇ ਉਠਾਇਆ ਅਤੇ ਉਹ ਪੀੜਤਾ ਦੇ ਘਰ ਆਉਂਦਾ-ਜਾਂਦਾ ਰਿਹਾ। ਕੁਝ ਸਮੇਂ ਬਾਅਦ ਪੀੜਤਾ ਦੇ ਸਹੁਰੇ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਉਹ ਬੱਚਿਆਂ ਅਤੇ ਸੱਸ ਨਾਲ ਇਕੱਲੀ ਰਹਿ ਗਈ। ਮਈ 2025 ਨੂੰ ਮੁਲਜ਼ਮ ਰਾਤ ਦੇ ਸਮੇਂ ਘਰ ਆਇਆ। ਪੀੜਤਾ ਦੇ ਬੱਚੇ ਸੌ ਰਹੇ ਸਨ ਅਤੇ ਸੱਸ ਕਿਸੇ ਕਾਰਨ ਰਿਸ਼ਤੇਦਾਰਾਂ ਦੇ ਘਰ ਗਈ ਹੋਈ ਸੀ। ਮੁਲਜ਼ਮ ਨੇ ਉਸ ਨੂੰ ਕਿਹਾ ਕਿ ਉਸਦਾ ਕਿਸੇ ਨਾਲ ਝਗੜਾ ਹੋ ਗਿਆ ਹੈ ਅਤੇ ਪੁਲਿਸ ਉਸ ਨੂੰ ਲੱਭ ਰਹੀ ਹੈ। ਜਿਸ ਕਾਰਨ ਉਹ ਉਸ ਦੇ ਘਰ ਰਹਿਣਾ ਚਾਹੁੰਦਾ ਹੈ। ਪੀੜਤਾ ਮੁਤਾਬਕ ਮੁਲਜ਼ਮ ਦੇ ਹੱਥ ਵਿੱਚ ਪਹਿਲਾਂ ਤੋਂ ਹੀ ਕੋਲਡ ਡਰਿੰਕ ਫੜੀ ਹੋਈ ਸੀ। ਮੁਲਜ਼ਮ ਦੀ ਮਜਬੂਰੀ ਸਮਝ ਕੇ ਉਸਨੇ ਗਗਨ ਨੂੰ ਘਰ ਰਹਿਣ ਦੀ ਇਜਾਜ਼ਤ ਦੇ ਦਿੱਤੀ। ਜਿਸ ਤੋਂ ਬਾਅਦ ਗਗਨ ਨੇ ਹੱਥ ਵਿੱਚ ਫੜੀ ਕੋਲਡ ਡਰਿੰਕ ਉਸ ਨੂੰ ਫੜਾ ਦਿੱਤੀ ਅਤੇ ਪੀਣ ਨੂੰ ਕਿਹਾ। ਕੋਲਡ ਡਰਿੰਕ ਪੀਣ ਤੋਂ ਬਾਅਦ ਉਹ ਬੇਸੁੱਧ ਹੋ ਗਈ ਤਾਂ ਮੁਲਜ਼ਮ ਨੇ ਉਸ ਨਾਲ ਜਬਰ-ਜ਼ਨਾਹ ਕੀਤਾ। ਮੁਲਜ਼ਮ ਅਗਲੇ ਦਿਨ ਚਲਾ ਗਿਆ। ਮੁਲਜ਼ਮ ਤੋਂ ਡਰਦਿਆਂ ਪੀੜਤਾ ਨੇ ਉਸਦਾ ਨੰਬਰ ਬਲਾਕ ਕਰ ਦਿੱਤਾ। ਜਿਸ ਤੋਂ ਬਾਅਦ ਮੁਲਜ਼ਮ ਉਸ ਨੂੰ ਪਰੇਸ਼ਾਨ ਕਰਦਾ ਰਿਹਾ।

ਕੁਝ ਸਮਾਂ ਬੀਤਿਆ ਤਾਂ ਉਸਦਾ ਫ਼ੋਨ ਖ਼ਰਾਬ ਹੋ ਗਿਆ। ਪੀੜਤਾ ਨੇ ਫ਼ੋਨ ਬਦਲਿਆ ਤਾਂ ਉਸਦਾ ਫ਼ੋਨ ਨੰਬਰ ਬਲਾਕ ਲਿਸਟ ਤੋਂ ਹਟ ਗਿਆ। ਜਿਸ ਤੋਂ ਬਾਅਦ ਮੁਲਜ਼ਮ ਫਿਰ ਤੋਂ ਉਸ ਨੂੰ ਪਰੇਸ਼ਾਨ ਕਰਨਾ ਸ਼ੁਰੂ ਹੋ ਗਿਆ। ਇੱਕ ਦਿਨ ਉਹ ਘਰ ਜਾ ਰਹੀ ਸੀ ਤਾਂ ਮੁਲਜ਼ਮ ਨੇ ਆਪਣੀ ਕਾਰ ਰੋਕ ਲਈ ਅਤੇ ਉਸ ਨੂੰ ਆਪਣੇ ਕੋਲ ਬੁਲਾਇਆ। 19 ਅਕਤੂਬਰ ਨੂੰ ਮੁਲਜ਼ਮ ਨੇ ਉਸ ਨੂੰ ਕੁਝ ਰੁਪਏ ਗੂਗਲ ਪੇਅ ਕੀਤੇ ਅਤੇ ਉਸ ਨੂੰ ਫਿਰ ਤੋਂ ਪਰੇਸ਼ਾਨ ਕਰਨ ਲੱਗਾ। ਕਿਸੇ ਤਰ੍ਹਾਂ ਹਿੰਮਤ ਜੁਟਾ ਕੇ ਪੀੜਤਾ ਨੇ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਇਨਸਾਫ਼ ਦੀ ਮੰਗ ਕੀਤੀ ਗਈ। ਏ.ਸੀ.ਪੀ. ਸਿਵਲ ਲਾਈਨ ਵੱਲੋਂ ਮਾਮਲੇ ਦੀ ਜਾਂਚ ਤੋਂ ਬਾਅਦ ਦੋਸ਼ ਸਹੀ ਪਾਏ ਗਏ ਤਾਂ ਮੁਲਜ਼ਮ 'ਤੇ ਮਾਮਲਾ ਦਰਜ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ। ਦੂਜੇ ਪਾਸੇ, ਥਾਣਾ ਡਿਵੀਜ਼ਨ ਅੱਠ ਦੇ ਐੱਸ.ਐੱਚ.ਓ. ਇੰਸਪੈਕਟਰ ਅੰਮ੍ਰਿਤਪਾਲ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਅਜੇ ਪੁਲਿਸ ਦੀ ਗ੍ਰਿਫ਼ਤ ਵਿੱਚੋਂ ਬਾਹਰ ਹੈ। ਉਸ ਦੀ ਭਾਲ ਵਿੱਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਜਲਦੀ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
 

  • Punjab
  • Ludhiana
  • Cold Drink

ਪੰਜਾਬ ਦੇ ਰੋਡਵੇਜ਼ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕਰ 'ਤਾ ਵੱਡਾ ਐਲਾਨ

NEXT STORY

Stories You May Like

  • social media cold drinks trucks people help
    Cold Drink ਨਾਲ ਲੱਦਿਆ ਟਰੱਕ ਸੜਕ ਵਿਚਾਲੇ ਪਲਟਿਆ, ਕੱਲੀ-ਕੱਲੀ ਬੋਤਲ ਲੁੱਟ ਲੈ ਗਏ ਲੋਕ
  • young woman abducted after being given intoxicant laced cold drink
    ਕੁੜੀ ਨੂੰ ਕੋਲਡ ਡ੍ਰਿੰਕ 'ਚ ਨਸ਼ੀਲਾ ਪਦਾਰਥ ਪਿਲਾ ਕੇ ਕੀਤਾ ਅਗਵਾ, ਨਹਿਰ 'ਚ ਸੁੱਟਣ ਦੀ ਸੀ ਤਿਆਰੀ
  • cold drinks 35 devotees sick
    ਕੋਲਹਾਪੁਰ ਦੇ ਤਿਉਹਾਰ ਦੌਰਾਨ ਕੋਲਡ ਡਰਿੰਕਸ ਪੀਣ ਨਾਲ 35 ਸ਼ਰਧਾਲੂ ਬੀਮਾਰ, ਮਚੀ ਹਾਹਾਕਾਰ
  • cold weather returns to punjab
    ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ ਕਰ'ਤਾ ਅਲਰਟ
  • minor girl gang raped in mohali
    ਮੋਹਾਲੀ 'ਚ ਨਾਬਾਲਗ ਕੁੜੀ ਨਾਲ ਸਮੂਹਿਕ ਜਬਰ-ਜ਼ਿਨਾਹ, ਇਕ ਕੁੜੀ ਸਣੇ ਬਾਕੀ ਦੋਸ਼ੀ ਗ੍ਰਿਫ਼ਤਾਰ
  • woman serious allegations against mother in law and husband
    ਜਲੰਧਰ 'ਚ ਹੰਗਾਮਾ! ਮਹਿਲਾ ਨੇ ਪਤੀ ਤੇ ਸੱਸ 'ਤੇ ਲਾਏ ਕੁੱਟਮਾਰ ਦੇ ਗੰਭੀਰ ਦੋਸ਼
  • supreme court  gurugram  girl  haryana government  dgp
    ਸੁਪਰੀਮ ਕੋਰਟ ਨੇ ਗੁਰੂਗ੍ਰਾਮ 'ਚ ਕੁੜੀ ਨਾਲ ਜਬਰ ਜ਼ਿਨਾਹ ਦੇ ਮਾਮਲੇ 'ਚ ਹਰਿਆਣਾ ਸਰਕਾਰ, DGP ਤੋਂ ਮੰਗਿਆ ਜਵਾਬ
  • transgender creates ruckus over job in private hospital in jalandhar
    ਜਲੰਧਰ 'ਚ ਨਿੱਜੀ ਹਸਪਤਾਲ 'ਚ ਨੌਕਰੀ ਨੂੰ ਲੈ ਕੇ ਕਿੰਨਰ ਨੇ ਕੀਤਾ ਹੰਗਾਮਾ
  • former cabinet minister and bjp leader tikshan sood
    ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
  • meteorological department issues major alert
    ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
  • journalists punjab and himachal pradesh visited thenzawal solar plant
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
  • punjab weather heavy raining yellow alert
    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ...
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • bikram majithia big statement
    ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM...
  • dr daljeet singh cheema
    DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਤੋਂ ਪਿੱਛੇ ਭੱਜ ਰਹੇ ਭਗਵੰਤ ਮਾਨ :...
Trending
Ek Nazar
cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • banks will remain closed today and tomorrow due to ram navami see list
      ਬੈਂਕ ਜਾਣ ਵਾਲੇ ਸਾਵਧਾਨ! ਰਾਮ ਨਵਮੀ ਕਾਰਨ ਅੱਜ ਅਤੇ ਭਲਕੇ ਬੰਦ ਰਹਿਣਗੇ ਬੈਂਕ,...
    • read this news before leaving home on 27th 28th
      27-28 ਤਾਰੀਖ਼ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਚੰਡੀਗੜ੍ਹ 'ਚ...
    • punjab government u turn
      AAP ਸਰਕਾਰ ਦਾ ਇਕ ਹੋਰ U-Turn ! ਵਿਰੋਧ ਮਗਰੋਂ ਵਾਪਸ ਲਿਆ FIR ਡਾਊਨਲੋਡ ਕਰਨ 'ਤੇ...
    • supreme court  s ban on sc benefits for converting to christianity is welcome
      ਸੁਪਰੀਮ ਕੋਰਟ ਵੱਲੋਂ ਈਸਾਈ ਬਣਨ ’ਤੇ ਐੱਸ. ਸੀ. ਲਾਭ ਮਿਲਣ ’ਤੇ ਲਗਾਈ ਰੋਕ...
    • journalists punjab and himachal pradesh visited thenzawal solar plant
      ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
    • industry heading towards disaster
      ਤਬਾਹੀ ਵੱਲ ਵਧਦੀ ਇੰਡਸਟਰੀ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਫਸਰਾਂ ਦਾ...
    • factory manager  s gross negligence
      ਫੈਕਟਰੀ ਪ੍ਰਬੰਧਕ ਦੀ ਵੱਡੀ ਲਾਪ੍ਰਵਾਹੀ: ਮਜ਼ਦੂਰ ਦੀ ਸ਼ੱਕੀ ਹਾਲਾਤ 'ਚ ਮੌਤ
    • powercom takes major action against 1 39 075 defaulting consumers
      ਪਾਵਰਕਾਮ ਵੱਲੋਂ 1,39,075 ਡਿਫਾਲਟਰ ਖਪਤਕਾਰਾਂ ਖ਼ਿਲਾਫ਼ ਵੱਡੀ ਕਾਰਵਾਈ, 305.42...
    • indian air force chief air chief marshal and uk air chief marshal pay obeisance
      ਸ੍ਰੀ ਹਰਿਮੰਦਰ ਸਾਹਿਬ 'ਚ ਭਾਰਤੀ ਹਵਾਈ ਫ਼ੌਜ ਦੇ ਮੁਖੀ ਏਅਰ ਚੀਫ ਮਾਰਸ਼ਲ ਤੇ ਯੂਕੇ...
    • government s education revolution has fallen on its face due to lack of grants
      ਗ੍ਰਾਂਟਾਂ ਦੀ ਕਮੀ ਕਾਰਨ ਮੂਧੇ ਮੂੰਹ ਡਿੱਗੀ ਸਰਕਾਰ ਦੀ ਸਿੱਖਿਆ ਕ੍ਰਾਂਤੀ, ਵੈਂਡਰਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +