Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    5:29:06 AM

  • dilip gavit wins gold

    CWG 2026: ਭਾਰਤ ਦੀ ਬੱਲੇ-ਬੱਲੇ, ਦਿਲੀਪ ਗਾਵਿਤ ਨੇ...

  • terror in patna

    ਪਟਨਾ 'ਚ ਦਹਿਸ਼ਤ: Blinkit ਡਿਲੀਵਰੀ ਗਰਲ 'ਤੇ...

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਪੰਜਾਬ 'ਚ ਵੱਧਣ ਲੱਗਾ ਠੰਡ ਦਾ ਪ੍ਰਕੋਪ, ਸਿਹਤ ਮਹਿਕਮੇ ਵੱਲੋਂ ਐਡਵਾਈਜ਼ਰੀ ਜਾਰੀ

PUNJAB News Punjabi(ਪੰਜਾਬ)

ਪੰਜਾਬ 'ਚ ਵੱਧਣ ਲੱਗਾ ਠੰਡ ਦਾ ਪ੍ਰਕੋਪ, ਸਿਹਤ ਮਹਿਕਮੇ ਵੱਲੋਂ ਐਡਵਾਈਜ਼ਰੀ ਜਾਰੀ

  • Edited By Shivani Attri,
  • Updated: 12 Dec, 2024 05:55 PM
Faridkot-Muktsar
cold outbreak increases in punjab health department issues advisory
  • Share
    • Facebook
    • Tumblr
    • Linkedin
    • Twitter
  • Comment

ਜੈਤੋ (ਜਿੰਦਲ, ਲਵਿਸ਼)- ਭਾਰਤ ਦੇ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਹੋਣ ਕਾਰਣ ਪੰਜਾਬ ਦੇ ਰਾਤ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਹੋਣ ਠੰਡ ਦਾ ਪ੍ਰਕੋਪ ਵਧ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਕੜਾਕੇ ਦੀ ਪੈ ਰਹੀ ਸਰਦੀ ਨੂੰ ਮੁੱਖ ਰੱਖਦੇ ਹੋਏ ਮੌਸਮ ਵਿਭਾਗ ਵੱਲੋਂ ਵੀ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ, ਜਿਸ ਵਿੱਚ ਫਰੀਦਕੋਟ ਜ਼ਿਲ੍ਹਾ ਵੀ ਸ਼ਾਮਲ ਹੈ।   ਫਰੀਦਕੋਟ ਦਾ ਪਿਛਲੇ ਦੋ ਦਿਨਾਂ ਦਾ ਰਾਤ ਦਾ ਤਾਪਮਾਨ ਘੱਟੋ-ਘੱਟ ਕਰਮਵਾਰ 1.5 ਅਤੇ 2.0 ਦਰਜ ਕੀਤਾ ਗਿਆ ਹੈ। ਇਸ ਮੌਸਮ ਵਿੱਚ ਬੀਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ। ਇਹ ਜਾਣਕਾਰੀ ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਨੇ ਦਿੱਤੀ।

ਇਹ ਵੀ ਪੜ੍ਹੋ-  ਵਿਆਹ ਦੇ ਤੀਜੇ ਦਿਨ ਸੱਜਰੀ ਵਿਆਹੀ ਲਾੜੀ ਨੇ ਕਰ 'ਤਾ ਕਾਂਡ, ਕਰਤੂਤ ਦੇਖ ਹੈਰਾਨ ਰਹਿ ਗਿਆ ਪਰਿਵਾਰ

ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ
ਇਸ ਮੌਕੇ ਉਨ੍ਹਾਂ ਅਪੀਲ ਕੀਤੀ ਕਿ ਸੀਤ ਲਹਿਰ ਨਾਲ ਜ਼ਿਆਦਾਤਰ ਬਜ਼ੁਰਗ ਅਤੇ ਛੋਟੇ ਬੱਚੇ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ। ਉਨ੍ਹਾਂ ਨੂੰ ਸਰਦੀ ਲੱਗਣ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ। ਇਸ ਲਈ ਬਜ਼ੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ 'ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ ਅਤੇ ਸੀਤ ਲਹਿਰ ਦੇ ਮੱਦੇਨਜ਼ਰ ਦੋਪਈਆ ਵਾਹਨ ਦੀ ਵਰਤੋਂ ਘੱਟ ਕੀਤੀ ਜਾਵੇ। 

ਇਹ ਵੀ ਪੜ੍ਹੋ-  ਪੰਜਾਬ 'ਚ ਵਾਪਰੀ ਅਣਹੋਣੀ ਨੇ ਵਿਛਾ 'ਤੇ ਸੱਥਰ, ਕਾਲਜ ਦੇ ਪ੍ਰੋਫ਼ੈਸਰ ਦੀ ਮੌਤ

ਛੋਟੇ ਬੱਚਿਆਂ ਨੂੰ ਇਸ ਮੌਸਮ ਵਿੱਚ ਨੀਮੋਨੀਆ ਹੋਣ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ, ਦਸਤ ਵੀ ਲੱਗ ਸਕਦੇ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖ਼ਾਸ ਧਿਆਨ ਦਿੰਦੇ ਹੋਏੇ ਠੰਡ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੂਰੀ ਤਰ੍ਹਾਂ ਸਰੀਰ ਢੱਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ 'ਤੇ ਟੋਪੀ ਅਤੇ ਪੈਰਾਂ ਵਿੱਚ ਜੁਰਾਬਾਂ ਜ਼ਰੂਰ ਪਾਈਆਂ ਜਾਣ। ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਅਧੀਨ ਆਉਂਦੇ ਹਸਪਤਾਲਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਠੰਡ ਨਾਲ ਪੀੜਤ ਮਰੀਜਾਂ ਦੇ ਇਲਾਜ ਲਈ ਹਸਪਤਾਲਾਂ ਵਿੱਚ ਲੋੜੀਂਦੇ ਇੰਤਜਾਮ ਕਰਨ ਲਈ ਕਿਹਾ ਗਿਆ ਹੈ।

ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕੁਲਵੰਤ ਸਿੰਘ ਨੇ ਦੱਸਿਆ ਕਿ ਠੰਡ ਵਿੱਚ ਆਪਣੀ ਖੁਰਾਕ ਵਿੱਚ ਵੀ ਗਰਮ ਚੀਜਾਂ ਜਿਵੇਂ ਸੂਪ, ਚਾਹ, ਕਾਫ਼ੀ, ਸੰਤੁਲਿਤ ਖ਼ੁਰਾਕ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਮੋਸਮ ਵਿੱਚ ਗਰਮ ਕੱਪੜੇ ਦੋ ਜਾਂ ਤਿੰਨ ਪਰਤਾਂ ਵਿੱਚ ਪਾਏ ਜਾਣ ਤਾਂ ਜੋ ਸਰੀਰ ਦਾ ਤਾਪਮਾਨ ਨਾਰਮਲ ਬਣਿਆ ਰਹੇ। ਸਰੀਰ ਵਿੱਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਥੋੜ੍ਹੇ-ਥੋੜ੍ਹੇ ਸਮੇਂ ਜਾਂ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਨਗੁਨਾ ਪਾਣੀ ਪੀਤਾ ਜਾਵੇ, ਸੰਤੁਲਿਤ ਖੁਰਾਕ ਦਾ ਸੇਵਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਦੀ ਲੱਗਣ ਨਾਲ ਆਮ ਤੌਰ 'ਤੇ ਫ਼ਲੂ ਹੋ ਜਾਂਦਾ ਹੈ। ਠੰਡ ਵਿਚ ਕੰਬਣੀ ਆਉਣ ਨੂੰ ਵੀ ਨਜ਼ਰਅੰਦਾਜ ਨਾ ਕੀਤਾ ਜਾਵੇ। ਜੇਕਰ ਕੋਈ ਅਜਿਹਾ ਲੱਛਣ ਵਿਖਾਈ ਦਿੰਦਾ ਹੈ ਤਾਂ ਨੇੜੇ ਦੀ ਸਿਹਤ ਸੰਸਥਾ ਵਿੱਚ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ- ਪੰਜਾਬ ਲਈ ਖੜ੍ਹੀ ਹੋਈ ਵੱਡੀ ਮੁਸੀਬਤ, ਮੰਡਰਾ ਰਿਹੈ ਖ਼ਤਰਾ, ਪੰਜਾਬ ਪੁਲਸ ਦੀ ਵਧੀ ਚਿੰਤਾ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Cold outbreak
  • increases
  • Punjab
  • health department
  • issues
  • advisory
  • ਪੰਜਾਬ
  • ਠੰਡ ਦਾ ਪ੍ਰਕੋਪ
  • ਐਡਵਾਈਜ਼ਰੀ
  • ਸਿਹਤ ਮਹਿਕਮਾ

ਪ੍ਰਧਾਨ ਖ਼ਿਲਾਫ਼ ਝੂਠਾ ਪਰਚਾ ਦਰਜ 'ਤੇ ਆੜ੍ਹਤੀਆਂ ਵਲੋਂ ਹੜਤਾਲ ਦਾ ਐਲਾਨ

NEXT STORY

Stories You May Like

  • viral fever rages in punjab
    ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
  • health deteriorated after eating maggi  vishal mega mart fined lakhs
    Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ ਲੱਖਾਂ ਦਾ ਜੁਰਮਾਨਾ
  • danger  black sea  indian citizens  advisory issued
    Black Sea 'ਚ ਵਧਿਆ ਹਮਲੇ ਦਾ ਖ਼ਤਰਾ! ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ!
  • why is sindh facing a major hiv outbreak among children
    ਪਾਕਿ ਦਾ ਸਿੰਧ ਸੂਬਾ ਬੱਚਿਆਂ ਵਿੱਚ HIV ਦੇ ਵੱਡੇ ਪ੍ਰਕੋਪ ਦਾ ਸਾਹਮਣਾ ਕਿਉਂ ਕਰ ਰਿਹਾ ਹੈ?
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਜਾਰੀ
  • viral fever increases concern among punjabis
    ਵਾਇਰਲ ਬੁਖਾਰ ਨੇ ਵਧਾਈ ਪੰਜਾਬੀਆਂ ਦੀ ਚਿੰਤਾ! ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ
  • punjab roadways employees announce 3 day strike
    ਪੰਜਾਬ ਰੋਡਵੇਜ਼ ਕਰਮਚਾਰੀਆਂ ਵੱਲੋਂ 3 ਦਿਨਾਂ ਹੜਤਾਲ ਦਾ ਐਲਾਨ
  • big news for amarnath pilgrims
    ਅਮਰਨਾਥ ਯਾਤਰੀਆਂ ਲਈ ਵੱਡੀ ਖਬਰ: ਭਲਕੇ ਫਿਰ ਸ਼ੁਰੂ ਹੋਵੇਗੀ ਯਾਤਰਾ, ਐਡਵਾਈਜ਼ਰੀ ਜਾਰੀ
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • djjs guru purnima
      ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
    • heavy rain and storm in punjab alert issued
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
    • sacrilege law government submits letter to akal takht
      ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ...
    • recruitment exam congress protest protest in faridkot
      ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ ਕਾਂਗਰਸ ਦਾ ਵੱਡਾ ਧਰਨਾ, ਚੰਨੀ ਨੇ...
    • amritsar village  rajasansi village  boys and girls
      ਅੰਮ੍ਰਿਤਸਰ ਦੇ ਮਸ਼ਹੂਰ ਪਿੰਡ ਦੀ ਪੰਚਾਇਤ ਦਾ ਨਵਾਂ ਫਰਮਾਨ, ਹਰ ਪਾਸੇ ਹੋ ਰਹੇ ਚਰਚੇ
    • punjab bandh trade union
      ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ
    • 21 year old punjabi boy dies in canada
      ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ ਮੁੰਡੇ ਦੀ ਮੌਤ, ਨਹੀਂ ਦੇਖਿਆ...
    • school holidays in punjab
      ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • punjab schools  school holidays
      ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
    • raid in hotels
      ਪੰਜਾਬ: ਹੋਟਲਾਂ 'ਤੇ ਪੈ ਗਈ RAID! ਪ੍ਰੇਮੀ ਜੋੜਿਆਂ ਨੂੰ ਥਾਣੇ ਲੈ ਗਈ ਪੁਲਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +