Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 11, 2026

    11:02:15 AM

  • long power cut to be imposed in these areas of punjab today

    ਅੱਜ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

  • government buses will not run in punjab today

    ਪੰਜਾਬ 'ਚ ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ!...

  • signs of weather change in punjab on february 16

    ਪੰਜਾਬ 'ਚ 16 ਫਰਵਰੀ ਨੂੰ ਮੌਸਮ ਬਦਲਣ ਦੇ ਸੰਕੇਤ,...

  • divya bharti

    33 ਸਾਲਾਂ ਬਾਅਦ ਵੱਡਾ ਖੁਲਾਸਾ, ਦਿਵਿਆ ਭਾਰਤੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਸੀਤ ਲਹਿਰ ਦਾ ਕਹਿਰ! ਰਹੋ ਸਾਵਧਾਨ, ਤੁਹਾਡੀ ਸਿਹਤ ’ਤੇ ਭਾਰੀ ਨਾ ਪੈ ਜਾਵੇ ਠੰਡ

PUNJAB News Punjabi(ਪੰਜਾਬ)

ਪੰਜਾਬ 'ਚ ਸੀਤ ਲਹਿਰ ਦਾ ਕਹਿਰ! ਰਹੋ ਸਾਵਧਾਨ, ਤੁਹਾਡੀ ਸਿਹਤ ’ਤੇ ਭਾਰੀ ਨਾ ਪੈ ਜਾਵੇ ਠੰਡ

  • Edited By Shivani Attri,
  • Updated: 29 Dec, 2025 12:21 PM
Jalandhar
cold wave in punjab be careful lest the cold weather take a toll on your health
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਰੱਤਾ)-ਦਿਨੋ-ਦਿਨ ਵਧ ਰਹੀ ਠੰਡ ਕਾਰਨ ਕਈ ਬੀਮਾਰੀਆਂ ਨੇ ਆਪਣੀ ਰਫ਼ਤਾਰ ਵਧਾ ਲਈ ਹੈ ਅਤੇ ਵਧੇਰੇ ਲੋਕ ਜਿੱਥੇ ਫਲੂ, ਜ਼ੁਕਾਮ, ਖੰਘ ਅਤੇ ਬੁਖ਼ਾਰ ਤੋਂ ਪੀੜਤ ਹੋਣ ਕਾਰਨ ਡਾਕਟਰਾਂ ਦੇ ਚੱਕਰ ਕੱਟ ਰਹੇ ਹਨ, ਉਥੇ ਹੀ ਕੁਝ ਲੋਕ ਜਿਨ੍ਹਾਂ ਨੂੰ ਦਮੇ ਅਤੇ ਦਿਲ ਦੀ ਬੀਮਾਰੀ ਆਦਿ ਦੀਆਂ ਪ੍ਰੇਸ਼ਾਨੀਆਂ ਹਨ, ਉਨ੍ਹਾਂ ਨੂੰ ਵੀ ਠੰਡ ਵਿਚ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਬੀਮਾਰੀ ਦੀ ਲਪੇਟ ਵਿਚ ਆਉਣ ਦੇ ਬਾਅਦ ਅਕਸਰ ਕਈ ਲੋਕ ਆਪਣੇ ਖਾਣ-ਪੀਣ ਵਿਚ ਬਦਲਾਅ ਬਾਰੇ ਸੋਚਦੇ ਹਨ, ਜਦਕਿ ਬੀਮਾਰੀ ਹੋਣ ਤੋਂ ਪਹਿਲਾਂ ਹੀ ਜੇਕਰ ਅਸੀਂ ਸਰਦੀਆਂ ਦੇ ਮੌਸਮ ਅਨੁਸਾਰ ਢੁੱਕਵੀਂ ਖੁਰਾਕ ਲਈਏ ਤਾਂ ਸਰਦੀਆਂ ਵਿਚ ਸਰੀਰ ਨੂੰ ਸਿਹਤਮੰਦ ਅਤੇ ਤੰਦਰੁਸਤ ਰੱਖਿਆ ਜਾ ਸਕਦਾ ਹੈ। ਸਰਦੀਆਂ ਵਿਚ ਸਿਹਤਮੰਦ ਰਹਿਣ ਲਈ ਇਨੋਸੈਂਟ ਹਾਰਟਸ ਮਲਟੀ-ਸਪੈਸ਼ਲਿਟੀ ਹਸਪਤਾਲ ਦੇ ਮੁਖੀ ਡਾ. ਚੰਦਰ ਬੌਰੀ ਨੇ ਜੋ ਟਿਪਸ ਦਿੱਤੇ, ਉਹ ਇਸ ਤਰ੍ਹਾਂ ਹਨ :

ਇਹ ਵੀ ਪੜ੍ਹੋ: Big Breaking: ਅੱਧੀ ਰਾਤ ਨੂੰ ਜਲੰਧਰ 'ਚ ਪੈ ਗਿਆ ਡਾਕਾ! ਜਿਊਲਰੀ ਸ਼ਾਪ ਲੁੱਟ ਕੇ ਲੈ ਗਏ 10 ਬੰਦੇ

ਆਪਣਾ ਇਮਿਊਨ ਸਿਸਟਮ ਠੀਕ ਰੱਖੋ
ਸਰਦੀਆਂ ਦੇ ਮੌਸਮ ਵਿਚ ਲਗਾਤਾਰ ਖੰਘ ਅਤੇ ਜ਼ੁਕਾਮ ਵਿਅਕਤੀ ਦੀ ਇਮਿਊਨਿਟੀ (ਬੀਮਾਰੀਆਂ ਨਾਲ ਲੜਨ ਦੀ ਸਮਰੱਥਾ) ਨੂੰ ਪ੍ਰਭਾਵਿਤ ਕਰਦਾ ਹੈ। ਅਜਿਹੀ ਸਥਿਤੀ ਵਿਚ ਇਨ੍ਹਾਂ ਇਨਫੈਕਸ਼ਨਾਂ ਤੋਂ ਬਚਣ ਲਈ ਸਹੀ ਖੁਰਾਕ ਲੈਣੀ ਜ਼ਰੂਰੀ ਹੈ। ਹਰ ਕਿਸੇ ਨੂੰ ਵਿਟਾਮਿਨ ਏ, ਸੀ ਅਤੇ ਈ ਨਾਲ ਭਰਪੂਰ ਫਲ ਅਤੇ ਸਬਜ਼ੀਆਂ ਜਿਵੇਂ ਕਿ ਗਾਜਰ, ਸੰਤਰਾ, ਹਰੀਆਂ ਪੱਤੇਦਾਰ ਸਬਜ਼ੀਆਂ, ਮੌਸਮੀ ਫਲ, ਸੁੱਕੇ ਮੇਵੇ ਅਤੇ ਆਂਵਲਾ ਆਦਿ ਦਾ ਸੇਵਨ ਕਰਨਾ ਚਾਹੀਦਾ ਹੈ। ਇਨ੍ਹਾਂ ਦਾ ਸੇਵਨ ਸਰੀਰ ਨੂੰ ਇਨਫੈਕਸ਼ਨਾਂ ਨਾਲ ਲੜਨ ਵਿਚ ਮਦਦ ਕਰੇਗਾ। ਦਾਲਾਂ ਅਤੇ ਸੋਇਆਬੀਨ ਵੀ ਸਰੀਰ ਨੂੰ ਤਾਕਤ ਦਿੰਦੇ ਹਨ, ਜੋ ਸਰਦੀਆਂ ਦੌਰਾਨ ਜ਼ੁਕਾਮ ਅਤੇ ਹੋਰ ਇਨਫੈਕਸ਼ਨਾਂ ਨੂੰ ਰੋਕ ਸਕਦੇ ਹਨ।

ਦਿਨ ਵਿਚ 8 ਗਲਾਸ ਪਾਣੀ ਜ਼ਰੂਰ ਪੀਓ
ਸਰਦੀਆਂ ਵਿਚ ਸਰੀਰ ਵਿਚ ਪਾਣੀ ਦੀ ਕਮੀ ਹੋਣ ਦਾ ਖਤਰਾ ਇਸ ਲਈ ਵਧ ਜਾਂਦਾ ਹੈ ਕਿਉਂਕਿ ਸਰਦੀ ਦੇ ਮੌਸਮ ਵਿਚ ਪਿਆਸ ਘੱਟ ਲੱਗਦੀ ਹੈ ਅਤੇ ਪਾਣੀ ਦੀ ਘਾਟ ਨਾਲ ਚਮੜੀ, ਨੱਕ, ਫੇਫੜੇ, ਗਲੇ ਦੇ ਮਿਊਕਸ ਅਤੇ ਬ੍ਰੇਨ ਵਿਚ ਡਰਾਈਨੈੱਸ ਆ ਜਾਂਦੀ ਹੈ। ਇਸ ਲਈ ਸਰਦੀਆਂ ਵਿਚ 8 ਗਲਾਸ ਪਾਣੀ ਜ਼ਰੂਰ ਪੀਓ ਅਤੇ ਜੇਕਰ ਪਾਣੀ ਪੀਣ ਦਾ ਮਨ ਨਾ ਹੋਵੇ ਤਾਂ ਸੂਪ ਜਾਂ ਹਰਬਲ ਟੀ ਵਰਗੇ ਗਰਮ ਤਰਲ ਪਦਾਰਥਾਂ ਦਾ ਸੇਵਨ ਕਰੋ। ਹਰਬਲ ਟੀ ਇਕ ਐਂਟੀ-ਆਕਸੀਡੈਂਟ ਹੈ। ਇਹ ਨਾ ਸਿਰਫ਼ ਤੁਹਾਨੂੰ ਆਰਾਮਦਾਇਕ ਮਹਿਸੂਸ ਕਰਵਾਏਗੀ, ਸਗੋਂ ਤੁਹਾਨੂੰ ਤੰਦਰੁਸਤ ਵੀ ਮਹਿਸੂਸ ਕਰਵਾਏਗੀ। ਗ੍ਰੀਨ ਟੀ ਦਾ ਸੇਵਨ ਤੁਹਾਨੂੰ ਇਨਫੈਕਸ਼ਨਾਂ ਤੋਂ ਦੂਰ ਰੱਖਦਾ ਹੈ।

ਇਹ ਵੀ ਪੜ੍ਹੋ: ਪਾਕਿ 'ਚ ਗ੍ਰਿਫ਼ਤਾਰ ਸ਼ਾਹਕੋਟ ਨੇ ਨੌਜਵਾਨ ਬਾਰੇ ਵੱਡੀ ਅਪਡੇਟ! ਭਾਰਤ ਆਉਣ ਤੋਂ ਕੀਤਾ ਇਨਕਾਰ, ਦੱਸਿਆ ਜਾਨ ਨੂੰ ਖ਼ਤਰਾ

ਪੌਸ਼ਟਿਕ ਖਾਣਾ ਸਿਹਤ ਲਈ ਫਾਇਦੇਮੰਦ ਹੁੰਦੈ
ਸਰਦੀਆਂ ਵਿਚ ਜਿੰਨਾ ਹੋ ਸਕੇ ਸਟਾਰਚ ਵਾਲਾ ਅਤੇ ਆਇਲੀ ਖਾਣਾ ਖਾਣ ਤੋਂ ਬਚੋ। ਸਰਦੀ ਨਾਲ ਲੜਨ ਲਈ ਡਰਾਈ ਫਰੂਟ ਜਿਵੇਂ ਕਿ ਬਦਾਮ, ਕਾਜੂ, ਪਿਸਤਾ, ਕਿਸ਼ਮਿਸ਼, ਅਖਰੋਟ, ਮੂੰਗਫਲੀ ਦਾ ਸੇਵਨ ਜ਼ਰੂਰ ਕਰੋ ਕਿਉਂਕਿ ਇਹ ਸਭ ਪੌਸ਼ਟਿਕ ਤੱਤਾਂ ਨਾਲ ਭਰਪੂਰ ਹਨ। ਸਰਦੀ ਦੇ ਮੌਸਮ ਵਿਚ ਵਿਟਾਮਿਨ, ਖਣਿਜ ਅਤੇ ਐਂਟੀ-ਆਕਸੀਡੈਂਟ ਪਦਾਰਥਾਂ ਦਾ ਸੇਵਨ ਕਰਨਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ।

PunjabKesari

ਮੌਸਮੀ ਫਲ ਅਤੇ ਹਰੀਆਂ ਸਬਜ਼ੀਆਂ ਜ਼ਿਆਦਾ ਖਾਓ
ਸਰਦੀਆਂ ਦਾ ਮੌਸਮ ਫਲਾਂ ਅਤੇ ਸਬਜ਼ੀਆਂ ਦੇ ਹਿਸਾਬ ਨਾਲ ਬਹੁਤ ਹੀ ਵਧੀਆ ਮੌਸਮ ਹੁੰਦਾ ਹੈ, ਇਸ ਲਈ ਇਸ ਮੌਸਮ ਵਿਚ ਤੁਹਾਨੂੰ ਕਈ ਤਰ੍ਹਾਂ ਦੀਆਂ ਹਰੀਆਂ ਸਬਜ਼ੀਆਂ ਤੇ ਫਲ ਮਾਰਕੀਟ ਵਿਚੋਂ ਮਿਲ ਜਾਂਦੇ ਹਨ। ਖਾਸ ਕਰ ਕੇ ਫਲਾਂ ਵਿਚ ਅਨਾਰ, ਆਂਵਲਾ, ਸੇਬ, ਸੰਤਰਾ, ਅਮਰੂਦ ਅਤੇ ਸਬਜ਼ੀਆਂ ਵਿਚ, ਗਾਜਰ, ਮੂਲੀ, ਪਾਲਕ, ਬੰਦਗੋਭੀ ਆਦਿ। ਮੌਸਮੀ ਫਲਾਂ ਅਤੇ ਸਬਜ਼ੀਆਂ ਦਾ ਸੇਵਨ ਵੱਧ ਤੋਂ ਵੱਧ ਕਰੋ।

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਹਾਦਸੇ ਨੇ ਉਜਾੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ

ਰੋਜ਼ਾਨਾ ਕਸਰਤ ਜ਼ਰੂਰ ਕਰੋ
ਗਰਮੀਆਂ ਦੇ ਮੌਸਮ ਵਿਚ ਘਰੋਂ ਨਿਕਲ ਕੇ ਕਸਰਤ ਕਰਨਾ ਬੇਹੱਦ ਆਸਾਨ ਹੈ ਪਰ ਸਰਦੀਆਂ ਵਿਚ ਘਰੋਂ ਨਿਕਲਣ ਨੂੰ ਮਨ ਹੀ ਨਹੀਂ ਕਰਦਾ। ਸਰਦੀਆਂ ਵਿਚ ਜੇਕਰ ਤੁਸੀਂ ਆਪਣੇ ਸਰੀਰ ਨੂੰ ਗਰਮ ਰੱਖਣਾ ਚਾਹੁੰਦੇ ਹੋ, ਤਾਂ ਆਪਣੀ ਜ਼ਿੰਦਗੀ ਵਿਚ ਨਿਯਮਿਤ ਕਸਰਤ ਨੂੰ ਸ਼ਾਮਲ ਕਰੋ। ਜੇਕਰ ਤੁਸੀਂ ਬਾਹਰ ਜਾ ਕੇ ਕਸਰਤ ਨਹੀਂ ਕਰਨੀ ਚਾਹੁੰਦੇ, ਤਾਂ ਤੁਸੀਂ ਘਰ ਵਿਚ ਬੱਚਿਆਂ ਨਾਲ ਇਨਡੋਰ ਗੇਮਜ਼ ਖੇਡ ਸਕਦੇ ਹੋ। ਇਸ ਨਾਲ ਤੁਹਾਨੂੰ ਘਰ ਵਿਚ ਕਸਰਤ ਕਰਨ ਵਿਚ ਮਦਦ ਮਿਲੇਗੀ ਅਤੇ ਸਰੀਰ ਨੂੰ ਊਰਜਾ ਮਿਲੇਗੀ ਤੇ ਸਰੀਰ ਵੀ ਗਰਮ ਰਹੇਗਾ।

ਹਮੇਸ਼ਾ ਹੱਥਾਂ ਨੂੰ ਸਾਫ਼ ਰੱਖੋ
ਸਰਦੀਆਂ ਵਿਚ ਲੋਕ ਅਕਸਰ ਪਾਣੀ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹਨ ਅਤੇ ਬਿਨਾਂ ਹੱਥ ਧੋਤੇ ਭੋਜਨ ਖਾ ਲੈਂਦੇ ਹਨ ਅਤੇ ਹੱਥਾਂ ’ਤੇ ਧੂੜ-ਮਿੱਟੀ ਲੱਗੀ ਹੋਣ ਕਾਰਨ ਬੀਮਾਰ ਪੈ ਜਾਂਦੇ ਹਨ। ਇਸ ਲਈ ਜ਼ਰੂਰੀ ਹੈ ਕਿ ਤੁਸੀਂ ਆਪਣੇ ਹੱਥਾਂ ਨੂੰ ਹਮੇਸ਼ਾ ਸਾਫ ਰੱਖੋ ਤਾਂ ਕਿ ਤੁਸੀਂ ਬੀਮਾਰੀਆਂ ਅਤੇ ਇਨਫੈਕਸ਼ਨਾਂ ਤੋਂ ਬਚੇ ਰਹੋ।

7-8 ਘੰਟੇ ਦੀ ਨੀਂਦ ਜ਼ਰੂਰ ਲਓ
ਵੈਸੇ ਤਾਂ ਹਰ ਮੌਸਮ ਵਿਚ ਘੱਟ ਤੋਂ ਘੱਟ 7-8 ਘੰਟੇ ਨੀਂਦ ਲੈਣਾ ਸਿਹਤ ਲਈ ਬਹੁਤ ਜ਼ਰੂਰੀ ਹੈ ਪਰ ਸਰਦੀਆਂ ਦੇ ਮੌਸਮ ਵਿਚ ਜਿਹੜੇ ਲੋਕ ਆਰਾਮ ਨਹੀਂ ਕਰਦੇ, ਉਨ੍ਹਾਂ ਦੇ ਬੀਮਾਰ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ ਕਿਉਂਕਿ ਸਰਦੀਆਂ ਦੇ ਮੌਸਮ ਵਿਚ ਹਵਾ ਵਿਚ ਇਨਫੈਕਸ਼ਨ ਦੇ ਕਣ ਫੈਲੇ ਹੁੰਦੇ ਹਨ। ਜੇਕਰ ਸਰੀਰ ਥੱਕਿਆ ਹੋਇਆ ਹੋਵੇ, ਤਾਂ ਇਨਫੈਕਸ਼ਨ ਬਹੁਤ ਜਲਦੀ ਫੜ ਲੈਂਦੀ ਹੈ, ਇਸ ਲਈ ਇਹ ਜ਼ਰੂਰੀ ਹੈ ਕਿ ਤੁਸੀਂ ਭਰਪੂਰ ਨੀਂਦ ਲਓ ਤਾਂ ਕਿ ਫਿੱਟ ਅਤੇ ਸਿਹਤਮੰਦ ਰਹੋ।

ਇਹ ਵੀ ਪੜ੍ਹੋ: ਪੰਜਾਬ ਲਈ ਨਵੀਂ ਆਬਕਾਰੀ ਨੀਤੀ ਦੀ ਤਿਆਰੀ! ਹੋ ਸਕਦੇ ਨੇ ਇਹ ਬਦਲਾਅ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Cold wave
  • Punjab
  • cold weather
  • health
  • ਸੀਤ ਲਹਿਰ
  • ਠੰਡ
  • ਮੌਸਮ
  • ਇਮਿਊਨਿਟੀ

ਲੁਧਿਆਣਾ ਵਾਸੀਆਂ ਲਈ ਅਹਿਮ ਖ਼ਬਰ, ਡੀ. ਸੀ. ਨੇ ਜਾਰੀ ਕੀਤੇ ਨਵੇਂ ਹੁਕਮ

NEXT STORY

Stories You May Like

  • cold wave wreaks havoc in fatehgarh sahib
    ਫਤਿਹਗੜ੍ਹ ਸਾਹਿਬ ’ਚ ਸੀਤ ਲਹਿਰ ਦਾ ਕਹਿਰ, ਭਾਰੀ ਬਰਸਾਤ ਨਾਲ ਹੋਈ ਗੜੇਮਾਰੀ
  • cold wave continues in haryana and punjab
    ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ
  • alcohol meat  chicken or fish
    ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ
  • punjab rain hail snowfall orange alert
    ਪੰਜਾਬ ’ਚ ਮੀਂਹ-ਗੜ੍ਹੇਮਾਰੀ ਪੈਣ ਕਾਰਨ ਵਧੀ ਠੰਡ, ਪਹਾੜੀ ਇਲਾਕਿਆਂ 'ਚ ਭਾਰੀ ਬਰਫਬਾਰੀ, ਔਰੇਂਜ ਅਲਰਟ ਜਾਰੀ
  • the body gives these signs before the kidneys fail
    ਸਾਵਧਾਨ! ਕਿਡਨੀ ਖਰਾਬ ਹੋਣ ਤੋਂ ਪਹਿਲਾਂ ਸਰੀਰ ਦਿੰਦਾ ਹੈ ਇਹ ਸੰਕੇਤ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਹੈ ਭਾਰੀ
  • mouth ulcers cancer
    ਸਾਵਧਾਨ! ਮੂੰਹ ਦੇ ਛਾਲਿਆਂ ਨੂੰ ਹਲਕੇ 'ਚ ਲੈਣਾ ਪੈ ਸਕਦਾ ਹੈ ਭਾਰੀ, ਜਾਣੋ ਕਦੋਂ ਇਹ ਬਣ ਜਾਂਦੇ ਹਨ ਕੈਂਸਰ ਦਾ ਸੰਕੇਤ
  • negligence in tax after retirement can be costly
    ਸੇਵਾਮੁਕਤੀ ਦੇ ਬਾਅਦ ਟੈਕਸ ’ਚ ਲਾਪ੍ਰਵਾਹੀ ਪੈ ਸਕਦੀ ਹੈ ਭਾਰੀ
  • anupam kher warns about fake social media accounts created in his name
    ਫਰਜ਼ੀ ਅਕਾਊਂਟਸ ਤੋਂ ਰਹੋ ਦੂਰ! ਦਿੱਗਜ ਅਦਾਕਾਰ ਅਨੁਪਮ ਖੇਰ ਨੇ ਪ੍ਰਸ਼ੰਸਕਾਂ ਨੂੰ ਕੀਤਾ ਸਾਵਧਾਨ
  • long power cut to be imposed in these areas of punjab today
    ਅੱਜ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut, ਲੰਮੇ ਸਮੇਂ ਤੱਕ...
  • signs of weather change in punjab on february 16
    ਪੰਜਾਬ 'ਚ 16 ਫਰਵਰੀ ਨੂੰ ਮੌਸਮ ਬਦਲਣ ਦੇ ਸੰਕੇਤ, ਵਿਭਾਗ ਨੇ ਦਿੱਤੀ ਵੱਡੀ ਅਪਡੇਟ
  • famous punjabi singer s manager receives threat
    ਵੱਡੀ ਖਬਰ : 'ਤੇਰੇ ਦਿਨ ਥੋੜ੍ਹੇ ਰਹਿ ਗਏ...'; ਮਸ਼ਹੂਰ ਪੰਜਾਬੀ ਗਾਇਕ ਦੇ ਮੈਨੇਜਰ...
  • punjab kesari group dr cheema
    ਪੰਜਾਬ ਕੇਸਰੀ ਗਰੁੱਪ ਵਿਰੁੱਧ ਕੀਤੀ ਕਾਰਵਾਈ 'ਆਪ' ਸਰਕਾਰ ਦੀ ਬੁਖਲਾਹਟ ਦੀ...
  • people  s hearts are won not by pride  but by service  dr  navjot dahiya
    ਘਮੰਡ ਨਾਲ ਨਹੀਂ, ਸੇਵਾ ਨਾਲ ਜਿੱਤੇ ਜਾਂਦੇ ਨੇ ਲੋਕਾਂ ਦੇ ਦਿਲ: ਡਾ. ਨਵਜੋਤ ਦਾਹੀਆ
  • mla inderjit kaur mann s controversial statement
    MLA ਇੰਦਰਜੀਤ ਕੌਰ ਮਾਨ ਦਾ ਵਿਵਾਦਤ ਬਿਆਨ, ਹੁਣ ਧੌਣ 'ਤੇ ਗੋਢਾ ਰੱਖ ਕੇ...
  • punjab weather issued rain
    ਪੰਜਾਬ 'ਚ ਇਸ ਦਿਨ ਪਵੇਗਾ ਮੀਂਹ! ਮੌਸਮ ਦੀ ਨਵੀਂ ਅਪਡੇਟ ਜਾਰੀ, 14 ਤਾਰੀਖ਼ ਤੱਕ...
  • major accident on punjab s national highway 3 youths die in horrific accident
    ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ!  3 ਨੌਜਵਾਨਾਂ ਦੀ ਭਿਆਨਕ ਮੌਤ, ਮੰਜ਼ਰ...
Trending
Ek Nazar
road accident car collision

ਰਾਜਸਥਾਨ 'ਚ ਰੂਹ ਕੰਬਾਊ ਹਾਦਸੇ ਨੇ ਪਵਾਏ ਵੈਣ ! 6 ਨੌਜਵਾਨਾਂ ਦੀ ਮੌਤ, ਕਾਰ ਦੇ...

12 killed eight injured as bus falls into river in nepal

ਨੇਪਾਲ 'ਚ ਭਿਆਨਕ ਸੜਕ ਹਾਦਸਾ! ਨਦੀ 'ਚ ਬੱਸ ਡਿੱਗਣ ਕਾਰਨ 12 ਲੋਕਾਂ ਦੀ ਮੌਤ, 8...

four players ruled out of t20 world cup in 24 hours

24 ਘੰਟਿਆਂ 'ਚ 4 ਸਟਾਰ ਖਿਡਾਰੀ T20 ਵਿਸ਼ਵ ਕੱਪ 'ਚੋਂ ਬਾਹਰ, ਹੁਣ ਇਸ ਟੀਮ ਨੂੰ...

another big player out of the t20 world cup

ਇਕ ਹੋਰ ਧਾਕੜ ਖਿਡਾਰੀ T20 ਵਰਲਡ ਕੱਪ 'ਚੋਂ ਹੋਇਆ ਬਾਹਰ, ਰਿਪਲੇਸਮੈਂਟ ਦਾ ਹੋਇਆ...

t20 world cup 2026 india vs pakistan match

T20 World Cup 'ਚ ਹੁਣ ਇੱਕ ਨਹੀਂ ਸਗੋਂ 2 ਵਾਰ ਭਿੜਨਗੇ ਭਾਰਤ-ਪਾਕਿਸਤਾਨ!

imd issues alert warning of rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

schools mobile phone ban from 1 march sop issued soon

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ! ਇਸ ਸੂਬੇ ਦੀ ਸਰਕਾਰ ਨੇ ਕਰ'ਤਾ ਵੱਡਾ...

pakistan set to deport 20 000 afghan refugees

20,000 ਸ਼ਰਨਾਰਥੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਤਿਆਰੀ! US ਜਾਣ ਦੀ ਕਰ ਰਹੇ ਸਨ...

how much loan can you get for 10 grams of gold

10 ਗ੍ਰਾਮ Gold 'ਤੇ ਕਿੰਨਾ Loan ਲੈ ਸਕਦੇ ਹੋ? ਆਸਾਨ ਭੁਗਤਾਨ ਨਾਲ ਮਿਲਣਗੀਆਂ ਕਈ...

mahakumbh s viral girl monalisa to launch film trailer in prayagraj

ਸਾਦਗੀ ਨੇ ਬਣਾਇਆ ਸਟਾਰ! ਮਹਾਕੁੰਭ ਦੀ 'ਮੋਨਾਲੀਸਾ' ਬਣੀ ਅਦਾਕਾਰਾ, ਅੱਜ ਲਾਂਚ...

famous actor passes away

ਫਿਲਮ ਜਗਤ 'ਚ ਪਸਰਿਆ ਮਾਤਮ, ਛੋਟੀ ਉਮਰੇ ਵੱਡਾ ਨਾਮ ਕਮਾਉਣ ਵਾਲੇ ਅਦਾਕਾਰ ਨੇ ਛੱਡੀ...

madan chauhan ex minister attack

ਵੱਡੀ ਖ਼ਬਰ : ਸਾਬਕਾ ਮੰਤਰੀ ਮਦਨ ਚੌਹਾਨ 'ਤੇ ਜਾਨਲੇਵਾ ਹਮਲਾ, ਵਾਲ-ਵਾਲ ਬਚੀ ਜਾਨ

govinda responds to wife sunita ahuja s claims

ਪਤਨੀ ਦੇ 'Extra-Marital Affair' ਦੇ ਦਾਅਵਿਆਂ 'ਤੇ ਗੋਵਿੰਦਾ ਨੇ ਤੋੜੀ ਚੁੱਪ,...

sunny deol and preity zinta s film lahore 1947 will release in august

22 ਸਾਲਾਂ ਬਾਅਦ ਦਰਸ਼ਕਾਂ 'ਤੇ ਜਾਦੂ ਬਿਖੇਰਨ ਆ ਰਹੇ ਸੰਨੀ ਤੇ ਪ੍ਰੀਤੀ ! 'ਲਾਹੌਰ...

chocolate  sundi  market  shop

5 ਰੁਪਏ ਵਾਲੀ ਚਾਕਲੇਟ 'ਚੋਂ ਨਿਕਲੀ ਸੁੰਡੀ ! ਬੱਚੇ ਨੂੰ 'ਚੀਜੀ' ਦਿਵਾਉਣ ਵੇਲੇ...

heavy rainfall is expected for the next 3 days

ਅਗਲੇ 3 ਦਿਨ ਪਏਗਾ ਜ਼ਬਰਦਸਤ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

digital fraud  supreme court  robbery  scam

ਡਿਜੀਟਲ ਧੋਖਾਦੇਹੀ 'ਚ ਸੁਪਰੀਮ ਕੋਰਟ ਸਖ਼ਤ, ਕਿਹਾ- 54,000 ਕਰੋੜ ਰੁਪਏ ਦਾ ਘਪਲਾ...

former hong kong media tycoon jimmy lai sentenced

ਚੀਨ ਦੇ ਸਖ਼ਤ ਆਲੋਚਕ ਤੇ ਮੀਡੀਆ ਦਿੱਗਜ ਜਿਮੀ ਲਾਈ ਨੂੰ 20 ਸਾਲ ਦੀ ਕੈਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • threat to blow up schools in mohali
      ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਕੀਤੀ ਗਈ ਛੁੱਟੀ
    • big news  punjabi singer attacked in ludhiana
      ਵੱਡੀ ਖਬਰ ; ਲੁਧਿਆਣਾ 'ਚ ਪੰਜਾਬੀ ਗਾਇਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
    • punjab incident
      ਇਕ ਵਾਰ ਫ਼ਿਰ ਕੰਬ ਗਿਆ ਪੰਜਾਬ ; ਗੁਆਂਢੀ ਹੀ ਬਣ ਗਿਆ ਜਾਨ ਦਾ ਦੁਸ਼ਮਣ ! ਸਿਰ 'ਚ...
    • punjab kesari group dr cheema
      ਪੰਜਾਬ ਕੇਸਰੀ ਗਰੁੱਪ ਵਿਰੁੱਧ ਕੀਤੀ ਕਾਰਵਾਈ 'ਆਪ' ਸਰਕਾਰ ਦੀ ਬੁਖਲਾਹਟ ਦੀ...
    • swati maliwal exposes punjab government s royal spending
      4 ਲੱਖ ਕਰੋੜ ਦਾ ਕਰਜ਼ਾ ਤੇ ਲਗਜ਼ਰੀ ਜੈੱਟ ਦੇ ਝੂਟੇ, ਸਵਾਤੀ ਮਾਲੀਵਾਲ ਨੇ ਪੰਜਾਬ...
    • deputy cm in punjab
      ਵੱਡੀ ਖ਼ਬਰ: ਪੰਜਾਬ 'ਚ ਲਾਏ ਜਾਣਗੇ 2 ਡਿਪਟੀ CM! ਚੋਣਾਂ ਤੋਂ ਪਹਿਲਾਂ 'ਆਪ' 'ਚ...
    • man killed his wife
      ਚਰਿੱਤਰ 'ਤੇ ਸ਼ੱਕ ਮਗਰੋਂ ਨੌਜਵਾਨ ਨੇ ਪਤਨੀ ਨੂੰ ਦਿੱਤੀ ਰੂਹ ਕੰਬਾਊ ਮੌਤ,...
    • captain amarinder singh knee surgery successful
      ਕੈਪਟਨ ਅਮਰਿੰਦਰ ਸਿੰਘ ਦੇ ਗੋਡਿਆਂ ਦੀ ਹੋਈ ਸਫਲ ਸਰਜਰੀ
    • girl  s body recovered from hotel room
      ਪੰਜਾਬ 'ਚ ਵੱਡੀ ਵਾਰਦਾਤ: ਹੋਟਲ ਦੇ ਕਮਰੇ 'ਚੋਂ ਕੁੜੀ ਦੀ ਲਾਸ਼ ਬਰਾਮਦ, ਫੈਲੀ...
    • mla inderjit kaur mann s controversial statement
      MLA ਇੰਦਰਜੀਤ ਕੌਰ ਮਾਨ ਦਾ ਵਿਵਾਦਤ ਬਿਆਨ, ਹੁਣ ਧੌਣ 'ਤੇ ਗੋਢਾ ਰੱਖ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +