Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    6:50:48 PM

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • shiromani akali dal amritsar leader sandeep singh khalsa passes away

    ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਟਾਂਡਾ ਤੋਂ...

  • punjab police administration reshuffle notification

    ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ...

  • punjab congress raja warring resignation

    ਪੰਜਾਬ ਕਾਂਗਰਸ ਵੱਡੀ ਹਲਚਲ, ਪ੍ਰਧਾਨਗੀ ਤੋਂ ਅਸਤੀਫੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ ਕਰ'ਤਾ ਅਲਰਟ

DOABA News Punjabi(ਦੋਆਬਾ)

ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ ਕਰ'ਤਾ ਅਲਰਟ

  • Edited By Shivani Bassan,
  • Updated: 15 Mar, 2026 06:20 PM
Jalandhar
cold weather returns to punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਪੰਜਾਬ  ਦੇ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਅੱਜ ਸਵੇਰੇ ਤੋਂ ਕਈ ਇਲਾਕਿਆਂ 'ਚ ਮੀਂਹ ਪੈ ਰਿਹਾ ਹੈ, ਜਿਸ ਨਾਲ ਤਾਪਮਾਨ 'ਚ ਵੱਡੀ ਗਿਰਾਵਟ ਆਈ ਹੈ। ਬੀਤੀ ਰਾਤ ਤੋਂ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲ ਰਹੀਆਂ ਹਨ ਅਤੇ ਅਸਮਾਨ ਬੱਦਲਾਂ ਨਾਲ ਘਿਰਿਆ ਹੋਇਆ ਹੈ। ਕਈ ਥਾਵਾਂ ‘ਤੇ ਮੌਸਮ ਬਦਲਣ ਕਾਰਨ ਤਾਪਮਾਨ ਵਿੱਚ ਵੀ ਕਮੀ ਮਹਿਸੂਸ ਕੀਤੀ ਜਾ ਰਹੀ ਹੈ, ਜਿਸ ਨਾਲ ਲੋਕਾਂ ਨੂੰ ਇਕ ਵਾਰ ਫਿਰ ਠੰਡ ਦਾ ਅਹਿਸਾਸ ਹੋ ਰਿਹਾ ਹੈ। ਮੌਸਮ ਵਿਭਾਗ ਵੱਲੋਂ ਐਤਵਾਰ (15 ਮਾਰਚ) ਲਈ ਪੰਜਾਬ ਅਤੇ ਚੰਡੀਗੜ੍ਹ ਵਿੱਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਸੂਬੇ ਦੇ ਕਈ ਹਿੱਸਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ, ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਕੁਝ ਥਾਵਾਂ ‘ਤੇ ਗੜੇਮਾਰੀ ਹੋਣ ਦੀ ਵੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਪੰਜਾਬ: ਪੁਲਸ ਮੁਕਾਬਲੇ 'ਚ ਮਾਰੇ ਗਏ ਰਣਜੀਤ ਸਿੰਘ ਦੀ ਸਾਹਮਣੇ ਆਈ ਪੋਸਟਮਾਰਟਮ ਰਿਪੋਰਟ, ਹੋਏ ਵੱਡੇ ਖੁਲਾਸੇ

ਮੌਸਮ ਵਿਭਾਗ ਨੇ ਇਹ ਵੀ ਦੱਸਿਆ ਕਿ 14 ਤੋਂ 18 ਮਾਰਚ ਦਰਮਿਆਨ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।  ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਹੁਸ਼ਿਆਰਪੁਰ, ਬਠਿੰਡਾ, ਸੰਗਰੂਰ ਜ਼ਿਲ੍ਹਿਆਂ ਵਿਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਇਲਾਵਾ ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਗਾ, ਫਿਰੋਜ਼ਪੁਰ, ਤਰਨਤਾਰਨ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ 16 ਮਾਰਚ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 17 ਮਾਰਚ ਨੂੰ  ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ, ਉਥੇ ਹੀ 18 ਮਾਰਚ ਨੂੰ ਪੂਰੇ ਪੰਜਾਬ ਵਿਚ ਭਾਰੀ ਮੀਂਹ ਦਾ ਯੈਲੋ ਅਲਰਟ ਰਹੇਗਾ। 

ਇਹ ਵੀ ਪੜ੍ਹੋ- ਪੰਜਾਬ 'ਚ ਹਰ ਸਾਲ 5000 ਤੋਂ ਵੱਧ ਔਰਤਾਂ ਦੀ ਕੈਂਸਰ ਨਾਲ ਮੌਤ: ਹਰਸਿਮਰਤ ਬਾਦਲ

ਜ਼ਿਕਰਯੋਗ ਹੈ ਕਿ ਮੌਸਮ ਮਾਹਿਰਾਂ ਮੁਤਾਬਕ ਪੱਛਮੀ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਪੰਜਾਬ ਦੇ ਮੌਸਮ ਵਿਚ ਇਹ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਇਸ ਸਿਸਟਮ ਕਾਰਨ ਉੱਤਰੀ ਭਾਰਤ ਦੇ ਕਈ ਇਲਾਕਿਆਂ ’ਚ ਬੱਦਲਵਾਈ ਅਤੇ ਬਾਰਿਸ਼ ਦੀ ਸਥਿਤੀ ਬਣ ਰਹੀ ਹੈ। ਇਸ ਨਾਲ ਦਿਨ ਦੇ ਤਾਪਮਾਨ ’ਚ ਗਿਰਾਵਟ ਆਵੇਗੀ ਅਤੇ ਗਰਮੀ ਤੋਂ ਕੁਝ ਰਾਹਤ ਮਿਲੇਗੀ।

ਇਹ ਵੀ ਪੜ੍ਹੋ- ਦਿੱਲੀ ਦੀਆਂ ਪਾਰਟੀਆਂ ਪੰਜਾਬ 'ਚ ਰਾਜ ਕਰਨ ਆਉਂਦੀਆਂ ਸੇਵਾ ਕਰਨ ਨਹੀਂ: ਸੁਖਬੀਰ ਬਾਦਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Cold weather
  • Punjab weather
  • rain
  • IMD department
  • ਠੰਢਾ ਮੌਸਮ
  • ਪੰਜਾਬ ਦਾ ਮੌਸਮ
  • ਮੀਂਹ
  • ਆਈਐਮਡੀ ਵਿਭਾਗ

ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ

NEXT STORY

Stories You May Like

  • heavy rain alert
    24 ਤੋਂ 27 ਸਤੰਬਰ ਤੱਕ ਪਵੇਗਾ ਭਾਰੀ ਮੀਂਹ, ਗੁਆਂਢੀ ਮੁਲਕ 'ਚ ਅਲਰਟ ਜਾਰੀ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ 'ਚ ਡਿੱਗਿਆ ਤਾਪਮਾਨ
  • himachal  rain  snowfall
    ਹਿਮਾਚਲ ’ਚ ਮੀਂਹ ਪੈਣ ਮਗਰੋਂ ਹੋਈ ਬਰਫ਼ਬਾਰੀ, ਯੈਲੋ ਅਲਰਟ ਜਾਰੀ
  • first robbery of iphone 18 pro in the country
    ਦੇਸ਼ 'ਚ iPhone 18 Pro ਦੀ ਪਹਿਲੀ ਲੁੱਟ ! ਲੁਟੇਰਿਆਂ ਨੇ ਕੁੜੀ ਨੂੰ ਗੱਲਾਂ 'ਚ ਉਲਝਾ ਕੇ ਕਰ 'ਤਾ ਕਾਂਡ
  • heavy rain expected tomorrow
    ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • banks will remain closed on september 18
    18 ਸਤੰਬਰ ਨੂੰ ਬੈਂਕ ਰਹਿਣਗੇ ਬੰਦ, ਜਾਣੋ RBI ਨੇ ਕਿਉਂ ਐਲਾਨੀ ਛੁੱਟੀ
  • gurugram  18 spa centers  police  raid
    ਗੁਰੂਗ੍ਰਾਮ: 18 ਸਪਾ ਸੈਂਟਰਾਂ 'ਤੇ ਪੁਲਸ ਦਾ ਛਾਪਾ, ਹਿਰਾਸਤ 'ਚ ਲਏ 30 ਔਰਤਾਂ ਸਣੇ 50 ਲੋਕ
  • now  the iphone 18 pro will reach your home in minutes
    ਹੁਣ ਮਿੰਟਾਂ 'ਚ ਘਰ ਪੁੱਜੇਗਾ iPhone 18 Pro !
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • swine flu cases on the rise in jalandhar
      ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
    • wife destroys husband  s lakhs of rupees and gold jewelery
      ਕਿਸੇ ਹੋਰ ਵਿਅਕਤੀ ਨਾਲ ਮਿਲ ਪਤਨੀ ਨੇ ਪਤੀ ਦੇ ਲੱਖਾਂ ਰੁਪਏ ਤੇ ਸੋਨੇ ਦੇ ਗਹਿਣੇ...
    • nangal boy gets death sentence in saudi arabia
      ਸਾਊਦੀ ਅਰਬ 'ਚ ਨੰਗਲ ਦੇ ਨੌਜਵਾਨ ਨੂੰ ਮਿਲੀ ਸਜ਼ਾ-ਏ-ਮੌਤ! ਬਜ਼ੁਰਗ ਮਾਂ ਦਾ ਹੈ...
    • strictness of food safety department food items
      ਫੂਡ ਸੇਫਟੀ ਵਿਭਾਗ ਦੀ ਸਖ਼ਤੀ! ਧਨੀਆ, ਦੁੱਧ-ਪਨੀਰ ਸਮੇਤ ਇਨ੍ਹਾਂ ਚੀਜ਼ਾਂ ਦੇ ਭਰੇ...
    • man deadbody found outside jalandhar city station
      ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
    • boy arresred with heroin
      10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
    • the doors to an alliance with the akali dal have not closed
      ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
    • school bus full of children meets with an accident in hoshiarpur
      ਹੁਸ਼ਿਆਰਪੁਰ 'ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ, ਅਚਾਨਕ ਖੇਤਾਂ 'ਚ...
    • due to construction work at phagwara station
      ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
    • operations at the automated driving test center were disrupted
      ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +