ਜਲੰਧਰ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਮੌਸਮ ਵਿਚ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਕ ਦੀਵਾਲੀ ਮਗਰੋਂ ਪੱਛਮੀ ਗੜਬੜੀ ਸਰਗਰਮ ਹੋਣ ਵਾਲੀ ਹੈ। ਇਸ ਦੇ ਪ੍ਰਭਾਵ ਹੇਠ ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ 'ਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਇਸ ਦਾ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ’ਤੇ ਕਿੰਨਾ ਅਸਰ ਪਵੇਗਾ, ਇਹ ਆਉਣ ਵਾਲੇ ਦਿਨਾਂ 'ਚ ਮੌਸਮ ਦੀ ਭਵਿੱਖਬਾਣੀ ਤੋਂ ਹੀ ਸਪੱਸ਼ਟ ਹੋਵੇਗਾ।
ਇਹ ਵੀ ਪੜ੍ਹੋ-ਅੰਮ੍ਰਿਤਸਰ ਪੁਲਸ ਕਮਿਸ਼ਨਰ ਦੇ ਸਖ਼ਤ ਹੁਕਮ, ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ
ਦੱਸਿਆ ਜਾ ਰਿਹਾ ਹੈ ਕਿ ਅਗਲੇ ਤਿੰਨ ਦਿਨਾਂ ਤੱਕ, ਸੂਬੇ ਦੇ ਕੁਝ ਹਿੱਸਿਆਂ ਵਿੱਚ ਰਾਤ ਅਤੇ ਸਵੇਰ ਵੇਲੇ ਹਲਕੀ ਤੋਂ ਦਰਮਿਆਨੀ ਧੁੰਦ ਪੈ ਸਕਦੀ ਹੈ। ਇਸ ਦੇ ਨਾਲ ਹੀ ਠੰਡੀਆਂ ਹਵਾਵਾਂ ਚੱਲਣ ਕਾਰਨ ਠੰਡ 'ਚ ਵਾਧਾ ਹੋ ਸਕਦਾ ਹੈ। 10 ਨਵੰਬਰ ਤੋਂ ਸੂਬੇ ਵਿਚ ਕਿਤੇ-ਕਿਤੇ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਵੀ ਪੜ੍ਹੋ-ਅੰਮ੍ਰਿਤਸਰ ਪੁਲਸ ਨੇ ਸੁਲਝਾਈਆਂ 3 ਗੋਲੀਬਾਰੀ ਦੀਆਂ ਵਾਰਦਾਤਾਂ, ਵੱਡੇ ਹਥਿਆਰਾਂ ਨਾਲ 16 ਮੁਲਜ਼ਮ ਗ੍ਰਿਫਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਵਿਧਾਇਕ ਅਮਨਦੀਪ ਕੌਰ ਅਰੋੜਾ 'ਤੇ ਹੋਈ ਈ. ਡੀ. ਰੇਡ ਨੂੰ ਲੈ ਕੇ ਐਡਵੋਕੇਟ ਦਾ ਅਹਿਮ ਬਿਆਨ
NEXT STORY