Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    5:25:39 PM

  • rbi will continue efforts to control excessive fluctuations in rupee

    'ਰੁਪਏ 'ਚ ਜ਼ਿਆਦਾ ਉਤਰਾਅ-ਚੜ੍ਹਾਅ ਨੂੰ ਕੰਟਰੋਲ...

  • parvinder jhota  dig  accused

    ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ...

  • charanjit singh channi

    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ...

  • big twist in rajbir ghuman case

    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਚੱਲਣਗੀਆਂ ਠੰਡੀਆਂ ਹਵਾਵਾਂ ਤੇ ਪੈ ਸਕਦੈ ਮੀਂਹ, ਜਾਣੋ ਅਗਲੇ ਦਿਨਾਂ ਦੀ ਮੌਸਮ ਦੀ ਅਪਡੇਟ

PUNJAB News Punjabi(ਪੰਜਾਬ)

ਪੰਜਾਬ 'ਚ ਚੱਲਣਗੀਆਂ ਠੰਡੀਆਂ ਹਵਾਵਾਂ ਤੇ ਪੈ ਸਕਦੈ ਮੀਂਹ, ਜਾਣੋ ਅਗਲੇ ਦਿਨਾਂ ਦੀ ਮੌਸਮ ਦੀ ਅਪਡੇਟ

  • Edited By Shivani Attri,
  • Updated: 23 Jan, 2023 03:34 PM
Jalandhar
cold winds will prevail in punjab and there may be rain
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੁਰਿੰਦਰ)- ਜਨਵਰੀ ਮਹੀਨੇ ਦੇ 20 ਦਿਨ ਤਕ ਸੀਤ ਲਹਿਰ ਅਤੇ ਧੁੰਦ ਦਾ ਪੂਰਾ ਜ਼ੋਰ ਰਿਹਾ। ਹੁਣ ਆਖਰੀ 7 ਦਿਨ ਹੋਰ ਠੰਡੇ ਰਹਿਣ ਦੀ ਸੰਭਾਵਨਾ ਹੈ, ਕਿਉਂਕਿ 7 ਦਿਨਾਂ ’ਚ ਜਿੱਥੇ ਧੁੱਪ ਖਿੜੇਗੀ, ਉਥੇ ਹੀ ਅੰਸ਼ਿਕ ਬੱਦਲ ਵੀ ਛਾਉਣ ਅਤੇ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ, ਜਿਸ ਨਾਲ ਵਧ ਤੋਂ ਵਧ ਤਾਪਮਾਨ 17 ਡਿਗਰੀ ਤਾਂ ਘੱਟੋ-ਘੱਟ 10 ਡਿਗਰੀ ਤਕ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਹਵਾ ’ਚ ਨਮੀ ਦੀ ਮਾਤਰਾ ਵਧ ਰਹੇਗੀ ਤੇ ਠੰਡੀਆਂ ਹਵਾਵਾਂ ਚੱਲਣਗੀਆਂ। ਸਵੇਰੇ ਅਤੇ ਸ਼ਾਮ ਦੇ ਸਮੇਂ ਸੀਤ ਲਹਿਰ 15 ਤੋਂ 20 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲੇਗੀ। ਮੌਸਮ ਵਿਭਾਗ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਫਰਵਰੀ ਮਹੀਨੇ ਦੀ ਸ਼ੁਰੂਆਤ ਤੇਜ਼ ਧੁੱਪ ਨਾਲ ਹੋਵੇਗੀ ਅਤੇ 5 ਦਿਨ ਤਕ ਚੰਗੀ ਧੁੱਪ ਖਿੜੇਗੀ, ਜਿਸ ਨਾਲ ਤਾਪਮਾਨ ’ਚ ਵਾਧਾ ਹੋ ਸਕਦਾ ਹੈ ਅਤੇ ਸੀਤ ਲਹਿਰ ਤੋਂ ਰਾਹਤ ਮਿਲੇਗੀ। ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਜੋ ਮੌਸਮ ਇਸ ਸਮੇਂ ਚੱਲ ਰਿਹਾ ਹੈ ਇਹ ਇਕ ਫ਼ਸਲ ਅਤੇ ਸਬਜ਼ੀ ਲਈ ਵਧੀਆ ਹੈ, ਕਿਉਂਕਿ ਵਾਧੂ ਪਾਣੀ ਦੀ ਲੋੜ ਨਹੀਂ ਪੈ ਰਹੀ ਹੈ।

ਇਹ ਵੀ ਪੜ੍ਹੋ :  ਜਲੰਧਰ 'ਚ ਨਿਗਮ ਚੋਣਾਂ ਤੋਂ ਪਹਿਲਾਂ ਕਾਂਗਰਸ ਤੇ ਭਾਜਪਾ ਨੂੰ ਵੱਡਾ ਝਟਕਾ

ਪਿਛਲੇ 5 ਸਾਲਾਂ ਦੇ ਮੁਕਾਬਲੇ ਆਲੂ ਦੀ ਫ਼ਸਲ ਲਈ ਵਧੀਆ ਰਹੇ ਨੇ 2 ਮਹੀਨੇ
ਖੇਤੀਬਾੜੀ ਵਿਭਾਗ ਦੇ ਅਧਿਕਾਰੀ ਨਰੇਸ਼ ਗੁਲਾਟੀ ਨੇ ਕਿਹਾ ਕਿ ਆਲੂ ਦੀ ਫ਼ਸਲ ਦਾ ਸਮਾਂ ਪੂਰਾ ਹੋ ਚੁੱਕਾ ਹੈ ਅਤੇ ਕਈ ਕਿਸਾਨਾਂ ਨੇ ਮੰਡੀਆਂ ’ਚ ਵੇਚਣਾ ਵੀ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਪੂਰੇ ਜ਼ਿਲ੍ਹੇ ’ਚ ਆਲੂ ਦੀ ਫ਼ਸਲ ਕਾਫ਼ੀ ਵਧੀਆ ਰਹੀ, ਜਿਸ ਦਾ ਮੁੱਖ ਕਾਰਨ ਮੌਸਮ ਰਿਹਾ। ਪਿਛਲੇ 5 ਸਾਲਾਂ ’ਚ ਇਸ ਸਾਲ ਜੋ ਸਾਲ 2022 ਦੇ ਆਖਰੀ ਮਹੀਨੇ ਸਨ ਉਹ ਕਾਫ਼ੀ ਵਧੀਆ ਰਹੇ। ਮੌਸਮ ਦੇ ਲਿਹਾਜ਼ ਨਾਲ ਵੀ ਹੋਰ ਬਿਜਾਈ ਦੇ ਹਿਸਾਬ ਨਾਲ ਵੀ, ਕਿਉਂਕਿ ਜਦੋਂ ਆਲੂ ਦੀ ਫ਼ਸਲ ਲਾਈ ਗਈ ਤਾਂ ਤੁਰੰਤ ਮੌਸਮ ਨੇ ਕਰਵਟ ਲਈ, ਜਿਸ ਤੋਂ ਬਾਅਦ ਸੰਘਣੀ ਧੁੰਦ ਅਤੇ ਨਮੀ ਜ਼ਿਆਦਾ ਹੋਣ ਲੱਗੀ, ਜਿਸ ਨਾਲ ਫ਼ਸਲ ਨੂੰ ਪਾਣੀ ਦੀ ਜ਼ਿਆਦਾ ਲੋੜ ਨਹੀਂ ਪਈ। ਇਸੇ ਤਰ੍ਹਾਂ ਨਾਲ ਹੁਣ ਕਣਕ ਦੀ ਫ਼ਸਲ ਵੀ ਵਧੀਆ ਹੋਵੇਗੀ। ਹੁਣ ਜੋ ਮੀਂਹ ਪੈਣਗੇ ਉਸ ਨਾਲ ਪਾਣੀ ਦੀ ਕਮੀ ਵੀ ਪੂਰੀ ਹੋ ਜਾਵੇਗੀ।

ਇਹ ਵੀ ਪੜ੍ਹੋ :  ਨਿੱਜੀ ਤੇ ਸਰਕਾਰੀ ਹਸਪਤਾਲਾਂ ਨੂੰ ਲੈ ਕੇ ਸਿਹਤ ਮੰਤਰੀ ਬਲਬੀਰ ਸਿੰਘ ਦਾ ਅਹਿਮ ਐਲਾਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Cold winds
  • rain
  • Punjab
  • ਠੰਡੀਆਂ ਹਵਾਵਾਂ
  • ਮੀਂਹ
  • ਮੌਸਮ ਅਪਡੇਟ

ਵੱਡੀ ਖ਼ਬਰ : ਪੰਜਾਬ ਸਰਕਾਰ ਨੇ 'ਮਾਈਨਿੰਗ' ਦੇ ਸਾਰੇ ਟੈਂਡਰ ਕੀਤੇ ਰੱਦ, ਘੱਟਣਗੇ ਰੇਤ-ਬੱਜਰੀ ਦੇ ਭਾਅ

NEXT STORY

Stories You May Like

  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ ਅਪਡੇਟ
  • punjab early in the morning with rain and strong winds
    ਪੰਜਾਬ 'ਚ ਮੀਂਹ-ਹਨ੍ਹੇਰੀ ਨਾਲ ਸਵੇਰੇ-ਸਵੇਰੇ ਵਿਗੜਿਆ ਮੌਸਮ, ਜਾਣ ਲਓ 15 ਅਕਤੂਬਰ ਤੱਕ ਵੱਡੀ ਅਪਡੇਟ
  • latest on rain in punjab
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ,  ਮੀਂਹ ਬਾਰੇ ਜਾਣੋ ਅਗਲੀ ਅਪਡੇਟ
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • weather changes in punjab rain in several areas and hailstorms in others
    ਪੰਜਾਬ 'ਚ ਬਦਲਿਆ ਮੌਸਮ! ਕਈ ਇਲਾਕਿਆਂ 'ਚ ਪਿਆ ਮੀਂਹ ਤੇ ਕਈਆਂ 'ਚ ਪਏ ਗੜ੍ਹੇ
  • a special on punjab s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
Trending
Ek Nazar
incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • father refuses to perform parvinder jhota s cremation
      ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਿਤਾ ਦਾ ਇਨਕਾਰ, ਪੂਰੇ ਸ਼ਹਿਰ 'ਚ ਤਣਾਅ ਵਾਲਾ...
    • parvinder jhota s son became emotional after his father s death
      ਪਿਤਾ ਦੀ ਮੌਤ ਮਗਰੋਂ ਭਾਵੁਕ ਹੋਇਆ ਪਰਵਿੰਦਰ ਝੋਟਾ ਦਾ ਪੁੱਤ, ਪਰਿਵਾਰ 'ਤੇ ਟੁੱਟਿਆ...
    • dig s major statement on the parvinder jhota murder case
      ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਤੇ DIG ਦਾ ਵੱਡਾ ਬਿਆਨ, ਲੋਕਾਂ ਨੂੰ ਕੀਤੀ ਵੱਡੀ...
    • murder of sikh youth parvinder singh  who raised his voice against drugs
      ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ...
    • bjp makes big announcement before elections
      ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
    • fraud case
      ਬੀਮਾ ਕੰਪਨੀ ਦਾ ਮੈਨੇਜਰ ਧੋਖਾਧੜੀ ਦੇ ਮਾਮਲੇ 'ਚ ਨਾਮਜ਼ਦ
    • ban on carrying weapons during wedding ceremonies in ferozepur
      ਫਿਰੋਜ਼ਪੁਰ 'ਚ ਵਿਆਹ ਸਮਾਗਮਾਂ ਦੌਰਾਨ ਹਥਿਆਰ ਲੈ ਕੇ ਚੱਲਣ 'ਤੇ ਪਾਬੰਦੀ
    • uproar over political poster in the name of punjab board
      ਪੰਜਾਬ ਬੋਰਡ ਦੇ ਨਾਂ 'ਤੇ ਸਿਆਸੀ ਪੋਸਟਰ ਦਾ ਰੌਲਾ! ਵਟਸਐਪ ਚੈਨਲ ਬਾਰੇ PSEB ਨੇ...
    • hotel room couple
      ਪੰਜਾਬ: ਵਿਆਹੀ ਹੋਈ ਪ੍ਰੇਮਿਕਾ ਨੂੰ ਹੋਟਲ ਦੇ ਕਮਰੇ 'ਚ ਲਿਜਾ ਕੇ ਕਤਲ ਕਰਨ ਵਾਲੇ...
    • death case
      ਟਰੇਨ ਤੋਂ ਡਿੱਗਣ ਨਾਲ ਬਜ਼ੁਰਗ ਵਿਅਕਤੀ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +