Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    10:58:14 AM

  • 26 crore people worldwide are suffering from this serious disease

    ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ...

  • warning about beauty products

    ਬਿਊਟੀ ਉਤਪਾਦ ਸਿਹਤ ਲਈ ‘ਜ਼ਹਿਰ’! WHO ਨੇ ਦਿੱਤੀ...

  • elderly sikh driver in america

    ਅਮਰੀਕਾ 'ਚ ਬਜ਼ੁਰਗ ਸਿੱਖ ਡਰਾਈਵਰ ਨਾਲ ਬਦਸਲੂਕੀ,...

  • new problem in punjab regarding salaries and pensions

    ਪੰਜਾਬ 'ਚ ਤਨਖ਼ਾਹਾਂ ਅਤੇ ਪੈਨਸ਼ਨਾਂ ਨੂੰ ਲੈ ਕੇ ਪਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਰੈਂਟ ਕੁਲੈਕਟਰ ਗ੍ਰਿਫ਼ਤਾਰ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

PUNJAB News Punjabi(ਪੰਜਾਬ)

ਰੈਂਟ ਕੁਲੈਕਟਰ ਗ੍ਰਿਫ਼ਤਾਰ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

  • Edited By Gurminder Singh,
  • Updated: 02 Dec, 2025 05:07 PM
Firozpur-Fazilka
collector  arrested  corruption
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਕੁਮਾਰ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਪੰਜਾਬ ਵਕਫ਼ ਬੋਰਡ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 3,00,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦੇ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਦੁਆਰਾ ਸਿੰਘ ਸਭਾ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਦਾ ਵਸਨੀਕ ਹੈ ਜਿਸਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਰੈਂਟ ਕੁਲੈਕਟਰ ਉਸਨੂੰ ਵਕਫ਼ ਬੋਰਡ ਜ਼ੀਰਾ ਵੱਲੋਂ ਅਲਾਟ ਕੀਤੀ ਗਈ ਜ਼ਮੀਨ ਦਾ ਕਬਜ਼ਾ ਦੇਣ ਬਦਲੇ ਸੀਨੀਅਰ ਅਧਿਕਾਰੀ ਦੇ ਨਾਮ 'ਤੇ ਉਸ ਤੋਂ 5,40,000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਇਸ ਸਬੰਧ ਵਿਚ ਉਕਤ ਮੁਲਜ਼ਮ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਦੀ ਟੋਕਨ ਮਨੀ ਵਜੋਂ  70,000 ਰੁਪਏ ਦੀ ਰਿਸ਼ਵਤ ਲੈ ਚੁੱਕਾ ਸੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਕਫ਼ ਬੋਰਡ ਜ਼ੀਰਾ ਦੇ ਨਾਮ 'ਤੇ ਚੈੱਕਾਂ ਰਾਹੀਂ 2.98 ਲੱਖ ਰੁਪਏ ਦੀ ਸਰਕਾਰੀ ਫੀਸ ਪਹਿਲਾਂ ਹੀ ਅਦਾ ਕਰ ਚੁੱਕਾ ਸੀ, ਜਿਸ ਵਿਚ ਵਕਫ਼ ਬੋਰਡ ਜ਼ੀਰਾ ਤੋਂ ਲੀਜ਼ 'ਤੇ ਲਈ ਜਾਣ ਵਾਲੀ ਸੰਪਤੀ ਦੇ ਕਿਰਾਏ ਦੀ ਰਕਮ ਵੀ ਸ਼ਾਮਲ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਹਲਚਲ, DIG ਫਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਗਿੱਲ ਦਾ ਤਬਾਦਲਾ

ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੀ ਟੀਮ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਗਵਾਹਾਂ ਦੀ ਮੌਜੂਦਗੀ ਵਿਚ ਸੰਬੰਧਤ ਰੈਂਟ ਕੂਲੈਕਟਰ ਨੂੰ ਰਿਸ਼ਵਤ ਦੇ ਲਏ ਪੈਸਿਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈਓਡਬਲਿਊ) ਦੀ ਵਿਜੀਲੈਂਸ ਬਿਊਰੋ ਟੀਮ ਨੇ ਇਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ 2 ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ  3,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਈਓਡਬਲਿਊ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਲਜ਼ਮ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

  • Collector
  • arrested
  • corruption
  • ਕੁਲੈਕਟਰ
  • ਗ੍ਰਿਫ਼ਤਾਰ
  • ਭ੍ਰਿਸ਼ਟਾਚਾਰ

ਫਿਰੋਜ਼ਪੁਰ ਰੇਲਵੇ ਡਵੀਜ਼ਨ ਨੇ ਟਿਕਟ ਚੈਕਿੰਗ ਰਾਹੀਂ 3.16 ਕਰੋੜ ਦਾ ਜੁਰਮਾਨਾ ਵਸੂਲਿਆ

NEXT STORY

Stories You May Like

  • man arrested for promising to double money online
    ਆਨਲਾਈਨ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇਣ ਵਾਲਾ ਗ੍ਰਿਫ਼ਤਾਰ
  • man lost his job when gone to talk about hike
    ਤਨਖਾਹ ਵਧਾਉਣ ਦੀ ਗੱਲ ਕਰਨ ਗਏ ਕਰਮਚਾਰੀ ਨੂੰ ਨੌਕਰੀ ਤੋਂ ਹੀ ਧੋਣਾ ਪੈ ਗਿਆ ਹੱਥ ! ਹੈਰਾਨ ਕਰੇਗਾ ਪੂਰਾ ਮਾਮਲਾ
  • buy jail sentence for rs 500
    500 ਰੁਪਏ 'ਚ ਖਰੀਦੋ 'ਜੇਲ੍ਹ ਦੀ ਸਜ਼ਾ'! ਹੈਰਾਨ ਕਰੇਗਾ ਪੂਰਾ ਮਾਮਲਾ
  • robber arrested for stealing purse from girl eating kulcha chhole
    ਕੁਲਚੇ-ਛੋਲੇ ਖਾ ਰਹੀ ਕੁੜੀ ਦਾ ਪਰਸ ਚੋਰੀ ਕਰਨ ਵਾਲਾ ਲੁਟੇਰਾ ਗ੍ਰਿਫ਼ਤਾਰ
  • head constable vikram sharma arrested for taking bribe of rs 5000
    ਪੰਜਾਬ 'ਚ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • sanjay dutt appears before ncw over   sarke chunar   song row
    ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋਏ ਸੰਜੇ ਦੱਤ, ਜਾਣੋ ਕੀ ਹੈ ਪੂਰਾ ਮਾਮਲਾ
  • ipl 2026  kkr  s young batsman angkrish raghuvanshi fined
    IPL 2026: KKR ਦੇ ਨੌਜਵਾਨ ਬੱਲੇਬਾਜ਼ ਆਂਗਕ੍ਰਿਸ਼ ਰਘੂਵੰਸ਼ੀ 'ਤੇ ਲੱਗਾ ਜੁਰਮਾਨਾ; ਜਾਣੋ ਕੀ ਹੈ ਪੂਰਾ ਮਾਮਲਾ
  • main accused in the robbery of rs 8 crore from a goldsmith  s house
    ਗੁਰਦਾਸਪੁਰ ’ਚ ਸਰਾਫ਼ ਦੇ ਘਰੋਂ 8 ਕਰੋੜ ਦੀ ਲੁੱਟ ਕਰਨ ਵਾਲਾ ਮੁੱਖ ਮੁਲਜ਼ਮ ਗ੍ਰਿਫ਼ਤਾਰ, ਪਹਿਲਾਂ ਵੀ 17 ਕੇਸ ਦਰਜ
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
Trending
Ek Nazar
4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar municipal corporation strict action against defaulting colonizers
      ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
    • lahan seized from the mand area across the river
      ਆਬਕਾਰੀ ਵਿਭਾਗ ਦਾ ਵੱਡਾ ਐਕਸ਼ਨ: ਦਰਿਆ ਪਾਰ ਮੰਡ ਖੇਤਰ 'ਚੋਂ 5000 ਲੀਟਰ ਲਾਹਣ...
    • panth properties were sold during manjit singh g k s tenure kalka kahlon
      ਮਨਜੀਤ ਸਿੰਘ ਜੀ. ਕੇ. ਦੇ ਰਾਜ 'ਚ ਵਿਕੀਆਂ ਪੰਥ ਦੀਆਂ ਜਾਇਦਾਦਾਂ: ਕਾਲਕਾ-ਕਾਹਲੋਂ...
    • american dream turned out to be expensive
      ਅਮਰੀਕਾ ਦਾ ਸੁਪਨਾ ਪਿਆ ਮਹਿੰਗਾ: ਸਾਬਕਾ ਥਾਣੇਦਾਰ ਨੇ ਟ੍ਰੈਵਲ ਏਜੰਟ ਨਾਲ ਮਿਲ ਕੇ...
    • police increase vigilance at religious places in guru nagari
      ਗੁਰੂ ਨਗਰੀ ’ਚ ਧਾਰਮਿਕ ਸਥਾਨਾਂ ’ਤੇ ਪੁਲਸ ਨੇ ਵਧਾਈ ਚੌਕਸੀ; ਜਨਤਕ ਥਾਵਾਂ ’ਤੇ...
    • big incident in tarn taran  firing at punjab poultry farm and breeding farm
      ਤਰਨਤਾਰਨ 'ਚ ਵੱਡੀ ਵਾਰਦਾਤ! ਪੰਜਾਬ ਪੋਲਟਰੀ ਫਾਰਮ ਐਡ ਬਰੀਡਿੰਗ ਫਾਰਮ 'ਤੇ...
    • husband and wife took big step
      ਅਸੀਂ ਆਪਣੀ ਜ਼ਿੰਦਗੀ ਤੋਂ ਦੁਖੀ ਹੋ ਕੇ ਇਹ ਕਦਮ ਚੱਕ ਰਹੇ ਹਾਂ, 'ਬੱਚਿਓ ਸਾਨੂੰ ਮਾਫ...
    • 4 gangsters   associates arrested after police encounter
      ਤਰਨਤਾਰਨ 'ਚ ਐਨਕਾਊਂਟਰ! ਪੁਲਸ ਮੁਕਾਬਲੇ ਮਗਰੋਂ ਗੈਂਗਸਟਰਾਂ ਦੇ 4 ਸਾਥੀ ਕਾਬੂ
    • rain and thunderstorm warning in punjab
      ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
    • big change signs of new politics strongholds of regional parties collapsing
      ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +