Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    6:15:08 PM

  • suspension orders punjab village panchayat

    ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ...

  • college students rode college

    ਪੰਜਾਬ 'ਚ ਇਕ ਹੋਰ ਦਰਦਨਾਕ ਘਟਨਾ, ਅਧਿਆਪਕ ਤੋਂ...

  • big related to punjab weather

    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ...

  • deadbody of the girl returned from oman the family refused the last rites

    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਪੰਜਾਬ 'ਚ ਇਕ ਹੋਰ ਦਰਦਨਾਕ ਘਟਨਾ, ਅਧਿਆਪਕ ਤੋਂ ਦੁਖੀ ਰੋਡੇ ਕਾਲਜ ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

PUNJAB News Punjabi(ਪੰਜਾਬ)

ਪੰਜਾਬ 'ਚ ਇਕ ਹੋਰ ਦਰਦਨਾਕ ਘਟਨਾ, ਅਧਿਆਪਕ ਤੋਂ ਦੁਖੀ ਰੋਡੇ ਕਾਲਜ ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

  • Edited By Gurminder Singh,
  • Updated: 04 May, 2026 04:50 PM
Faridkot-Muktsar
college students rode college
  • Share
    • Facebook
    • Tumblr
    • Linkedin
    • Twitter
  • Comment

ਫਰੀਦਕੋਟ (ਰਾਜਨ) : ਫਰੀਦਕੋਟ ਵਿਚ ਇਕ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਨੌਜਵਾਨ ਵਿਦਿਆਰਥੀ ਨੇ ਮਾਨਸਿਕ ਦਬਾਅ ਹੇਠ ਆ ਕੇ ਨਹਿਰ ਵਿਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸਬੰਧੀ ਥਾਣਾ ਸਦਰ ਫਰੀਦਕੋਟ ਵਿਚ ਇਕ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਹਰਦੀਪ ਸਿੰਘ ਬਰਾੜ ਜੋ ਕਿ ਗੁਰੂ ਨਾਨਕ ਸਰਕਾਰੀ ਕਾਲਜ ਗੁਰੂ ਤੇਗ ਬਹਾਦਰਗੜ (ਰੋਡੇ ਕਾਲਜ), ਜ਼ਿਲ੍ਹਾ ਮੋਗਾ ਵਿਚ ਲਾਇਬ੍ਰੇਰੀ ਇੰਚਾਰਜ/ਟੀਚਰ ਹਨ, ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਬਿਆਨਕਰਤਾ ਪਿਤਾ ਨੇ ਦੱਸਿਆ ਕਿ ਮ੍ਰਿਤਕ ਯੋਗੇਸ਼ ਸ਼ਰਮਾ (ਉਮਰ ਕਰੀਬ 20-21 ਸਾਲ) ਬੀ.ਏ. ਭਾਗ-1 ਦਾ ਵਿਦਿਆਰਥੀ ਸੀ ਅਤੇ 25 ਅਪ੍ਰੈਲ ਨੂੰ ਰੋਜ਼ਾਨਾ ਦੀ ਤਰ੍ਹਾਂ ਕਾਲਜ ਗਿਆ ਸੀ। ਕਰੀਬ 10 ਤੋਂ 10:30 ਵਜੇ ਉਸਨੇ ਆਪਣੇ ਚਾਚੇ ਨੂੰ ਫ਼ੋਨ ਕਰਕੇ ਕਿਹਾ ਕਿ ਪੇਪਰਾਂ ਦਾ ਰੋਲ ਨੰਬਰ ਲੈਣ ਲਈ 500 ਰੁਪਏ ਗੂਗਲ ਪੇ ਕਰ ਦੇਣ।

ਇਹ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਦੀ ਰਣਨੀਤੀ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ

ਉਸਨੇ ਦੱਸਿਆ ਕਿ ਲਾਇਬ੍ਰੇਰੀ ਇੰਚਾਰਜ ਵੱਲੋਂ ਕਿਹਾ ਗਿਆ ਹੈ ਕਿ ਰੁਪਏ ਜਮ੍ਹਾਂ ਕਰਵਾਓ ਅਤੇ ਲਾਇਬ੍ਰੇਰੀ ਤੋਂ ਲਈ ਕਿਤਾਬ ਵੀ ਵਾਪਸ ਕਰੋ, ਨਹੀਂ ਤਾਂ ਰੋਲ ਨੰਬਰ ਨਹੀਂ ਦਿੱਤਾ ਜਾਵੇਗਾ ਅਤੇ ਨਾਮ ਕਾਲਜ ਵਿਚੋਂ ਕੱਟ ਦਿੱਤਾ ਜਾਵੇਗਾ। ਮ੍ਰਿਤਕ ਨੇ ਟੀਚਰ ਕੋਲ ਬੇਨਤੀ ਕੀਤੀ ਕਿ ਉਹ ਸੋਮਵਾਰ ਤੱਕ ਕਿਤਾਬ ਵਾਪਸ ਕਰ ਦੇਵੇਗਾ ਪਰ ਅਧਿਆਪਕ ਵੱਲੋਂ ਉਸਨੂੰ ਕਾਫੀ ਜ਼ਲੀਲ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ ਕਰਨ ਦੇ ਹੁਕਮ, ਇਸ ਕਾਰਣ ਹੋਈ ਕਾਰਵਾਈ

ਦੋਸ਼ ਹੈ ਕਿ ਅਧਿਆਪਕ ਨੇ ਉਸਨੂੰ ਧਮਕਾਇਆ ਕਿ ਜੇਕਰ ਕਿਤਾਬ ਵਾਪਸ ਕਰਨ ਦੀ ਸਮਰੱਥਾ ਨਹੀਂ ਤਾਂ ਗੱਡੀ ਹੇਠਾਂ ਆ ਜਾ ਜਾਂ ਫਿਰ ਨਹਿਰ ਵਿਚ ਛਾਲ ਮਾਰ ਕੇ ਮਰ ਜਾ। ਇਸ ਧਮਕੀ ਅਤੇ ਜ਼ਲਾਲਤ ਨੂੰ ਨਾ ਸਹਾਰਦੇ ਹੋਏ ਵਿਦਿਆਰਥੀ ਨੇ ਨਹਿਰ ਵਿਚ ਛਾਲ ਮਾਰ ਦਿੱਤੀ। ਬਾਅਦ ਵਿਚ ਉਸਦੀ ਲਾਸ਼ ਸਰਹੰਦ ਫੀਡਰ ਨਹਿਰ ਦੀ ਅਬੋਹਰ ਬਰਾਂਚ ਵਿਚੋਂ ਬਰਾਮਦ ਹੋਈ। ਪੁਲਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹੋਰ ਤੱਥ ਇਕੱਠੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਮੌਸਮ ਵਿਭਾਗ ਵੱਲੋਂ ਪੰਜਾਬ 'ਚ ਮੀਂਹ-ਹਨ੍ਹੇਰੀ ਤੇ ਗੜ੍ਹੇਮਾਰੀ ਦਾ ਅਲਰਟ, ਇਨ੍ਹਾਂ ਤਰੀਕਾਂ ਲਈ ਹੋਈ ਭਵਿੱਖਬਾਣੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Young students
  • college students
  • Rode College
  • ਨੌਜਵਾਨ ਵਿਦਿਆਰਥੀ
  • ਕਾਲਜ ਵਿਦਿਆਰਥੀ
  • ਰੋਡੇ ਕਾਲਜ

ਵਿਆਹ ਦੇ 3 ਮਹੀਨੇ ਮਗਰੋਂ ਹੀ ਕਰਨ ਲੱਗੇ ਦਾਜ ਦੀ ਮੰਗ, ਵਿਦੇਸ਼ ਭੱਜਿਆ NRI ਪਤੀ

NEXT STORY

Stories You May Like

  • punjab private school breaks rules
    ਪੰਜਾਬ: ਨਿੱਜੀ ਸਕੂਲ ਨੇ ਤੋੜੇ ਨਿਯਮ, ਲੇਬਰ ਡੇ ਦੀ ਛੁੱਟੀ ਦੇ ਬਾਵਜੂਦ ਸਕੂਲ ਪਹੁੰਚੇ ਵਿਦਿਆਰਥੀ ਤੇ ਅਧਿਆਪਕ
  • mbbs student commits suicide
    MBBS ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, PG ਕਮਰੇ 'ਚੋਂ 5 ਦਿਨ ਤੱਕ ਲਟਕਦੀ ਰਹੀ ਲਾਸ਼
  • cruelty to students by   some teachers
    ‘ਕੁਝ ਅਧਿਆਪਕ-ਅਧਿਆਪਿਕਾਵਾਂ ਵੱਲੋਂ’ ਵਿਦਿਆਰਥੀ-ਵਿਦਿਆਰਥਣਾਂ ’ਤੇ ਜ਼ੁਲਮ!
  • girl rape case in sultanpur lodhi
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ
  • punjab  teacher turns into a beast
    ਪੰਜਾਬ: ਅਧਿਆਪਕ ਬਣਿਆ ਹੈਵਾਨ, ਜਵਾਕ ਨੂੰ ਸ਼ਰਾਰਤਾਂ ਕਰਨ 'ਤੇ ਦਿੱਤੀ ਬੇਰਹਿਮ ਸਜ਼ਾ, ਜਦੋਂ ਘਰ ਪਹੁੰਚਿਆ...
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ ਹਥਿਆਰਾਂ ਤੇ ਗੱਡੀਆਂ ਸਣੇ ਕਾਬੂ
  • hawalati commits suicide in   central modern jail faridkot
    ਸੁਰਖੀਆਂ 'ਚ ਪੰਜਾਬ ਦੀ ਇਹ ਜੇਲ੍ਹ, ਹਵਾਲਾਤੀ ਨੇ ਕੀਤੀ ਖ਼ੁਦਕੁਸ਼ੀ
  • second suicide in 10 days at iit kharagpur
    IIT ਖੜਗਪੁਰ 'ਚ 10 ਦਿਨਾਂ 'ਚ ਦੂਜੀ ਖੁਦਕੁਸ਼ੀ, ਹੋਸਟਲ 'ਚ ਮਿਲੀ M.Tech ਵਿਦਿਆਰਥੀ ਦੀ ਲਾਸ਼
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
Trending
Ek Nazar
citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • punjab bjp assembly elections punjab elections
      ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਦੀ ਰਣਨੀਤੀ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
    • sunil jakhar s big statement regarding the victory in west bengal
      ਪੱਛਮੀ ਬੰਗਾਲ 'ਚ ਜਿੱਤ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ, ਜਾਣੋ ਪੰਜਾਬ...
    • ladowal toll plaza
      3 ਘੰਟਿਆਂ ਲਈ ਫ਼ਰੀ ਹੋਇਆ ਲਾਡੋਵਾਲ ਟੋਲ ਪਲਾਜ਼ਾ, ਕਿਸਾਨਾਂ ਨੇ ਕੀਤਾ ਪ੍ਰਦਰਸ਼ਨ
    • punjab new orders issued for those keeping tenants and domestic servants
      Punjab : ਕਿਰਾਏਦਾਰ ਤੇ ਘਰੇਲੂ ਨੌਕਰ ਰੱਖਣ ਵਾਲਿਆਂ ਲਈ ਨਵੇਂ ਹੁਕਮ ਜਾਰੀ, ਲਾਜ਼ਮੀ...
    • punjab agricultural university  recruitment  job
      PAU ਵੱਲੋਂ ਜੂਨੀਅਰ ਲੈਬ ਅਤੇ ਫੀਲਡ ਹੈਲਪਰਾਂ ਦੀ ਭਰਤੀ, 8ਵੀਂ ਪਾਸ ਵੀ ਕਰ ਸਕਦੇ ਹਨ...
    • snatching in ludhiana
      ਦੁਗਰੀ 'ਚ ਦਿਨ-ਦਿਹਾੜੇ ਹੋਈ ਲੁੱਟ! ਕੁੜੀ ਤੋਂ iPhone ਤੇ ਹੋਰ ਸਾਮਾਨ ਖੋਹ ਕੇ ਲੈ...
    • fir case
      ਸ਼ਗਨ ਸਕੀਮ 'ਚ ਵਿਭਾਗ ਨਾਲ ਧੋਖਾਧੜੀ ਕਰਨ ਵਾਲੀ ਔਰਤ 'ਤੇ ਪਰਚਾ ਦਰਜ
    • gardens struggling with intense sun and heat
      ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...
    • ludhiana shopkeepar fraud
      ਲੁਧਿਆਣਾ ਦੇ ਦੁਕਾਨਦਾਰ ਨਾਲ ਹਜ਼ਾਰਾਂ ਰੁਪਏ ਦੀ ਠੱਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +