Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 24, 2026

    3:06:19 PM

  • farmers will be given free tubewell connections as the government sukhbir badal

    ਮੁਫ਼ਤ ਮਿਲਣਗੇ ਟਿਊਬਵੈੱਲ ਕਨੈਕਸ਼ਨ, ਸੁਖਬੀਰ ਬਾਦਲ...

  • father brutally murdered then mother and younger brother

    ਪੰਜਾਬ 'ਚ ਰਿਸ਼ਤੇ ਤਾਰ-ਤਾਰ : ਪਿਓ ਦਾ ਕੀਤਾ ਬੇਰਹਿਮੀ...

  • army helicopter crash

    ਸਬਜ਼ੀ ਮੰਡੀ 'ਚ ਆ ਡਿੱਗਾ ਫੌਜ ਦਾ ਹੈਲੀਕਾਪਟਰ,...

  • majithia s sharp taunt at cm mann

    'ਜਿਹੜਾ ਕੇਜਰੀਵਾਲ-ਸਿਸੋਦੀਆ ਦੇ ਪੈਰਾਂ 'ਚ ਡਿੱਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • 21 ਜਨਵਰੀ ਤੋਂ ਪੂਰਨ ਤੌਰ 'ਤੇ ਖੋਲੇ ਜਾਣਗੇ ਪੰਜਾਬ ਦੇ ਕਾਲਜ ਤੇ ਯੂਨੀਵਰਸਿਟੀਆਂ

PUNJAB News Punjabi(ਪੰਜਾਬ)

21 ਜਨਵਰੀ ਤੋਂ ਪੂਰਨ ਤੌਰ 'ਤੇ ਖੋਲੇ ਜਾਣਗੇ ਪੰਜਾਬ ਦੇ ਕਾਲਜ ਤੇ ਯੂਨੀਵਰਸਿਟੀਆਂ

  • Updated: 18 Jan, 2021 07:57 PM
Ludhiana
colleges and universities of punjab will be fully opened
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ,( ਵਿੱਕੀ): ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ ਅਤੇ ਪ੍ਰਾਇਵੇਟ ਯੂਨੀਵਰਸਿਟੀਆਂ ਸਮੇਤ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਗੈਰ ਸਹਾਇਤਾ ਪ੍ਰਾਪਤ ਕਾਲਜ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਤਹਿਤ 21 ਜਨਵਰੀ ਤੋਂ ਮੁੜ ਪੂਰਨ ਰੂਪ ਵਿਚ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਉੱਚੇਰੀ ਸਿੱਖਿਆ ਵਿਭਾਗ ਵਲੋਂ ਸਾਰੀਆਂ ਸਰਕਾਰੀ ਅਤੇ ਗੈਰ ਸਰਕਾਰੀ ਯੁਨੀਵਰਸਿਟੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵਲੋਂ ਨਿਰਧਾਰਤ ਕੀਤੀਆਂ ਗਈਆਂ ਸ਼ਰਤਾਂ ਅਨੁਸਾਰ ਵਿਦਿਅਕ ਸੰਸਥਾਵਾਂ ਵਲੋਂ ਵਿਦਿਆਰਥੀਆਂ ਦੇ ਹਿੱਤ ਨੂੰ ਧਿਆਨ ਵਿਚ ਰੱਖਦੇ ਹੋਏ ਆਫ-ਲਾਈਨ ਅਤੇ ਆਨ-ਲਾਈਨ ਦੋਨੋਂ ਮਾਧਿਅਮ ਰਾਹੀਂ ਪੜ੍ਹਾਈ ਕਰਵਾਈ ਜਾਵੇ ਅਤੇ ਸਮੈਸਟਰ/ਸਲਾਨਾ ਪ੍ਰੀਖਿਆਵਾਂ ਆਫ-ਲਾਈਨ ਮਾਧਿਅਮ ਰਾਹੀਂ ਹੀ ਕੰਡਰਕਟ ਕਰਵਾਏ ਜਾਣ। ਇਸ ਦੇ ਨਾਲ ਹੀ ਦਿਵਿਆਰਥੀਆਂ ਨੂੰ ਆਪਣੀ ਮਰਜ਼ੀ ਮੁਤਾਬਕ ਕਲਾਸਾਂ ਲਗਾਉਣ ਦੀ ਖੁੱਲ ਹੋਵੇਗੀ ਅਤੇ ਉਹਨਾਂ `ਤੇ ਕਲਾਸਾਂ ਲਗਾਉਣ ਸਬੰਧੀ ਕਿਸੇ ਪ੍ਰਕਾਰ ਦਾ ਦਬਾਅ ਨਹੀਂ ਬਣਾਇਆ ਜਾਵੇਗਾ।
ਬੁਲਾਰੇ ਨੇ ਅੱਗੇ ਦੱਸਿਆ ਕਿ  ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾਂ ਕਰਦੇ ਹੋਏ ਹਾਸਟਲ ਖੋਲ੍ਹੇ ਜਾਣ। ਹਾਸਟਲ ਦਾ ਕਮਰਾ ਪ੍ਰਤੀ ਵਿਦਿਆਰਥੀ ਜਾਂ ਕਮਰੇ ਦੇ ਸਾਇਜ਼ ਅਨੁਸਾਰ ਲੋੜੀਂਦੀ ਡਿਸਟੈਂਸਿੰਗ/ਵਿਦਿਆਰਥੀਆਂ ਦੀ ਸੇਫਟੀ ਨੂੰ ਧਿਆਨ ਵਿਚ ਰੱਖਦੇ ਹੋਏ ਅਲਾਟ ਕੀਤਾ ਜਾਵੇ ਅਤੇ ਅਲਾਟਮੈਂਟ ਸਮੇਂ ਤਰਜੀਹ ਫਾਇਨਲ ਸਾਲ  ਦੇ ਵਿਦਿਆਰਥੀਆਂ ਨੂੰ ਦਿੱਤੀ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਵਿਦਿਅਕ ਸੰਸਥਾਵਾਂ ਵਿਚ ਮੈਸ/ਕੰਟੀਨ ਆਦਿ ਸਿਹਤ ਵਿਭਾਗ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਮੁਕੰਮਲ ਸੁਰੱਖਿਆ ਸਾਵਧਾਨੀਆਂ ਵਰਤਦੇ ਹੋਏ ਲੋੜ ਅਨੁਸਾਰ/ਪੂਰਨ ਰੂਪ ਵਿਚ ਖੋਲ੍ਹੇ ਜਾਣ।
ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਦੀ ਸੇਫਟੀ ਦੇ ਮੱਦੇਨਜ਼ਰ ਯੂਨੀਵਰਸਿਟੀਆਂ ਅਤੇ ਕਾਲਜਾਂ ਵਲੋਂ ਕੇਂਦਰ ਸਰਕਾਰ/ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ `ਤੇ ਜਾਰੀ ਹਦਾਇਤਾਂ ਅਤੇ ਉਚੇਰੀ ਸਿੱਖਿਆ ਵਿਭਾਗ ਵਲੋਂ ਕੋਵਿਡ-19 ਦੇ ਚਲਦੇ ਯੂਨੀਵਰਸਿਟੀਆਂ/ਕਾਲਜ ਮੁੜ ਖੋਲ੍ਹਣ ਸਬੰਧੀ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।
 

  • Colleges
  • opened
  • ਯੂਨੀਵਰਸਿਟੀਆਂ
  • ਕਾਲਜ

ਅਕਾਲੀ ਦਲ ਵੱਲੋਂ ਨਗਰ ਕੌਂਸਲ ਮਜੀਠਾ ਦੇ 7 ਵਾਰਡਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

NEXT STORY

Stories You May Like

  • mahashivratri 21 lakh devotees ganga bath
    ਮਹਾਸ਼ਿਵਰਾਤਰੀ 'ਤੇ 21 ਲੱਖ ਸ਼ਰਧਾਲੂਆਂ ਨੇ ਗੰਗਾ 'ਚ ਲਗਾਈ ਸ਼ਰਧਾ ਦੀ ਡੁੱਬਕੀ
  • gemstone  jewellery exports decline 5 79 per cent to  2 2385 billion in january
    ਰਤਨ, ਗਹਿਣਾ ਬਰਾਮਦ ਜਨਵਰੀ ’ਚ 5.79 ਫੀਸਦੀ ਘਟ ਕੇ 223.85 ਕਰੋੜ ਡਾਲਰ ’ਤੇ ਪਹੁੰਚੀ : GJEPC
  • large scale transfers of patwaris in punjab
    ਪੰਜਾਬ 'ਚ ਪਟਵਾਰੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ
  • pan  tax and itr rules will change from april 1
    1 ਅਪ੍ਰੈਲ ਤੋਂ ਬਦਲ ਜਾਣਗੇ PAN, Tax ਤੇ ITR ਨਿਯਮ, ਆਮ ਆਦਮੀ 'ਤੇ ਪਵੇਗਾ ਸਿੱਧਾ ਅਸਰ
  • ugc releases list of 32 fake universities
    ਵੱਡੀ ਖਬਰ: UGC ਵੱਲੋਂ 32 ਫਰਜ਼ੀ ਯੂਨੀਵਰਸਿਟੀਆਂ ਦੀ ਲਿਸਟ ਜਾਰੀ, ਦਿੱਲੀ ’ਚ ਸਭ ਤੋਂ ਜ਼ਿਆਦਾ 12 ਅਦਾਰੇ ਨਾਜਾਇਜ਼
  • the whole truth was told to the mother of the boy who shot himself while crying
    ਲਾਅ ਕਾਲਜ ਗੋਲੀਕਾਂਡ: 'ਮੇਰੇ ਪੁੱਤ ਜੱਜ ਬਣਨਾ ਚਾਹੁੰਦਾ ਸੀ', ਰੌਂਦੀ ਮਾਂ ਨੇ ਕੁੜੀ 'ਤੇ ਲਾਏ ਦੋਸ਼
  • police action at jalandhar railway station
    ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਕੀਤੀ ਗਈ ਚੈਕਿੰਗ
  • after the death of punjab police personnel  both families defended themselves
    ਪੰਜਾਬ ਪੁਲਸ ਮੁਲਾਜ਼ਮਾਂ ਦੀ ਮੌਤ ਮਗਰੋਂ ਦੋਵੇਂ ਪਰਿਵਾਰਾਂ ਨੇ ਰੱਖਿਆ ਪੱਖ, ਕਿਹਾ- ਡਿਊਟੀ 'ਤੇ ਹੋਈ ਮੌਤ ਲਈ...
  • three girls  including two sisters  missing
    ਜਲੰਧਰ 'ਚ ਪਿਆ ਭੜਥੂ, ਦੋ ਭੈਣਾਂ ਸਮੇਤ ਤਿੰਨ ਕੁੜੀਆਂ ਲਾਪਤਾ
  • punjab new excise policy
    ਪੰਜਾਬ 'ਚ ਮਹਿੰਗੀ ਹੋਵੇਗੀ ਸ਼ਰਾਬ! ਪਿਆਕੜਾਂ ਨੂੰ ਵੱਡਾ ਝਟਕਾ
  • sukhpal khaira s sharp attack on mann government
    'ਇਕ ਚੋਰੀ ਤੇ ਉਤੋਂ ਸੀਨਾ ਜ਼ੋਰੀ', ਸੁਖਪਾਲ ਖਹਿਰਾ ਦਾ ਮਾਨ ਸਰਕਾਰ 'ਤੇ ਤਿੱਖਾ ਹਮਲਾ
  • sukhpal khaira  punjab government  punjab police
    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
  • power will remain off in many areas of punjab tomorrow
    ਪੰਜਾਬ 'ਚ ਭਲਕੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ...
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
  • pargat singh came in favour of sukhpal khaira
    'ਭਗਵੰਤ ਮਾਨ ਸਰਕਾਰ ਤੇ ਪੁਲਸ ਦੀ ਖੁੱਲ੍ਹੀ ਗੁੰਡਾਗਰਦੀ', ਸੁਖਪਾਲ ਖਹਿਰਾ ਦੇ ਹੱਕ...
  • pargat singh slams aap government
    ਕੇਜਰੀਵਾਲ ਜਿੰਨਾ ਗੱਲਾਂ ਦੀ ਨਿਖੇਧੀ ਕਰਦਾ ਰਿਹੈ, ਉਹ ਸਾਰੇ 'ਆਪ' ਸਰਕਾਰ ਨੇ ਇੱਕੋ...
Trending
Ek Nazar
sea pawan hans helicopter emergency landing

ਸਮੁੰਦਰ ਵਿਚਾਲੇ 'ਪਵਨ ਹੰਸ' ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, 7 ਲੋਕ ਸਨ ਸਵਾਰ

famous actor goes river rafting raft capsizes in ganga

ਮਸ਼ਹੂਰ ਅਦਾਕਾਰ ਦੀ ਗੰਗਾ 'ਚ ਪਲਟ ਗਈ ਕਿਸ਼ਤੀ ! ਰਾਫਟਿੰਗ ਦੌਰਾਨ ਵਾਪਰਿਆ ਹਾਦਸਾ

pooja bhatt s 3 big controversies

B'day Spl: ਪੂਜਾ ਭੱਟ ਦੇ ਉਹ 3 ਵੱਡੇ ਵਿਵਾਦ, ਜਿਨ੍ਹਾਂ ਨੇ ਹਿਲਾ ਕੇ ਰੱਖ ਦਿੱਤਾ...

this famous actress  s journey has been filled with controversies

ਬਾਲੀਵੁੱਡ ਦੀ 'ਬੋਲਡ' ਹਸੀਨਾ; ਕਦੇ ਪਿਤਾ ਨੂੰ ਕਿਸ ਕਰਕੇ ਫਸੀ, ਕਦੇ ਅਸ਼ਲੀਲ...

get pregnant earn 13 lakhs

'ਪ੍ਰੈਗਨੈਂਟ ਕਰੋ...13 ਲੱਖ ਕਮਾਓ'! ਪ੍ਰੈਗਨੈਂਟ ਜੌਬ' ਦੇ ਨਾਂ 'ਤੇ ਚੱਲ ਰਿਹਾ...

sanjay dutt shares pictures from his meeting with cm yogi adityanath

ਸੰਜੇ ਦੱਤ ਨੇ CM ਯੋਗੀ ਆਦਿੱਤਿਆਨਾਥ ਨਾਲ ਕੀਤੀ ਮੁਲਾਕਾਤ

short circuit  house fire incident

ਮੇਰਠ 'ਚ ਭਿਆਨਕ ਹਾਦਸਾ: ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ, 5 ਜਵਾਕਾਂ ਸਣੇ 6...

the struggle filled story of a veteran actor

ਕੀ ਤੁਹਾਨੂੰ ਪਤਾ ਹੈ ਅੱਜ ਕਰੋੜਾਂ ਕਮਾਉਣ ਵਾਲਾ ਇਹ ਮਸ਼ਹੂਰ ਅਦਾਕਾਰ ਕਦੇ 35 ਰੁਪਏ...

gold and silver prices rise sharply

Gold-Silver ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ, ਵਿੱਤ ਮੰਤਰੀ ਨੇ ਦੱਸਿਆ ਕਾਰਨ

school closed on holi 2026 school ki chutti in up bihar delhi

3 ਜਾਂ 4 ਮਾਰਚ? ਜਾਣੋਂ ਕਿਹੜੇ ਸੂਬੇ 'ਚ ਕਦੋਂ ਹੋਵੇਗੀ ਹੋਲੀ ਦੀ ਛੁੱਟੀ

rashmika mandanna  vijay deverakonda arrive in udaipur

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ...

elder brother kills younger brother

30 ਲੱਖ ਲਈ ਹੈਵਾਨ ਬਣਿਆ ਵੱਡਾ ਭਰਾ! ਪੁੱਤਾਂ ਜਿਹੇ ਛੋਟੇ ਭਰਾ ਨੂੰ ਦਿੱਤੀ ਰੂਹ...

canada could sign trade deal with india within a year indian envoy

PM ਮਾਰਕ ਕਾਰਨੀ ਦੀ ਭਾਰਤ ਫੇਰੀ 'ਤੇ ਨਜ਼ਰਾਂ! ਕੈਨੇਡਾ ਨਾਲ ਹੋ ਸਕਦੈ ਇਤਿਹਾਸਕ...

rajpal yadav begins shooting after release from tihar jail

ਤਿਹਾੜ ਜੇਲ੍ਹ ਤੋਂ ਬਾਹਰ ਆਉਂਦੇ ਹੀ ਕੰਮ 'ਤੇ ਪਰਤੇ ਰਾਜਪਾਲ ਯਾਦਵ, 'Welcome...

first look of tarsem jassar and nimrat khaira rabb da radio 3 unveiled

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ...

zareen khan seeks prayers for hospitalized mother on her islamic birthday

ਅਦਾਕਾਰਾ ਜ਼ਰੀਨ ਖਾਨ ਦੀ ਮਾਂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਾਇਆ ਗਿਆ ਭਰਤੀ

alia bhatt makes her bafta debut with hindi speech

ਨਮਸਕਾਰ ! ਜਦੋਂ ਲੰਡਨ 'ਚ BAFTA ਦੀ ਸਟੇਜ 'ਤੇ ਆਲੀਆ ਨੇ ਦਿੱਤਾ ਹਿੰਦੀ 'ਚ...

temple golak  mannat parchi  devotee family  karnataka temple

'ਹੇ ਪਰਮਾਤਮਾ, ਮੇਰੀ ਸੱਸ ਤੋਂ ਛੁਟਕਾਰਾ ਦਿਵਾਓ, ਮੇਰੇ ਦੁੱਖ ਦੂਰ ਕਰੋ..!',...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • rising temperatures may be harmful to wheat crop
      ਵਧਦੇ ਤਾਪਮਾਨ ਦੇ ਚੱਲਦਿਆਂ ਖੇਤੀਬਾੜੀ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ
    • bus full of passengers collides with truck leaving petrol pump
      ਅੰਮ੍ਰਿਤਸਰ: ਪੈਟਰੋਲ ਪੰਪ ਤੋਂ ਨਿਕਲਦੇ ਟਰੱਕ ਨਾਲ ਟਕਰਾਈ ਸਵਾਰੀਆਂ ਨਾਲ ਭਰੀ ਬੱਸ,...
    • robbery in ludhiana
      ਲੁਧਿਆਣਾ 'ਚ ਦਿਨ ਦਿਹਾੜੇ ਵਪਾਰੀ ਤੋਂ ਲੁੱਟ ਦੀ ਕੋਸ਼ਿਸ਼! ਪੁਲਸ ਤੋਂ ਅੱਕ ਕੇ ਸੜਕਾਂ...
    • zirakpur traffic police issued 3139 challans in 22 days
      ਜ਼ੀਰਕਪੁਰ ਟ੍ਰੈਫਿਕ ਪੁਲਸ ਨੇ 22 ਦਿਨਾਂ ’ਚ 3139 ਚਲਾਨ ਕੱਟੇ
    • major accident with car of devotees going to dera beas
      ਡੇਰਾ ਬਿਆਸ ਜਾ ਰਹੇ ਸੇਵਾਦਾਰਾਂ ਦੀ ਕਾਰ ਨਾਲ ਵਾਪਰਿਆ ਵੱਡਾ ਹਾਦਸਾ, ਇਕ ਦੀ ਮੌਤ, 3...
    • sukhbir badal slams bhagwant mann
      'ਪੰਜਾਬ ਦੇ 40 ਫ਼ੀਸਦੀ ਨੀਲੇ ਕਾਰਡ ਕੱਟਣ ਮਗਰੋਂ ਨਵਾਂ ਜੁਮਲਾ...' CM ਮਾਨ ਦੇ...
    • dalit sikh face  central government  sikh face
      ਦਲਿਤ ਸਿੱਖ ਚਿਹਰੇ ਨੂੰ ਕੇਂਦਰ ਸਰਕਾਰ ਵਿਚ ਮਿਲਿਆ ਵੱਡਾ ਅਹੁਦਾ
    • election commission  delhi meeting
      ਚੋਣ ਕਮਿਸ਼ਨ ਦੀ ਦਿੱਲੀ 'ਚ ਵੱਡੀ ਬੈਠਕ: ਪੰਜਾਬ ਸਮੇਤ ਕਈ ਰਾਜਾਂ ਦੇ ਚੋਣ ਅਧਿਕਾਰੀ...
    • punjabi man performing service at gurdwara sahib in america murdered
      ਅਮਰੀਕਾ ਦੇ ਗੁਰਦੁਆਰਾ ਸਾਹਿਬ 'ਚ ਸੇਵਾ ਨਿਭਾ ਰਹੇ ਪੰਜਾਬੀ ਵਿਅਕਤੀ ਦਾ ਕਤਲ, ਝੀਲ...
    • sukhbir badal came in favour of sukhpal khaira
      ਸੁਖਪਾਲ ਖਹਿਰਾ ਦੇ ਹੱਕ 'ਚ ਨਿੱਤਰੇ ਸੁਖਬੀਰ ਬਾਦਲ- 'ਬੁਲਡੋਜ਼ਰ ਦੀ ਸਿਆਸਤ' ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +