Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    11:21:53 AM

  • immigration policy

    ਆਸਟ੍ਰੇਲੀਆ ਦੀ 'ਵਨ ਨੇਸ਼ਨ' ਪਾਰਟੀ ਵੱਲੋਂ 26 ਦੇਸ਼ਾਂ...

  • highcourt s major ruling on withholding pension and gratuity

    ਪੈਨਸ਼ਨ-ਗ੍ਰੈਚੁਟੀ ਰੋਕਣ 'ਤੇ ਹਾਈਕੋਰਟ ਦਾ ਵੱਡਾ...

  • amritdhari sikh from pathankot in saudi arabia

    ਸਾਊਦੀ ਅਰਬ ’ਚ ਪਠਾਨਕੋਟ ਦੇ ਅੰਮ੍ਰਿਤਧਾਰੀ ਸਿੱਖ ਨੂੰ...

  • elderly man dies from generator fumes in amritsar

    ਅੰਮ੍ਰਿਤਸਰ: ਜਨਰੇਟਰ ਵਾਲੇ ਕਮਰੇ 'ਚ ਰੋਟੀ ਖਾ ਰਹੇ 5...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਲੋਨਾਈਜ਼ਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਪਹਿਲੀ ਵਾਰ ਲੱਗੇਗਾ ਵਿਸ਼ੇਸ਼ ਕੈਂਪ : ਮੁੰਡੀਆ

PUNJAB News Punjabi(ਪੰਜਾਬ)

ਕਲੋਨਾਈਜ਼ਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਪਹਿਲੀ ਵਾਰ ਲੱਗੇਗਾ ਵਿਸ਼ੇਸ਼ ਕੈਂਪ : ਮੁੰਡੀਆ

  • Edited By Gurminder Singh,
  • Updated: 14 Oct, 2024 04:40 PM
Chandigarh
colonizer  pending work  hardeep singh mundia
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸ਼ਹਿਰੀਆਂ ਅਤੇ ਕਲੋਨਾਈਜ਼ਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਵੱਲੋਂ ਪਹਿਲੀ ਵਾਰ 16 ਅਕਤੂਬਰ ਨੂੰ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿਚ ਕਲੋਨਾਈਜ਼ਰਾਂ ਦੇ ਘੱਟੋ-ਘੱਟ 50 ਕੇਸਾਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਇਹ ਗੱਲ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੱਜ ਇੱਥੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਕਲੋਨਾਈਨਜ਼ਰਾਂ ਦੀ ਕਨਫੈਡਰੇਸ਼ਨ ਨਾਲ ਮੀਟਿੰਗ ਦੌਰਾਨ ਆਖੀ ਗਈ। ਮੁੰਡੀਆ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਨਿਰਵਿਘਨ ਅਤੇ ਸਮਾਂਬੱਧ ਸੇਵਾਵਾਂ ਦੇਣ ਲਈ ਕਲੋਨਾਈਜ਼ਰਾਂ ਤੇ ਸ਼ਹਿਰ ਵਾਸੀਆਂ ਦੇ ਕੰਮਾਂ ਦੀ ਪੈਂਡੇਸੀ ਬਿਲਕੁਲ ਖਤਮ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 16 ਅਕਤੂਬਰ ਦੇ ਪਹਿਲੇ ਕੈਂਪ ਤੋਂ ਬਾਅਦ ਨਵੰਬਰ ਦੇ ਅਖੀਰ ਵਿਚ ਇਸ ਤਰ੍ਹਾਂ ਦਾ ਹੀ ਦੂਜਾ ਕੈਂਪ ਲਗਾਇਆ ਜਾਵੇਗਾ ਜਿਸ ਵਿਚ ਵੱਧ ਤੋਂ ਵੱਧ ਪੈਂਡਿੰਗ ਕੇਸਾਂ ਨੂੰ ਨਿਪਟਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਅੱਗੇ ਕਿਹਾ ਕਿ ਜੇਕਰ ਵਿਭਾਗ ਦੇ ਕਿਸੇ ਅਧਿਕਾਰੀ ਵਲੋਂ ਕਾਲੋਨਾਈਜ਼ਰਾਂ ਦੇ ਕੇਸਾਂ ਸਬੰਧੀ ਕਿਸੇ ਰਿਸ਼ਵਤ ਦੀ ਮੰਗ ਕੀਤੀ ਜਾਂਦੀ ਹੈ ਤਾਂ ਉਸ ਸਬੰਧੀ ਆਪਣੀ ਸ਼ਿਕਾਇਤ ਵਿਭਾਗ ਦੀ ਈਮੇਲ  transparency.hud@gmail.com ਉੱਤੇ ਤੁਰੰਤ ਭੇਜੀ ਜਾਵੇ ਜੋ ਕਿ ਸਿੱਧੀ ਉਨ੍ਹਾਂ ਅਤੇ ਸਕੱਤਰ ਵੱਲੋਂ ਦੇਖੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜੋ ਵੀ ਸ਼ਹਿਰ ਵਾਸੀ ਜਾਂ ਕਲੋਨਾਈਜ਼ਰ ਕਿਸੇ ਵੀ ਦਫਤਰ ਵਿਚ ਕੰਮ ਲਈ ਆਉਣ ਤਾਂ ਉਨ੍ਹਾਂ ਦੀ ਗੱਲ ਸੁਣ ਕੇ ਪਹਿਲ ਦੇ ਅਧਾਰ ਉਤੇ ਕੰਮ ਕੀਤਾ ਜਾਵੇ।

ਮੁੰਡੀਆ ਨੇ ਕਿਹਾ ਕਿ ਸੂਬਾ ਸਰਕਾਰ ਸ਼ਹਿਰ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ ਹੈ ਜਿਸ ਲਈ ਰੀਅਲ ਅਸਟੇਟ ਨਾਲ ਜੁੜੇ ਵਿਅਕਤੀਆਂ ਦਾ ਵੱਡਾ ਯੋਗਦਾਨ ਹੋਵੇਗਾ। ਸਰਕਾਰ ਵੱਲੋਂ ਅਤੇ ਅਣ-ਅਧਿਕਾਰਤ ਕਲੋਨੀਆਂ ਉੱਪਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ 18 ਤੋਂ 29 ਅਕਤੂਬਰ ਤੱਕ ਸਰਕਾਰੀ ਜਾਇਦਾਦਾਂ ਦੀ ਦੂਜੀ ਆਕਸ਼ਨ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰੀਅਲ ਅਸਟੇਟ ਦੇ ਕੰਮ ਵਿਚ ਇਹ ਯਕੀਨੀ ਬਣਾਇਆ ਜਾਵੇ ਕਿ ਵਾਤਾਵਰਣ ਨਾਲ ਕੋਈ ਖਿਲਵਾੜ ਨਾ ਹੋਵੇ। ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਵਿਭਾਗ ਦੇ ਜਨਤਕ ਕੰਮਾਂ ਲਈ ਹਰ ਮਹੀਨੇ ਕੰਮਾਂ ਦੀ ਕਲੀਅਰੈਂਸ ਲਈ ਕੈਂਪ ਲਗਾਏ ਜਾਣਗੇ। ਵਿਭਾਗ ਵਿਚ ਜੋ ਹੁਣ ਤੱਕ ਵੱਖ-ਵੱਖ ਤਰ੍ਹਾਂ ਦੇ 1000 ਕੇਸ ਪੈਂਡਿੰਗ ਸਨ, ਉਹ ਵਿਭਾਗ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਘਟ ਕੇ ਹੁਣ 100 ਰਹਿ ਗਏ ਹਨ ਅਤੇ ਭਵਿੱਖ ਵਿਚ ਇਹ ਬਿਲਕੁਲ ਖਤਮ ਕਰਨ ਦਾ ਟੀਚਾ ਹੈ।

ਕਨਫੈਡਰੇਸ਼ਨ ਵੱਲੋਂ ਕੈਬਨਿਟ ਮੰਤਰੀ ਦਾ ਸਵਾਗਤ ਕਰਦਿਆਂ ਉਨ੍ਹਾਂ ਅਤੇ ਸਮੂਹ ਅਧਿਕਾਰੀਆਂ ਦਾ ਸਨਮਾਨ ਵੀ ਕੀਤਾ ਗਿਆ। ਉਨ੍ਹਾਂ ਸਰਕਾਰ ਵੱਲੋਂ ਲਗਾਏ ਜਾ ਰਹੇ ਪਹਿਲੇ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਇਹ ਪਹਿਲੀ ਵਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਤਰੀ ਵੱਲੋਂ ਮੀਟਿੰਗ ਲਈ ਤੁਰੰਤ ਸਮਾਂ ਦੇਣ ਲਈ ਵੀ ਧੰਨਵਾਦ ਕਰਦੇ ਹਾਂ। ਕੈਬਨਿਟ ਮੰਤਰੀ ਨੇ ਕਿਹਾ ਕਿ ਕਲੋਨਾਈਨਜ਼ਰਾਂ ਦੀ ਮੰਗਾਂ ਅਤੇ ਫੀਡਬੈਕ ਲਈ ਅਜਿਹੀਆਂ ਮੀਟਿੰਗਾਂ ਨਿਰੰਤਰ ਕੀਤੀਆਂ ਜਾਣਗੀਆਂ। ਮੀਟਿੰਗ ਦੌਰਾਨ ਗਮਾਡਾ ਦੇ ਸੀ.ਏ. ਮੋਨੀਸ਼ ਕੁਮਾਰ, ਪੁੱਡਾ ਦੇ ਸੀ.ਏ. ਤੇ ਡਾਇਰੈਕਟਰ ਟਾਊਨ ਐਂਡ ਕੰਟਰੀ ਪਲਾਨਿੰਗ ਨੀਰੂ ਕਤਿਆਲ ਗੁਪਤਾ, ਪੁੱਡਾ ਦੇ ਏ.ਸੀ.ਏ. ਇਨਾਇਤ ਵੀ ਹਾਜ਼ਰ ਸਨ।

  • Colonizer
  • pending work
  • Hardeep Singh Mundia
  • ਕਲੋਨਾਈਜ਼ਰ
  • ਪੈਂਡਿੰਗ ਕੰਮ
  • ਹਰਦੀਪ ਸਿੰਘ ਮੁੰਡੀਆ

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਤੋਂ 16 ਅਕਤੂਬਰ ਤੱਕ ਡਰਾਈ ਡੇ ਘੋਸ਼ਿਤ

NEXT STORY

Stories You May Like

  • special blo camps will be held on september 6 from 10 am to 4 pm
    6 ਸਤੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਲੱਗਣਗੇ ਵਿਸ਼ੇਸ਼ BLO ਕੈਂਪ
  • special camps will be held on sunday
    ਜਲੰਧਰ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ, ਨਵੀਂ ਵੋਟ ਬਣਵਾਉਣ ਦਾ ਸੁਨਹਿਰੀ...
  • special camps will be held on sunday
    ਜਲੰਧਰ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ, ਨਵੀਂ ਵੋਟ ਬਣਵਾਉਣ ਦਾ ਸੁਨਹਿਰੀ...
  • first blood donation camp held at jalandhar gymkhana club
    ਜਲੰਧਰ ਜਿਮਖਾਨਾ ਕਲੱਬ ’ਚ ਪਹਿਲੀ ਵਾਰ ਲੱਗਾ ਖ਼ੂਨਦਾਨ ਕੈਂਪ, 50 ਯੂਨਿਟ ਖ਼ੂਨ ਇਕੱਤਰ
  • special  arrangements for opposition leader
    ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ 'ਚ ਵਿਸ਼ੇਸ਼ ਪ੍ਰਬੰਧ
  • 71 956 cases related to caste  residence pending dc office
    ਅੱਵਲ ਤੋਂ 23ਵੇਂ ਨੰਬਰ 'ਤੇ ਲੁੜਕਿਆ ਜਲੰਧਰ: ਡੀ. ਸੀ. ਦਫ਼ਤਰ 'ਚ 71,956 ਸਰਟੀਫਿਕੇਟਾਂ ਦੇ ਮਾਮਲੇ ਪੈਂਡਿੰਗ
  • saturday sunday holiday cancelled
    ਸ਼ਨੀਵਾਰ-ਐਤਵਾਰ ਦੀ ਛੁੱਟੀ ਰੱਦ, ਪੈਂਡਿੰਗ ਸਰਟੀਫਿਕੇਟ ਕਲੀਅਰ ਕਰਨ ਲਈ ਲੁਧਿਆਣਾ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ
  • pseb exams
    ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ! PSEB ਨੇ ਪਹਿਲੀ ਵਾਰ ਚੁੱਕਿਆ ਅਜਿਹਾ ਕਦਮ
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • police officers honored
    ਮੋਲਦੋਵਾ ਤੋਂ ਭਗੌੜੇ ਅੰਮ੍ਰਿਤ ਦਾਲਮ ਨੂੰ ਸਵਦੇਸ਼ ਲਿਆਉਣ ਵਾਲੇ ਪੁਲਸ ਅਧਿਕਾਰੀ...
  • sensation in jalandhar
    ਜਲੰਧਰ ਹਾਈਟਸ-2 ’ਚ ਸਨਸਨੀ: 14ਵੀਂ ਮੰਜ਼ਿਲ ਤੋਂ ਡਿੱਗੀ ਪੁਲਸ ਅਧਿਕਾਰੀ ਦੀ 24...
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
Trending
Ek Nazar
heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pilot succeeds in persuading channi
      ਚੰਨੀ ਨੂੰ ਮਨਾਉਣ ’ਚ ਕਾਮਯਾਬ ਹੋਏ ਪਾਇਲਟ! ਇੰਚਾਰਜ ਬਣਨ ਮਗਰੋਂ ਅੱਜ ਪਹਿਲੀ ਵਾਰ...
    • three thieves arrested
      ਸੁਲਤਾਨਪੁਰ ਲੋਧੀ 'ਚ ਦਿਨ-ਦਿਹਾੜੇ ਲੱਖਾਂ ਦੀ ਚੋਰੀ ਕਰਨ ਵਾਲੇ 3 ਚੋਰ ਗ੍ਰਿਫ਼ਤਾਰ,...
    • surprise checks conducted at hotels and guest houses
      ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
    • easy registration  fails again
      ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
    • the congress staged a protest in front of the powercom office
      ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
    • drugs department raids dilkusha market
      ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
    • punjab politics news
      ਪੰਜਾਬ ਦੀ ਸਿਆਸਤ 'ਚ ਭੂਚਾਲ! ਭਾਜਪਾ 'ਚ ਸ਼ਾਮਲ ਹੋਇਆ ਬਾਦਲ ਪਰਿਵਾਰ ਦਾ ਬੇਹੱਦ...
    • formation of manifesto committee for 2027 elections by shiromani akali dal
      ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਚੋਣਾਂ ਲਈ ਮੈਨੀਫੈਸਟੋ ਕਮੇਟੀ ਦਾ ਗਠਨ
    • paramjit sarna should stop inciting the youth for political gain
      ਸਿਆਸੀ ਫ਼ਾਇਦੇ ਲਈ ਨੌਜਵਾਨਾਂ ਨੂੰ ਭੜਕਾਉਣਾ ਬੰਦ ਕਰਨ ਪਰਮਜੀਤ ਸਰਨਾ : ਕਾਲਕਾ,...
    • heavy rain four days in punjab storm warning issued
      ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +