ਬਠਿੰਡਾ/ਗੁਜਰਾਤ (ਵੈੱਬ ਡੈਸਕ)- ਗੁਜਰਾਤ ਜਾ ਰਹੇ ਬਠਿੰਡਾ ਦੇ ਨੌਜਵਾਨਾਂ ਨਾਲ ਦਰਦਨਾਕ ਹਾਦਸਾ ਵਾਪਰ ਗਿਆ ਗਿਆ। ਇਸ ਹਾਦਸੇ ਵਿਚ ਬਠਿੰਡਾ ਦੇ ਰਹਿਣ ਵਾਲੇ ਤਿੰਨ ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਨੌਜਵਾਨ ਕੰਬਾਇਨ ਲੈ ਕੇ ਵਾਢੀ ਦਾ ਸੀਜ਼ਨ ਲਗਾਉਣ ਲਈ ਗੁਜਰਾਤ ਜਾ ਰਹੇ ਸਨ ਕਿ ਰਸਤੇ ਵਿਚ ਕੰਬਾਇਨ ਨਹਿਰ ਵਿਚ ਪਲਟ ਗਈ।

ਇਹ ਵੀ ਪੜ੍ਹੋ: ਹੈਰਾਨੀਜਨਕ ਖ਼ੁਲਾਸਾ: ਸਦੀ ਦੇ ਅੰਤ ਤੱਕ ਭਿਆਨਕ ਗਰਮੀ ਨਾਲ ਹੋ ਸਕਦੀ ਹੈ 1 ਕਰੋੜ ਤੋਂ ਵੱਧ ਲੋਕਾਂ ਦੀ ਮੌਤ
ਇਸ ਦੌਰਾਨ ਤਿੰਨੋ ਨੌਜਵਾਨ ਕੰਬਾਇਨ ਦੇ ਹੇਠਾਂ ਆ ਜਾਂਦੇ ਸਨ, ਜਿਸ ਕਾਰਨ ਤਿੰਨਾਂ ਦੀ ਦਰਦਨਾਕ ਮੌਤ ਹੋ ਜਾਂਦੀ ਹੈ। ਇਸ ਦਰਦਨਾਕ ਹਾਦਸੇ ਦੀ ਸੋਸ਼ਲ ਮੀਡੀਆ 'ਤੇ ਵੀ ਵੀਡੀਓ ਵਾਇਰਲ ਹੋ ਰਹੀ ਹੈ। ਮਰਨ ਵਾਲਿਆਂ ਵਿਚ ਇਕ ਨੌਜਵਾਨ ਪਿੰਡ ਨਿਆਮੀ ਵਾਲਾ ਨੇੜੇ ਜੈਤੋ ਮੰਡੀ, ਕੋਟਕਪੂਰਾ ਦਾ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਬਾਬਾ ਵਡਭਾਗ ਸਿੰਘ ਜਾ ਰਹੀ ਸੰਗਤ ਹੋਈ ਹਾਦਸੇ ਦਾ ਸ਼ਿਕਾਰ, ਪਲਾਂ 'ਚ ਮਚਿਆ ਚੀਕ-ਚਿਹਾੜਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦੇ ਮਾਮਲੇ 'ਚ ਪੀੜਤ ਪਰਿਵਾਰਾਂ ਨੂੰ ਮਿਲੇ CM ਮਾਨ, ਦਿੱਤਾ ਮਦਦ ਦਾ ਭਰੋਸਾ (ਤਸਵੀਰਾਂ)
NEXT STORY