Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    7:35:13 AM

  • earthquake tremors shake the earth in leh

    ਲੇਹ 'ਚ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਜਾਨ...

  • major terrorist incident in london

    ਲੰਡਨ 'ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ...

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਭਾਰੀ ਉਛਾਲ, ਖਾੜੀ ਦੇਸ਼ਾਂ ਦੀ ਜੰਗ ਦਾ ਬਾਜ਼ਾਰ 'ਤੇ ਅਸਰ

PUNJAB News Punjabi(ਪੰਜਾਬ)

ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਭਾਰੀ ਉਛਾਲ, ਖਾੜੀ ਦੇਸ਼ਾਂ ਦੀ ਜੰਗ ਦਾ ਬਾਜ਼ਾਰ 'ਤੇ ਅਸਰ

  • Edited By Inder Prajapati,
  • Updated: 06 Mar, 2026 08:45 PM
Punjab
commercial gas cylinder prices surge
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਖੁਰਾਣਾ) - ਅਮਰੀਕਾ ਤੇ ਇਜ਼ਰਾਈਲ ਵੱਲੋਂ ਖਾੜੀ ਦੇਸ਼ਾਂ ’ਤੇ ਕੀਤੇ ਹਮਲਿਆਂ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ਵਿਚ 10 ਰੁਪਏ ਕਿਲੋ ਤੱਕ ਦਾ ਭਾਰੀ ਉਛਾਲ ਆ ਗਿਆ ਹੈ ਜਿਸ ਕਾਰਨ ਐੱਲ.ਪੀ.ਜੀ. ਗੈਸ ਨਾਲ ਜੁੜੀ ਕਮਰਸ਼ੀਅਲ ਇੰਡਸਟਰੀ ਤੇ ਖੁਦਰਾ ਬਾਜ਼ਾਰ ਵਿਚ ਵੱਡੀ ਹਫੜਾ ਦਫੜੀ ਮਚ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਗੈਸ ਦੀਆਂ ਕੀਮਤਾਂ ਵਿਚ ਉਛਾਲ ਦਾ ਸਿਲਸਿਲਾ ਲਗਾਤਾਰ ਭਾਰੀ ਹੋਣ ਵਰਗੀਆਂ ਸੰਭਾਵਨਾਵਾਂ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ।

ਕੇਂਦਰੀ ਪੈਟ੍ਰੋਲੀਅਮ ਤੇ ਕੁਦਰਤੀ ਗੈਸ ਮੰਤਰਾਲਾ ਵੱਲੋਂ ਜਾਰੀ ਕੀਤੇ ਨਿਰਦੇਸ਼ਾਂ ਮੁਤਾਬਕ ਖਪਤਕਾਰਾਂ ਨੂੰ ਸਪੱਸ਼ਟ ਕੀਤਾ ਗਿਆ ਹੈ ਕਿ ਘਰੇਲੂ ਗੈਸ ਸਿਲੰਡਰ ਦੀ ਬੁਕਿੰਗ ਲਈ ਹੁਣ ਘੱਟ ਤੋਂ ਘੱਟ 21 ਦਿਨ ਤੱਕ ਦਾ ਇੰਤਜ਼ਾਰ ਕਰਨਾ ਪਵੇਗਾ ਮਤਲਬ ਜਿਨ੍ਹਾਂ ਖਪਤਕਾਰਾਂ ਦੇ ਰਸੋਈ ਘਰਾਂ ਵਿਚ ਕੇਵਲ 1 ਹੀ ਸਿਲੰਡਰ ਹੈ, ਨੂੰ ਸਿਲੰਡਰ ਦੀ ਡਲਿਵਰੀ ਲੈਣ ਤੋਂ ਬਾਅਦ ਫਿਰ ਤੋਂ ਸਿਲੰਡਰ ਦੀ ਬੁਕਿੰਗ ਕਰਵਾਉਣ ਲਈ ਘੱਟ ਤੋਂ ਘੱਟ 21 ਦਿਨ ਇੰਤਜ਼ਾਰ ਕਰਨਾ ਪਵੇਗਾ ਅਤੇ ਜਿਨ੍ਹਾਂ ਖਪਤਕਾਰਾਂ ਦੇ ਕੋਲ 2 ਗੈਸ ਸਿਲੰਡਰ ਹਨ, ਉਹ ਡਲਿਵਰੀ ਲੈਣ ਤੋਂ 30 ਦਿਨ ਬਾਅਦ ਦੂਜੇ ਸਿਲੰਡਰ ਦੀ ਬੁਕਿੰਗ ਕਰਵਾ ਸਕਣਗੇ।

ਇਸ ਗੱਲ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਗੈਸ ਕੰਪਨੀ ਕਮਰਸ਼ੀਅਲ ਇੰਡਸਟਰੀ ਤੇ ਵਪਾਰਕ ਅਦਾਰਿਆਂ ਦੀ ਜਗ੍ਹਾ ’ਤੇ ਸਭ ਤੋਂ ਪਹਿਲਾਂ ਘਰੇਲੂ ਖਪਤਕਾਰਾਂ ਨੂੰ ਗੈਸ ਸਿਲੰਡਰਾਂ ਦੀ ਸਪਲਾਈ ਮੁਹੱਈਆ ਕਰਵਾਉਣ ’ਤੇ ਤਵੱਜੋਂ ਦੇਣਗੀਆਂ ਜਿਸ ਲਈ ਮੰਤਰਾਲਾ ਵੱਲੋਂ ਕੁਝ ਨਿਯਮ ਤੇ ਸ਼ਰਤਾਂ ਲਾਗੂ ਕੀਤੀਆਂ ਗਈਆਂ ਹਨ ਤਾਂ ਕਿ ਖਪਤਕਾਰਾਂ ਦੇ ਰਸੋਈ ਘਰਾਂ ਤੱਕ ਪੁੱਜਣ ਵਾਲੇ ਘਰੇਲੂ ਗੈਸ ਸਿਲੰਡਰਾਂ ਦੀ ਕਿੱਲਤ ਨਾ ਪੈਦਾ ਹੋ ਸਕੇ।

ਮਿਲੀ ਜਾਣਕਾਰੀ ਮੁਤਾਬਕ ਮੌਜੂਦਾ ਸਮੇਂ ਦੌਰਾਨ ਭਾਰਤ ਵਿਚ 80 ਫੀਸਦੀ ਤੱਕ ਐੱਲ.ਪੀ.ਜੀ. ਗੈਸ ਖਾੜੀ ਦੇਸ਼ਾਂ ਤੋਂ ਸਪਲਾਈ ਹੋ ਰਹੀ ਹੈ ਜਿਥੇ ਲੱਗੀ ਜੰਗ ਕਾਰਨ ਕਿਸੇ ਵੀ ਸਮੇਂ ਗੈਸ ਦੀ ਕਿੱਲਤ ਪੈਦਾ ਹੋ ਸਕਦੀ ਹੈ। ਅਜਿਹੇ ਵਿਚ ਕੇਂਦਰੀ ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲਾ ਵੱਲੋਂ ਉਕਤ ਸਥਿਤੀ ’ਤੇ ਕਾਬੂ ਪਾਉਣ ਲਈ ਨਿਯਮ ਲਾਗੂ ਕੀਤੇ ਗਏ ਹਨ ਕਿ ਗੈਸ ਸਿਲੰਡਰ ਦੀ ਸਪਲਾਈ ਲੈਣ ਵਾਲੇ ਖਪਤਕਾਰ 21 ਦਿਨ ਤੋਂ ਪਹਿਲਾਂ ਮੁੜ ਗੈਸ ਸਿਲੰਡਰ ਦੀ ਬੁਕਿੰਗ ਨਹੀਂ ਕਰਵਾ ਸਕਣਗੇ।

ਦੱਸਿਆ ਜਾ ਰਿਹਾ ਹੈ ਕਿ ਮੌਜੂਦਾ ਸਮੇਂ ਦੌਰਾਨ ਬਾਜ਼ਾਰ ਵਿਚ 19 ਕਿਲੋ ਵਾਲੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਮੌਜੂਦਾ ਸਮੇਂ ਵੱਲੋਂ 1853 ਰੁ. ਚੱਲ ਰਹੀ ਹੈ ਜਿਸ ’ਤੇ ਗੈਸ ਕੰਪਨੀ ਵੱਲੋਂ ਦਿੱਤੇ ਜਾਣ ਵਾਲੇ ਡਿਸਕਾਊਂਟ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ, ਜਦੋਂਕਿ ਇਸ ਤੋਂ ਪਹਿਲਾਂ ਕੰਪਨੀਆਂ ਵੱਲੋਂ ਗੈਸ ਏਜੰਸੀ ਡੀਲਰਾਂ ਨੂੰ ਡੇਢ ਸੌ ਤੋਂ 200 ਰੁ. ਤੱਕ ਦਾ ਭਾਰੀ ਡਿਸਕਾਊਂਟ ਦਿੱਤਾ ਜਾ ਰਿਹਾ ਸੀ।

ਕਾਲਾਬਜ਼ਾਰੀ ਕਈ ਗੁਣਾ ਜ਼ਿਆਦਾ ਵਧਣ ਦੀ ਸੰਭਾਵਨਾ
ਬਾਜ਼ਾਰ ਵਿਚ ਗੈਸ ਸਿਲੰਡਰਾਂ ਦੀ ਸ਼ਾਰਟੇਜ ਆਉਣ ਕਾਰਨ ਘਰੇਲੂ ਗੈਸ ਦੀ ਕਾਲਾਬਜ਼ਾਰੀ ਕਈ ਗੁਣਾ ਜ਼ਿਆਦਾ ਵਧਣ ਦੀਆਂ ਸੰਭਾਵਨਾਵਾਂ ਤੇਜ਼ੀ ਨਾਲ ਪੈਦਾ ਹੋਣ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਗਲੀ ਮੁਹੱਲੇ ਅਤੇ ਬਜ਼ਾਰਾਂ ਵਿਚ ਘਰੇਲੂ ਗੈਸ ਦੀ ਬਲੈਕ ਕਰਨ ਵਾਲਾ ਮਾਫੀਆ ਹੁਣ ਬੰਬਨੁਮਾ ਦੇਸੀ ਗੈਸ ਸਿਲੰਡਰਾਂ ਤੇ ਐੱਲ.ਪੀ.ਜੀ. ਨਾਲ ਚੱਲਣ ਵਾਲੇ ਆਟੋ ਰਿਕਸ਼ਾ ਵਿਚ ਗੈਸ ਦੀ ਪਲਟੀ ਮਾਰਨ ਬਦਲੇ ਲੋਕਾਂ ਤੋਂ 100 ਰੁ. ਦੀ ਜਗ੍ਹਾ ਡੇਢ ਸੌ ਰੁਪਏ ਕਿਲੋ ਦੀ ਨਾਜਾਇਜ਼ ਵਸੂਲੀ ਕਰਨ ਵਿਚ ਜੁਟ ਗਏ ਹਨ।

ਇਥੇ ਸਵਾਲ ਹੁਣ ਵੀ ਉਹੀ ਖੜ੍ਹਾ ਹੈ ਕਿ ਸ਼ਹਿਰ ਦੇ ਉਹੀ ਇਲਾਕਿਆਂ ਵਿਚ ਸਰਗਰਮ ਗੈਸ ਮਾਫੀਆ ਦੇ ਅੱਡਿਆਂ ’ਤੇ ਆਖਰ ਕਿਹੜੀਆਂ ਗੈਸ ਏਜੰਸੀਆਂ ਦੇ ਡਲਿਵਰੀਮੈਨ ਘਰੇਲੂ ਗੈਸ ਸਿਲੰਡਰਾਂ ਦੀ ਕਿੱਲਤ ਹੋਣ ਦੇ ਬਾਵਜੂਦ ਮਾਫੀਆ ਦੇ ਟਿਕਾਣਿਆਂ ‘ਤੇ ਵੱਡੀ ਗਿਣਤੀ ਵਿਚ ਸਿਲੰਡਰ ਦਾ ਗੈਰ ਕਾਨੂੰਨੀ ਜਖੀਰਾ ਉਤਾਰ ਰਹੇ ਹਨ।

ਕੇਵਲ ਰਜਿਸਟਰਡ ਮੋਬਾਇਲ ਨੰਬਰ ਤੋਂ ਹੋਵੇਗੀ ਸਿਲੰਡਰ ਦੀ ਬੁਕਿੰਗ
ਅਰੁਣ ਇੰਡੇਨ ਗੈਸ ਸਰਵਿਸ ਦੇ ਮੁਖੀ ਅਰੁਣ ਅਗਰਵਾਲ ਨੇ ਖਪਤਕਾਰ ਕੇਵਲ ਆਪਣੇ ਰਜਿਸਟਰਡ ਮੋਬਾਇਲ ਨੰਬਰ ਤੋਂ ਹੀ ਗੈਸ ਸਿਲੰਡਰ ਦੀ ਬੁਕਿੰਗ ਕਰਵਾ ਸਕਣਗੇ ਜਿਸ ਵਿਚ ਵ੍ਹਟਸਐਪ ਗੈਸ ਕੰਪਨੀ ਵੱਲੋਂ ਜਾਰੀ ਕੀਤੇ ਗਏ ਟੋਲ ਫ੍ਰੀ ਨੰਬਰ ’ਤੇ ਮਿਸਡ ਕਾਲ ਦੇਣ ਸਮੇਤ ਪੇ.ਟੀ.ਐੱਮ. ਵਰਗੇ ਪਲੇਟਫਾਰਮ ’ਤੇ ਗੈਸ ਦੀ ਈ-ਬੁਕਿੰਗ ਕੀਤੀ ਜਾ ਰਹੀ ਹੈ ਅਤੇ ਇਸ ਦੇ ਲਈ ਹਰ ਕਸਟਮਰ ਨੂੰ ਸਿਲੰਡਰ ਦੀ ਸਪਲਾਈ ਲੈਣ ਤੋਂ ਤੁਰੰਤ ਬਾਅਦ ਹੀ ਗੈਸ ਕੰਪਨੀ ਦੇ ਡਲਿਵਰੀ ਮੈਨ ਨੂੰ ਮੋਬਾਇਲ ਫੋਨ ਨੰਬਰ ’ਤੇ ਆਇਆ ਡੀ.ਏ.ਸੀ. ਕੋਡ ਦੇਣਾ ਜ਼ਰੂਰੀ ਹੋਵੇਗਾ ਤਾਂ ਕਿ ਗੈਸ ਸਿਲੰਡਰ ਦੀ ਡਲਿਵਰੀ ਸਹੀ ਹੱਥਾਂ ਤੱਕ ਪੁੱਜ ਸਕੇ।

ਅਰੁਣ ਅਗਰਵਾਲ ਨੇ ਦੱਸਿਆ ਕਿ ਹਾਲ ਦੀ ਘੜੀ ਘਰੇਲੂ ਗੈਸ ਦੀ ਕੋਈ ਦਿੱਕਤ ਨਹੀਂ ਹੈ ਪਰ ਜੇਕਰ ਹਰ ਖਪਤਕਾਰ ਅਤੇ ਡੀਲਰ ਕੰਪਨੀ ਵੱਲੋਂ ਜਾਰੀ ਕੀਤੇ ਨਿਯਮਾਂ ਅਤੇ ਸ਼ਰਤਾਂ ਦੀ ਪਾਲਣਾ ਕਰੇਗਾ ਤਾਂ ਅੱਗੇ ਵੀ ਸਥਿਤੀ ਕਾਬੂ ਵਿਚ ਰਹਿਣ ਦੀ ਸੰਭਾਵਨਾ ਹੈ, ਨਹੀਂ ਤਾਂ ਘਰੇਲੂ ਗੈਸ ਦੀ ਸਪਲਾਈ ਲਈ ਕਿੱਲਤ ਪੈਦਾ ਹੋਣ ਵਰਗੀਆਂ ਸੰਭਾਵਨਾਵਾਂ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ।
 

  • Commercial gas cylinder
  • Gulf war
  • LPG

ਸਰਪੰਚ ਦੇ ਕਤਲ ਮਗਰੋਂ ਪਰਿਵਾਰਕ ਮੈਂਬਰਾਂ ਨੇ ਲਾਇਆ ਧਰਨਾ, ਵਿਧਾਇਕ 'ਤੇ ਪਰਚਾ ਦਰਜ ਕਰਨ ਦੀ ਮੰਗ

NEXT STORY

Stories You May Like

  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • impact of gulf war visible in punjab it became difficult for house builders
    ਖਾੜੀ ਜੰਗ ਦਾ ਪੰਜਾਬ 'ਚ ਦਿਸਿਆ ਅਸਰ! ਘਰ ਬਣਾਉਣ ਵਾਲਿਆਂ ਲਈ ਹੋਇਆ ਔਖਾ
  • amritsar  rising inflation has a serious impact on trade
    ਅੰਮ੍ਰਿਤਸਰ: ਵਧਦੀ ਮਹਿੰਗਾਈ ਦਾ ਵਪਾਰ ’ਤੇ ਗੰਭੀਰ ਅਸਰ, ਕੱਚੇ ਮਾਲ ਦੀਆਂ ਕੀਮਤਾਂ 'ਚ 60 ਫ਼ੀਸਦੀ ਉਛਾਲ
  • shortage of domestic and commercial gas cylinders
    ਘਰੇਲੂ ਤੇ ਕਮਰਸ਼ੀਅਲ ਗੈਸ-ਸਿਲੰਡਰ ਲੈਣ ਲਈ ਲੋਕ ਹੋ ਰਹੇ ਖੱਜਲ-ਖੁਆਰ
  • big news about gas cylinders  new connections banned
    ਗੈਸ ਸਿਲੰਡਰ ਨੂੰ ਲੈ ਵੱਡੀ ਖਬਰ, ਨਵੇਂ ਕੁਨੈਕਸ਼ਨਾਂ 'ਤੇ ਲੱਗੀ ਰੋਕ, ਜਾਣੋ ਕਾਰਨ
  • cooking gas cylinders may become expensive changes
    ਮਹਿੰਗਾ ਹੋ ਸਕਦਾ ਹੈ ਰਸੋਈ ਗੈਸ ਸਿਲੰਡਰ, ਨਿਯਮਾਂ 'ਚ ਵੀ ਹੋਣ ਜਾ ਰਹੇ ਵੱਡੇ ਬਦਲਾਅ
  • wholesale inflation increased   5th consecutive month
    ਮਹਿੰਗਾਈ ਦਾ ਝਟਕਾ: ਕੱਚੇ ਤੇਲ ਦੀਆਂ ਕੀਮਤਾਂ 'ਚ ਉਛਾਲ ਕਾਰਨ ਥੋਕ ਮਹਿੰਗਾਈ ਵਧੀ
  • gas cylinder blast
    ਗੈਸ ਸਿਲੰਡਰ Blast: 3 ਲੋਕਾਂ ਦੀ ਮੌਤ, ਧਮਾਕੇ ਦੀ ਗੂੰਜ ਨਾਲ ਕੰਬਿਆ ਆਂਧਰਾ ਪ੍ਰਦੇਸ਼ ਦਾ ਇਹ ਇਲਾਕਾ
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • young man died tragically after an electric pole fell on him causing a fir
      ਪੰਜਾਬ : ਰਾਹ ਜਾਂਦੇ ਨੌਜਵਾਨ 'ਤੇ ਡਿਗਿਆ ਬਿਜਲੀ ਦਾ ਖੰਭਾ, ਅੱਗ ਲੱਗਣ ਕਾਰਨ ਹੋਈ...
    • big decision taken for punjab schools due to heat
      ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਲਈ ਲਿਆ ਗਿਆ ਵੱਡਾ ਫ਼ੈਸਲਾ
    • theft in ludhiana
      ਲੇਡੀਜ਼ ਸੂਟ ਦੀ ਦੁਕਾਨ 'ਤੇ 'ਲੇਡੀ ਗੈਂਗ' ਦਾ ਹਮਲਾ: ਦੁਕਾਨ ਤੋਂ 5 ਲੱਖ ਤੋਂ...
    • accident in ludhiana
      ਭਰਾ ਦੀਆਂ ਅੱਖਾਂ ਮੂਹਰੇ ਭਰਾ ਨਾਲ ਵਾਪਰ ਗਈ ਅਣਹੋਣੀ, ਹੋਈ ਦਰਦਨਾਕ ਮੌਤ
    • amritsar boy incident
      ਨਸ਼ਾ ਛੁਡਾਓ ਕੇਂਦਰ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼
    • school holiday school students punjab school
      ਪੰਜਾਬ : ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਇਸ ਕਾਰਣ ਲਿਆ ਗਿਆ ਫ਼ੈਸਲਾ
    • paddy planting  farmers of punjab
      ਪੰਜਾਬ ਅੰਦਰ ਝੋਨੇ ਦੀ ਲਵਾਈ ਦਾ ਸ਼ਡਿਊਲ ਜਾਰੀ
    • gurdaspur lawyers  separate district
      ਜ਼ਿਲ੍ਹੇ ਨੂੰ ਤੋੜਨ ਦੀ ਉੱਠੀ ਮੰਗ ਵਿਰੁੱਧ ਮੁੜ ਭੜਕੇ ਗੁਰਦਾਸਪੁਰ ਦੇ ਵਕੀਲ, ਦਿੱਤੀ...
    • people dressed as nihangs committed a major incident overnight
      Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...
    • punjabi  vehicle  mata chintpurni temple  devotees  himachal pradesh
      ਪੰਜਾਬੀਆਂ ਨਾਲ ਭਰੀ ਗੱਡੀ ਚਿੰਤਪੂਰਨੀ ਲਾਗੇ ਖੱਡ 'ਚ ਡਿੱਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +