Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    8:07:45 PM

  • keralam bill

    ਕੇਰਲ ਦਾ ਨਾਂ ਬਦਲ ਕੇ 'ਕੇਰਲਮ' ਕਰਨ ਬਾਰੇ ਬਿੱਲ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ,...

  • terrible accident in tanda mother and daughter tragically die

    ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ...

  • punjab heavy rain imd issues warning for 14 districts

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕਮਿਸ਼ਨਰੇਟ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ, 24,48,032 ਰੁਪਏ ਮੁੱਲ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਫ੍ਰੀਜ਼

PUNJAB News Punjabi(ਪੰਜਾਬ)

ਕਮਿਸ਼ਨਰੇਟ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ, 24,48,032 ਰੁਪਏ ਮੁੱਲ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਫ੍ਰੀਜ਼

  • Edited By Sandeep Kumar,
  • Updated: 08 Aug, 2026 08:31 AM
Jalandhar
commissionerate police takes action against drug smugglers
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮਹੇਸ਼ ਖੋਸਲਾ)-ਨਸ਼ਾ ਸਮੱਗਲਰਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰੱਖਦਿਆਂ ਪੁਲਸ ਕਮਿਸ਼ਨਰੇਟ ਜਲੰਧਰ ਨੇ ਐੱਨ. ਡੀ. ਪੀ. ਐੱਸ. ਐਕਟ ਦੇ ਦੋਸ਼ੀਆਂ ਵੱਲੋਂ ਨਸ਼ਾ ਸਮੱਗਲਿੰਗ ਰਾਹੀਂ ਗੈਰ-ਕਾਨੂੰਨੀ ਤੌਰ ’ਤੇ ਬਣਾਈ ਗਈ ਜਾਇਦਾਦ ਨੂੰ ਫ੍ਰੀਜ਼ ਕਰ ਕੇ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਸਦਰ ਜਲੰਧਰ ਦੀ ਪੁਲਸ ਨੇ ਐੱਨ. ਡੀ. ਪੀ. ਐੱਸ. ਐਕਟ ਦੇ ਦੋਸ਼ੀਆਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਸਬੰਧੀ ਵਿੱਤੀ ਜਾਂਚ ਪੂਰੀ ਕੀਤੀ। ਜਾਂਚ ਦੌਰਾਨ ਪ੍ਰਾਪਤ ਸਬੂਤਾਂ ਦੇ ਆਧਾਰ ’ਤੇ ਸੰਜੀਵ ਸੂਰੀ ਮੁੱਖ ਅਫ਼ਸਰ ਥਾਣਾ (ਐੱਸ. ਐੱਚ. ਓ.), ਥਾਣਾ ਸਦਰ ਜਲੰਧਰ ਵੱਲੋਂ ਐੱਨ. ਡੀ. ਪੀ. ਐੱਸ. ਐਕਟ, 1985 ਦੀ ਧਾਰਾ 68 ਐੱਫ ਤਹਿਤ ਦੋਸ਼ੀਆਂ ਵੱਲੋਂ ਨਸ਼ਾ ਸਮੱਗਲਿੰਗ ਦੀ ਆਮਦਨ ਨਾਲ ਬਣਾਈ ਗਈ ਗੈਰ-ਕਾਨੂੰਨੀ ਜਾਇਦਾਦ ਨੂੰ ਫ੍ਰੀਜ਼ ਕਰਨ ਲਈ ਹੁਕਮ ਜਾਰੀ ਕੀਤੇ ਗਏ। ਇਹ ਫ੍ਰੀਜ਼ਿੰਗ ਆਰਡਰ ਸਮਰੱਥ ਅਥਾਰਟੀ ਵੱਲੋਂ ਮਨਜ਼ੂਰ ਕੀਤਾ ਗਿਆ, ਜਿਸ ਤੋਂ ਬਾਅਦ ਏ. ਸੀ. ਪੀ. ਕੈਂਟ ਕੁਲਵਿੰਦਰ ਸਿੰਘ ਵਿਰਕ ਅਤੇ ਥਾਣਾ ਸਦਰ ਦੀ ਪੁਲਸ ਟੀਮ ਦੀ ਮੌਜੂਦਗੀ ’ਚ ਦੋਸ਼ੀਆਂ ਨੂੰ ਨੋਟਿਸ ਤਾਮੀਲ ਕਰਵਾਇਆ ਗਿਆ।

ਇਹ ਵੀ ਪੜ੍ਹੋ: ਘਰ ਦੇ ਬਾਹਰ ਖੜ੍ਹੀ ਵਰਨਾ ਕਾਰ ਨੂੰ ਬਦਮਾਸ਼ਾਂ ਨੇ ਲਗਾਈ ਅੱਗ, CCTV 'ਚ ਕੈਦ ਹੋਈ ਵਾਰਦਾਤ

ਇਹ ਕਾਰਵਾਈ ਐੱਫ਼. ਆਈ. ਆਰ. ਨੰਬਰ 137 ਮਿਤੀ 26.04.2026, ਜੋ ਕਿ ਐੱਨ. ਡੀ. ਪੀ. ਐੱਸ. ਐਕਟ, 1985 ਦੀਆਂ ਧਾਰਾਵਾਂ 21(ਸੀ), 29 ਅਤੇ 61 ਤਹਿਤ ਥਾਣਾ ਸਦਰ, ਪੁਲਿਸ ਕਮਿਸ਼ਨਰੇਟ ਜਲੰਧਰ ਵਿਖੇ ਦਰਜ ਕੀਤੀ ਗਈ ਸੀ, ਨਾਲ ਸਬੰਧਿਤ ਹੈ। ਇਸ ਮਾਮਲੇ ਵਿਚ ਪੁਲਸ ਵੱਲੋਂ 1 ਕਿਲੋਗ੍ਰਾਮ 883 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਇਹ ਬਰਾਮਦਗੀ ਕੁਲਵਿੰਦਰ ਸਿੰਘ ਪੁੱਤਰ ਗੇਜਾ ਸਿੰਘ ਵਾਸੀ ਪਿੰਡ ਸੈਦੂਪੁਰ, ਤਹਿਸੀਲ ਨਕੋਦਰ, ਜ਼ਿਲਾ ਜਲੰਧਰ ਅਤੇ ਜਗਦੇਵ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਧਰਮੇ ਦੀਆਂ ਚੰਨਾ, ਮਹਿਤਪੁਰ, ਜ਼ਿਲਾ ਜਲੰਧਰ ਦੇ ਕਬਜ਼ੇ ’ਚੋਂ ਹੋਈ ਸੀ। ਦੋਵਾਂ ਦੋਸ਼ੀਆਂ ਨੂੰ 26 ਅਪ੍ਰੈਲ 2026 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ‌। ਗ੍ਰਿਫ਼ਤਾਰੀ ਤੋਂ ਬਾਅਦ ਥਾਣਾ ਸਦਰ ਦੀ ਪੁਲਸ ਵੱਲੋਂ ਦੋਸ਼ੀਆਂ ਦੀਆਂ ਗੈਰ-ਕਾਨੂੰਨੀ ਆਮਦਨ ਨਾਲ ਬਣਾਈਆਂ ਗਈਆਂ ਜਾਇਦਾਦ ਦੀ ਪੂਰੀ ਵਿੱਤੀ ਜਾਂਚ ਕੀਤੀ ਗਈ। ਜਾਂਚ ਦੌਰਾਨ ਇਹ ਸਾਬਤ ਹੋਇਆ ਕਿ ਦੋਸ਼ੀਆਂ ਨੇ ਨਸ਼ਾ ਸਮੱਗਲਿੰਗ ਤੋਂ ਪ੍ਰਾਪਤ ਆਮਦਨ ਰਾਹੀਂ ਕੁਝ ਜਾਇਦਾਦਾਂ ਹਾਸਲ ਕੀਤੀਆਂ ਹਨ। ਇਸ ਦੇ ਆਧਾਰ ’ਤੇ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 68 ਐੱਫ. ਅਧੀਨ ਕਾਨੂੰਨੀ ਕਾਰਵਾਈ ਕਰਦਿਆਂ ਉਨ੍ਹਾਂ ਜਾਇਦਾਦਾਂ ਨੂੰ ਕਾਨੂੰਨ ਅਨੁਸਾਰ ਫ੍ਰੀਜ਼ ਕਰ ਦਿੱਤਾ ਗਿਆ।

ਕੁਲਵਿੰਦਰ ਸਿੰਘ ਪੁੱਤਰ ਗੇਜਾ ਸਿੰਘ, ਵਾਸੀ ਪਿੰਡ ਸੈਦੂਪੁਰ, ਤਹਿਸੀਲ ਨਕੋਦਰ, ਜ਼ਿਲ੍ਹਾ ਜਲੰਧਰ ਅਤੇ ਜਗਦੇਵ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਧਰਮੇ ਦੀਆਂ ਚੰਨਾ, ਮਹਿਤਪੁਰ, ਜ਼ਿਲਾ ਜਲੰਧਰ ਫ੍ਰੀਜ਼ ਕੀਤੀਆਂ ਗਈਆਂ ਜਾਇਦਾਦਾਂ ’ਚ ਕੁਲਵਿੰਦਰ ਸਿੰਘਐੱਚ. ਡੀ. ਐੱਫ਼. ਸੀ. ਬੈਂਕ ਖਾਤਾ 52,532/- ਰੁਪਏ ਤੇ ਮਨਜੀਤ ਕੌਰ (ਪਤਨੀ ਜਗਦੇਵ ਸਿੰਘ)ਰਿਹਾਇਸ਼ੀ ਮਕਾਨ (ਵਾਰਡ ਨੰ. 11, ਰਵੀ ਵਾਲੀ ਕਾਲੋਨੀ, ਪਿੰਡ ਮਹਿਤਪੁਰ, ਜ਼ਿਲਾ ਜਲੰਧਰ)01.02.2023₹23,95,500/- ਆਦਿ ਸ਼ਾਮਲ ਹੈ, ਜਿਸ ਦੀ ਕੁੱਲ ਕੀਮਤ24,48,032/- ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Commissionerate Police
  • Takes action
  • Drug smugglers

14.64 ਲੱਖ ਵੋਟਰਾਂ ਦੇ ਗਣਨਾ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਪੂਰੀ, 13 ਅਗਸਤ ਨੂੰ ਪ੍ਰਕਾਸ਼ਿਤ ਹੋਵੇਗੀ ਡਰਾਫਟ ਵੋਟਰ ਸੂਚੀ

NEXT STORY

Stories You May Like

  • nurpur police takes action against illegal mining
    ਨੂਰਪੁਰ ਪੁਲਸ ਦੀ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ, ਇਕ JCB ਮਸ਼ੀਨ ਜ਼ਬਤ, ਪੰਜ ਟਰੈਕਟਰਾਂ ਦੇ ਚਲਾਨ
  • sangrur police action
    ਸੰਗਰੂਰ ਪੁਲਸ ਦੀ ਵੱਡੀ ਕਾਰਵਾਈ: ਨਸ਼ਾ ਸਮੱਗਲਰਾਂ ਤੇ ਹਥਿਆਰਾਂ ਸਮੇਤ ਫੜਿਆ ਇਸ਼ਤਿਹਾਰੀ ਮੁਲਜ਼ਮ
  • police arrest one accused with illegal liquor
    ਪੁਲਸ ਨੇ ਗੈਰ-ਕਾਨੂੰਨੀ ਸ਼ਰਾਬ ਸਮੇਤ ਇੱਕ ਦੋਸ਼ੀ ਨੂੰ ਕੀਤਾ ਕਾਬੂ
  • tanda police action after dope test positive
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਟਾਂਡਾ ਪੁਲਸ ਦੀ ਕਾਰਵਾਈ: ਨੌਜਵਾਨ ਖ਼ਿਲਾਫ਼ ਕੇਸ ਦਰਜ, ਨਸ਼ਾ ਛਡਾਊ ਕੇਂਦਰ ਭੇਜਿਆ
  • illegal migration dropped
    ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ
  • iran warns us
    ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ : ਈਰਾਨ ਦਾ ਵੱਡਾ ਬਿਆਨ
  • uae taken action against indian billionaire satish sanapal
    UAE 'ਚ ਭਾਰਤੀ ਅਰਬਪਤੀ ਸਤੀਸ਼ ਸੰਪਾਲ ਵਿਰੁੱਧ ਵੱਡੀ ਕਾਰਵਾਈ, ਮਨੀ ਲਾਂਡਰਿੰਗ ਮਾਮਲੇ 'ਚ ਜਾਇਦਾਦ ਫ੍ਰੀਜ਼
  • illegal immigrant truck drivers will be laid off
    ਟਰੰਪ ਦਾ ਧਮਾਕਾ: ਗੈਰ-ਕਾਨੂੰਨੀ ਪ੍ਰਵਾਸੀ ਟਰੱਕ ਡਰਾਈਵਰਾਂ ਦੀ ਹੋਵੇਗੀ ਛੁੱਟੀ, ਸਾਬਕਾ ਫ਼ੌਜੀਆਂ ਲਈ ਨੌਕਰੀਆਂ ਦਾ ਐਲਾਨ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • granthi smoked beedi in gurdwara sahib jalandhar objectionable items found
      ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
    • double murder in jalandhar young man kills wife and father
      Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
    • august 15  holiday demand  government teachers
      ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ
    • online gaming business loss boy dead in nawanshahr
      ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ ਨੌਜਵਾਨ ਦੀ ਮੌਤ
    • punjab police wife
      ਪੰਜਾਬ ਪੁਲਸ ਮੁਲਾਜ਼ਮ ਦੀ ਘਰਵਾਲੀ ਦੀ ਲੱਗੀ ਲਾਟਰੀ
    • big stir in punjab politics pratap bajwa meets rahul gandhi
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼ ਵਿਚਾਲੇ ਰਾਹੁਲ ਗਾਂਧੀ ਨੂੰ...
    • sukhjinder radhawa latter to amit shah
      ਸੁਖਜਿੰਦਰ ਸਿੰਘ ਰੰਧਾਵਾ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਰੱਖੀ ਇਹ ਮੰਗ
    • farmer leader  brother
      Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ ਭਰਾ ਦਾ ਘਰ 'ਚ ਗੋਲ਼ੀਆਂ ਮਾਰ...
    • right to pension high court decision
      ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ
    • major revelations in case of the girl  s deadbody found in a hotel
      ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +