Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    5:39:12 PM

  • medical college  medical hospital  faridkot hospital

    ਪੰਜਾਬ ਦੇ ਵੱਡੇ ਮੈਡੀਕਲ ਕਾਲਜ ਤੇ ਹਸਪਤਾਲ ਦਾ...

  • counter intelligence amritsar arrested 2 accused with 30 kg heroin

    ਪੰਜਾਬ 'ਚ ਫੜੀ ਗਈ 30 ਕਿਲੋਗ੍ਰਾਮ ਹੈਰੋਇਨ! ਸਰਹੱਦ...

  • sacrilege accused sacrilege in village turan punjab

    ਜ਼ਮਾਨਤ 'ਤੇ ਬਾਹਰ ਆਏ ਬੇਅਦਬੀ ਦੇ ਮੁਲਜ਼ਮ ਦਾ ਸਿਰ...

  • punjab police  asi arrested

    ਪੰਜਾਬ ਪੁਲਸ ਦਾ ਏ. ਐੱਸ. ਆਈ. ਗ੍ਰਿਫ਼ਤਾਰ, ਕਾਰਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਮੰਤਰੀ ਵੱਲੋਂ ਸਰਕਾਰੀ ਨੌਕਰੀਆਂ ਦੇਣ ਦੀ ਵਚਨਬੱਧਤਾ ਜਾਰੀ, ਹੁਣ ਤੱਕ 26478 ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ

PUNJAB News Punjabi(ਪੰਜਾਬ)

ਮੁੱਖ ਮੰਤਰੀ ਵੱਲੋਂ ਸਰਕਾਰੀ ਨੌਕਰੀਆਂ ਦੇਣ ਦੀ ਵਚਨਬੱਧਤਾ ਜਾਰੀ, ਹੁਣ ਤੱਕ 26478 ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ

  • Edited By Anuradha,
  • Updated: 21 Feb, 2023 08:58 PM
Chandigarh
commitment of the chief minister to give government jobs
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਵਚਨਬੱਧਤਾ ਨੂੰ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਸਹਿਕਾਰਤਾ ਵਿਭਾਗਾਂ ਦੇ ਜੂਨੀਅਰ ਇੰਜੀਨਅਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਿਸ ਨਾਲ ਹੁਣ ਤੱਕ 26478 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇੱਥੇ ਮਿਊਂਸਪਲ ਭਵਨ ਵਿਖੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਭਵਨ ਨਿਯੁਕਤੀ ਪੱਤਰ ਦੇਣ ਲਈ ਕਰਵਾਏ ਜਾਂਦੇ ਅਜਿਹੇ ਸਮਾਗਮਾਂ ਦਾ ਗਵਾਹ ਹੈ ਜਿਨ੍ਹਾਂ ਵਿਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਉਨ੍ਹਾਂ ਦੀ ਸਰਕਾਰ ਨੇ ਵੱਖ-ਵੱਖ ਵਿਭਾਗਾਂ ’ਚ 26478 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਭਗਵੰਤ ਮਾਨ ਨੇ ਕਿਹਾ ਕਿ ਮਹਿਜ਼ 11 ਮਹੀਨਿਆਂ ’ਚ ਏਨੀ ਵੱਡੀ ਗਿਣਤੀ ’ਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣਾ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਲਈ ਇਹ ਮਾਣ ਤੇ ਫਖ਼ਰ ਵਾਲੀ ਗੱਲ ਹੈ ਕਿ ਸਾਰੇ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ਉਤੇ ਚੁਣਿਆ ਲਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦੇ ਪਰਿਵਾਰ ਦੇ ਮੈਂਬਰ ਬਣ ਚੁੱਕੇ ਹਨ ਜਿਨ੍ਹਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਨਵੇਂ ਭਰਤੀ ਹੋਏ ਉਮੀਦਵਾਰਾਂ ਦੀ ਕਲਮ ਸਮਾਜ ਦੇ ਲੋੜਵੰਦ ਅਤੇ ਕਮਜ਼ੋਰ ਵਰਗਾਂ ਦੀ ਮਦਦ ਕਰੇਗੀ।

ਇਹ ਵੀ ਪੜ੍ਹੋ : ਨਿੱਜੀ ਸਕੂਲਾਂ-ਕਾਲਜਾਂ ਨੂੰ ਨਹੀਂ ਸਰਕਾਰ ਦੇ ਹੁਕਮਾਂ ਦੀ ਪ੍ਰਵਾਹ, ਹਦਾਇਤਾਂ ਦੇ ਬਾਵਜੂਦ ਨਹੀਂ ਲਾਏ ਪੰਜਾਬੀ ’ਚ ਲਿਖੇ ਬੋਰਡ

ਅੱਜ ਦੇ ਸਮਾਗਮ ’ਚ ਨਿਯੁਕਤੀ ਪੱਤਰ ਪ੍ਰਾਪਤ ਕਰਨ ਮੌਕੇ ਲੜਕਿਆਂ ਨਾਲੋਂ ਲੜਕੀਆਂ ਦੀ ਗਿਣਤੀ ਵੱਧ ਹੋਣ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਔਰਤਾਂ ਦੇ ਸਸ਼ਕਤੀਕਰਨ ਦੀ ਲਹਿਰ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਲੜਕੀਆਂ ਇਨ੍ਹਾਂ ਪ੍ਰੀਖਿਆਵਾਂ ਨੂੰ ਸਖ਼ਤ ਮਿਹਨਤ ਅਤੇ ਲਗਨ ਨਾਲ ਪਾਸ ਕਰ ਰਹੀਆਂ ਹਨ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਇਸ ਨਾਲ ਸਮਾਜ ਵਿੱਚ ਸਾਕਾਰਾਤਮਕ ਬਦਲਾਅ ਆਵੇਗਾ। ਭ੍ਰਿਸ਼ਟਾਚਾਰ ਨੂੰ ‘ਮਾਨਸਿਕ ਰੋਗ’ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ’ਚ ਲਿਪਤ ਲੋਕਾਂ ਦਾ ਲਾਲਚ ਕਦੇ ਖਤਮ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟ ਨੇਤਾਵਾਂ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ।

PunjabKesari

ਕੌਮਂਤਰੀ ਮਾਂ-ਬੋਲੀ ਦਿਵਸ 'ਤੇ ਪੰਜਾਬੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਨੇ ਮਾਂ ਬੋਲੀ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਸੂਬੇ ਭਰ ਦੇ ਸਾਰੇ ਸਾਈਨ ਬੋਰਡਾਂ (ਦਿਸ਼ਾ ਸੂਚਕ) 'ਤੇ ਪੰਜਾਬੀ ਨੂੰ ਪਹਿਲ ਦੇਣ ਦੀ ਵਿਸ਼ੇਸ਼ ਮੁਹਿੰਮ ਨੂੰ ਹੋਰ ਹੁਲਾਰਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਬਹੁਤੇ ਦੁਕਾਨਦਾਰ ਪਹਿਲਾਂ ਹੀ ਸਾਈਨ ਬੋਰਡਾਂ ਵਿਚ ਪੰਜਾਬੀ ਨੂੰ ਤਰਜੀਹ ਦੇ ਚੁੱਕੇ ਹਨ ਪਰ ਬਾਕੀ ਰਹਿੰਦੇ ਦੁਕਾਨਦਾਰਾਂ ਨੂੰ ਵੀ ਰਾਜ਼ੀ ਕਰ ਲਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਛੋਟੇ ਦੁਕਾਨਦਾਰ ਸਾਈਨ ਬੋਰਡਾਂ ਨੂੰ ਬਦਲਣ ਦੀ ਸਮਰੱਥਾ ਨਹੀਂ ਰੱਖਦੇ, ਉਨ੍ਹਾਂ ਦੇ ਸਾਈਨ ਬੋਰਡਾਂ ਬਦਲਣ ਨੂੰ ਸੂਬਾ ਸਰਕਾਰ ਯਕੀਨੀ ਬਣਾਏਗੀ। ਮੁੱਖ ਮੰਤਰੀ ਨੇ ਭਾਰਤ ਅਤੇ ਵਿਸ਼ਵ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਨੂੰ ਵੀ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਵੱਡੇ ਪੱਧਰ 'ਤੇ ਪ੍ਰਫੁੱਲਤ ਕਰਨ ਦਾ ਸੱਦਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਹ ਹਕੀਕਤ ਹੈ ਕਿ ਕੋਈ ਵੀ ਵਿਅਕਤੀ ਆਪਣੇ ਅਮੀਰ ਸੱਭਿਆਚਾਰ ਅਤੇ ਮਾਂ-ਬੋਲੀ ਤੋਂ ਵਿਰਵਾ ਹੋ ਕੇ ਕੇ ਆਪਣੀ ਹੋਂਦ ਨਹੀਂ ਬਚਾ ਸਕਦਾ।

ਇਹ ਵੀ ਪੜ੍ਹੋ : ਬਸਪਾ ਨੇ ਮਕਸੂਦਾਂ ਥਾਣੇ ਅੱਗੇ ਫਿਰ ਦਿੱਤਾ ਧਰਨਾ, ਕਿਹਾ-ਸਿਆਸੀ ਦਬਾਅ ਹੇਠ ਪੁਲਸ ਨਹੀਂ ਕਰ ਰਹੀ ਕਾਰਵਾਈ

ਉਨ੍ਹਾਂ ਕਿਹਾ ਕਿ ਬਿਨਾਂ ਸ਼ੱਕ ਅੰਗਰੇਜ਼ੀ ਨੂੰ ਵਿਸ਼ਵ ਭਰ ਵਿੱਚ ਸੰਚਾਰ ਕਰਨ ਦੀ ਭਾਸ਼ਾ ਵਜੋਂ ਮਾਨਤਾ ਪ੍ਰਾਪਤ ਹੈ ਪਰ ਇਸ ਭਾਸ਼ਾ ਨੂੰ ਸਾਡੀ ਮਾਂ-ਬੋਲੀ ਦੀ ਕੀਮਤ ਅਤੇ ਰੁਤਬੇ 'ਤੇ ਪ੍ਰਫੁੱਲਤ ਨਹੀਂ ਕੀਤਾ ਜਾਣਾ ਚਾਹੀਦਾ। ਇਸ ਦੀ ਬਜਾਏ ਹਰੇਕ ਪੰਜਾਬੀ ਨੂੰ ਵਿਰਸੇ 'ਚ ਮਿਲੇ ਗੌਰਵਮਈ ਸੱਭਿਆਚਾਰਕ ਵਿਰਸੇ 'ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ ਅਤੇ ਇਹ ਯੁੱਗਾਂ ਤੋਂ ਮਨੁੱਖਤਾ ਲਈ ਚਾਨਣ ਮੁਨਾਰੇ ਵਜੋਂ ਵਿਚਰਦਾ ਆ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਦੁਨੀਆ ਭਰ ਵਿੱਚ ਮੁਕਾਮ ਹਾਸਲ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਆਪਣੀ ਮਾਂ ਬੋਲੀ ਨੂੰ ਵਿਸਾਰ ਦਿੰਦਾ ਹੈ ਤਾਂ ਇਸ ਨੂੰ ਸਰਾਪ ਸਮਝਿਆ ਜਾਂਦਾ ਹੈ ਪਰ ਬਦਕਿਸਮਤੀ ਨਾਲ ਅੰਗਰੇਜ਼ੀ ਅਤੇ ਹੋਰ ਭਾਸ਼ਾਵਾਂ ਦੀ ਚਾਹਤ ਵਿੱਚ ਪੰਜਾਬ ਵਾਸੀ ਆਪਣੀ ਮਾਂ ਬੋਲੀ ਤੋਂ ਦੂਰ ਹੁੰਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਰੁਝਾਨ ਨੂੰ ਠੱਲ੍ਹ ਪਾਉਣ ਦੀ ਲੋੜ ਹੈ ਕਿਉਂਕਿ ਇਸ ਤੱਥ ਤੋਂ ਮੁਨਕਰ ਨਹੀਂ ਹੋਇਆ ਜਾ ਸਕਦਾ ਕਿ ਮਨੁੱਖ ਆਪਣੀ ਮਾਂ-ਬੋਲੀ ਵਿਚ ਹੀ ਵਧੀਆ ਢੰਗ ਨਾਲ ਗੱਲਬਾਤ ਅਤੇ ਪ੍ਰਗਟਾਵਾ ਕਰ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਬਹੁਤ ਸਾਰੇ ਵਿਦੇਸ਼ੀ ਮੁਲਕਾਂ ਵਿਚ ਤਾਂ ਪੰਜਾਬੀ ਭਾਸ਼ਾ ਦੀ ਵਰਤੋਂ ਕੀਤੀ ਜਾ ਰਹੀ ਹੈ ਪਰ ਅਸੀਂ ਕਿਸੇ ਨਾ ਕਿਸੇ ਤਰ੍ਹਾਂ ਇਸ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਤੋਂ ਕੰਨੀ ਕਤਰਾਉਂਦੇ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਇੱਕ ਅਨਮੋਲ ਖਜ਼ਾਨਾ ਹੈ ਕਿਉਂਕਿ ਇਸ ਵਿੱਚ ਬਹੁਤ ਸਾਰਾ ਸਾਹਿਤ, ਗੀਤ, ਕਵਿਤਾਵਾਂ ਅਤੇ ਹੋਰ ਰਚਨਾਵਾਂ ਲਿਖੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹੁਣ ਵੇਲਾ ਆ ਗਿਆ ਹੈ ਜਦੋਂ ਸਾਨੂੰ ਇਸ ਬੇਸ਼ਕੀਮਤੀ ਖਜ਼ਾਨੇ ਨੂੰ ਸੰਭਾਲਣਾ ਚਾਹੀਦਾ ਹੈ ਅਤੇ ਇਸ ਨੂੰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਕਾਇਮ ਰੱਖਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਨੂੰ ਆਪਣੀ ਭਾਸ਼ਾ, ਸੱਭਿਆਚਾਰ ਅਤੇ ਪਰੰਪਰਾਵਾਂ 'ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ : ਜਿਹੜੀ ਪਾਰਟੀ ਦੇਸ਼ ਨੂੰ ਪਿਆਰ ਕਰਦੀ ਹੈ, ਉਹੀ ਜਿੱਤੇਗੀ 2024 ਦੀਆਂ ਚੋਣਾਂ : ਅਸ਼ਵਨੀ ਸ਼ਰਮਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Government Jobs
  • Bhagwant Mann
  • Punjab
  • ਸਰਕਾਰੀ ਨੌਕਰੀਆਂ
  • ਨੌਜਵਾਨਾਂ
  • ਭਗਵੰਤ ਮਾਨ

ਵਿਜੀਲੈਂਸ ਦਾ ਵੱਡਾ ਐਕਸ਼ਨ : ਇਕ ਕਰੋੜ ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ

NEXT STORY

Stories You May Like

  • maharashtra  devendra fadnavis  chief minister  history
    CM ਫੜਨਵੀਸ ਨੇ ਰਚਿਆ ਇਤਿਹਾਸ ! ਬਣੇ ਮਹਾਰਾਸ਼ਟਰ ਦੇ ਤੀਜੇ ਸਭ ਤੋਂ ਲੰਬੇ ਸਮੇਂ ਤੱਕ ਰਹਿਣ ਵਾਲੇ ਮੁੱਖ ਮੰਤਰੀ
  • bank gave statement to company without permission of account holder fined
    ਦਿੱਗਜ ਸਰਕਾਰੀ ਬੈਂਕ ਨੇ ਖ਼ਾਤਾਧਾਰਕ ਦੀ ਬਿਨਾਂ ਇਜਾਜ਼ਤ ਕੰਪਨੀ ਨੂੰ ਦਿੱਤੀ ਖ਼ਾਤੇ ਦੀ ਸਟੇਟਮੈਂਟ, ਲੱਗਾ ਜੁਰਮਾਨਾ
  • government fees on essential civic services till september 30  dc aditya
    30 ਸਤੰਬਰ ਤੱਕ ਮਹੱਤਵਪੂਰਨ ਨਾਗਰਿਕ ਸੇਵਾਵਾਂ ’ਤੇ ਸਰਕਾਰੀ ਫੀਸਾਂ ਨੂੰ ਮੁਆਫ ਕਰਨ ਨੂੰ ਮਨਜ਼ੂਰੀ : DC ਆਦਿਤਿਆ
  • voting continues peacefully at these places in ferozepur
    ਫਿਰੋਜ਼ਪੁਰ 'ਚ ਇਨ੍ਹਾਂ ਥਾਵਾਂ 'ਤੇ ਅਮਨ-ਸ਼ਾਂਤੀ ਨਾਲ ਵੋਟਿੰਗ ਜਾਰੀ, ਜਾਣੋ ਹੁਣ ਤੱਕ ਦੀ ਵੋਟਿੰਗ ਫ਼ੀਸਦੀ
  • children  government schools  admissions  86 lakhs
    ਬੱਚਿਆਂ ਦਾ ਸਰਕਾਰੀ ਸਕੂਲਾਂ ਤੋਂ ਮੋਹ ਭੰਗ ! ਦਾਖ਼ਲੇ 'ਚ ਆਈ 86 ਲੱਖ ਤੱਕ ਦੀ ਗਿਰਾਵਟ
  • haryana chief minister naib singh saini reached jalandhar
    ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ ਜਲੰਧਰ, ਪੀਯੂਸ਼ ਮੁਨੀ ਜੀ ਮਹਾਰਾਜ ਤੋਂ ਲਿਆ ਆਸ਼ੀਰਵਾਦ
  • license and doctor  s prescription will be mandatory for the sale of medicines
    ਸਰਕਾਰ ਦੀ ਸਖ਼ਤੀ, ਹੁਣ ਇਨ੍ਹਾਂ ਦਵਾਈਆਂ ਦੀ ਵਿਕਰੀ ਲਈ ਲਾਜ਼ਮੀ ਹੋਵੇਗਾ ਲਾਇਸੈਂਸ ਤੇ ਡਾਕਟਰ ਦੀ ਪਰਚੀ
  • moldova   prime minister resigns
    ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ
  • digital media association releases id cards and vehicle stickers for journalists
    DMA ਦੇ ਪ੍ਰਧਾਨ ਅਮਨ ਬੱਗਾ ਨੇ ਰਿਲੀਜ਼ ਕੀਤੇ ਪੱਤਰਕਾਰਾਂ ਲਈ ਆਈ. ਡੀ. ਕਾਰਡ ਤੇ...
  • mischievous boys smashed the windows of several cars parked in the street
    ਗਲੀ 'ਚ ਖੜ੍ਹੀਆਂ ਗੱਡੀਆਂ ਦੇ ਭੰਨੇ ਸ਼ੀਸ਼ੇ! CCTV 'ਚ ਕੈਦ ਹੋਈ ਘਟਨਾ
  • blo who conducted sir faces charges of misconduct
    SIR ਕਰਨ ਵਾਲੇ ਬੀ. ਐੱਲ. ਓ. ’ਤੇ ਲੱਗੇ ਬਦਤਮੀਜ਼ੀ ਕਰਨ ਦੇ ਦੋਸ਼
  • jalandhar on high alert security increased police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
  • four districts of punjab monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
Trending
Ek Nazar
baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • moga district  strict ban  ban in moga
      ਮੋਗਾ ਜ਼ਿਲ੍ਹੇ ਵਿਚ ਲੱਗ ਗਈ ਸਖ਼ਤ ਪਾਬੰਦੀ, ਡੀ. ਸੀ. ਨੇ ਜਾਰੀ ਕੀਤੇ ਹੁਕਮ
    • kalajhar toll plaza  bku ekta  toll free
      ਕਾਲਾਝਾੜ ਟੋਲ ਪਲਾਜ਼ਾ ਰਿਹਾ ਟੋਲ ਮੁਕਤ, ਬੀਕੇਯੂ ਏਕਤਾ (ਸਿੱਧੂਪੁਰ) ਦਾ ਵੱਡਾ ਰੋਸ...
    • bibi jagir kaur wrote a letter to the center regarding sutlej film
      ਫ਼ਿਲਮ 'ਸਤਲੁਜ' 'ਤੇ ਲੱਗੀ ਰੋਕ ਹਟਾਉਣ ਦੀ ਮੰਗ, ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ...
    • acid attack in ludhiana
      'ਤੇਰੇ ਲਈ ਕੁਝ ਲਿਆਇਆ ਹਾਂ...' ਆਖ਼ ਫਾਸਟ ਫੂਡ ਵਾਲੇ 'ਤੇ ਸੁੱਟ'ਤਾ ਤੇਜ਼ਾਬ
    • mischievous boys smashed the windows of several cars parked in the street
      ਗਲੀ 'ਚ ਖੜ੍ਹੀਆਂ ਗੱਡੀਆਂ ਦੇ ਭੰਨੇ ਸ਼ੀਸ਼ੇ! CCTV 'ਚ ਕੈਦ ਹੋਈ ਘਟਨਾ
    • heartbreaking incident in kapurthala
      ਕਪੂਰਥਲਾ 'ਚ ਰੂਹ ਕੰਬਾਊ ਘਟਨਾ! ਮਾਂ ਨੇ 3 ਜਵਾਕਾਂ ਸਮੇਤ ਨਿਗਲਿਆ ਜ਼ਹਿਰ
    • gursimran mand threat
      ਗੁਰਸਿਮਰਨ ਸਿੰਘ ਮੰਡ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ! ਪੁਰਤਗਾਲ ਤੇ ਸਾਊਦੀ ਅਰਬ...
    • punjab indian army
      ਪੰਜਾਬ ਦੇ ਇਸ ਇਲਾਕੇ 'ਚੋਂ ਲੱਭਿਆ ਬੰਬ! ਫ਼ੌਜ ਨੇ ਕਬਜ਼ੇ 'ਚ ਲੈ ਕੇ ਸ਼ੁਰੂ ਕੀਤੀ...
    • municipal corporation barnala
      ਬਰਨਾਲਾ ਨਗਰ ਨਿਗਮ ’ਚ ‘ਜਗ ਬਾਣੀ’ ਦਾ ‘ਰੀਅਲਿਟੀ ਚੈੱਕ’: ਸਿਰਫ 7 ਕਰਮਚਾਰੀ ਮਿਲੇ...
    • jalandhar on high alert security increased police deployed at every corner
      High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +