Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    11:41:40 PM

  • india strongly condemns pak air strikes on afghanistan

    'ਪ੍ਰਭੂਸੱਤਾ 'ਤੇ ਸਿੱਧਾ ਹਮਲਾ...', ਅਫਗਾਨਿਸਤਾਨ...

  • britain heatwave orders air conditioner removals

    ਘਰਾਂ ਤੋਂ AC ਹਟਾਉਣ ਦੇ ਹੁਕਮ ਜਾਰੀ! ਹੀਟਵੇਵ ਦੌਰਾਨ...

  • cough syrup becomes new poison in punjab

    ਪੰਜਾਬ 'ਚ ਵੱਡੇ ਖ਼ਤਰੇ ਦੀ ਘੰਟੀ! ਕਫ਼ ਸਿਰਪ ਬਣਿਆ...

  • several people killed after shooting in stade city of germany

    ਵੱਡੀ ਖਬਰ! ਜਰਮਨੀ ਦੇ ਸਟੇਡ 'ਚ ਗੋਲੀਬਾਰੀ 'ਚ 5...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਸਕਾਲਰਸ਼ਿਪ ਘਪਲੇ ’ਚ ਧਰਮਸੋਤ ਨੂੰ ਕਲੀਨ ਚਿੱਟ ਦੇਣ ਵਾਲੀ ਕਮੇਟੀ ਦੀ ਭੂਮਿਕਾ ਸ਼ੱਕ ਦੇ ਘੇਰੇ ’ਚ ਆਈ

MALWA News Punjabi(ਮਾਲਵਾ)

ਸਕਾਲਰਸ਼ਿਪ ਘਪਲੇ ’ਚ ਧਰਮਸੋਤ ਨੂੰ ਕਲੀਨ ਚਿੱਟ ਦੇਣ ਵਾਲੀ ਕਮੇਟੀ ਦੀ ਭੂਮਿਕਾ ਸ਼ੱਕ ਦੇ ਘੇਰੇ ’ਚ ਆਈ

  • Updated: 16 Jul, 2022 04:55 PM
Chandigarh
committee clean chit dharamsot scholarship scam came under suspicion
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਸਰਕਾਰ ਦੌਰਾਨ ਸਕਾਲਰਸ਼ਿਪ ਫੰਡਾਂ ਦੀ ਕਥਿਤ ਦੁਰਵਰਤੋਂ ਦੇ ਮਾਮਲੇ ’ਚ ਸਾਬਕਾ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇਣ ਵਾਲੀ ਤਿੰਨ ਮੈਂਬਰੀ ਕਮੇਟੀ ਦੀ ਭੂਮਿਕਾ ਸ਼ੱਕ ਦੇ ਘੇਰੇ ’ਚ ਆ ਗਈ ਹੈ। ਦੋ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ’ਚ ਸਾਹਮਣੇ ਆਈਆਂ ਬੇਨਿਯਮੀਆਂ ਦੀ ਜਾਂਚ ਦਾ ਐਲਾਨ ਕਰਦਿਆਂ ਧਰਮਸੋਤ ਖ਼ਿਲਾਫ਼ ਸੰਭਾਵਿਤ ਕਾਰਵਾਈ ਦਾ ਸੰਕੇਤ ਦਿੱਤਾ ਸੀ। ਸਾਬਕਾ ਮੰਤਰੀ ਜੰਗਲਾਤ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਦਰੱਖਤਾਂ ਦੀ ਗ਼ੈਰ-ਕਾਨੂੰਨੀ ਕਟਾਈ ਅਤੇ ਹੋਰ ਗ਼ੈਰ-ਕਾਨੂੰਨੀ ਕੰਮਾਂ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਕੇਸ ’ਚ ਵਿਜੀਲੈਂਸ  ਵੱਲੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਇਸ ਵੇਲੇ ਨਿਆਇਕ ਹਿਰਾਸਤ ’ਚ ਹਨ। ਉਸ ਸਮੇਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਇਕ ਸਾਬਕਾ ਮੁੱਖ ਸਕੱਤਰ ਵੱਲੋਂ ਨੌਕਰਸ਼ਾਹਾਂ ਦੇ ਤਿੰਨ ਮੈਂਬਰੀ ਜਾਂਚ ਪੈਨਲ ਦਾ ਗਠਨ ਕੀਤਾ ਗਿਆ ਸੀ, ਜਦੋਂ ਇਕ ਸਾਬਕਾ ਵਧੀਕ ਮੁੱਖ ਸਕੱਤਰ (ਏ. ਸੀ. ਐੱਸ.), ਸਮਾਜ ਭਲਾਈ ਵੱਲੋਂ 24 ਅਗਸਤ, 2020 ਨੂੰ ਸੌਂਪੀ ਗਈ ਆਪਣੀ ਰਿਪੋਰਟ ’ਚ ਭੂਮਿਕਾ ’ਤੇ ਸਵਾਲ ਉਠਾਏ ਗਏ ਸਨ। ਧਰਮਸੋਤ ਵੱਲੋਂ ਸਕਾਲਰਸ਼ਿਪ ਫੰਡਾਂ ਦੀ ਕਥਿਤ ਦੁਰਵਰਤੋਂ ਸਬੰਧੀ ਏ. ਸੀ. ਐੱਸ. ਨੇ ਆਪਣੀ ਰਿਪੋਰਟ ’ਚ ਘਪਲੇ ’ਚ ਸ਼ਾਮਲ ਡਿਪਟੀ ਡਾਇਰੈਕਟਰ ਸਮੇਤ ਅਧਿਕਾਰੀਆਂ ਨੂੰ ਬਚਾਉਣ ਦਾ ਵੀ ਦੋਸ਼ ਲਾਇਆ ਸੀ।

ਇਹ ਖ਼ਬਰ ਵੀ ਪੜ੍ਹੋ : ਸਿਮਰਨਜੀਤ ਮਾਨ ਦੇ ਵਿਵਾਦਿਤ ਬਿਆਨ ’ਤੇ ਬੋਲੇ ਹਰਸਿਮਰਤ ਬਾਦਲ, ਕਿਹਾ-ਲੋਕਾਂ ਤੋਂ ਮੰਗਣ ਮੁਆਫ਼ੀ

ਜਾਂਚ ਪੈਨਲ ਨੇ ਅਕਤੂਬਰ 2020 ’ਚ ਪੇਸ਼ ਕੀਤੀ ਆਪਣੀ ਰਿਪੋਰਟ ’ਚ ਦੱਸਿਆ ਸੀ ਕਿ ਵਜ਼ੀਫ਼ਾ ਫੰਡਾਂ ਦੀ ਵੰਡ ਅਤੇ 39 ਕਰੋੜ ਰੁਪਏ ‘ਭੂਤ ਖਾਤਿਆਂ’ ਵਿਚ ਤਬਦੀਲ ਕਰਨ ’ਚ ਮੰਤਰੀ ਦੀ ਕਥਿਤ ਦਖਲਅੰਦਾਜ਼ੀ ਬਾਰੇ ਕੁਝ ਵੀ ਠੋਸ ਨਹੀਂ ਪਾਇਆ ਗਿਆ ਸੀ। ਜਾਂਚ ਪੈਨਲ ਨੇ ਪ੍ਰਾਈਵੇਟ ਸਿੱਖਿਆ ਸੰਸਥਾਵਾਂ ਨੂੰ 7 ਕਰੋੜ ਰੁਪਏ ਤੋਂ ਵੱਧ ਦੀ ਗ਼ਲਤ ਅਦਾਇਗੀ ਦਾ ਪਤਾ ਲਗਾਇਆ ਸੀ। ਵਿਭਾਗ ਦੇ ਅਧਿਕਾਰੀਆਂ ਨੇ ਸਬੰਧਤ ਵਿਭਾਗਾਂ ਤੋਂ ਰੀ-ਆਡਿਟ ਕਰਵਾਉਣ ਦੀ ਬਜਾਏ ਨਿਯਮਾਂ ਦੀ ਉਲੰਘਣਾ ਕਰਦਿਆਂ ਆਪਣੇ ਤੌਰ ’ਤੇ ਹੀ ਇਨ੍ਹਾਂ ਦਾ ਆਡਿਟ ਕਰਵਾਇਆ। ਇਕ ਸਾਬਕਾ ਡਾਇਰੈਕਟਰ, ਸਮਾਜ ਭਲਾਈ, ਜਿਸ ਨੇ ਮੁੜ-ਆਡਿਟ ਦੀ ਇਜਾਜ਼ਤ ਦਿੱਤੀ ਸੀ, ਦੀ ਭੂਮਿਕਾ ’ਤੇ ਜਾਂਚ ਪੈਨਲ ਨੇ ਸਵਾਲ ਨਹੀਂ ਕੀਤਾ ਸੀ। ਜਾਂਚ ਪੈਨਲ ਨੇ ਕੁਝ ਸਪੱਸ਼ਟ ਵਿਗਾੜਾਂ ਨੂੰ ਛੱਡ ਦਿੱਤਾ ਸੀ, ਜੋ ਫੰਡਾਂ ਦੀ ਵੰਡ ’ਚ ਇਕ ਵੱਡੇ ਘਪਲੇ ਵੱਲ ਇਸ਼ਾਰਾ ਕਰਦੇ ਸਨ। 24 ਅਗਸਤ ਨੂੰ ਸੌਂਪੀ ਆਪਣੀ ਰਿਪੋਰਟ ’ਚ ਸਾਬਕਾ ਏ.ਸੀ.ਐੱਸ., ਜਿਨ੍ਹਾਂ ਦਾ ਹਾਲ ਹੀ ’ਚ ਵਿਭਾਗ ਤੋਂ ਤਬਾਦਲਾ ਹੋਇਆ ਸੀ, ਨੇ 55 ਕਰੋੜ ਰੁਪਏ ਦੇ ਘਪਲੇ ਵੱਲ ਇਸ਼ਾਰਾ ਕੀਤਾ ਸੀ। ਇਸ ਰਕਮ ’ਚੋਂ ਵਿਭਾਗ ਨੇ 39 ਕਰੋੜ ਰੁਪਏ ‘ਭੂਤ’ ਸੰਸਥਾਵਾਂ ਨੂੰ ਵੰਡੇ ਕਿਉਂਕਿ ਇਸ ਦਾ ਰਿਕਾਰਡ ਗਾਇਬ ਸੀ। ਵਿੱਤ ਵਿਭਾਗ ਵੱਲੋਂ ਗ਼ੈਰ-ਕਾਨੂੰਨੀ ਢੰਗ ਨਾਲ ਵਜ਼ੀਫ਼ਾ ਦੇਣ ਵਾਲੇ ਅਦਾਰਿਆਂ ਤੋਂ 8 ਕਰੋੜ ਰੁਪਏ ਦੀ ਵਸੂਲੀ ਹੋਣ ਦਾ ਸੰਕੇਤ ਦੇਣ ਦੇ ਬਾਵਜੂਦ ਨਿੱਜੀ ਵਿੱਦਿਅਕ ਅਦਾਰਿਆਂ ਨੂੰ ਹੋਰ 16.71 ਕਰੋੜ ਰੁਪਏ ਗ਼ਲਤ ਤਰੀਕੇ ਨਾਲ ਵੰਡੇ ਗਏ।

  • Scholarship Scam
  • Dharamsot
  • Clean Chit
  • Committee
  • Chief Minister Bhagwant Mann
  • Captain Amarinder Singh
  • ਸਕਾਲਰਸ਼ਿਪ ਘਪਲਾ
  • ਧਰਮਸੋਤ
  • ਕਲੀਨ ਚਿੱਟ
  • ਕਮੇਟੀ
  • ਮੁੱਖ ਮੰਤਰੀ ਭਗਵੰਤ ਮਾਨ
  • ਕੈਪਟਨ ਅਮਰਿੰਦਰ ਸਿੰਘ

ਪੰਜਾਬ ਪੁਲਸ ਦੇ ਆਰਮਡ ਵਿੰਗ ਦੇ 60 ਸਬ ਇੰਸਪੈਕਟਰਾਂ ਨੂੰ ਮਿਲੀ ਇੰਸਪੈਕਟਰ ਰੈਂਕ 'ਤੇ ਤਰੱਕੀ

NEXT STORY

Stories You May Like

  • punjabi residents alarm bell
    ਪੰਜਾਬ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ, ਹੈਰਾਨ ਕਰ ਦੇਣ ਵਾਲੀ ਰਿਪੋਰਟ ਆਈ ਸਾਹਮਣੇ
  • punjabi youth in canada
    ਕੈਨੇਡਾ ਗਿਆ ਲੁਧਿਆਣਾ ਦਾ ਨੌਜਵਾਨ ਹੋਇਆ ਸੀ ਲਾਪਤਾ, ਹੁਣ ਆਈ ਦਿਲ ਨੂੰ ਝੰਜੋੜ ਦੇਣ ਵਾਲੀ ਖ਼ਬਰ
  • tight security  amarnath yatra  project hawk eye
    ਸਖ਼ਤ ਸੁਰੱਖਿਆਂ ਦੇ ਘੇਰੇ 'ਚ ਅਮਰਨਾਥ ਯਾਤਰਾ, ਜ਼ਮੀਨ ਤੋਂ ਆਸਮਾਨ ਤੱਕ ਨਜ਼ਰ ਰੱਖਣ ਲਈ "ਪ੍ਰੋਜੈਕਟ ਹਾਕ ਆਈ" ਸ਼ੁਰੂ
  • punjabi in england youth in england
    ਹੁਣ ਇੰਗਲੈਂਡ ਤੋਂ ਆਈ ਦੁਖਦ ਖ਼ਬਰ, ਪਰਿਵਾਰ 'ਚ ਪੈ ਗਿਆ ਚੀਕ-ਚਿਹਾੜਾ
  • axar told an emotional thing about pant  s return to the dc team
    DC ਟੀਮ 'ਚ ਪੰਤ ਦੀ ਵਾਪਸੀ ਨੂੰ ਲੈ ਕੇ ਅਕਸ਼ਰ ਨੇ ਦੱਸੀ ਭਾਵੁਕ ਕਰ ਦੇਣ ਵਾਲੀ ਗੱਲ
  • the important role of both national and regional parties in india
    ਭਾਰਤ ’ਚ ਰਾਸ਼ਟਰੀ ਤੇ ਖੇਤਰੀ ਦਲਾਂ, ਦੋਵਾਂ ਦੀ ਮਹੱਤਵਪੂਰਨ ਭੂਮਿਕਾ
  • former uber executive prabhjit singh to lead open ai in india
    ਊਬਰ ਦੇ ਸਾਬਕਾ ਅਧਿਕਾਰੀ ਪ੍ਰਭਜੀਤ ਸਿੰਘ ਕਰਨਗੇ ਭਾਰਤ ’ਚ Open AI ਦੀ ਅਗਵਾਈ
  • kumbh mela  girl  police protection  order
    ਕੇਰਲ ਹਾਈ ਕੋਰਟ ਨੇ ਕੁੰਭ ਮੇਲੇ ਤੋਂ ਸੁਰਖੀਆਂ 'ਚ ਆਈ ਕੁੜੀ ਨੂੰ ਪੁਲਸ ਸੁਰੱਖਿਆ ਦੇਣ ਦੇ ਦਿੱਤੇ ਹੁਕਮ
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • sacrilage cases investigation
    ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ...
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • cp satinder singh will soon conduct surprise inspections of police stations
    CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ...
  • grievance redressal cell set up for voters   convenience
    ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ...
Trending
Ek Nazar
strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • bjp s action four leaders expelled from the party
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਭਾਜਪਾ ਨੇ ਚਾਰ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ
    • punjab schools power cut school students
      ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ
    • punjab school principal
      ਪੰਜਾਬ: ਸਕੂਲ ਪ੍ਰਿੰਸੀਪਲ ਦਾ ਬੇਰਹਿਮੀ ਨਾਲ ਕਤਲ! ਪੁੱਤ ਦੀਆਂ ਅੱਖਾਂ ਮੂਹਰੇ...
    • electricity department defaulter bill
      ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ...
    • 10th international faculty development program began at chandigarh university
      CU ਵਿਖੇ 10ਵੇਂ ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਹੋਇਆ ਆਗ਼ਾਜ਼,...
    • foreign visa  visa fraud  company operator
      ਵਿਦੇਸ਼ ਭੇਜਣ ਦੇ ਨਾਂ 'ਤੇ 22 ਲੱਖ ਰੁਪਏ ਦੀ ਠੱਗੀ, ਗੁਰੂਗ੍ਰਾਮ ਦੀ ਕੰਪਨੀ ਦੇ ਦੋ...
    • theft in muktsar
      ਪੈਸਿਆਂ ਦੇ ਨਾਲ-ਨਾਲ ਟੱਬਰ ਦੇ ਅਧਾਰ, ਰਾਸ਼ਨ ਤੇ 10 ਲੱਖ ਵਾਲਾ ਹੈਲਥ ਕਾਰਡ ਵੀ ਲੈ...
    • two boys arrested
      ਸ਼ੱਕੀ ਹਾਲਤ ਵਿਚ ਘੁੰਮ ਰਹੇ ਦੋ ਨੌਜਵਾਨ ਕਾਬੂ, ਡੋਪ ਟੈਸਟ ਪਾਜ਼ੇਟਿਵ ਆਉਣ 'ਤੇ...
    • bku rally
      4 ਜੁਲਾਈ ਦੀ ਚੰਡੀਗੜ੍ਹ ਰੈਲੀ ਲਈ ਬੀ.ਕੇ.ਯੂ. ਉਗਰਾਹਾਂ ਦਾ ਵਿਸ਼ਾਲ ਝੰਡਾ ਮਾਰਚ
    • theft case solved
      ਜਵੈਲਰੀ ਦੀ ਦੁਕਾਨ ਤੋਂ ਚੋਰੀ ਕਰਨ ਵਾਲਾ ਮੁਲਜ਼ਮ ਕਾਬੂ! 27.97 ਗ੍ਰਾਮ ਸੋਨਾ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +