Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    5:07:32 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Kapurthala-Phagwara News
  • Kapurthala-Phagwara
  • ਸੁਲਤਾਨਪੁਰ ਲੋਧੀ ਵਿਖੇ ਵਾਪਰੀ ਘਟਨਾ 'ਤੇ ਐਕਸ਼ਨ 'ਚ ਸ਼੍ਰੋਮਣੀ ਕਮੇਟੀ, ਲਿਆ ਵੱਡਾ ਫ਼ੈਸਲਾ

KAPURTHALA-PHAGWARA News Punjabi(ਕਪੂਰਥਲਾ-ਫਗਵਾੜਾ)

ਸੁਲਤਾਨਪੁਰ ਲੋਧੀ ਵਿਖੇ ਵਾਪਰੀ ਘਟਨਾ 'ਤੇ ਐਕਸ਼ਨ 'ਚ ਸ਼੍ਰੋਮਣੀ ਕਮੇਟੀ, ਲਿਆ ਵੱਡਾ ਫ਼ੈਸਲਾ

  • Updated: 28 Nov, 2023 12:22 PM
Kapurthala-Phagwara
committee will investigate the sultanpur lodhi incident
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਸੋਢੀ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਨਵਾਬ ਕਪੂਰ ਸਿੰਘ ਜੀ ਯਾਦਗਾਰ ਛਾਉਣੀ ਨਿਹੰਗ ਸਿੰਘ ਵਿਖੇ ਬੀਤੇ ਦਿਨ ਵਾਪਰੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਆਦੇਸ਼ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਮਾਮਲੇ ਦੀ ਜਾਂਚ ਕਰਨ ਲਈ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਕਿ ਸਾਰੇ ਵਾਪਰੀ ਘਟਨਾ ਦੇ ਕਾਰਨਾਂ ਤੇ ਬਾਅਦ ਵਿਚ ਕਬਜ਼ਾ ਛੁਡਵਾਉਣ ਨੂੰ ਲੈ ਕੇ ਨਿਹੰਗ ਸਿੰਘਾਂ ਦੀ ਪੁਲਸ ਨਾਲ ਹੋਈ ਤਕਰਾਰ ਸਮੇਂ ਗੁਰਦੁਆਰਾ ਸਾਹਿਬ ਦੀ ਮਰਿਆਦਾ ਭੰਗ ਹੋਣ ਸਬੰਧੀ ਸਾਰੀ ਜਾਂਚ ਕਰੇਗੀ ਤੇ ਰਿਪੋਰਟ ਤਿਆਰ ਕਰ ਕੇ ਦੇਵੇਗੀ।

ਇਹ ਵੀ ਪੜ੍ਹੋ :  ਪੰਜਾਬ ਸਣੇ 3 ਸੂਬਿਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਝਗੜਿਆਂ ਦਾ ਜਥੇਬੰਦੀਆਂ ਮਿਲ ਬੈਠ ਕੇ ਹੱਲ ਕਰਦੀਆਂ ਹਨ ਪਰ ਕੋਈ ਵੀ ਸਰਕਾਰ ਇਸ ਤਰ੍ਹਾਂ ਪੇਸ਼ ਨਹੀਂ ਆਈ, ਜਿਵੇਂ ਇੱਥੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿਖੇ ਅੰਮ੍ਰਿਤ ਵੇਲੇ ਪੁਲਸ ਦਾ ਜੋੜਿਆਂ ਸਮੇਤ ਜਾਣਾ ਤੇ ਸਤਿਗੁਰੂ ਜੀ ਦੇ ਸਥਾਨ ’ਤੇ ਗੋਲ਼ੀਆਂ ਚਲਾਉਣੀਆਂ ਬਿਲਕੁਲ ਜਾਇਜ਼ ਨਹੀਂ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਸਵਾਲ ਦਾ ਜਵਾਬ ਦਿੰਦੇ ਕਿਹਾ ਕਿ ਪੁਲਸ ਦੀ ‘ਸਿਟ’ ਆਪਣੀ ਜਾਂਚ ਕਰੇਗੀ, ਜਦਕਿ ਸ਼੍ਰੋਮਣੀ ਕਮੇਟੀ ਦੀ 5 ਮੈਂਬਰੀ ਕਮੇਟੀ ਆਪਣੇ ਪੱਧਰ ’ਤੇ ਮਰਿਆਦਾ ਭੰਗ ਹੋਣ ’ਤੇ ਹੋਰ ਧਾਰਮਿਕ ਮਾਮਲੇ ਦੀ ਜਾਂਚ ਕਰੇਗੀ।

ਇਹ ਵੀ ਪੜ੍ਹੋ : ਜਲੰਧਰ ਤੋਂ ਰੂਹ ਕੰਬਾਊ ਖ਼ਬਰ, 9 ਸਾਲ ਦੀ ਕੁੜੀ ਨਾਲ 16 ਸਾਲਾ ਮੁੰਡੇ ਨੇ ਕੀਤਾ ਜਬਰ-ਜ਼ਿਨਾਹ

ਉਨ੍ਹਾਂ ਪੰਜਾਬ ਪੁਲਸ ਦੇ ਮੁਲਾਜ਼ਮ ਦੇ ਗੋਲ਼ੀਬਾਰੀ ’ਚ ਚੜ੍ਹਾਈ ਕਰ ਜਾਣ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਕਿਹਾ ਕਿ ਗੋਲ਼ੀਬਾਰੀ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ ਕਿਉਂਕਿ ਮੁੱਖ ਮੰਤਰੀ ਜਾਂ ਗ੍ਰਹਿ ਮੰਤਰੀ ਦੇ ਹੁਕਮਾਂ ਤੋਂ ਬਿਨਾਂ ਪੁਲਸ ਗੋਲ਼ੀ ਨਹੀਂ ਚਲਾ ਸਕਦੀ। ਇਸ ਸਮੇਂ ਉਨ੍ਹਾਂ ਸੁਲਤਾਨਪੁਰ ਲੋਧੀ ਵਿਖੇ ਆਯੋਜਿਤ ਪ੍ਰਕਾਸ਼ ਪੁਰਬ ਸਾਲਾਨਾ ਜੋੜ ਮੇਲੇ ਵਿਚ ਸ਼ਮੂਲੀਅਤ ਕਰਦੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Shiromani Committee
  • 5 member committee
  • Sultanpur Lodhi
  • incident
  • investigation
  • 5 ਮੈਂਬਰੀ ਕਮੇਟੀ
  • ਸੁਲਤਾਨਪੁਰ ਲੋਧੀ

ਫਗਵਾੜਾ ਵਿਖੇ ਸ਼ਰਮਨਾਕ ਘਟਨਾ, ਪਿਓ ਨੇ ਧੀ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਕੀਤਾ ਜਬਰ-ਜ਼ਿਨਾਹ

NEXT STORY

Stories You May Like

  • major action by sultanpur lodhi police
    ਸੁਲਤਾਨਪੁਰ ਲੋਧੀ ਪੁਲਸ ਦੀ ਵੱਡੀ ਕਾਰਵਾਈ, ਵਿਦੇਸ਼ ਬੈਠੇ ਗੈਂਗਸਟਰ ਦੇ ਮੁੱਖ ਸ਼ੂਟਰ ਨੂੰ ਹਥਿਆਰਾਂ ਸਮੇਤ ਦਬੋਚਿਆ
  • municipal council sultanpur lodhi first woman president sandeep kaur cheema
    ਨਗਰ ਕੌਂਸਲ ਸੁਲਤਾਨਪੁਰ ਲੋਧੀ ਨੂੰ ਮਿਲੀ ਪਹਿਲੀ ਮਹਿਲਾ ਪ੍ਰਧਾਨ, ਸੰਦੀਪ ਕੌਰ ਚੀਮਾ ਨੇ ਸੰਭਾਲੀ ਕਮਾਨ
  • drivers be careful
    ਵਾਹਨ ਚਾਲਕ ਹੋ ਜਾਣ ਸਾਵਧਾਨ! ਮੋਹਾਲੀ ਪੁਲਸ ਨੇ ਲਿਆ ਵੱਡਾ ਐਕਸ਼ਨ, ਸੜਕ 'ਤੇ ਨਿਕਲਣ ਤੋਂ ਪਹਿਲਾਂ...
  • mysterious fire broke out at a pizza cafe in sultanpur lodhi
    ਸੁਲਤਾਨਪੁਰ ਲੋਧੀ 'ਚ ਪੀਜ਼ਾ ਕੈਫੇ ਨੂੰ ਭੇਤਭਰੇ ਢੰਗ ਨਾਲ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਰਾਖ਼
  • nia takes major action against pakistani terrorist shahzad bhatti
    ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ 'ਤੇ NIA ਦਾ ਵੱਡਾ ਐਕਸ਼ਨ, ਇਸ ਵੇਲੇ ਬ੍ਰਾਜ਼ੀਲ 'ਚ ਲੁਕਿਆ
  • a big incident happened at home before daughter  s marriage
    ਖੁਸ਼ੀਆਂ ਨੂੰ ਲੱਗਿਆ ਗ੍ਰਹਿਣ, ਧੀ ਦੇ ਵਿਆਹ ਤੋਂ ਪਹਿਲਾਂ ਘਰ 'ਚ ਵਾਪਰੀ ਵੱਡੀ ਘਟਨਾ
  • anil vij  10 thousand crore scam  investigation  big action
    10 ਹਜ਼ਾਰ ਕਰੋੜ ਦੇ ਘਪਲੇ ਦੀ ਜਾਂਚ 'ਤੇ ਅਨਿਲ ਵਿਜ ਦਾ ਵੱਡਾ ਐਕਸ਼ਨ
  • big action akali dal before elections strict action taken against two leaders
    ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਕਪੂਰਥਲਾ-ਫਗਵਾੜਾ ਦੀਆਂ ਖਬਰਾਂ
    • animal birth control center will soon be built in kapurthala
      ਕਪੂਰਥਲਾ 'ਚ ਜਲਦ ਬਣੇਗਾ ਐਨੀਮਲ ਬਰਥ ਕੰਟਰੋਲ ਸੈਂਟਰ
    • phagwara civil hospital once again became a battleground
      ਫਗਵਾੜਾ ਸਿਵਲ ਹਸਪਤਾਲ ਮੁੜ ਬਣਿਆ ਲੜਾਈ ਦਾ ਅਖਾੜਾ, ਪਤੀ-ਪਤਨੀ ਦੇ ਝਗੜੇ ਨੇ ਧਾਰਿਆ...
    • road accident in punjab sultanpur lodhi car explodes two boys die
      ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
    • kapurthala dc issues strict orders regarding petrol pumps
      ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
    • kapurthala police recover three missing minors from delhi within 48 hours
      48 ਘੰਟਿਆਂ 'ਚ ਦਿੱਲੀ ਤੋਂ ਬਰਾਮਦ ਹੋਏ ਕਪੂਰਥਲਾ ਤੋਂ ਲਾਪਤਾ 3 ਨਾਬਾਲਗ ਬੱਚੇ
    • municipal corporation issues notices to several shopkeepers
      ਬੰਗਾ ਤੇ ਸਰਾਰੇ ਰੋਡ ਦੇ ਕਈ ਦੁਕਾਨਦਾਰਾਂ ਨੂੰ ਨਗਰ ਨਿਗਮ ਵੱਲੋਂ ਨੋਟਿਸ ਜਾਰੀ,...
    • robber gang busted  4 arrested with weapons
      ਲੁਟੇਰਾ ਗਿਰੋਹ ਦਾ ਪਰਦਾਫ਼ਾਸ਼! ਹਥਿਆਰਾਂ ਸਣੇ 4 ਗ੍ਰਿਫ਼ਤਾਰ, 2 ਦੀ ਭਾਲ ਜਾਰੀ
    • 3 robbers who robbed gold chain at gun point arrested
      ਗਨ ਪੁਆਇੰਟ ’ਤੇ ਸੋਨੇ ਦੀ ਚੇਨ ਤੇ ਮੰਗਲਸੂਤਰ ਲੁੱਟਣ ਵਾਲੇ 3 ਲੁਟੇਰੇ ਗ੍ਰਿਫ਼ਤਾਰ
    • heavy waterlogging in phagwara
      ਫਗਵਾੜਾ ’ਚ ਭਾਰੀ ਜਲਭਰਾਅ ਕਾਰਨ ਹਾਲਾਤ ਬੇਹੱਦ ਚਿੰਤਾਜਨਕ! ਵਿਦਿਆਰਥੀਆਂ ਹੋਏ...
    • body of young man found on the banks of beas
      ਬਿਆਸ ਦਰਿਆ ਦੇ ਕੰਢਿਓਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +