Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    3:32:01 AM

  • death toll at funeral in gaza

    ਗਾਜ਼ਾ 'ਚ ਜਨਾਜ਼ੇ 'ਤੇ ਵਰ੍ਹਿਆ ਮੌਤ ਦਾ ਕਹਿਰ:...

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਆਮ ਲੋਕਾਂ ਦਾ ਆਪਣੇ ਮਕਾਨ ਦਾ ਸੁਪਨਾ ਹੋਵੇਗਾ ਸਾਕਾਰ

PUNJAB News Punjabi(ਪੰਜਾਬ)

ਆਮ ਲੋਕਾਂ ਦਾ ਆਪਣੇ ਮਕਾਨ ਦਾ ਸੁਪਨਾ ਹੋਵੇਗਾ ਸਾਕਾਰ

  • Edited By Anuradha,
  • Updated: 23 Feb, 2023 04:22 PM
Chandigarh
common people  s dream of owning a house will come true
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ  (ਅਸ਼ਵਨੀ) : ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਅਫੋਰਡੇਬਲ ਹਾਊਸਿੰਗ ਪਾਲਿਸੀ-2023, ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਵਲੋਂ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ। ਆਮ ਲੋਕਾਂ ਦਾ ਆਪਣਾ ਮਕਾਨ ਬਣਾਉਣ ਦਾ ਸੁਪਨਾ ਸਾਕਾਰ ਕਰਨ ਦੇ ਨਾਲ-ਨਾਲ ਸੂਬੇ ਵਿਚ ਰੀਅਲ ਅਸਟੇਟ ਸੈਕਟਰ ਨੂੰ ਹੁਲਾਰਾ ਦੇਣ ’ਚ ਅਹਿਮ ਭੂਮਿਕਾ ਨਿਭਾਏਗੀ। ਇਹ ਨਵੀਂ ਨੀਤੀ ਸਮਾਜ ਦੇ ਹੇਠਲੇ, ਮੱਧਮ ਅਤੇ ਘੱਟ ਆਮਦਨ ਵਾਲੇ ਵਰਗ ਨੂੰ ਕਿਫ਼ਾਇਤੀ ਮਕਾਨ ਮੁਹੱਈਆ ਕਰਵਾਉਣ ਵਾਸਤੇ ਡਿਵੈਲਪਰਾਂ ਦੀਆਂ ਮੰਗਾਂ ਨੂੰ ਧਿਆਨ ਵਿਚ ਰੱਖ ਕੇ ਬਣਾਈ ਗਈ ਹੈ। ਅਮਨ ਅਰੋੜਾ ਨੇ ਦੱਸਿਆ ਕਿ ਗਮਾਡਾ ਖੇਤਰ ਨੂੰ ਛੱਡ ਕੇ ਜਿੱਥੇ ਨਵੀਂ ਕਾਲੋਨੀ ਲਈ ਘੱਟੋ-ਘੱਟ ਰਕਬਾ 25 ਏਕੜ ਹੋਣਾ ਚਾਹੀਦਾ ਹੈ, ਬਾਕੀ ਜਗ੍ਹਾ ’ਤੇ ਪਲਾਟਾਂ ਵਾਲੀਆਂ ਕਾਲੋਨੀਆਂ ਵਾਸਤੇ ਘੱਟੋ-ਘੱਟ 5 ਏਕੜ ਰਕਬਾ ਨਿਰਧਾਰਿਤ ਕੀਤਾ ਗਿਆ ਹੈ, ਜਦੋਂਕਿ ਗਰੁੱਪ ਹਾਊਸਿੰਗ ਲਈ ਘੱਟੋ-ਘੱਟ ਰਕਬਾ 2.5 ਏਕੜ ਚਾਹੀਦਾ ਹੈ। ਇਸ ਤੋਂ ਇਲਾਵਾ ਇਸ ਨੀਤੀ ਤਹਿਤ ਪਲਾਟ ਦਾ ਆਕਾਰ ਵੱਧ ਤੋਂ ਵੱਧ 150 ਵਰਗ ਗਜ਼ ਤਕ ਅਤੇ ਫਲੈਟ ਦਾ ਆਕਾਰ ਵੱਧ ਤੋਂ ਵੱਧ 90 ਵਰਗ ਮੀਟਰ ਤਕ ਨਿਰਧਾਰਿਤ ਕੀਤਾ ਗਿਆ ਹੈ। ਆਮ ਲੋਕਾਂ ਨੂੰ ਸਸਤੀਆਂ ਦਰਾਂ ’ਤੇ ਪਲਾਟ ਮੁਹੱਈਆ ਕਰਵਾਉਣ ਲਈ ਵੇਚਣਯੋਗ ਖੇਤਰ ਨੂੰ 62 ਫ਼ੀਸਦੀ ਤੋਂ ਵਧਾ ਕੇ 65 ਫ਼ੀਸਦੀ ਕੀਤਾ ਗਿਆ ਹੈ ਅਤੇ ਪਲਾਟਾਂ ਵਾਲੇ ਖੇਤਰ ਵਿਚੋਂ ਲੰਘਦੀ ਕਿਸੇ ਵੀ ਮਾਸਟਰ ਪਲਾਨ ਸੜਕ ਸਮੇਤ ਪ੍ਰਾਜੈਕਟ ਦੇ ਕੁੱਲ ਪਲਾਟ ਖੇਤਰ ’ਤੇ ਵੇਚਣਯੋਗ ਰਕਬਾ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਦਿੱਲੀ ’ਚ ਲੋਕਤੰਤਰ ਦੀ ਜਿੱਤ ਹੋਈ, ਕੇਜਰੀਵਾਲ ਨੇ ਲੋਕਾਂ ਦੇ ਹੱਕਾਂ ਲਈ ਲੜੀ ਲੜਾਈ : ਭਗਵੰਤ ਮਾਨ

ਉਨ੍ਹਾਂ ਦੱਸਿਆ ਕਿ ਹਰਿਆਲੀ ਹੇਠ ਘੱਟੋ-ਘੱਟ ਰਕਬਾ ਸਾਈਟ ਖੇਤਰ ਦਾ 10 ਤੋਂ 7.5 ਫ਼ੀਸਦੀ ਨਿਸ਼ਚਿਤ ਕੀਤਾ ਗਿਆ ਹੈ ਅਤੇ ਅਜਿਹੇ ਪ੍ਰਾਜੈਕਟਾਂ ’ਚ ਅੰਦਰਲੀਆਂ ਸੜਕਾਂ ਦੀ ਘੱਟੋ-ਘੱਟ ਚੌੜਾਈ 30 ਫੁੱਟ ਹੋਵੇਗੀ। ਉਨ੍ਹਾਂ ਦੱਸਿਆ ਕਿ ਨਿੱਜੀ ਪਲਾਟ ਮਾਲਕਾਂ ਤੋਂ ਬੋਝ ਘਟਾਉਣ ਲਈ ਸਾਧਾਰਨ ਕਾਲੋਨੀ ’ਤੇ ਲਾਗੂ ਹੋਣ ਵਾਲੇ ਸੀ. ਐੱਲ. ਯੂ., ਈ. ਡੀ. ਸੀ. ਅਤੇ ਲਾਇਸੈਂਸ ਫ਼ੀਸ ਨੂੰ ਵੀ ਘਟਾ ਕੇ 50 ਫ਼ੀਸਦੀ ਜਾਂ ਅੱਧੀ ਕਰ ਦਿੱਤਾ ਗਿਆ ਹੈ ਪਰ ਗਮਾਡਾ ਖੇਤਰ ਵਿਚ ਇਨ੍ਹਾਂ ਚਾਰਜਿਜ਼ ਵਿਚ ਕਟੌਤੀ ਲਾਗੂ ਨਹੀਂ ਹੋਵੇਗੀ। ਅਮਨ ਅਰੋੜਾ ਨੇ ਦੱਸਿਆ ਕਿ ਅਫੋਰਡੇਬਲ ਕਾਲੋਨੀਆਂ ਸਬੰਧੀ ਪ੍ਰਵਾਨਗੀਆਂ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਵਾਸਤੇ ਸਥਾਨਕ ਪੱਧਰ ’ਤੇ ਪ੍ਰਵਾਨਗੀਆਂ ਲਈ ਸਾਰੀਆਂ ਸ਼ਕਤੀਆਂ ਸਬੰਧਤ ਸ਼ਹਿਰੀ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਨੂੰ ਸੌਂਪ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਛੁੱਟੀ ’ਤੇ ਆਏ ਫ਼ੌਜੀ ਨੇ ਸੜਕ ਹਾਦਸੇ ’ਚ ਤੋੜਿਆ ਦਮ, ਫ਼ੌਜੀ ਸਨਮਾਨਾਂ ਨਾਲ ਹੋਇਆ ਸਸਕਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
 

  • Common people
  • house
  • dream
  • ਆਮ ਲੋਕਾਂ
  • ਮਕਾਨ
  • ਸੁਪਨਾ

ਸ਼ੱਕੀ ਹਾਲਾਤ 'ਚ ਡਰਾਈਵਰ ਦੀ ਮੌਤ, ਟਰੱਕ 'ਚ ਪਈ ਮਿਲੀ ਲਾਸ਼

NEXT STORY

Stories You May Like

  • migrant labour attack landlord  dies during treatment
    ਕਿਰਾਇਆ ਲੈਣ ਗਏ ਮਕਾਨ ਮਾਲਕ 'ਤੇ ਪ੍ਰਵਾਸੀ ਮਜ਼ਦੂਰਾਂ ਦਾ ਹਮਲਾ, ਇਲਾਜ ਦੌਰਾਨ ਹੋਈ ਮੌਤ
  • petrol diesel prices reduced in these citie
    ਆਮ ਜੰਨਤਾ ਨੂੰ ਰਾਹਤ ਇਨ੍ਹਾਂ ਸ਼ਹਿਰਾਂ 'ਚ ਘਟੀਆਂ ਪੈਟਰਲੋ-ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦਾ ਰੇਟ
  • wholesale inflation rose for the 8th consecutive month  reaching 9 87 percent
    ਆਮ ਲੋਕਾਂ ਨੂੰ ਫਿਰ ਲੱਗਾ ਝਟਕਾ: ਪ੍ਰਚੂਨ ਦੀ ਬਜਾਏ ਥੋਕ ਮਹਿੰਗਾਈ ’ਚ ਲਗਾਤਾਰ 8ਵੇਂ ਮਹੀਨੇ ਉਛਾਲ, 9.87 ਫੀਸਦੀ ’ਤੇ...
  • petrol diesel and lpg
    ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਰਸੋਈ ਦਾ ਵੀ ਹਿੱਲ ਸਕਦੈ ਬਜਟ, ਹਰ ਆਮ-ਖ਼ਾਸ ਦੀ ਜੇਬ 'ਤੇ ਪਵੇਗਾ ਅਸਰ
  • amarnath yatra devotees experience
    ਅਮਰਨਾਥ ਯਾਤਰਾ: ਸ਼ਰਧਾਲੂਆਂ ਨੇ ਸਾਂਝੇ ਕੀਤੇ ਆਪਣੇ ਅਨੁਭਵ, ਸ਼ਰਧਾ ਤੇ ਉਤਸ਼ਾਹ ਦਾ ਬਣਿਆ ਮਾਹੌਲ
  • djokovic s dream shattered
    ਜੋਕੋਵਿਚ ਦਾ ਸੁਪਨਾ ਟੁੱਟਿਆ, ਸਿਨਰ ਅਤੇ ਜ਼ਵੇਰੇਵ ਵਿੰਬਲਡਨ ਖਿਤਾਬ ਲਈ ਭਿੜਨਗੇ
  • this will be necessary for driving license certificate  in this state
    ਡਰਾਈਵਿੰਗ ਲਾਇਸੈਂਸ ਲਈ ਜ਼ਰੂਰੀ ਹੋਵੇਗਾ ਇਹ ਸਰਟੀਫਿਕੇਟ; ਇਸ ਸੂਬੇ 'ਚ ਲਾਗੂ ਹੋਵੇਗਾ ਨਿਯਮ!
  • motorola  s amazing phone will be launched soon
    Motorola ਦਾ ਸ਼ਾਨਦਾਰ ਫੋਨ ਜਲਦੀ ਹੋਵੇਗਾ ਲਾਂਚ ! 7000mAh ਦੀ ਹੋਵੇਗੀ ਬੈਟਰੀ ਤੇ 50MP ਦਾ ਹੋਵੇਗਾ ਕੈਮਰਾ
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
Trending
Ek Nazar
pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • italy work visa
      ਇਟਲੀ ਦੇ ਵਰਕ ਵੀਜ਼ਾ ਦਾ ਝਾਂਸਾ ਦੇ ਕੇ 13.50 ਲੱਖ ਰੁਪਏ ਦੀ ਠੱਗੀ
    • akali leader  gangster encounter
      ਅਕਾਲੀ ਆਗੂ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰ ਦਾ ਐਨਕਾਊਂਟਰ
    • ludhiana cp checking
      ਪੁਲਸ ਕਮਿਸ਼ਨਰ ਵੱਲੋਂ ਥਾਣੇ ਦਾ ਅਚਣਚੇਤ ਦੌਰਾ! ਮੁਲਾਜ਼ਮਾਂ ਨਾਲ ਬਹਿ ਕੇ ਖਾਧੀ ਰੋਟੀ
    • central government  bjp leader  harjit grewal
      ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
    • modi ji comes to punjab he never comes empty handed kewal singh dhillon
      PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
    • pm narendra modi reached jalandhar jalandhar cantt railway station
      ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
    • ashwini vaishnav  railway station  jalandhar cantt  amrit bharat station
      1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
    • narendra modi  cantt railway station  ravneet bittu
      PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
    • sunil jakhar in jalandhar
      ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
    • pm narendra modi reached jalandhar
      ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +