Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    4:03:59 PM

  • punjab phone alert

    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12...

  • petrol diesel prices increase

    ਮਹਿੰਗਾਈ ਦਾ ਵੱਡਾ ਝਟਕਾ ; ਪੈਟਰੋਲ-ਡੀਜ਼ਲ ਦੀਆਂ...

  • young man caught in honey trap

    ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ,...

  • heartbreaking accident in punjab former sarpanch s son dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪ੍ਰੇਮਿਕਾ ਦੇ ਪਿਤਾ ਦਾ ਕਤਲ ਕਰਨ ਵਾਲੇ ਮੁਲਜ਼ਮ ਦਾ ਸਾਥੀ ਚੜ੍ਹਿਆ ਪੁਲਸ ਅੜਿੱਕੇ, ਹੁਣ ਖੁੱਲ੍ਹਣਗੇ ਰਾਜ਼ !

PUNJAB News Punjabi(ਪੰਜਾਬ)

ਪ੍ਰੇਮਿਕਾ ਦੇ ਪਿਤਾ ਦਾ ਕਤਲ ਕਰਨ ਵਾਲੇ ਮੁਲਜ਼ਮ ਦਾ ਸਾਥੀ ਚੜ੍ਹਿਆ ਪੁਲਸ ਅੜਿੱਕੇ, ਹੁਣ ਖੁੱਲ੍ਹਣਗੇ ਰਾਜ਼ !

  • Edited By Harpreet Singh,
  • Updated: 01 Sep, 2024 05:10 AM
Ludhiana-Khanna
companion of murderer of girl s father arrested
  • Share
    • Facebook
    • Tumblr
    • Linkedin
    • Twitter
  • Comment

ਜਗਰਾਓਂ (ਮਾਲਵਾ)- ਪੁਲਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ. ਨਵਨੀਤ ਸਿੰਘ ਬੈਂਸ ਨੇ ਕਤਲ ਦੇ ਮਾਮਲੇ 'ਚ ਕਾਬੂ ਕੀਤੇ ਇਕ ਮੁਲਜ਼ਮ ਬਾਰੇ ਜਾਣਕਾਰੀ ਦਿੱਤੀ ਕਿ ਪਿਛਲੇ ਦਿਨੀਂ ਥਾਣਾ ਦਾਖਾਂ ਦੇ ਇਲਾਕੇ 'ਚੋਂ ਇਕ ਬਜ਼ੁਰਗ ਦੀ ਬੇਰਹਿਮੀ ਨਾਲ ਕਤਲ ਕਰ ਕੇ ਜੀ.ਟੀ. ਰੋਡ ਪਿੰਡ ਪੰਡੋਰੀ ਦੇ ਨਜ਼ਦੀਕ ਸੁੱਟੀ ਲਾਸ਼ ਬਰਾਮਦ ਹੋਈ ਸੀ, ਜਿਸ ਨੂੰ ਸਿਵਲ ਹਸਪਤਾਲ ਲੁਧਿਆਣਾ ਵਿਖੇ ਰਖਵਾ ਦਿੱਤਾ ਗਿਆ ਸੀ। ਇਸ ਖੁਲਾਸੇ ਦੀ ਪੜਤਾਲ ਮਰਨ ਵਾਲੇ ਵਿਅਕਤੀ ਦੀ ਲੜਕੀ ਨੂੰ ਉਸ ਦੇ ਪ੍ਰੇਮੀ ਵਲੋਂ ਫੋਨ ਕਰ ਕੇ ਆਸਟ੍ਰੇਲੀਆ ਵਿਖੇ ਜਾਣਕਾਰੀ ਦਿੱਤੀ ਗਈ ਸੀ ਕਿ ਉਸ ਨੇ ਉਸ ਦੇ ਪਿਤਾ ਰਵਿੰਦਰ ਸਿੰਘ ਵਾਸੀ ਕਿਲਾ ਰਾਏਪੁਰ ਦਾ ਕਤਲ ਕਰ ਦਿੱਤਾ ਹੈ।

ਲੜਕੀ ਨੇ ਆਪਣੇ ਘਰਦਿਆਂ ਨੂੰ ਫੋਨ 'ਤੇ ਇਹ ਜਾਣਕਾਰੀ ਦਿੱਤੀ ਅਤੇ ਦੱਸਿਆ ਸੀ ਕਿ ਉਸ ਦੀ ਰਣਜੀਤ ਸਿੰਘ ਕਾਹਲੋਂ ਉਰਫ਼ ਰਣਜੀਤ ਬਾਠ, ਜੋ ਕਿ ਗਾਇਕ ਵੀ ਹੈ, ਨਾਲ ਦੋਸਤੀ ਸੀ ਅਤੇ ਉਹ ਉਸ 'ਤੇ ਵਿਆਹ ਕਰਨ ਦਾ ਦਬਾਅ ਬਣਾਉਂਦਾ ਸੀ ਅਤੇ ਵਾਰ-ਵਾਰ ਕਹਿੰਦਾ ਸੀ ਕਿ ਆਪਣੇ ਪਤੀ ਨੂੰ ਤਲਾਕ ਦੇ ਕੇ ਮੇਰੇ ਨਾਲ ਵਿਆਹ ਕਰਵਾ, ਜਿਸ ਨੂੰ ਆਸਟ੍ਰੇਲੀਆ ਤੋਂ ਵੀ ਡਿਪੋਰਟ ਕੀਤਾ ਗਿਆ ਸੀ।

PunjabKesari

ਪੁਲਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ ਤਾਂ ਪਤਾ ਲੱਗਿਆ ਕਿ ਇਹ ਕਤਲ ਰਣਜੀਤ ਨੇ ਆਪਣੇ ਭਤੀਜੇ ਬਲਜਿੰਦਰ ਸਿੰਘ ਉਰਫ ਗੁੱਲੀ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਬਾਠ ਕਲਾਂ ਜ਼ਿਲ੍ਹਾ ਜਲੰਧਰ ਨਾਲ ਮਿਲ ਕੇ ਕੀਤਾ ਹੈ। ਪੁਲਸ ਨੇ ਬਲਜਿੰਦਰ ਸਿੰਘ ਉਰਫ ਗੁੱਲੀ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਸ ਕੋਲੋਂ ਇਕ ਕਾਰ ਬਰਾਮਦ ਕੀਤੀ ਗਈ ਹੈ। ਐੱਸ.ਐੱਸ.ਪੀ. ਨੇ ਦੱਸਿਆ ਕਿ ਦੂਸਰੇ ਦੋਸ਼ੀ ਰਣਜੀਤ ਬਾਠ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਗੁੱਲੀ ਦਾ ਪੁਲਸ ਰਿਮਾਂਡ ਹਾਸਲ ਕਰ ਕੇ ਹੋਰ ਪੁੱਛਗਿਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਨਹਿਰ 'ਚ ਨਹਾਉਣ ਦੀ 'ਜ਼ਿੱਦ' ਨੇ ਖੋਹ ਲਿਆ 2 ਭੈਣਾਂ ਦਾ 'ਇਕਲੌਤਾ' ਭਰਾ, ਡੁੱਬਣ ਕਾਰਨ ਹੋ ਗਈ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Police
  • Arrested
  • Girl
  • Murder
  • Father

ਪੰਜਾਬ ਪ੍ਰਸ਼ਾਸਨ 'ਚ ਮੁੜ ਫੇਰਬਦਲ, ਵੱਡੀ ਗਿਣਤੀ 'ਚ ਮਾਲ ਅਧਿਕਾਰੀ ਤੇ ਤਹਿਸੀਲਦਾਰਾਂ ਦੇ ਕੀਤੇ ਗਏ ਤਬਾਦਲੇ

NEXT STORY

Stories You May Like

  • murder accused who escaped by breaking the jail lock arrested from ludhiana
    ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ ਗ੍ਰਿਫ਼ਤਾਰ, ਸਾਥੀ ਵੀ ਕਾਬੂ
  • motorcycle thief arrested
    ਬੁਲੇਟ ਤੇ ਸਪਲੈਂਡਰ ਮੋਟਰਸਾਈਕਲ ਚੋਰੀ ਕਰਨ ਵਾਲੇ ਚੜ੍ਹੇ ਪੁਲਸ ਅੜਿੱਕੇ
  • drug addict was committing thefts by posing as a clerical employee
    ਸੈਂਟਰਲ ਜੇਲ੍ਹ ਦਾ 'ਨਕਲੀ ਬਾਬੂ' ਚੜ੍ਹਿਆ ਪੁਲਸ ਅੜਿੱਕੇ, ਨਸ਼ੇ ਦੀ ਪੂਰਤੀ ਲਈ ਕਰਦਾ ਸੀ ਚੋਰੀਆਂ
  • kabaddi player and his friend shot dead while out for a walk at night
    ਪੰਜਾਬ : ਰਾਤ ਨੂੰ ਸੈਰ ਕਰਨ ਗਏ ਕਬੱਡੀ ਖਿਡਾਰੀ ਤੇ ਸਾਥੀ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ
  • 2 accused of murdering neighbor sentenced to life imprisonment
    ਗੁਆਂਢੀ ਦਾ ਕਤਲ ਕਰਨ ਵਾਲੇ 2 ਦੋਸ਼ੀਆਂ ਨੂੰ ਉਮਰਕੈਦ, 2.20 ਲੱਖ ਰੁਪਏ ਜੁਰਮਾਨਾ
  • ludhiana drug addict
    ਰੇਲਵੇ ਲਾਈਨਾਂ ਤੇ ਸ਼ਮਸ਼ਾਨਘਾਟ ਨੇੜੇ ਨਸ਼ਾ ਕਰਦੇ ਮੁਲਜ਼ਮ ਚੜ੍ਹੇ ਪੁਲਸ ਅੜਿੱਕੇ
  • driver brutally murders his colleague
    ਪੰਜਾਬ: ਦੋਸਤ ਹੀ ਬਣਿਆ ਹੈਵਾਨ, ਡਰਾਈਵਰ ਸਾਥੀ ਦਾ ਬੇਰਹਿਮੀ ਨਾਲ ਕੀਤਾ ਕਤਲ
  • main conspirator of shambhu blast arrested
    ਸ਼ੰਭੂ ਰੇਲਵੇ ਟ੍ਰੈਕ ਧਮਾਕੇ ਵਿਚ ਮੁੱਖ ਮੁਲਜ਼ਮ ਜਗਰੂਪ ਦਾ ਸਾਥੀ 'ਬਾਬਾ ਬੇਅੰਤ' ਗ੍ਰਿਫ਼ਤਾਰ
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
Trending
Ek Nazar
sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major accident in punjab collision between a speeding car and a motorcycle
      ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, 3...
    • punjab congress committee
      ਪੰਜਾਬ 'ਚ ਸਿਆਸੀ ਹਲਚਲ! ਕਾਂਗਰਸ ਨੇ ਭੰਗ ਕੀਤੀਆਂ ਇਹ ਕਮੇਟੀਆਂ, ਬਦਲੇ ਜਾਣਗੇ...
    • punjab advocate news
      ਪੰਜਾਬ: ਵਕੀਲ ਦਾ ਬੇਰਹਿਮੀ ਨਾਲ ਕਤਲ, ਤੰਗਲੀ ਨਾਲ ਵਾਰ ਕਰਨ ਮਗਰੋਂ...
    • sanjeev arora on 7 day remand
      7 ਦਿਨਾਂ ਦੇ ਰਿਮਾਂਡ 'ਤੇ ਸੰਜੀਵ ਅਰੋੜਾ, ED ਕਰੇਗੀ ਪੁੱਛਗਿੱਛ
    • bsf headquarters blast
      BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
    • bunty bains reaction on bikram majithia s statement
      'ਮੇਰਾ ਨਾਂ ਲੈਣ ਤੋਂ ਪਹਿਲਾਂ ਹਜ਼ਾਰ ਵਾਰ ਸੋਚਣਾ ਚਾਹੀਦੈ', ਮਜੀਠੀਆ ਦੇ ਬਿਆਨ 'ਤੇ...
    • delhi gurdwara committee starts cheap endoscopy
      ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਬੰਗਲਾ ਸਾਹਿਬ 'ਚ ਸਸਤੀ ਐਂਡੋਸਕੋਪੀ ਤੇ ਮਿੰਨੀ OT...
    • drugs in teddy bears
      ਟੈਡੀ ਬੀਅਰ 'ਚ ਨਸ਼ਾ: ਅੰਮ੍ਰਿਤਸਰ ਏਅਰਪੋਰਟ 'ਤੇ MDMA ਦੀ ਪਹਿਲੀ ਖੇਪ ਬਰਾਮਦ,...
    • national lok adalat  s big bang
      ਰਾਸ਼ਟਰੀ ਲੋਕ ਅਦਾਲਤ ਦਾ ਵੱਡਾ ਧਮਾਕਾ: 27,405 ਮਾਮਲਿਆਂ ਦਾ ਮੌਕੇ 'ਤੇ ਨਿਪਟਾਰਾ,...
    • major action against   stubble burning   in dinanagar and kalanaur
      ਦੀਨਾਨਗਰ ਤੇ ਕਲਾਨੌਰ 'ਚ 'ਸਟਬਲ ਬਰਨਿੰਗ' ਵਿਰੁੱਧ ਵੱਡੀ ਕਾਰਵਾਈ, ਖੇਤਾਂ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +