Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    11:26:16 PM

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • 3 indians injured in drone attack by iran in uae s fujairah

    UAE 'ਤੇ ਈਰਾਨ ਨੇ ਮੁੜ ਦਾਗੇ ਡਰੋਨ ਤੇ ਕਰੂਜ਼...

  • jitendra singh resigns from congress general secretary post

    ਅਸਾਮ ਚੋਣਾਂ 'ਚ ਹਾਰ ਮਗਰੋਂ ਜਤਿੰਦਰ ਸਿੰਘ ਨੇ...

  • lucknow set a target of 229 runs for mumbai

    MI vs LSG: ਵਾਨਖੇੜੇ 'ਚ ਪੂਰਨ ਦੀ ਤੂਫਾਨੀ ਪਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅੱਗ ਨਾਲ ਨੁਕਸਾਨੀਆਂ ਫਸਲਾਂ ਲਈ 1.19 ਕਰੋੜ ਦੀ ਮੁਆਵਜ਼ਾ ਰਾਸ਼ੀ ਮਨਜ਼ੂਰ

PUNJAB News Punjabi(ਪੰਜਾਬਂ)

ਅੱਗ ਨਾਲ ਨੁਕਸਾਨੀਆਂ ਫਸਲਾਂ ਲਈ 1.19 ਕਰੋੜ ਦੀ ਮੁਆਵਜ਼ਾ ਰਾਸ਼ੀ ਮਨਜ਼ੂਰ

  • Updated: 23 Jul, 2018 09:07 AM
Chandigarh
compensation
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਅਚਾਨਕ ਅੱਗ ਲੱਗਣ ਨਾਲ ਨੁਕਸਾਨੀਆਂ ਗਈਆਂ ਫਸਲਾਂ ਲਈ 1.19 ਕਰੋੜ ਤੋਂ ਵੀ ਜ਼ਿਆਦਾ ਦੀ ਮੁਆਵਜ਼ਾ ਰਾਸ਼ੀ ਰਾਜ ਸਰਕਾਰ ਨੇ ਮਨਜ਼ੂਰ ਕਰ ਦਿੱਤੀ ਹੈ। ਇਹ ਰਾਹਤ ਰਾਸ਼ੀ ਵੱਖ-ਵੱਖ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੀ ਗਈ ਹੈ, ਜੋ ਕਿ ਅੱਗੋਂ ਪ੍ਰਭਾਵਿਤ ਕਿਸਾਨਾਂ 'ਚ ਇਸ ਦੀ ਵੰਡ ਕਰਨਗੇ। 
ਮਾਲ ਮੰਤਰੀ ਨੇ ਕਿਹਾ ਕਿ ਗਰਮੀ ਦੇ ਮੌਸਮ ਦੌਰਾਨ ਵੱਖ-ਵੱਖ ਕਾਰਣਾਂ ਕਰਕੇ ਕਿਸਾਨਾਂ ਦੀ ਫਸਲ ਨੂੰ ਅੱਗ ਲੱਗ ਜਾਣ ਕਾਰਣ ਜਿੱਥੇ ਫਸਲਾਂ ਸੁਆਹ ਹੋ ਜਾਂਦੀਆਂ ਹਨ, ਉੱਥੇ ਹੀ ਕਿਸਾਨਾਂ ਨੂੰ ਵਿੱਤੀ ਨੁਕਸਾਨ ਵੀ ਝੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ 'ਚ ਕਿਸਾਨਾਂ ਨੂੰ ਦਿੱਤੀ ਮੁਆਵਜ਼ਾ ਰਾਸ਼ੀ ਉਨ੍ਹਾਂ ਲਈ ਵੱਡੀ ਰਾਹਤ ਲੈ ਕੇ ਆਉਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਕਿਸੇ ਵੀ ਤਰ੍ਹਾਂ ਦੀ ਮੁਸੀਬਤ ਵੇਲੇ ਕਿਸਾਨਾਂ ਦੇ ਨਾਲ ਖੜ੍ਹੀ ਹੈ। 
ਮੁਆਵਜ਼ਾ ਰਾਸ਼ੀ ਬਾਰੇ ਜਾਣਕਾਰੀ ਦਿੰਦਿਆਂ ਮਾਲ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸਾਲ 2017-18 ਦੌਰਾਨ 270 ਏਕੜ ਲਈ 21 ਲੱਖ 65,400 ਰੁਪਏ ਦੀ ਮੁਆਵਜ਼ਾ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਇਹ ਰਾਸ਼ੀ ਮਾਨਸਾ, ਤਰਨਤਾਰਨ, ਫਤਹਿਗੜ੍ਹ• ਸਾਹਿਬ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਰੂਪਨਗਰ, ਬਠਿੰਡਾ, ਐਸ.ਬੀ.ਐਸ. ਨਗਰ ਅਤੇ ਮੋਗਾ ਜ਼ਿਲ੍ਹਿਆਂ ਲਈ ਹੈ। 
ਇਸੇ ਤਰ੍ਹਾਂ ਸਾਲ 2018-19 ਲਈ ਹੁਣ ਤੱਕ 1221 ਏਕੜ ਲਈ 97 ਲੱਖ 71,266 ਰੁਪਏ ਦੀ ਮੁਆਵਜ਼ਾ ਰਾਸ਼ੀ ਮਨਜ਼ੂਰ ਕੀਤੀ ਜਾ ਚੁੱਕੀ ਹੈ। ਤਫਸੀਲ ਦਿੰਦਿਆਂ ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲੇ ਲਈ 539350 ਰੁਪਏ, ਤਰਨਤਾਰਨ ਲਈ 396100 ਰੁਪਏ, ਫਤਹਿਗੜ੍ਹ ਸਾਹਿਬ ਲਈ 162700 ਰੁਪਏ, ਸ੍ਰੀ ਮੁਕਤਸਰ ਸਾਹਿਬ ਲਈ 166900 ਰੁਪਏ, ਪਟਿਆਲਾ ਲਈ 31 ਲੱਖ 1150 ਰੁਪਏ, ਮੋਹਾਲੀ ਲਈ 8000, ਫਰੀਦਕੋਟ ਲਈ 78800 ਅਤੇ  ਗੁਰਦਾਸਪੁਰ ਜ਼ਿਲੇ ਲਈ 17 ਲੱਖ 87500 ਰੁਪਏ ਮਨਜ਼ੂਰ ਕੀਤੇ ਗਏ ਹਨ। 
ਉੱਧਰ ਪਠਾਨਕੋਟ ਲਈ 63500 ਰੁਪਏ, ਰੂਪਨਗਰ ਲਈ 131250 ਰੁਪਏ, ਫਿਰੋਜ਼ਪੁਰ ਲਈ 319000, ਸੰਗਰੂਰ ਲਈ 83150, ਬਰਨਾਲਾ ਲਈ 52400, ਬਠਿੰਡਾ ਲਈ 120000, ਫਾਜ਼ਿਲਕਾ ਲਈ 875250, ਲੁਧਿਆਣਾ ਲਈ 518850, ਐਸ.ਬੀ.ਐਸ. ਨਗਰ ਲਈ 102866, ਮੋਗਾ ਲਈ 364500, ਜਲੰਧਰ ਲਈ 511000, ਕਪੂਰਥਲਾ ਲਈ 233900 ਅਤੇ ਹੁਸ਼ਿਆਰਪੁਰ ਲਈ 155100 ਰੁਪਏ ਮਨਜ਼ੂਰ ਕੀਤੇ ਗਏ ਹਨ। 

  • ਅੱਗ
  • ਫਸਲਾਂ
  • ਮੁਆਵਜ਼ਾ
  • Fire
  • Crops
  • Compensation

ਪਵਿੱਤਰ ਕਾਲੀ ਵੇਈਂ ਨਦੀ ਬਣੀ ਬਾਕੀ ਨਦੀਆਂ ਲਈ ਰੋਲ ਮਾਡਲ(ਵੀਡੀਓ)

NEXT STORY

Stories You May Like

  • district magistrate pathankot issues orders banning burning of crop residue
    ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ
  • virgo zodiac sign will be good for business work
    ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਕਾਰੋਬਾਰੀ ਕੰਮਾਂ ਲਈ ਚੰਗਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • woman cheated  moga court
    ਵਿਦੇਸ਼ ਭੇਜਣ ਦੇ ਨਾਂ ’ਤੇ 1 ਕਰੋੜ ਦੀ ਠੱਗੀ ਦੇ ਦੋਸ਼ ’ਚ ਔਰਤ ਬਰੀ
  • several houses were gutted in the fire
    ਅੱਗ ਲੱਗਣ ਨਾਲ ਕਈ ਕਿੱਲੇ ਨਾੜ ਸੜਿਆ; ਇਕ ਘਰ ’ਚ ਸਿਲੰਡਰ ਨੂੰ ਵੀ ਲੱਗੀ ਅੱਗ
  • capricorn people will get benefits in business
    ਮਕਰ ਰਾਸ਼ੀ ਵਾਲਿਆਂ ਨੂੰ ਵਪਾਰ-ਕਾਰੋਬਾਰ 'ਚ ਲਾਭ ਮਿਲੇਗਾ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • aquarius people will be focused on religious activities
    ਕੁੰਭ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮਾਂ 'ਚ ਧਿਆਨ ਲੱਗੇਗਾ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • wheat crop crop fire
    ਪੁੱਤਾਂ ਵਰਗੀ ਫਸਲ ਨੂੰ ਬਚਾਉਣ ਲਈ ਅੱਗ ਦੀਆਂ ਲਪਟਾਂ 'ਚ ਵੜਿਆ ਕਿਸਾਨ, ਦੇਖਦੇ ਹੀ ਦੇਖਦੇ...
  • a pile of straw burned to ashes after a fire
    ਅੱਗ ਲੱਗਣ ਨਾਲ ਪਰਾਲੀ ਦਾ ਕੁੱਪ ਸੜ ਕੇ ਸੁਆਹ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
    • deadbody of the girl returned from oman the family refused the last rites
      ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
    • district sessions court  kotkapura firing incident
      ਹੁਣ ਜ਼ਿਲ੍ਹਾ ਸੈਸ਼ਨ ਕੋਰਟ ਚੰਡੀਗੜ੍ਹ ਵਿਚ ਚੱਲੇਗਾ ਕੋਟਕਪੂਰਾ ਗੋਲੀਕਾਂਡ ਕੇਸ
    • accident in barnala
      ਸ਼ਰਾਬ ਦੇ ਨਸ਼ੇ ’ਚ ਟੱਲੀ ਕੈਂਟਰ ਵਾਲੇ ਨੇ ਕਾਰ ਨੂੰ ਮਾਰੀ ਟੱਕਰ, ਕਾਰ ਸਵਾਰ 4...
    • punjab police asi
      ਪੰਜਾਬ ਪੁਲਸ ਦਾ ਮੁਲਾਜ਼ਮ ਹੀ ਹੋ ਗਿਆ ਫ਼ਰਾਰ! ਭਾਲ 'ਚ ਵੱਜ ਰਹੇ ਛਾਪੇ, ਹੈਰਾਨ...
    • punjab politics update
      ਪੰਜਾਬ 'ਚ ਸਿਆਸੀ ਹਲਚਲ ਤੇਜ਼! ਸਾਬਕਾ ਕੈਬਨਿਟ ਮੰਤਰੀ ਦਾ ਪੁੱਤਰ ਭਾਜਪਾ 'ਚ ਸ਼ਾਮਲ
    • inlaws started demanding dowry only 3 months after marriage
      ਵਿਆਹ ਦੇ 3 ਮਹੀਨੇ ਮਗਰੋਂ ਹੀ ਕਰਨ ਲੱਗੇ ਦਾਜ ਦੀ ਮੰਗ, ਵਿਦੇਸ਼ ਭੱਜਿਆ NRI ਪਤੀ
    • punjab bjp assembly elections punjab elections
      ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਦੀ ਰਣਨੀਤੀ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
    • sunil jakhar s big statement regarding the victory in west bengal
      ਪੱਛਮੀ ਬੰਗਾਲ 'ਚ ਜਿੱਤ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ, ਜਾਣੋ ਪੰਜਾਬ...
    • ladowal toll plaza
      3 ਘੰਟਿਆਂ ਲਈ ਫ਼ਰੀ ਹੋਇਆ ਲਾਡੋਵਾਲ ਟੋਲ ਪਲਾਜ਼ਾ, ਕਿਸਾਨਾਂ ਨੇ ਕੀਤਾ ਪ੍ਰਦਰਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +