Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 23, 2026

    10:20:44 AM

  • sukhbir badal demands immediate resignation of cm mann

    'ਤੁਸੀਂ ਕੁਰਸੀ ਦੇ ਲਾਇਕ ਨਹੀਂ ਹੋ...', ਸੁਖਬੀਰ...

  • dangerous drug lord el mencho killed in mexican army operation

    ਮੈਕਸੀਕਨ ਫ਼ੌਜ ਦੀ ਕਾਰਵਾਈ 'ਚ ਮਾਰਿਆ ਗਿਆ ਡਰੱਗ...

  • usa facing emergency type situation

    ਕਰੋੜਾਂ ਲੋਕਾਂ ਸਿਰ ਮੰਡਰਾਇਆ ਵੱਡਾ ਖ਼ਤਰਾ ! ਰੱਦ...

  • jalandhar woman

    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਿਸਾਨਾਂ ਤੇ ਖੇਤ ਮਜਦੂਰਾਂ ਨਾਲ ਮਜਾਕ ਹੈ ਚੰਨੀ ਸਰਕਾਰ ਵਲੋਂ ਐਲਾਨਿਆ ਮੁਆਵਜਾ : ਆਪ

PUNJAB News Punjabi(ਪੰਜਾਬ)

ਕਿਸਾਨਾਂ ਤੇ ਖੇਤ ਮਜਦੂਰਾਂ ਨਾਲ ਮਜਾਕ ਹੈ ਚੰਨੀ ਸਰਕਾਰ ਵਲੋਂ ਐਲਾਨਿਆ ਮੁਆਵਜਾ : ਆਪ

  • Updated: 31 Oct, 2021 08:40 PM
Chandigarh
compensation announced by channi government aap
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਗੁਲਾਬੀ ਸੁੰਡੀ ਨਾਲ ਬਰਬਾਦ ਹੋਈ ਨਰਮੇ ਦੀ ਫਸਲ ਲਈ ਚੰਨੀ ਸਰਕਾਰ ਵਲੋਂ ਐਲਾਨੇ ਗਏ ਮੁਆਵਜੇ ਦੀ ਮਾਮੂਲੀ ਰਾਸੀ ਨੂੰ ਸਿਰੇ ਤੋਂ ਰੱਦ ਕਰ ਦਿੱਤਾ ਹੈ। ਆਪ ਨੇ ਕਾਂਗਰਸ ਸਰਕਾਰ ਦੇ ਇਸ ਐਲਾਨ ਨੂੰ ਨਰਮਾ ਉਤਪਾਦਕ ਕਿਸਾਨਾਂ ਅਤੇ ਖੇਤ ਮਜਦੂਰਾਂ ਨਾਲ ਕੋਝਾ ਮਜ਼ਾਕ ਦੱਸਿਆ ਹੈ। ਇਸਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਫਸਲਾਂ ਦੇ ਖਰਾਬੇ ਨੂੰ ਮਾਪਣ ਲਈ ਵਰਤੇ ਜਾਂਦੇ ਸਰਕਾਰੀ ਮਾਪ-ਦੰਡਾਂ ਉਪਰ ਵੀ ਸਵਾਲ ਉਠਾਏ ਹਨ।

ਐਤਵਾਰ ਨੂੰ ਬਿਆਨ ਜਾਰੀ ਕਰ ਕੇ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਾਲਵਾ ਖੇਤਰ ਵਿਚ ਗੁਲਾਬੀ ਸੁੰਡੀ ਦੇ ਭਿਆਨਕ ਹਮਲੇ ਨੇ ਨਰਮਾ ਉਤਪਾਦਕ ਕਿਸਾਨਾਂ ਅਤੇ ਖੇਤ ਮਜਦੂਰਾਂ ਨੂੰ ਆਰਥਿਕ ਤੌਰ ’ਤੇ ਵੱਡੀ ਸੱਟ ਮਾਰੀ ਹੈ। ਜੇਕਰ ਸਰਕਾਰਾਂ ਨੇ ਅੰਨਦਾਤਾ ਪ੍ਰਤੀ ਆਪਣਾ ਮਾਰੂ ਰਵੱਈਆ ਨਾ ਬਦਲਿਆ ਤਾਂ ਅਗਲੇ ਕਈ ਸਾਲ ਨਰਮਾ ਬੈਲਟ ਆਰਥਿਕ ਸੰਕਟ ਵਿਚੋਂ ਉੱਭਰ ਨਹੀਂ ਸਕੇਗੀ। ਨਤੀਜੇ ਵਜੋਂ ਕਿਸਾਨਾਂ ਖੇਤ-ਮਜਦੂਰਾਂ ‘ਚ ਖੁਦਕੁਸੀਆਂ ਦਾ ਮਾੜਾ ਰੁਝਾਨ ਵਧੇਗਾ, ਜਿਸ ਲਈ ਸੂਬੇ ਦੀ ਕਾਂਗਰਸ ਅਤੇ ਕੇਂਦਰ ਦੀ ਭਾਜਪਾ ਸਰਕਾਰ ਸਿੱਧੇ ਤੌਰ ‘ਤੇ ਜਿੰਮੇਵਾਰ ਹੋਵੇਗੀ।

ਇਹ ਵੀ ਪੜ੍ਹੋ- ਕਾਂਗਰਸ ਸਰਕਾਰ ਲੋਕਾਂ ਨਾਲ ਕੀਤਾ ਹਰ ਵਾਅਦਾ ਕਰੇਗੀ ਪੂਰਾ :  ਵਿਜੇਇੰਦਰ ਸਿੰਗਲਾ

ਵਿਧਾਇਕ ਸੰਧਵਾਂ ਨੇ ਮੁੱਖ ਮੰਤਰੀ ਪੰਜਾਬ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਜਿਸ ਫੁਰਤੀ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦੇ ਖੇਤਾਂ ਵਿਚ ਗਏ ਸੀ ਅਤੇ ਕਿਸਾਨਾਂ ਅਤੇ ਮਜਦੂਰਾਂ ਦੀਆਂ ਦਰਦ ਭਰੀਆਂ ਗੁਹਾਰਾਂ ਸੁਣੀਆਂ ਸਨ ਪਰ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਤੁਸੀਂ ਵੀ ਅੰਨਦਾਤਾ ਪ੍ਰਤੀ ਨਰਿੰਦਰ ਮੋਦੀ ਜਿੰਨੇ ਨਿਰਮੋਹੇ ਅਤੇ ਸਿਰੇ ਦੇ ਡਰਾਮੇਬਾਜ ਸਾਬਤ ਹੋਏ। ਨਰਮੇ ਦੇ ਨੁਕਸਾਨ ਬਾਰੇ ਮਾਮੂਲੀ ਮੁਆਵਜੇ ਦੇ ਤਾਜਾ ਐਲਾਨ ਨੇ ਤੁਹਾਡੀ ਡਰਾਮੇਬਾਜੀ ਅਤੇ ਦਿਖਾਵੇਬਾਜੀ ਨੂੰ ਨੰਗਾ ਕਰ ਦਿੱਤਾ ਹੈ। ਤੁਸੀਂ ਆਮ ਆਦਮੀ ਦਾ ਮਖੌਟਾ ਪਾ ਕੇ ਆਮ ਲੋਕਾਂ ਦੀਆਂ ਪਿੱਠ ਵਿਚ ਛੁਰਾ ਮਾਰ ਰਹੇ ਹੋ। ਇਸ ਸਰਮਨਾਕ ਗੁਨਾਹ ਲਈ ਅੰਨਦਾਤਾ ਅਤੇ ਪੰਜਾਬ ਦੀ ਜਨਤਾ ਤੁਹਾਨੂੰ ਕਦੇ ਮੁਆਫ ਨਹੀਂ ਕਰੇਗੀ। ਸੰਧਵਾਂ ਨੇ ਕਿਹਾ ਕਿ ਇਸ ਕਾਰਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੀ ਪੰਜਾਬ ਫੇਰੀ ਦੌਰਾਨ ਕਿਹਾ ਕਿ ਤੁਸੀਂ ਆਮ ਆਦਮੀ ਪਾਰਟੀ ਦੀ ਨਕਲ ਜਰੂਰ ਕਰ ਸਕਦੇ ਹੋ ਪਰ ਅਮਲਾਂ ’ਤੇ ਖਰੇ ਨਹੀਂ ਉਤਰ ਸਕਦੇ।

ਸੰਧਵਾਂ ਨੇ ਕਿਹਾ ਕਿ ਨਰਮੇ ਦੀ ਫਸਲ ਤੇ ਗੁਲਾਬੀ ਸੁੰਡੀ ਨੇ ਉਸ ਵਕਤ ਹਮਲਾ ਕੀਤਾ, ਜਦੋਂ ਫਸਲ ਬਿਲਕੁਲ ਤਿਆਰ ਸੀ। ਇਸ ਸਮੇਂ ਤਕ ਕਿਸਾਨ ਲਗਭਗ ਸਾਰਾ ਖਰਚਾ ਕਰ ਚੁੱਕਿਆ ਸੀ। ਜਿਸ ਵਿਚ ਬੀਜ, ਬਿਜਾਈ, ਰੇਹ-ਸਿਪਰੇਹ (ਖਾਦ-ਪੇਸਟੀਸਾਇਡ) ਡੀਜਲ ਅਤੇ ਮਿਹਨਤ-ਮਜਦੂਰੀ ਸਮੇਤ ਜਮੀਨ ਦੇ ਠੇਕੇ ਦਾ ਖਰਚ ਵੀ ਸਾਮਲ ਹੈ। ਜੋ ਕਿਸੇ ਵੀ ਲਿਹਾਜ ਨਾਲ ਪ੍ਰਤੀ ਏਕੜ ਔਸਤਨ 50 ਹਜਾਰ ਰੁਪਏ ਤੋਂ ਘੱਟ ਨਹੀਂ ਬਣਦਾ। ਮਜਦੂਰਾਂ ਵਲੋਂ ਚੁਗਾਈ ਅਜੇ ਸੁਰੂ ਹੋਣੀ ਸੀ। ਜਿਸ ਦੇ ਸਿਰ ’ਤੇ ਉਨ੍ਹਾਂ ਨੇ ਚੁੱਲਾ-ਚੌਂਕਾ, ਵਿਆਹ-ਸਾਦੀਆਂ ਅਤੇ ਤਿਉਹਾਰਾਂ ਲਈ ਜਰੂਰੀ ਖਰਚ ਕਰਨਾ ਸੀ ਬਦਕਿਸਮਤੀ ਨਾਲ ਗੁਲਾਬੀ ਸੁੰਡੀ ਨੇ ਖੇਤ ਮਜਦੂਰਾਂ ਦੇ ਸੁਪਨੇ ਵੀ ਚਕਨਾ ਚੂਰ ਕਰ ਦਿੱਤੇ। ਉਪਰੋਂ ਚੰਨੀ ਸਰਕਾਰ ਵੱਲੋਂ ਪ੍ਰਭਾਵਿਤ ਨਰਮਾ ਉਤਪਾਦਕ ਕਿਸਾਨਾਂ ਲਈ ਐਲਾਨੀ ਮਾਮੂਲੀ ਦਾ ਰਾਸੀ ਦਾ ਮਹਿਜ 10 ਫੀਸਦੀ ਹਿੱਸਾ ਖੇਤ ਮਜਦੂਰਾਂ ਲਈ ਰੱਖਕੇ ਬੇਜਮੀਨੇ ਅਤੇ ਮਿਹਨਤਕਸ ਗਰੀਬਾਂ ਦੀ ਗਰੀਬੀ ਦਾ ਮਜਾਕ ਉਡਾਇਆ ਹੈ।

ਇਹ ਵੀ ਪੜ੍ਹੋ- ਨਰਮਾ ਉਤਪਾਦਕਾਂ ਲਈ ਨਿਗੂਣੇ ਮੁਆਵਜ਼ੇ ਦੀ ਮੁੜ ਸਮੀਖਿਆ ਕਰਨ ਮੁੱਖ ਮੰਤਰੀ : ਸੁਖਬੀਰ ਬਾਦਲ

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ਼ਰਮ ਦੀ ਗੱਲ ਇਹ ਹੈ ਕਿ ਪ੍ਰਤੀ ਏਕੜ ਜ਼ਿਆਦਾ ਤੋਂ ਜਿਆਦਾ 12 ਹਜ਼ਾਰ ਰੁਪਏ ਦੇ ਮੁਆਵਜੇ ਵਿਚ ਕੇਂਦਰ ਸਰਕਾਰ ਦਾ ਵੀ ਹਿੱਸਾ ਹੈ, ਮਤਲਬ ਸਰਕਾਰਾਂ ਮਿਲਕੇ ਵੀ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਹੋਏ ਨੁਕਸਾਨ ਦੀ ਪੂਰਤੀ ਨਹੀਂ ਕਰ ਰਹੀ, ਉਲਟਾ ਉਨ੍ਹਾਂ ਨਾਲ ਭੱਦਾ ਮਜ਼ਾਕ ਕਰ ਰਹੀਆਂ ਹਨ। ਸੰਧਵਾਂ ਨੇ ਫਸਲ ਦੇ ਨੁਕਸਾਨ ਨੂੰ ਮਿਣਨ ਵਾਲੇ ਮਾਪਦੰਡਾਂ ’ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਨੇ ਪੁੱਛਿਆ ਕਿ ਅਜਿਹਾ ਕਿਹੜਾ ਥਰਮਾਮੀਟਰ ਹੈ ਜੋ ਸਾਬਤ ਕਰਦਾ ਹੈ ਕਿ ਫਸਲ ਦਾ ਨੁਕਸਾਨ 33 ਫ਼ੀਸਦੀ ਨਹੀਂ ਸਗੋਂ 32 ਫ਼ੀਸਦੀ ਹੋਇਆ ਹੈ। ਇਹ ਵੀ ਪੁੱਛਿਆ ਕਿ 26 ਫ਼ੀਸਦੀ ਤੋਂ ਘੱਟ ਨੁਕਸਾਨ ਨੂੰ ਸਰਕਾਰ ਨੁਕਸਾਨ ਕਿਉਂ ਨਹੀਂ ਮੰਨਦੀ ?

ਉਨ੍ਹਾਂ ਨੇ ਮੰਗ ਕੀਤੀ ਹੈ ਕਿ ਸਰਕਾਰਾਂ ਨੂੰ ਫਸਲਾਂ ਦੇ ਨੁਕਸਾਨ ਮਿਣਨ ਵਾਲੇ ਫਾਰਮੂਲੇ ਕਿਸਾਨ ਦੇ ਪੱਖ ਦੇ ਬਣਾਉਣ ਸਮੇਂ ਦੀ ਜਰੂਰਤ ਹੈ। ਉਨ੍ਹਾਂ ਨੇ ਕੁਦਰਤੀ ਮੁਸੀਬਤ ਰਾਹਤ ਫੰਡ ਦੇ ਨਿਯਮਾਂ-ਕਾਨੂੰਨਾਂ ਵਿਚ ਵੀ ਵੱਡੇ ਬਦਲਾਅ ਦੀ ਜਰੂਰਤ ਦੱਸੀ। ਨਾਲ ਹੀ ਆਮ ਆਦਮੀ ਪਾਰਟੀ ਨੇ ਗੁਲਾਬੀ ਸੁੰਡੀ ਦੇ ਨੁਕਸਾਨ ਦੀ ਭਰਪਾਈ ਲਈ ਪ੍ਰਤੀ ਏਕੜ 30 ਹਜ਼ਾਰ ਰੁਪਏ ਤੋਂ 60 ਹਜ਼ਾਰ ਰੁਪਏ ਮੁਆਵਜ਼ਾ ਰਾਸ਼ੀ ਅਤੇ ਪ੍ਰਤੀ ਮਜ਼ਦੂਰ ਨੂੰ 15 ਹਜ਼ਾਰ ਰੁਪਏ ਦੀ ਰਾਹਤ ਦੀ ਮੰਗ ਕੀਤੀ ਹੈ।

  • Compensation
  • Channi government
  • Sandhwan
  • ਕਿਸਾਨਾਂ
  • ਮੁਆਵਜਾ
  • ਆਪ

ਨਰਮਾ ਉਤਪਾਦਕਾਂ ਲਈ ਨਿਗੂਣੇ ਮੁਆਵਜ਼ੇ ਦੀ ਮੁੜ ਸਮੀਖਿਆ ਕਰਨ ਮੁੱਖ ਮੰਤਰੀ : ਸੁਖਬੀਰ ਬਾਦਲ

NEXT STORY

Stories You May Like

  • aam aadmi clinic is inviting diseases
    ਕੀ ਇਹ ਹੈ 'ਆਪ' ਸਰਕਾਰ ਦਾ ਵਿਕਾਸ? ਆਮ ਆਦਮੀ ਕਲੀਨਿਕ ਆਪ ਹੀ ਬੀਮਾਰ
  • municipal commissioner takes a dig at aap government s rally in jalandhar
    'ਮੈਨੂੰ ਨ੍ਹੀਂ ਪਤਾ ਤੁਸੀਂ...', ਜਲੰਧਰ 'ਚ 'ਆਪ' ਸਰਕਾਰ ਦੇ ਪ੍ਰੋਗਰਾਮ 'ਤੇ ਨਿਗਮ ਕਮਿਸ਼ਨਰ ਨੇ ਝਾੜਿਆ ਪੱਲਾ
  • now the time to come is of bharatiya janata party
    'ਆਪ' ਸਰਕਾਰ 'ਤੇ ਵਰ੍ਹੇ ਨਾਇਬ ਸੈਣੀ, 'ਹੁਣ ਪੰਜਾਬ 'ਚ ਆਉਣ ਵਾਲਾ ਸਮਾਂ ਭਾਰਤੀ ਜਨਤਾ ਪਾਰਟੀ ਦਾ'
  • aap government  people of punjab  congress party
    'ਆਪ' ਸਰਕਾਰ ਤੋਂ ਲੋਕਾਂ ਦਾ ਵਿਸ਼ਵਾਸ ਖੁੱਸਿਆ, ਹੁਣ ਕਾਂਗਰਸ ਸਰਕਾਰ ਲਈ ਲੋਕ ਉਤਾਵਲੇ : ਖੇਮ ਜਟਾਣਾ
  • ashwani sharma attacks aap government over drugs
    'ਮਾਨ ਸਾਹਿਬ ਹਿੰਮਤ ਹੈ ਤਾਂ ਦੱਸੋ ਕਿ...', ਅਸ਼ਵਨੀ ਸ਼ਰਮਾ ਨੇ ਨਸ਼ਿਆਂ ਨੂੰ ਲੈ ਕੇ ਘੇਰੀ 'ਆਪ' ਸਰਕਾਰ (ਵੀਡੀਓ)
  • bikram singh majithia  punjab politics
    ‘ਆਪ’ ਪੰਜਾਬ ’ਚ ਸਰਕਾਰ ਚਲਾਉਣ ਤੇ ਲੋਕਾਂ ਨਾਲ ਕੀਤੇ ਵਾਅਦੇ ਪੁਗਾਉਣ ’ਚ ਫੇਲ : ਮਜੀਠੀਆ
  • bjp leader sheetal angural statement
    ਸ਼ੀਤਲ ਅੰਗੂਰਾਲ ਨੇ ਘੇਰੀ 'ਆਪ' ਸਰਕਾਰ, ਮੰਤਰੀ ਮੋਹਿੰਦਰ ਭਗਤ 'ਤੇ ਲਾਏ ਸਰਕਾਰੀ ਜ਼ਮੀਨ ਹੜੱਪਣ ਦੇ ਦੋਸ਼
  • america  trade deal rahul gandhi
    ਅਮਰੀਕਾ ਦੇ ਨਾਲ ਟ੍ਰੇਡ ਡੀਲ ਨਾਲ ਕਿਸਾਨਾਂ ਤੇ ਕੱਪੜਾ ਉਦਯੋਗ ਨੂੰ ਨੁਕਸਾਨ : ਰਾਹੁਲ ਗਾਂਧੀ
  • jalandhar woman
    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
  • punjab power cut
    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • lucky oberoi murder case
    ਲੱਕੀ ਓਬਰਾਏ ਹੱਤਿਆ ਕਾਂਡ: ਪਤਨੀ ਨੇ ਲਾਏ ਗੰਭੀਰ ਦੋਸ਼, ਕਿਹਾ- 'ਕਤਲ ਪਿੱਛੇ ਜੋਗਾ...
  • pargat singh
    ਹੜ੍ਹ ਪੀੜਤਾਂ ਦੇ ਮੁੱਦੇ 'ਤੇ ਕਾਂਗਰਸ ਨੇ ਘੇਰੀ 'ਆਪ' ਸਰਕਾਰ, ਪਰਗਟ ਸਿੰਘ ਨੇ...
  • punjab weather change strong winds
    ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ...
  • national president of human rights and bjp leader aarti rajput received a threat
    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ...
  • partap bajwa statement on floods victims families
    ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ:...
  • sukhpal singh khaira statement
    ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ ਦਾ ਬਦਲਾ! ਬੇਸਬਰੀ ਨਾਲ ਕਰ...
Trending
Ek Nazar
irctc ticket booking indian railway strictness many fake id card closed

ਰੇਲਵੇ ਟਿਕਟ ਬੁਕਿੰਗ ’ਚ ਚਲਾਕੀ ਪਵੇਗੀ ਭਾਰੀ, AI ਦੀ ਨਜ਼ਰ ’ਚ ਆਏ ਯੂਜ਼ਰ, ID...

t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab weather change strong winds
      ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ...
    • app government preparing to shock electricity consumers
      ਬਿਜਲੀ ਖਪਤਕਾਰਾਂ ਨੂੰ ਝਟਕਾ ਦੇਣ ਦੀ ਤਿਆਰੀ 'ਚ APP ਸਰਕਾਰ ! ਪ੍ਰਾਪਰਟੀ ਟੈਕਸ...
    • national president of human rights and bjp leader aarti rajput received a threat
      ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ...
    • partap bajwa statement on floods victims families
      ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ:...
    • sukhpal singh khaira statement
      ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ ਦਾ ਬਦਲਾ! ਬੇਸਬਰੀ ਨਾਲ ਕਰ...
    • raja warring expressed concern over the death of 2 punjab police personnel
      ਪੰਜਾਬ ਪੁਲਸ ਦੇ 2 ਮੁਲਾਜ਼ਮਾਂ ਦੀ ਮੌਤ 'ਤੇ ਰਾਜਾ ਵੜਿੰਗ ਨੇ ਪ੍ਰਗਟਾਈ ਚਿੰਤਾ,...
    • sukhpal singh khaira statement
      CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ: ਸੁਖਪਾਲ ਖਹਿਰਾ
    • shiromani akali dal s constituency in charge hs walia s vehicle attacked
      ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ
    • sukhpal singh khaira statement
      ਸਕੀਮ ਪੰਜਾਬ ਦੀ, ਪਰ ਠੇਕਾ ਗੈਰ-ਪੰਜਾਬੀਆਂ ਨੂੰ ਕਿਉਂ ਦੇ ਰਹੀ ਹੈ 'ਆਪ' ਸਰਕਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +