Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 14, 2026

    8:19:25 PM

  • transfers of 27 tehsildars and 71 naib tehsildars  see full list

    27 ਤਹਿਸੀਲਦਾਰਾਂ ਤੇ 71 ਨਾਇਬ ਤਹਿਸੀਲਦਾਰਾਂ ਦੇ...

  • bjp has launched the panch tirath yatra scheme

    ਭਾਜਪਾ ਨੇ ਸ਼ੁਰੂ ਕੀਤੀ 'ਪੰਚ ਤੀਰਥ ਯਾਤਰਾ' ਯੋਜਨਾ,...

  • big announcement made in punjab for 16th and 17th

    ਪੰਜਾਬ 'ਚ 16 ਤੇ 17 ਤਾਰੀਖ਼ ਲਈ ਹੋਇਆ ਵੱਡਾ ਐਲਾਨ!...

  • married woman commits suicide by jumping into bhakra canal

    ਅੱਧੀ ਰਾਤੀਂ ਭਾਖੜਾ ਨਹਿਰ 'ਤੇ ਪੁੱਜੀ ਵਿਆਹੁਤਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਦੁੱਧ ਕਾਰੋਬਾਰੀਆਂ ਨੇ ਸਾਬਕਾ CM ਚਰਨਜੀਤ ਚੰਨੀ ਖ਼ਿਲਾਫ਼ ਦਿੱਤੀ ਸ਼ਿਕਾਇਤ

PUNJAB News Punjabi(ਪੰਜਾਬ)

ਦੁੱਧ ਕਾਰੋਬਾਰੀਆਂ ਨੇ ਸਾਬਕਾ CM ਚਰਨਜੀਤ ਚੰਨੀ ਖ਼ਿਲਾਫ਼ ਦਿੱਤੀ ਸ਼ਿਕਾਇਤ

  • Edited By Anmol Tagra,
  • Updated: 17 Apr, 2026 05:47 PM
Bathinda-Mansa
complaint against channi
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਿਜੇ ਵਰਮਾ): ਪੰਜਾਬ ਵਿਚ ਇਕ ਵਾਇਰਲ ਵੀਡੀਓ ਨੂੰ ਲੈ ਕੇ ਸਿਆਸੀ ਅਤੇ ਕਾਰੋਬਾਰੀ ਹਲਕਿਆਂ ਵਿਚ ਤਿੱਖਾ ਵਿਵਾਦ ਖੜ੍ਹਾ ਹੋ ਗਿਆ ਹੈ। ਪੰਜਾਬ ਮਿਲਕ ਡੇਅਰੀ ਯੂਨੀਅਨ ਏਕਤਾ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਬਠਿੰਡਾ ਐੱਸ.ਐੱਸ.ਪੀ. ਦਫ਼ਤਰ ਵਿਚ ਸ਼ਿਕਾਇਤ ਦਰਜ ਕਰਵਾਈ ਹੈ। ਯੂਨੀਅਨ ਨੇ ਦੋਸ਼ ਲਾਇਆ ਹੈ ਕਿ ਵਾਇਰਲ ਵੀਡੀਓ ਵਿਚ ਚੰਨੀ ਕਥਿਤ ਤੌਰ 'ਤੇ ਯੂਰੀਆ ਨਾਲ ਨਕਲੀ ਦੁੱਧ ਬਣਾਉਣ ਦੀ ਪ੍ਰਕਿਰਿਆ ਦੱਸਦੇ ਨਜ਼ਰ ਆ ਰਹੇ ਹਨ, ਜਿਸ ਨਾਲ ਆਮ ਜਨਤਾ ਵਿਚ ਭਰਮ ਦਾ ਮਾਹੌਲ ਬਣ ਗਿਆ ਹੈ।

ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਦੁੱਧ ਕਾਰੋਬਾਰੀ ਐੱਸ.ਐੱਸ.ਪੀ. ਦਫ਼ਤਰ ਪਹੁੰਚੇ ਅਤੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਵੀਡੀਓ ਤੋਂ ਬਾਅਦ ਲੋਕਾਂ ਦਾ ਭਰੋਸਾ ਡਗਮਗਾ ਰਿਹਾ ਹੈ ਅਤੇ ਦੁੱਧ ਵਿਕਰੇਤਾਵਾਂ ਨੂੰ ਬੇਵਜ੍ਹਾ ਸ਼ੱਕ ਦੀ ਨਜ਼ਰ ਨਾਲ ਦੇਖਿਆ ਜਾ ਰਿਹਾ ਹੈ। ਹਰਜਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਤਿੱਖੇ ਸ਼ਬਦਾਂ ਵਿਚ ਕਿਹਾ ਕਿ ਵੀਡੀਓ ਨੇ ਸਾਡੇ ਪੂਰੇ ਕਾਰੋਬਾਰ ਨੂੰ ਕਟਹਿਰੇ ਵਿਚ ਖੜ੍ਹਾ ਕਰ ਦਿੱਤਾ ਹੈ। ਗਾਹਕ ਹੁਣ ਹਰ ਦੁੱਧ ਵਾਲੇ ਤੋਂ ਪੁੱਛ ਰਹੇ ਹਨ ਕਿ ਕੀ ਉਹ ਯੂਰੀਆ ਮਿਲਾਉਂਦਾ ਹੈ, ਜਿਸ ਨਾਲ ਸਾਡੀ ਸਾਖ ਨੂੰ ਸਿੱਧਾ ਨੁਕਸਾਨ ਪਹੁੰਚ ਰਿਹਾ ਹੈ।

ਯੂਨੀਅਨ ਨੇ ਸਾਫ਼ ਕੀਤਾ ਕਿ ਉਹ ਪਿੰਡ-ਪਿੰਡ ਤੋਂ ਸ਼ੁੱਧ ਦੁੱਧ ਇਕੱਠਾ ਕਰਕੇ ਖਪਤਕਾਰਾਂ ਤੱਕ ਪਹੁੰਚਾਉਂਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਰਸਾਇਣਕ ਪਦਾਰਥ ਦੀ ਵਰਤੋਂ ਨਹੀਂ ਕੀਤੀ ਜਾਂਦੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਅਸਲ ਵਿਚ ਯੂਰੀਆ ਵਰਗੇ ਖ਼ਤਰਨਾਕ ਤੱਤਾਂ ਨਾਲ ਦੁੱਧ ਤਿਆਰ ਕੀਤਾ ਜਾਵੇ ਤਾਂ ਇਹ ਲੋਕਾਂ ਦੀ ਸਿਹਤ ਲਈ ਬੇਹੱਦ ਘਾਤਕ ਸਾਬਤ ਹੋ ਸਕਦਾ ਹੈ ਅਤੇ ਗੰਭੀਰ ਬਿਮਾਰੀਆਂ ਨੂੰ ਜਨਮ ਦੇ ਸਕਦਾ ਹੈ। ਯੂਨੀਅਨ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਵਾਇਰਲ ਵੀਡੀਓ ਦੀ ਨਿਰਪੱਖ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਂਦੀ ਜਾਵੇ ਅਤੇ ਜ਼ਿੰਮੇਵਾਰ ਵਿਅਕਤੀਆਂ 'ਤੇ ਕਾਰਵਾਈ ਹੋਵੇ, ਤਾਂ ਜੋ ਫੈਲੇ ਭਰਮ ਨੂੰ ਦੂਰ ਕੀਤਾ ਜਾ ਸਕੇ ਅਤੇ ਦੁੱਧ ਕਾਰੋਬਾਰੀਆਂ ਦੇ ਹਿੱਤਾਂ ਦੀ ਰਾਖੀ ਹੋ ਸਕੇ। 
 

  • Charnjit Singh Channi
  • Milk
  • Viral Video

ਆਹ ਹੁੰਦੀ ਐ ਕਿਸਮਤ...! ਵਿਦੇਸ਼ ਜਾਣ ਲਈ ਨਹੀਂ ਫੜ ਸਕਿਆ ਫ਼ਲਾਈਟ, ਪੰਜਾਬ 'ਚ ਹੀ ਮਿਲ ਗਿਆ 'ਖਜ਼ਾਨਾ'

NEXT STORY

Stories You May Like

  • charanjit channi paid obeisance at sri harmandir sahib with 20 mps
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 20 ਸੰਸਦ ਮੈਂਬਰਾਂ ਦੇ ਵਫ਼ਦ ਨਾਲ ਨਤਮਸਤਕ ਹੋਏ ਚਰਨਜੀਤ ਸਿੰਘ ਚੰਨੀ
  • warning of big protest in amritsar from june 10
    ਨਕਲੀ ਦੁੱਧ ਤੇ ਪਨੀਰ ਖ਼ਿਲਾਫ਼ ਕਿਸਾਨਾਂ ਨੇ ਦੁੱਧ ਡੋਲ੍ਹ ਕੇ ਕੀਤਾ ਪ੍ਰਦਰਸ਼ਨ
  • former cm vijayan  daughter  ed  summons
    ਮਨੀ ਲਾਂਡਰਿੰਗ ਮਾਮਲਾ: ਸਾਬਕਾ CM ਵਿਜਯਨ ਦੀ ਧੀ ਨੂੰ ED ਨੇ ਮੁੜ ਜਾਰੀ ਕੀਤਾ ਸੰਮਨ
  • kerala  former cm daughter veena ed summons
    ਕੇਰਲ ਦੇ ਸਾਬਕਾ CM ਵਿਜਯਨ ਦੀ ਧੀ ਵੀਨਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ED ਦਾ ਸੰਮਨ
  • raja warring met charanjit channi
    ਰਾਜਾ ਵੜਿੰਗ ਨੇ ਚਰਨਜੀਤ ਚੰਨੀ ਨਾਲ ਕੀਤੀ ਮੁਲਾਕਾਤ, ਕਿਹਾ- 'ਕਾਂਗਰਸ ਪੂਰੀ ਤਰ੍ਹਾਂ ਇਕਜੁੱਟ'
  • classroom dedicated to former cm
    ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ 'ਤੇ ਰੱਖਿਆ ਕਲਾਸਰੂਮ ਦਾ ਨਾਂ
  • cm vijay responsible for my miscarriage
    'ਮੇਰੇ ਮਿਸਕੈਰੇਜ ਲਈ CM ਵਿਜੇ ਜ਼ਿੰਮੇਵਾਰ': ਬਿੱਗ ਬੌਸ ਫੇਮ ਅਦਾਕਾਰਾ ਨੇ ਲਗਾਏ ਗੰਭੀਰ ਦੋਸ਼
  • criminals cm yogi
    'ਜੋ ਬੋਲੀ ਨਾਲ ਨਹੀਂ ਮੰਨਿਆ, ਉਹ ਗੋਲੀ ਨਾਲ ਜ਼ਰੂਰ ਮੰਨ ਗਿਆ : CM ਯੋਗੀ ਦਾ ਵੱਡਾ ਬਿਆਨ
  • punjab weather raining
    ਪੰਜਾਬ ਦੇ 8 ਜ਼ਿਲ੍ਹਿਆਂ 'ਚ Alert! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ, IMD ਨੇ...
  • special ticket checking under fortress check at railway station
    ਰੇਲਵੇ ਸਟੇਸ਼ਨ 'ਤੇ "ਫੋਰਟਰੈਸ ਚੈੱਕ" ਤਹਿਤ ਵਿਸ਼ੇਸ਼ ਟਿਕਟ ਚੈਕਿੰਗ, 2.23 ਲੱਖ...
  • jalandhar man dies in greece
    ਗ੍ਰੀਸ ਤੋਂ ਮੰਦਭਾਗੀ ਖ਼ਬਰ! ਪਰਿਵਾਰ ਨਾਲ ਘੁੰਮਣ ਨਿਕਲੇ ਜਲੰਧਰ ਦੇ ਵਿਅਕਤੀ ਨਾਲ...
  • ethanol based petrol poses no threat to vehicle efficiency
    ਈਥੇਨੌਲ ਵਾਲੇ ਪੈਟਰੋਲ ਨਾਲ ਵਾਹਨਾਂ ਦੀ ਸਮਰੱਥਾ ਨੂੰ ਕੋਈ ਖਤਰਾ ਨਹੀਂ : ਨਿਤਿਨ...
  • dental cleaning brush your teeth pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਨਵੀਂ ਵੀਡੀਓ! ਸਿਖਾਓ ਕਿਵੇਂ ਕਰੀਏ...
  • big announcement made in punjab for 16th and 17th
    ਪੰਜਾਬ 'ਚ 16 ਤੇ 17 ਤਾਰੀਖ਼ ਲਈ ਹੋਇਆ ਵੱਡਾ ਐਲਾਨ! ਝਲਣੀ ਪਵੇਗੀ ਵੱਡੀ ਮੁਸੀਬਤ,...
  • big weather warning in 8 districts of punjab
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, 18 ਜੂਨ ਤੱਕ ਮੀਂਹ...
  • man dead on raod accident
    ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
Trending
Ek Nazar
bollywood actress krishna bhakti

ਗਲੈਮਰ ਦੀ ਦੁਨੀਆ ਛੱਡ ਕ੍ਰਿਸ਼ਨ ਭਗਤੀ 'ਚ ਲੀਨ ਹੋਈ ਅਦਾਕਾਰਾ! ਪਛਾਣਨਾ ਹੋਇਆ...

jasdeep singh jassi honored

ਅਮਰੀਕਾ ਦੇ ਹਾਊਸ ਆਫ਼ ਰਿਪ੍ਰੈਜ਼ੈਂਟੇਟਿਵਜ਼ ਨੇ ਸਮਾਜ ਸੇਵੀ ਜਸਦੀਪ ਸਿੰਘ ਜੱਸੀ ਨੂੰ...

indian american couple donated

ਭਾਰਤੀ-ਅਮਰੀਕੀ ਜੋੜੇ ਨੇ ਸਿਹਤ ਸੇਵਾਵਾਂ ਲਈ ਦਾਨ ਕੀਤੇ 55 ਲੱਖ ਡਾਲਰ

storms  rains lash khyber pakhtunkhwa

KP 'ਚ ਤੂਫਾਨ ਅਤੇ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ

us fighter jet crashes in washington state report

ਅਸਮਾਨੋਂ ਧੜੰਮ ਡਿੱਗਿਆ ਅਮਰੀਕੀ ਫੌਜ ਦਾ ਜਹਾਜ਼! ਪਾਇਲਟ ਨੇ ਦਿੱਤੀ ਮੌਤ ਨੂੰ ਮਾਤ...

punjabis in canada

ਕੈਨੇਡਾ 'ਚ ਹਜ਼ਾਰਾਂ ਪੰਜਾਬੀਆਂ ਦੇ ਵੀਜ਼ੇ ਰੱਦ ਹੋਣ ਦਾ ਖ਼ਦਸ਼ਾ!

lover love wife husband incident

ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਇਕ ਹੋਰ ਘਰਵਾਲੀ ! ਆਪਣੇ ਹੀ ਪਤੀ ਦਾ ਕਰ 'ਤਾ...

heavy rain next 48 hours monsoon

Heavy Rain: ਅਗਲੇ 48 ਘੰਟੇ ਅਹਿਮ! ਮਾਨਸੂਨ ਮਚਾਏਗਾ ਤਬਾਹੀ, 19 ਸੂਬਿਆਂ 'ਚ ਮੌਸਮ...

senior us and iranian officials

ਅਗਲੇ ਹਫਤੇ ਸਵਿਟਜ਼ਰਲੈਂਡ 'ਚ ਹੋ ਸਕਦੀ ਹੈ ਸੀਨੀਅਰ ਅਮਰੀਕੀ-ਈਰਾਨੀ ਅਧਿਕਾਰੀਆਂ ਦੀ...

new committee of australian sikh sports

ਆਸਟ੍ਰੇਲੀਆਈ ਸਿੱਖ ਖੇਡ ਕਮੇਟੀ ਦੀ ਨਵੀਂ ਕਮੇਟੀ ਦੀ ਹੋਈ ਚੋਣ, ਦਲਜੀਤ ਸਿੰਘ ਧਾਮੀ...

ayushman card holders july 1 services closed warning

ਆਯੁਸ਼ਮਾਨ ਕਾਰਡ ਧਾਰਕਾਂ ਨੂੰ 1 ਜੁਲਾਈ ਤੋਂ ਲੱਗੇਗਾ ਵੱਡਾ ਝਟਕਾ! ਜੰਮੂ 'ਚ...

brick merchant wife head hammer

ਗੁਰੂਗ੍ਰਾਮ 'ਚ ਵੱਡੀ ਵਾਰਦਾਤ: ਕਾਰੋਬਾਰੀ ਨੇ ਸਿਰ ’ਤੇ ਹਥੌੜਾ ਮਾਰ ਕਰ'ਤਾ ਪਤਨੀ...

know what the new week will be like for you

ਸਿੰਘ ਰਾਸ਼ੀ ਵਾਲਿਆਂ ਨੂੰ ਹੋਵੇਗਾ ਧਨ ਦਾ ਲਾਭ! ਜਾਣੋ ਤੁਹਾਡੇ ਲਈ ਕਿਹੋ ਜਿਹਾ ਰਹੇਗਾ...

youtuber  family dispute

Youtuber ਦਾ ਬੇਰਹਿਮੀ ਨਾਲ ਕਤਲ ! ਸਾਲੇ ਨੇ ਹੀ ਦੋਸਤਾਂ ਨਾਲ ਮਿਲ ਕੇ ਦਿੱਤਾ...

this famous couple could not become parents even after 9 years of marriage

ਵਿਆਹ ਦੇ 9 ਸਾਲ ਬਾਅਦ ਵੀ ਮਾਂ-ਪਿਓ ਨਹੀਂ ਬਣ ਸਕਿਆ ਫ਼ਿਲਮ ਜਗਤ ਦਾ ਇਹ ਮਸ਼ਹੂਰ ਜੋੜਾ...

electricity price hike

ਮਹਿੰਗੀ ਹੋਵੇਗੀ ਬਿਜਲੀ, ਹੁਣ ਦੇਣੇ ਪੈਣਗੇ ਵਾਧੂ ਪੈਸੇ, ਦਿੱਲੀ ਵਾਲਿਆਂ ਨੂੰ ਵੱਡਾ...

family s safety in danger sidhu moosewala s father balkaur singh s big claim

'ਖਤਰੇ 'ਚ ਪਰਿਵਾਰ ਦੀ ਸੁਰੱਖਿਆ...'; ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ...

youtuber armaan malik will become the father of 7 children

7 ਬੱਚਿਆਂ ਦਾ ਪਿਤਾ ਬਣੇਗਾ Youtuber ਅਰਮਾਨ ਮਲਿਕ ! ਦੂਜੀ ਪਤਨੀ ਕਰ ਰਹੀ ਜੁੜਵਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big incident in kharar murder of a young man
      ਖਰੜ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਨੌਜਵਾਨ ਦਾ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
    • punjab weather raining
      ਪੰਜਾਬ ਦੇ 8 ਜ਼ਿਲ੍ਹਿਆਂ 'ਚ Alert! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ, IMD ਨੇ...
    • man dies after being electrocuted by transformer
      ਪੰਜਾਬ: 5 ਦਿਨ ਪਹਿਲਾਂ ਕੈਨੇਡਾ ਤੋਂ ਆਏ ਨੌਜਵਾਨ ਨਾਲ ਵਾਪਿਆ ਦਰਦਨਾਕ ਭਾਣਾ, ਸੋਚਿਆ...
    • accident in punjab
      ਪੰਜਾਬ 'ਚ ਰੂਹ ਕੰਬਾਊ ਹਾਦਸਾ, ਟਰੱਕ ਹੇਠਾਂ ਵੜੀ ਕਾਰ, ਕੁੜੀ ਤੇ ਮੁੰਡੇ ਦੀ ਦਰਦਨਾਕ...
    • major accident in punjab
      ਪੰਜਾਬ 'ਚ ਵੱਡਾ ਹਾਦਸਾ: ਬੁਝ ਗਏ 2 ਘਰਾਂ ਦੇ ਚਿਰਾਗ, ਤੜਫ਼-ਤੜਫ਼ ਕੇ ਨਿਕਲੀ ਜਾਨ
    • husband and wife cheated promising to send them to portugal on work permit
      ਵਰਕ ਪਰਮਿਟ 'ਤੇ ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ ਪਤੀ-ਪਤਨੀ ਨੇ ਕੀਤੀ ਲੱਖਾਂ ਦੀ...
    • jalandhar man dies in greece
      ਗ੍ਰੀਸ ਤੋਂ ਮੰਦਭਾਗੀ ਖ਼ਬਰ! ਪਰਿਵਾਰ ਨਾਲ ਘੁੰਮਣ ਨਿਕਲੇ ਜਲੰਧਰ ਦੇ ਵਿਅਕਤੀ ਨਾਲ...
    • amritsar 2 more smugglers arrested with 5 kg heroin
      ਅੰਮ੍ਰਿਤਸਰ: 5 ਕਿਲੋ ਹੈਰੋਇਨ ਸਮੇਤ 2 ਹੋਰ ਤਸਕਰ ਗ੍ਰਿਫਤਾਰ, ਕੁੱਲ 35 ਕਿਲੋ ਫੜੀ...
    • road accident
      ਸੜਕ ਹਾਦਸੇ ’ਚ ਇਕ ਜ਼ਖਮੀ, ਪੁਲਸ ਨੇ ਕੀਤਾ ਮਾਮਲਾ ਦਰਜ
    • 2 people arrested for murdering contract worker
      ਕਤਲ ਦੀ ਗੁੱਥੀ ਸੁਲਝੀ, ਠੇਕੇ ਦੇ ਕਰਿੰਦੇ ਦਾ ਕਤਲ ਕਰਨ ਵਾਲੇ 2 ਲੋਕ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +