Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    7:16:06 PM

  • cancer medicine will be 70  cheaper

    ਸਰਕਾਰ ਦਾ ਵੱਡਾ ਫ਼ੈਸਲਾ , 70% ਸਸਤੀ ਹੋਵੇਗੀ ਕੈਂਸਰ...

  • punjab police  ludhiana

    ਪੰਜਾਬ 'ਚ ਵੱਡਾ ਹਾਦਸਾ, ਪੁਲਸ ਕਾਰ ਦੀ ਕੈਂਟਰ ਨਾਲ...

  • punjab long power cut in punjab on friday electricity will remain shut

    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power...

  • protests increase among traders over upi payment

    UPI Payment ਨੂੰ ਲੈ ਕੇ ਵਪਾਰੀਆਂ 'ਚ ਵਧਿਆ ਵਿਰੋਧ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਕਪੂਰਥਲਾ ਜ਼ਿਲ੍ਹੇ ’ਚ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਵਿਆਪਕ ਯੋਜਨਾਬੰਧੀ ਤਿਆਰ

PUNJAB News Punjabi(ਪੰਜਾਬ)

ਕਪੂਰਥਲਾ ਜ਼ਿਲ੍ਹੇ ’ਚ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਵਿਆਪਕ ਯੋਜਨਾਬੰਧੀ ਤਿਆਰ

  • Edited By Shivani Attri,
  • Updated: 18 Sep, 2026 03:39 PM
Kapurthala-Phagwara
comprehensive plan prepared to prevent stubble burning in kapurthala district
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ (ਮਹਾਜਨ)-ਜ਼ਿਲ੍ਹਾ ਪ੍ਰਸ਼ਾਸਨ ਨੇ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਸਾੜਨ ਤੋਂ ਰੋਕਣ ਅਤੇ ਇਸ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਇਕ ਵਿਆਪਕ ਰਣਨੀਤੀ ਉਲੀਕੀ ਹੈ, ਜਿਸ ਵਿਚ ਵਿਗਿਆਨਕ ਫਸਲੀ ਰਹਿੰਦ-ਖੂੰਹਦ ਪ੍ਰਬੰਧਨ, ਪ੍ਰਭਾਵਸ਼ਾਲੀ ਜ਼ਮੀਨੀ ਨਿਗਰਾਨੀ ਅਤੇ ਕਿਸਾਨਾਂ ਵਿਚ ਵਿਆਪਕ ਜਾਗਰੂਕਤਾ ’ਤੇ ਜ਼ੋਰ ਦਿੱਤਾ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਦੱਸਿਆ ਕਿ ਪ੍ਰਸ਼ਾਸਨ ਇਨ-ਸਿਟੂ ਅਤੇ ਐਕਸ-ਸਿਟੂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਤਕਨੀਕਾਂ ਦੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਉਣ ਅਤੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ, ਸਿਹਤ ਅਤੇ ਖੇਤੀਬਾੜੀ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ- 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ ਤਰ੍ਹਾਂ ਕਰਾਂਗੇ ਖ਼ਾਤਮਾ

ਡਿਪਟੀ ਕਮਿਸ਼ਨਰ ਨੇ ਕਿਹਾ ਕਿ 364 ਨੋਡਲ ਅਫ਼ਸਰ ਅਤੇ 135 ਕਲੱਸਟਰ ਅਫ਼ਸਰ ਆਪਣੇ-ਆਪਣੇ ਪਿੰਡਾਂ ਅਤੇ ਕਲੱਸਟਰਾਂ ਦੀ ਨਿਗਰਾਨੀ ਲਈ ਤਾਇਨਾਤ ਕੀਤੇ ਜਾਣਗੇ। ਉਹ ਕਿਸਾਨਾਂ ਨਾਲ ਲਗਾਤਾਰ ਰਾਬਤੇ ਵਿਚ ਰਹਿਣਗੇ, ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕਰਨਗੇ ਅਤੇ ਜਿੱਥੇ ਵੀ ਪਰਾਲੀ ਸਾੜਨ ਦੀ ਸੰਭਾਵਨਾ ਹੋਵੇਗੀ, ਉੱਥੇ ਸਮੇਂ ਸਿਰ ਕਾਰਵਾਈ ਯਕੀਨੀ ਬਣਾਉਣਗੇ। ਅਧਿਕਾਰੀਆਂ ਨੂੰ ਖੇਤੀਬਾੜੀ ਵਿਭਾਗ, ਸਥਾਨਕ ਪ੍ਰਸ਼ਾਸਨ ਅਤੇ ਹੋਰ ਜਥੇਬੰਦੀਆਂ ਨਾਲ ਸੁਚੱਜਾ ਤਾਲਮੇਲ ਬਣਾਏ ਰੱਖਣ ਲਈ ਵੀ ਕਿਹਾ ਗਿਆ ਹੈ।

ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਪਰਾਲੀ ਸਾੜਨ ’ਤੇ ਰੋਕ ਲਗਾਉਣ ਲਈ ਕਿਸਾਨਾਂ, ਖੇਤੀਬਾੜੀ ਵਿਭਾਗਾਂ, ਸਥਾਨਕ ਸੰਸਥਾਵਾਂ, ਫੀਲਡ ਅਧਿਕਾਰੀਆਂ ਅਤੇ ਲੋਕਾਂ ਦੀ ਸਾਂਝੀ ਭਾਗੀਦਾਰੀ ਦੀ ਲੋੜ ਹੈ। ਜ਼ਿਲਾ ਪ੍ਰਸ਼ਾਸਨ ਕਿਸਾਨਾਂ ਨੂੰ ਜਾਣਕਾਰੀ, ਮਸ਼ੀਨਰੀ ਅਤੇ ਤਕਨੀਕੀ ਮਾਰਗਦਰਸ਼ਨ ਮੁਹੱਈਆ ਕਰਵਾਉਣਾ ਜਾਰੀ ਰੱਖੇਗਾ ਤਾਂ ਜੋ ਵਾਤਾਵਰਣ ਦੇ ਅਨੁਕੂਲ ਖੇਤੀਬਾੜੀ ਤਕਨੀਕਾਂ ਨੂੰ ਵੱਡੇ ਪੱਧਰ ’ਤੇ ਅਪਣਾਇਆ ਜਾ ਸਕੇ।

ਉਨ੍ਹਾਂ ਇਹ ਵੀ ਕਿਹਾ ਕਿ ਪਰਾਲੀ ਸਾੜਨ ਨਾਲ ਨਾ ਕੇਵਲ ਹਵਾ ਪ੍ਰਦੂਸ਼ਣ ਵਧਦਾ ਹੈ, ਸਗੋਂ ਮਿੱਤਰ ਕੀੜੇ, ਮਿੱਟੀ ਵਿਚ ਮੌਜੂਦ ਨਾਈਟ੍ਰੋਜਨ ਅਤੇ ਹੋਰ ਜ਼ਰੂਰੀ ਪੌਸ਼ਟਿਕ ਤੱਤ ਵੀ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਫਜ਼ੂਲ ਸਮਝਣ ਦੀ ਬਜਾਏ ਕਿਸਾਨਾਂ ਨੂੰ ਇਸ ਨੂੰ ਇੱਕ ਕੀਮਤੀ ਖੇਤੀਬਾੜੀ ਸਰੋਤ ਵਜੋਂ ਦੇਖਣਾ ਚਾਹੀਦਾ ਹੈ।

ਇਹ ਵੀ ਪੜ੍ਹੋ- ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ DAV ਕਾਲਜ 'ਚ ਹੰਗਾਮਾ

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਅਤੇ ਵਿਗਿਆਨਕ ਰਹਿੰਦ-ਖੂੰਹਦ ਪ੍ਰਬੰਧਨ ਦੇ ਲਾਭਾਂ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹੇ ਭਰ 'ਚ ਇਕ ਵਿਆਪਕ ਜਾਗਰੂਕਤਾ ਮੁਹੱਈਆ/ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਫ਼ ਹਵਾ, ਉਪਜਾਊ ਮਿੱਟੀ ਅਤੇ ਸਥਿਰ ਖੇਤੀਬਾੜੀ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਕਿਸੇ ਵੀ ਤਰ੍ਹਾਂ ਦੀ ਮਦਦ ਲਈ ਜ਼ਿਲਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਸੀਜ਼ਨ ਦੌਰਾਨ ਲਗਭਗ 7.5 ਲੱਖ ਮੀਟ੍ਰਿਕ ਟਨ ਝੋਨੇ ਦੀ ਪਰਾਲੀ ਪੈਦਾ ਹੋਣ ਦੀ ਸੰਭਾਵਣਾ
ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਦੱਸਿਆ ਕਿ ਸੀਜ਼ਨ ਦੌਰਾਨ ਕਪੂਰਥਲਾ ਜ਼ਿਲੇ ਵਿਚ ਲਗਭਗ 7.5 ਲੱਖ ਮੀਟ੍ਰਿਕ ਟਨ ਝੋਨੇ ਦੀ ਪਰਾਲੀ ਪੈਦਾ ਹੋਣ ਦੀ ਉਮੀਦ ਹੈ। ਇਸ ਵਿਚੋਂ ਲਗਭਗ 2.70 ਲੱਖ ਮੀਟ੍ਰਿਕ ਟਨ ਦਾ ਪ੍ਰਬੰਧਨ ਇਨ-ਸਿਟੂ ਵਿਧੀਆਂ ਰਾਹੀਂ ਕੀਤਾ ਜਾਵੇਗਾ, ਜਦਕਿ ਲਗਭਗ 4.80 ਲੱਖ ਮੀਟ੍ਰਿਕ ਟਨ ਪਰਾਲੀ ਐਕਸ-ਸਿਟੂ ਪ੍ਰਬੰਧਨ ਰਾਹੀਂ ਸੰਭਾਲੀ ਜਾਵੇਗੀ। ਬਾਕੀ ਰਹਿੰਦੀ ਫਸਲੀ ਰਹਿੰਦ-ਖੂੰਹਦ ਨੂੰ ਇੱਟਾਂ ਦੇ ਭੱਠਿਆਂ, ਬਾਇਲਰਾਂ/ਬੇਲਰਾਂ ਅਤੇ ਹੋਰ ਢੁਕਵੀਆਂ ਥਾਵਾਂ 'ਤੇ ਉਤਪਾਦਕ ਵਰਤੋਂ ਲਈ ਭੇਜਿਆ ਜਾਵੇਗਾ, ਜਿਸ ਨਾਲ ਕਿਸਾਨਾਂ ਨੂੰ ਖੇਤਾਂ ਵਿਚ ਪਰਾਲੀ ਸਾੜਨ ਦੀ ਲੋੜ ਨਹੀਂ ਪਵੇਗੀ।

ਉਨ੍ਹਾਂ ਦੱਸਿਆ ਕਿ ਕਿਸਾਨਾਂ ਕੋਲ ਕਸਟਮ ਹਾਇਰਿੰਗ ਸੈਂਟਰਾਂ, ਸਹਿਕਾਰੀ ਸਭਾਵਾਂ ਅਤੇ ਕਿਸਾਨ ਸਮੂਹਾਂ ਰਾਹੀਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਦੀਆਂ ਲਗਭਗ 4,000 ਮਸ਼ੀਨਾਂ ਉਪਲੱਬਧ ਹਨ। ਇਨ੍ਹਾਂ ਵਿਚ ਬੇਲਰ, ਰੇਕ, ਸੁਪਰ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਜ਼ੀਰੋ ਡ੍ਰਿਲ, ਆਰ. ਐੱਮ. ਬੀ. ਪਲਾਓ, ਮਲਚਰ, ਸਟ੍ਰਾਅ ਚੌਪਰ, ਸੁਪਰ ਐੱਸ. ਐੱਮ. ਐੱਸ., ਕ੍ਰੌਪ ਰੀਪਰ, ਰੋਟਰੀ ਸਲੈਸ਼ਰ ਅਤੇ ਟਰੈਕਟਰ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਮਸ਼ੀਨਾਂ ਕਿਸਾਨਾਂ ਨੂੰ ਝੋਨੇ ਦੀ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕਰਨ ਅਤੇ ਅੱਗ ਲਗਾਏ ਬਿਨਾਂ ਅਗਲੀ ਫਸਲ ਦੀ ਬੀਜਾਈ ਲਈ ਢੁੱਕਵੀਆਂ ਤਕਨੀਕਾਂ ਅਪਣਾਉਣ ਦੇ ਯੋਗ ਬਣਾਉਣਗੀਆਂ।

ਇਹ ਵੀ ਪੜ੍ਹੋ- ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ, ਵਿਆਹ 'ਚ ਹੋਣਾ ਸੀ ਸ਼ਾਮਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • Comprehensive plan
  • Kapurthala district
  • prevent stubble burning
  • ਕਪੂਰਥਲਾ ਜ਼ਿਲ੍ਹਾ
  • ਪਰਾਲੀ ਅੱਗ
  • ਵਿਆਪਕ ਯੋਜਨਾਬੰਧੀ ਤਿਆਰ

ਸੱਪ ਦੇ ਡੰਗਣ ਦੀ ਸੂਰਤ 'ਚ ਘਬਰਾਉਣ ਦੀ ਲੋੜ ਨਹੀਂ, ਇਲਾਜ ਸੰਭਵ : ਸਿਵਲ ਸਰਜਨ

NEXT STORY

Stories You May Like

  • agriculture officer said strict action against stubble burning
    ਪਰਾਲੀ ਨੂੰ ਅੱਗ ਲਾਉਣ 'ਤੇ ਹੋਵੇਗੀ ਸਖ਼ਤ ਕਾਰਵਾਈ: ਖੇਤੀਬਾੜੀ ਅਧਿਕਾਰੀ
  • dc amarpreet kaur issues strict instructions to officials stop stubble burning
    DC ਅਮਰਪ੍ਰੀਤ ਕੌਰ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ
  • stubble burning case
    ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ
  • fire breaks out in moving tractor trolley
    ਚਲਦੇ ਟਰੈਕਟਰ-ਟਰਾਲੀ ਨੂੰ ਲੱਗੀ ਅੱਗ, ਪਰਾਲੀ ਸੜ ਕੇ ਸੁਆਹ
  • orders issued imposing a complete ban on burning paddy stubble crop residue
    ਗੁਰਦਾਸਪੁਰ 'ਚ ਪਰਾਲੀ ਨੂੰ ਅੱਗ ਲਾ ਕੇ ਸਾੜਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • india identified as second most extensive foreign interferer
    ਕੈਨੇਡੀਅਨ ਖੁਫੀਆ ਰਿਪੋਰਟ ’ਚ ਭਾਰਤ ਦੂਜਾ ਸਭ ਤੋਂ ਵਿਆਪਕ ਵਿਦੇਸ਼ੀ ਦਖ਼ਲਅੰਦਾਜ਼ੀ ਕਰਨ ਵਾਲਾ ਦੇਸ਼
  • shots fired in the air after objection raised over honking in the street
    ਗਲੀ ’ਚ ਹਾਰਨ ਵਜਾਉਣ ਤੋਂ ਰੋਕਣ ’ਤੇ ਚੱਲੇ ਹਵਾਈ ਫ਼ਾਇਰਿੰਗ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • new punjab congress president pargat singh paid obeisance at sri darbar sahib
      ਪਰਗਟ ਸਿੰਘ ਤੇ ਸਚਿਨ ਪਾਇਲਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਸਮੁੱਚੀ ਕਾਂਗਰਸ...
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • friday holiday holiday in punjab
      ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
    • luck lottery patiala
      ਪੰਜਾਬ 'ਚ 7 ਰੁਪਏ ਨਾਲ ਕਰੋੜ ਪਤੀ ਬਣਿਆ ਵਿਅਕਤੀ, ਰਾਤੋ-ਰਾਤ ਬਦਲ ਗਈ ਕਿਸਮਤ
    • two accused arrested who wrote khalistani slogans
      ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
    • warning issued for heavy rain and strong storms in punjab for two days
      ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
    • punjab bjp  alliance  assembly elections
      ਭਾਜਪਾ ਦੀ ਪੰਜਾਬ ਦੀਆਂ 45 ਸੀਟਾਂ ’ਤੇ ਅੱਖ, ਗੱਠਜੋੜ ਲਈ ਖਾਕਾ ਤਿਆਰ!
    • accident case
      ਵਾਹਨ ਦੀ ਟੱਕਰ ਨਾਲ ਵਿਅਕਤੀ ਦੀ ਮੌਤ
    • attack on the guru ghar  s langar hall is extremely serious
      ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ...
    • big robbery in khanna
      BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +