Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    8:39:27 AM

  • sonam wangchuk hunger strike hospital delhi police

    20 ਦਿਨਾਂ ਤੋਂ ਭੁੱਖ-ਹੜਤਾਲ 'ਤੇ ਬੈਠੇ ਸੋਨਮ...

  • sawan month temple devotees dress code

    ਸਾਵਣ ਦੇ ਮਹੀਨੇ ਇਸ ਪ੍ਰਾਚੀਨ ਮੰਦਰ 'ਚ ਜਾਣ ਵਾਲੇ...

  • america launched a massive attack on iran

    ਅਮਰੀਕਾ ਨੇ ਈਰਾਨ 'ਤੇ 7ਵੀਂ ਰਾਤ ਕੀਤੇ ਜ਼ਬਰਦਸਤ...

  • death toll at funeral in gaza

    ਗਾਜ਼ਾ 'ਚ ਜਨਾਜ਼ੇ 'ਤੇ ਵਰ੍ਹਿਆ ਮੌਤ ਦਾ ਕਹਿਰ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਮੋਗਾ
  • ਕੰਪਿਊਟਰ ਅਧਿਆਪਕਾਂ ਲਈ ਜੱਦੋ-ਜਹਿਦ ਕਰਦਿਆਂ ਲੰਘਿਆ ਸਾਲ 2017

PUNJAB News Punjabi(ਪੰਜਾਬਂ)

ਕੰਪਿਊਟਰ ਅਧਿਆਪਕਾਂ ਲਈ ਜੱਦੋ-ਜਹਿਦ ਕਰਦਿਆਂ ਲੰਘਿਆ ਸਾਲ 2017

  • Updated: 02 Jan, 2018 10:55 AM
ਮੋਗਾ
computer teachers  government schools
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਪਵਨ ਗਰੋਵਰ, ਗੋਪੀ ਰਾਊਕੇ)-ਸੂਬੇ ਦੇ ਸਰਕਾਰੀ ਸਕੂਲਾਂ 'ਚ ਬਤੌਰ ਕੰਪਿਊਟਰ ਅਧਿਆਪਕ ਆਪਣੀਆਂ ਸੇਵਾਵਾਂ ਨਿਭਾਅ ਰਹੇ 7000 ਕੰਪਿਊਟਰ ਅਧਿਆਪਕਾਂ ਦੇ ਲਈ ਸਾਲ 2017 ਦੇ ਦੌਰਾਨ ਹਕੂਮਤ ਤਾਂ ਬਦਲ ਗਈ ਹੈ ਪਰ ਹਾਲਾਤ ਨਹੀਂ ਬਦਲੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੰਪਿਊਟਰ ਮਾਸਟਰ ਯੂਨੀਅਨ (ਸੀ. ਐੱਮ. ਯੂ.) (ਪੰਜਾਬ) ਵੱਲੋਂ ਅੱਜ ਇਕ ਲਿਖਤੀ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਕੀਤਾ ਗਿਆ।  ਕੰਪਿਊਟਰ ਅਧਿਆਪਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਾਲ 2011 ਦੌਰਾਨ ਸੂਬਾ ਸਰਕਾਰ ਵੱਲੋਂ ਪੜਾਅ ਦਰ ਪੜਾਅ 'ਪਿਕਟਸ' ਸੁਸਾਇਟੀ ਅਧੀਨ ਰੈਗੂਲਰ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਕਾਰਨ ਉਨ੍ਹਾਂ ਨੂੰ ਪਿਕਟਸ ਸੁਸਾਇਟੀ ਦੇ ਅਧੀਨ ਰੈਗੂਲਰ ਵੀ ਕਰ ਦਿੱਤਾ ਗਿਆ ਪਰ ਰੈਗੂਲਰ ਹੋਣ ਦੇ 6 ਸਾਲਾਂ ਦੇ ਲੰਮੇ ਅਰਸੇ ਤੋਂ ਮਗਰੋਂ ਵੀ ਉਨ੍ਹਾਂ ਨੂੰ ਉਨ੍ਹਾਂ ਦੇ ਬਣਦੇ ਹੱਕਾਂ ਤੋਂ ਵਾਂਝਾ ਰੱਖਿਆ ਗਿਆ ਹੈ। 

ਇਲਾਜ ਤੋਂ ਸੱਖਣੇ ਕੰਪਿਊਟਰ ਅਧਿਆਪਕ
ਕੰਪਿਊਟਰ ਮਾਸਟਰ ਯੂਨੀਅਨ (ਪੰਜਾਬ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਪ੍ਰਭਜੋਤ ਸਿੰਘ ਬੱਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੂਬੇ ਦੇ ਵੱਖ-ਵੱਖ ਜ਼ਿਲਿਆਂ 'ਚ ਕਈ ਅਜਿਹੇ ਕੰਪਿਊਟਰ ਅਧਿਆਪਕ ਹਨ, ਜੋ ਕਿ ਆਪ ਜਾਂ ਉਨ੍ਹਾਂ ਦੇ ਪਰਿਵਾਰ ਦਾ ਕੋਈ ਪਰਿਵਾਰਕ ਮੈਂਬਰ ਭਿਆਨਕ ਬੀਮਾਰੀ ਤੋਂ ਪੀੜਤ ਹੈ ਪਰ ਸੂਬਾ ਸਰਕਾਰ ਦੇ ਬਾਕੀ ਕਰਮਚਾਰੀਆਂ ਵਾਂਗ ਰੈਗੂਲਰ ਹੋਣ ਦੇ ਮਗਰੋਂ ਮੈਡੀਕਲ ਰੀਇੰਬਰਸਮੈਂਟ ਦੀ ਸੁਵਿਧਾ ਨਾ ਮਿਲਣ ਕਾਰਨ ਆਪਣਾ ਇਲਾਜ ਕਰਵਾਉਣ 'ਚ ਅਸਮਰਥ ਹਨ। 
ਉਨ੍ਹਾਂ ਕਿਹਾ ਕਿ ਇਸ ਤੋਂ ਵੱਡੀ ਤ੍ਰਾਸਦੀ ਕਿ ਹੋਵੇਗੀ ਕਿ ਪੈਸੇ ਨਾ ਹੋਣ ਕਾਰਨ ਕੁਝ ਕੰਪਿਊਟਰ ਅਧਿਆਪਕਾਂ ਦੀ ਸਮੇਂ ਸਿਰ ਇਲਾਜ ਨਾ ਮਿਲਣ ਕਾਰਨ ਮੌਤ ਵੀ ਹੋ ਚੁੱਕੀ ਹੈ ਪਰ ਸਰਕਾਰ ਤੇ ਅਧਿਕਾਰੀ ਇਸ ਸਬੰਧੀ ਗੰਭੀਰ ਨਹੀਂ ਹਨ।
ਅੰਤ੍ਰਿਮ ਰਾਹਤ ਦੀ ਉਡੀਕ 'ਚ ਲੰਘਿਆ ਇਕ ਸਾਲ
ਮੀਤ ਪ੍ਰਧਾਨ ਰਾਜਦੀਪ ਸਿੰਘ ਮਾਨਸਾ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਜਿਥੇ ਵਿਧਾਨ ਸਭਾ ਚੋਣਾਂ ਦੌਰਾਨ ਕੰਪਿਊਟਰ ਅਧਿਆਪਕਾਂ ਨੂੰ ਛੱਡ ਕੇ ਸੂਬੇ ਦੇ ਸਮੂਹ ਕਰਮਚਾਰੀਆਂ ਨੂੰ ਤਨਖਾਹ ਕਮਿਸ਼ਨ ਮਿਲਣ ਤੱਕ 5 ਫੀਸਦੀ ਅੰਤ੍ਰਿਮ ਰਾਹਤ ਦੇਣ ਦਾ ਐਲਾਨ ਕੀਤਾ ਗਿਆ ਸੀ, ਉਥੇ ਕੰਪਿਊਟਰ ਅਧਿਆਪਕ ਇਕ ਸਾਲ ਬੀਤਣ ਦੇ ਮਗਰੋਂ ਵੀ ਇਸ ਨੂੰ ਪ੍ਰਾਪਤ ਕਰਨ ਲਈ ਹਰ ਹੀਲਾ ਵਸੀਲਾ ਵਰਤ ਚੁੱਕੇ ਹਨ ਪਰ ਅਧਿਕਾਰੀਆਂ ਦੀ ਪੱਖ ਪਾਤੀ ਨੀਤੀ ਕਾਰਨ ਉਨ੍ਹਾਂ ਨੂੰ ਹਾਲੇ ਤੱਕ ਅੰਤ੍ਰਿਮ ਰਾਹਤ ਦਾ ਲਾਭ ਨਹੀਂ ਦਿੱਤਾ ਗਿਆ ਜੋ ਕਿ ਨਿੰਦਣਯੋਗ ਹੈ ਅਤੇ ਇਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ।

ਨਵੇਂ ਸਾਲ 'ਚ ਵੀ ਜਾਰੀ ਰਹੇਗਾ ਸੰਘਰਸ਼
ਯੂਨੀਅਨ ਦੇ ਲੀਗਲ ਐਡਵਾਈਜ਼ਰ ਰਾਜ ਸੁਰਿੰਦਰ ਸਿੰਘ ਕਾਹਲੋਂ, ਸੀਨੀਅਰ ਆਗੂ ਬਿਕਰਮ ਮਾਨਸਾ, ਮਨਪ੍ਰੀਤ ਸਿੰਘ ਪਟਿਆਲਾ, ਕੁਲਵਿੰਦਰ ਸਿੰਘ ਲਸੂੜੀ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਮਾਂ ਰਹਿੰਦੇ ਸੂਬੇ ਦੇ ਸਮੂਹ ਕੰਪਿਊਟਰ ਅਧਿਆਪਕਾਂ ਨੂੰ ਪਿਕਟਸ ਸੁਸਾਇਟੀ ਤੋਂ ਸਿੱਖਿਆ ਵਿਭਾਗ 'ਚ ਤਬਦੀਲ ਕਰਦੇ ਹੋਏ ਉਨ੍ਹਾਂ ਦੇ ਸਾਰੇ ਜਾਇਜ਼ ਹੱਕਾਂ ਨੂੰ ਬਹਾਲ ਕਰਦੇ ਹੋਏ ਉਨ੍ਹਾਂ ਨੂੰ ਸਾਰੇ ਬਣਦੇ ਲਾਭ ਨਹੀਂ ਦਿੱਤੇ ਤਾਂ ਯੂਨੀਅਨ ਵੱਲੋਂ ਸੂਬਾ ਪੱਧਰ 'ਤੇ ਸੰਘਰਸ਼ ਦਾ ਆਗਾਜ਼ ਕਰਦੇ ਹੋਏ ਨਵੇਂ ਸਾਲ 'ਚ ਵੀ ਆਪਣੇ ਹੱਕਾਂ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ। 
ਉਨ੍ਹਾਂ ਦੱਸਿਆ ਕਿ ਨਵੇਂ ਸਾਲ ਦੀ ਸ਼ੁਰੂਆਤ ਤੋਂ ਹੀ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਸਬੰਧੀ ਰਣਨੀਤੀ ਜਨਵਰੀ ਮਹੀਨੇ ਦੇ ਦੂਜੇ ਹਫਤੇ ਹੋਣ ਵਾਲੀ ਸੂਬਾ ਪੱਧਰੀ ਮੀਟਿੰਗ 'ਚ ਤਿਆਰ ਕੀਤੀ ਜਾਵੇਗੀ। ਇਸ ਸਮੇਂ ਦੀਪ ਕੁਮਾਰ, ਸੰਜੀਵ ਤੁਲੀ, ਜੀਵਨ ਜੋਤੀ, ਸਰਬਜੀਤ ਸਿੰਘ, ਮਨਜੀਤ ਸਿੰਘ, ਸੁਖਵਿੰਦਰ ਸਿੰਘ ਪਟਿਆਲਾ, ਸੁਖਵਿੰਦਰ ਸਿੰਘ, ਮਨਜਿੰਦਰ ਸਿੰਘ ਤੇ ਦਵਿੰਦਰ ਸਿੰਘ ਵੀ ਹਾਜ਼ਰ ਸਨ।

  • ਕੰਪਿਊਟਰ ਅਧਿਆਪਕਾਂ
  • ਸਰਕਾਰੀ ਸਕੂਲਾਂ Computer teachers
  • government schools

ਮਿਸ਼ਨ ਕਲੀਨ ਜਲੰਧਰ ਨੇ ਲਾਇਬਰੇਰੀ ਰੋਡ ਨੂੰ ਸਜਾਇਆ-ਸੁਆਰਿਆ

NEXT STORY

Stories You May Like

  • gurdaspur  computer hardware along with heroin and drug money recovered
    ਗੁਰਦਾਸਪੁਰ: ਹੈਰੋਇਨ ਤੇ ਡਰੱਗ ਮਨੀ ਸਮੇਤ ਕੰਪਿਊਟਰ ਕੰਡਾ ਬਰਾਮਦ
  • the age limit for the post of ongc chairman is 59 years
    ONGC ਚੇਅਰਮੈਨ ਅਹੁਦੇ ਲਈ ਉਮਰ ਹੱਦ 59 ਸਾਲ, ਸਰਕਾਰ ਨੇ ਬਦਲੇ ਚੋਣ ਦੇ ਨਿਯਮ
  • demand for amendment to exempt teachers from mandatory tet requirement
    ਅਧਿਆਪਕਾਂ ਲਈ ਲਾਜ਼ਮੀ ਟੈੱਟ ਦੀ ਸ਼ਰਤ ਤੋਂ ਛੋਟ ਦੇਣ ਲਈ RTI ਐਕਟ ’ਚ ਸੋਧ ਦੀ ਮੰਗ
  • neet exam to be conducted over 6 days in 2027
    2027 ’ਚ 6 ਦਿਨ ਚੱਲੇਗੀ ਤੇ ਕੰਪਿਊਟਰ-ਆਧਾਰਤ ਹੋਵੇਗੀ NEET ਦੀ ਪ੍ਰੀਖਿਆ
  • shreyas creates history in bristol t20
    ਸ਼੍ਰੇਅਸ ਨੇ ਬ੍ਰਿਸਟਲ T20 'ਚ ਰਚਿਆ ਇਤਿਹਾਸ, ਕੋਹਲੀ ਦੀ ਬਰਾਬਰੀ ਕਰਦਿਆਂ ਰੋਹਿਤ ਨੂੰ ਪਛਾੜਿਆ
  • new stir in punjab politics randhawa comes out in favor of channi
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਚੰਨੀ ਦੇ ਹੱਕ 'ਚ ਨਿੱਤਰੇ ਰੰਧਾਵਾ, ਤਸਵੀਰ ਸਾਂਝੀ ਕਰਦਿਆਂ ਲਿਖਿਆ...
  • assistant lineman dies due to electrocution while fixing power supply
    ਬਿਜਲੀ ਸਪਲਾਈ ਠੀਕ ਕਰਦਿਆਂ ਕਰੰਟ ਲੱਗਣ ਕਾਰਨ ਸਹਾਇਕ ਲਾਈਨਮੈਨ ਦੀ ਮੌਤ
  • punjab  teachers are being blamed for their duties
    ਪੰਜਾਬ : ਡਿਊਟੀਆਂ ਨੂੰ ਲੈ ਕੇ ਅਧਿਆਪਕਾਂ 'ਤੇ ਲਟਕੀ ਤਲਵਾਰ, ਵਿਭਾਗ ਦੀ ਨੇ ਦਿੱਤੀ ਸਖ਼ਤ ਚਿਤਾਵਨੀ
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
Trending
Ek Nazar
neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • pm narendra modi reached the stage wearing a green scarf
      ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
    • prime minister narendra modi speech
      ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
    • italy work visa
      ਇਟਲੀ ਦੇ ਵਰਕ ਵੀਜ਼ਾ ਦਾ ਝਾਂਸਾ ਦੇ ਕੇ 13.50 ਲੱਖ ਰੁਪਏ ਦੀ ਠੱਗੀ
    • akali leader  gangster encounter
      ਅਕਾਲੀ ਆਗੂ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰ ਦਾ ਐਨਕਾਊਂਟਰ
    • ludhiana cp checking
      ਪੁਲਸ ਕਮਿਸ਼ਨਰ ਵੱਲੋਂ ਥਾਣੇ ਦਾ ਅਚਣਚੇਤ ਦੌਰਾ! ਮੁਲਾਜ਼ਮਾਂ ਨਾਲ ਬਹਿ ਕੇ ਖਾਧੀ ਰੋਟੀ
    • central government  bjp leader  harjit grewal
      ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
    • modi ji comes to punjab he never comes empty handed kewal singh dhillon
      PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
    • pm narendra modi reached jalandhar jalandhar cantt railway station
      ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
    • ashwini vaishnav  railway station  jalandhar cantt  amrit bharat station
      1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
    • narendra modi  cantt railway station  ravneet bittu
      PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +