Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    4:24:33 AM

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • big action punjab police employee slaps boy in jalandhar

    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ...

  • heavy rain warning in punjab big forecast till september 8

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ...

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਪੈਨਸ਼ਨਧਾਰਕਾਂ ਨੂੰ ਮਿਲੇਗੀ ਵੱਡੀ ਰਾਹਤ, ਪੰਜਾਬ ਸਰਕਾਰ ਲੈਣ ਜਾ ਰਹੀ ਇਹ ਫ਼ੈਸਲਾ

MALWA News Punjabi(ਮਾਲਵਾ)

ਪੈਨਸ਼ਨਧਾਰਕਾਂ ਨੂੰ ਮਿਲੇਗੀ ਵੱਡੀ ਰਾਹਤ, ਪੰਜਾਬ ਸਰਕਾਰ ਲੈਣ ਜਾ ਰਹੀ ਇਹ ਫ਼ੈਸਲਾ

  • Edited By Shivani Bassan,
  • Updated: 10 Jun, 2023 02:38 PM
Chandigarh
condition of birth or school leaving certificate for pension will removed
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਪੰਜਾਬ 'ਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਨਵੀਂ ਬੁਢਾਪਾ ਪੈਨਸ਼ਨ ਸਕੀਮ ਸ਼ੁਰੂ ਕਰਨ ਦਾ ਫ਼ਰਮਾਨ ਜਾਰੀ ਕੀਤਾ ਗਿਆ ਸੀ। ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਪਿਛਲੇ ਹਫ਼ਤੇ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਹੁਣ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਲੈਣ ਲਈ ਅਰਜ਼ੀ 'ਚ ਜਨਮ ਮਿਤੀ ਦਾ ਪ੍ਰਮਾਣ ਪੱਤਰ ਜਾਂ ਸਕੂਲ ਛੱਡਣ ਦਾ ਸਰਟੀਫਿਕੇਟ ਹੋਣਾ ਲਾਜ਼ਮੀ ਕਰਨ ਦੀ ਕੀਤੀ ਤਬਦੀਲੀ ਬਜ਼ੁਰਗਾਂ ਲਈ ਮੁਸੀਬਤ ਬਣਨ ਲੱਗੀ ਹੈ।

ਇਹ ਵੀ ਪੜ੍ਹੋ- ਆਸਾਮ 'ਚ ਡਿਊਟੀ ਕਰ ਰਹੇ ਪੰਜਾਬ ਦੇ ਫ਼ੌਜੀ ਜਵਾਨ ਨਾਲ ਵਾਪਰਿਆ ਭਾਣਾ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਭਾਵੇਂ ਵਿਭਾਗ ਨੇ ਇਹ ਫ਼ੈਸਲਾ ਗੈਰ-ਕਾਨੂੰਨੀ ਪੈਨਸ਼ਨਰਾਂ 'ਤੇ ਸ਼ਿਕੰਜਾ ਕੱਸਣ ਲਈ ਲਿਆ ਸੀ, ਪਰ ਜਲਦਬਾਜ਼ੀ ਨਾਲ ਬਿਨੈਕਾਰਾਂ ਦੀਆਂ ਮੁਸ਼ਕਲਾਂ ਵੱਧ ਗਈਆਂ। ਮੁਸ਼ਕਲਾਂ ਵੱਧਣ ਦਾ ਕਾਰਨ ਇਹ ਹੈ ਕਿ ਜ਼ਿਆਦਾਤਰ ਬਜ਼ੁਰਗਾਂ ਕੋਲ ਜਨਮ ਮਿਤੀ ਦਾ ਪ੍ਰਮਾਣ ਪੱਤਰ ਜਾਂ ਸਕੂਲ ਛੱਡਣ ਦਾ ਸਰਟੀਫਿਕੇਟ ਨਹੀਂ ਹੈ। ਹਰ ਰੋਜ਼ ਦਰਜਨਾਂ ਬਜ਼ੁਰਗ ਬੁਢਾਪਾ ਪੈਨਸ਼ਨ ਦੀਆਂ ਅਰਜ਼ੀਆਂ ਪੂਰੀਆਂ ਨਾ ਹੋਣ ਕਾਰਨ ਤਹਿਸੀਲ ਦਫ਼ਤਰਾਂ ਵਿੱਚੋਂ ਬੇਰੰਗ ਪਰਤ ਰਹੇ ਹਨ।  ਵਿਭਾਗੀ ਅਧਿਕਾਰੀਆਂ ਨੇ ਕਿਹਾ ਕਿ ਇਹ ਦਸਤਾਵੇਜ਼ ਗਲਤੀ ਨਾਲ ਸ਼ਰਤਾਂ ਨਾਲ ਜੋੜ ਦਿੱਤੇ ਗਏ ਸਨ। ਹੁਣ ਇਸ 'ਚ ਸੋਧ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਪਰਿਵਾਰਿਕ ਕਲੇਸ਼ ਨੇ ਲਈ ਮਾਸੂਮ ਧੀ ਦੀ ਜਾਨ, 2 ਸਾਲ ਪਹਿਲਾਂ ਇਲਾਜ ਦੁੱਖੋਂ ਜਹਾਨੋਂ ਤੁਰ ਗਿਆ ਸੀ ਪੁੱਤ

ਬੁਢਾਪਾ ਪੈਨਸ਼ਨ ਸਕੀਮ ਦਾ ਮੁੱਖ ਉਦੇਸ਼ ਲੋੜਵੰਦ, ਗਰੀਬ ਬਜ਼ੁਰਗ ਮਰਦਾਂ ਅਤੇ ਔਰਤਾਂ ਦੀ ਆਰਥਿਕ ਮਦਦ ਕਰਨਾ ਹੈ। ਪਰ ਪਿਛਲੇ ਸਮੇਂ 'ਚ  ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ ਕਿ ਕਈ ਪ੍ਰਭਾਵਸ਼ਾਲੀ ਲੋਕ ਇਸ ਪੈਨਸ਼ਨ ਸਕੀਮ ਦਾ ਲਾਭ ਲੈਂਦੇ ਹੋਏ ਪਾਏ ਗਏ ਹਨ।  2017 'ਚ ਸੂਬੇ 'ਚ 70 ਹਜ਼ਾਰ ਤੋਂ ਵੱਧ ਅਜਿਹੇ ਗੈਰ-ਕਾਨੂੰਨੀ ਪੈਨਸ਼ਨਰਾਂ ਦਾ ਪਤਾ ਲੱਗਾ ਸੀ, ਪਰ ਇਨ੍ਹਾਂ ਤੋਂ 162 ਕਰੋੜ ਰੁਪਏ ਦੀ ਵਸੂਲੀ ਅੱਜ ਤੱਕ ਵਿਭਾਗ ਲਈ ਸਿਰਦਰਦੀ ਬਣੀ ਹੋਈ ਹੈ। 13 ਹਜ਼ਾਰ ਤੋਂ ਵੱਧ ਲੋਕ ਮ੍ਰਿਤਕਾਂ ਦੇ ਨਾਂ 'ਤੇ ਵੀ ਪੈਨਸ਼ਨ ਲੈ ਰਹੇ ਹਨ। ਇਸੇ ਲਈ ਸਮਾਜ ਭਲਾਈ ਵਿਭਾਗ ਨੇ ਨਵੀਂ ਪੈਨਸ਼ਨ ਅਰਜ਼ੀਆਂ ਦੇ ਨਿਯਮਾਂ 'ਚ ਬਦਲਾਅ ਕੀਤਾ ਹੈ।

ਕਿਹੜੇ ਦਸਤਾਵੇਜ਼ ਹਨ ਜ਼ਰੂਰੀ

ਅਰਜ਼ੀ ਦੇ ਨਾਲ ਆਧਾਰ ਕਾਰਡ, ਵੋਟਰ ਕਾਰਡ, ਮੈਟ੍ਰਿਕ ਸਰਟੀਫਿਕੇਟ, ਜਨਮ ਸਰਟੀਫਿਕੇਟ, ਰਾਸ਼ਨ ਕਾਰਡ ਜਮ੍ਹਾ ਕਰਨਾ ਹੋਵੇਗਾ। ਇਹ ਪੱਤਰ 30 ਮਈ ਨੂੰ ਜਾਰੀ ਕੀਤਾ ਗਿਆ ਸੀ। ਇਸ ਅਨੁਸਾਰ ਆਧਾਰ ਕਾਰਡ ਜਾਂ ਵੋਟਰ ਕਾਰਡ ਵਿੱਚੋਂ ਕੋਈ ਇੱਕ ਸਰਟੀਫਿਕੇਟ ਦੇ ਸਕਦਾ ਹੈ। ਦੂਜਾ ਸਰਟੀਫਿਕੇਟ ਜਨਮ ਮਿਤੀ ਜਾਂ ਸਕੂਲ ਛੱਡਣ ਦਾ ਸਰਟੀਫਿਕੇਟ ਦੇਣਾ ਹੋਵੇਗਾ।

ਇਹ ਵੀ ਪੜ੍ਹੋ- ਪੰਜਾਬ ਪੁਲਸ ਤੇ BSF ਨੇ ਪਾਕਿ ਸਮੱਗਲਰਾਂ ਦਾ ਤੋੜਿਆ ਲੱਕ, ਹਫ਼ਤੇ 'ਚ ਤੀਜੀ ਵਾਰ ਕਰੋੜਾਂ ਦੀ ਹੈਰੋਇਨ ਬਰਾਮਦ

ਅਪਲਾਈ ਕਰਨ ਦੀ ਕੀ ਹਨ ਸ਼ਰਤਾਂ

ਅਪਲਾਈ ਕਰਨ ਵਾਲੀਆਂ ਔਰਤਾਂ ਦੀ ਉਮਰ 58 ਸਾਲ ਤੋਂ ਵੱਧ ਅਤੇ ਮਰਦਾਂ ਦੀ ਉਮਰ 65 ਸਾਲ ਤੋਂ ਵੱਧ ਹੋਣੀ ਚਾਹੀਦੀ ਹੈ। ਪਰ ਜ਼ਿਆਦਾਤਰ ਬਜ਼ੁਰਗਾਂ ਕੋਲ ਜਨਮ ਮਿਤੀ ਦਾ ਸਰਟੀਫਿਕੇਟ ਜਾਂ ਸਕੂਲ ਛੱਡਣ ਦਾ ਸਰਟੀਫਿਕੇਟ ਨਹੀਂ ਹੈ। ਪਰ ਇਹਨਾਂ ਦਸਤਾਵੇਜ਼ਾਂ ਕਾਰਨ ਬਿਨੈਕਾਰ ਪੈਨਸ਼ਨ ਦਾ ਹੱਕਦਾਰ ਨਹੀਂ ਹੋ ਸਕਦਾ ਭਾਵੇਂ ਉਸਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਾ ਹੋਵੇ। ਉਨ੍ਹਾਂ ਨੂੰ ਇਸ ਸਕੀਮ ਦਾ ਲਾਭ ਨਹੀਂ ਮਿਲੇਗਾ। ਕਈ ਬੁਢਾਪੇ ਵਿਚ ਇਕੱਲੇ ਹੋ ਜਾਂਦੇ ਹਨ। ਉਨ੍ਹਾਂ ਦੀ ਸੰਭਾਲ ਕਰਨ ਵਾਲਾ ਕੋਈ ਨਹੀਂ ਹੈ। ਪਰ ਕਈ ਪ੍ਰਭਾਵਸ਼ਾਲੀ ਲੋਕ ਇਕ-ਦੋ ਦਸਤਾਵੇਜ਼ਾਂ ਕਾਰਨ ਪੈਨਸ਼ਨਰ ਬਣ ਜਾਂਦੇ ਹਨ। ਇਸੇ ਲਈ ਸਮਾਜ ਭਲਾਈ ਵਿਭਾਗ ਨੇ ਨਵੀਆਂ ਪੈਨਸ਼ਨ ਅਰਜ਼ੀਆਂ 'ਚ ਜਨਮ ਮਿਤੀ ਸਰਟੀਫਿਕੇਟ ਜਾਂ ਸਕੂਲ ਛੱਡਣ ਦਾ ਸਰਟੀਫਿਕੇਟ ਸ਼ਾਮਲ ਕੀਤਾ ਹੈ।

ਇਹ ਵੀ ਪੜ੍ਹੋ- ਲਾਪ੍ਰਵਾਹੀ ਕਾਰਨ 2 ਸਾਲ ਦੇ ਮਾਸੂਮ ਦੀ ਗਈ ਜਾਨ, ਨਰਸ ਨੇ ਮੋਬਾਇਲ ਸੁਣਦਿਆਂ ਲਾਇਆ ਗ਼ਲਤ ਟੀਕਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

  • new rules
  • government
  • birth certificate
  • school leaving certificate
  • pension
  • ਨਵੇਂ ਨਿਯਮ
  • ਸਰਕਾਰ
  • ਜਨਮ ਸਰਟੀਫਿਕੇਟ
  • ਸਕੂਲ ਛੱਡਣ ਦਾ ਸਰਟੀਫਿਕੇਟ
  • ਪੈਨਸ਼ਨ

ਪੰਜਾਬ ਕੈਬਨਿਟ ਦਾ ਅਹਿਮ ਫ਼ੈਸਲਾ, ਇਨ੍ਹਾਂ ਤਾਰੀਖਾਂ ਨੂੰ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

NEXT STORY

Stories You May Like

  • punjab government s decision on da case
    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ
  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • preparations for major layoffs in uber
    Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ
  • important news for license applicants
    ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • big incident in punjab father and son shot in public
    ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ
  • pakistan administration
    ਪਾਕਿਸਤਾਨ 'ਚ ਘਟਦਾ ਜਾ ਰਿਹੈ ਸਰਕਾਰ ਦਾ ਰੁਤਬਾ ! ਫ਼ੌਜ ਦੇ ਹੱਥ 'ਚ ਆ ਰਹੀ ਕਮਾਨ
  • punjab board  s big decision regarding exams
    ਪੰਜਾਬ ਬੋਰਡ ਦਾ Exams ਨੂੰ ਲੈ ਕੇ ਵੱਡਾ ਫ਼ੈਸਲਾ, ਹੁਣ ਪ੍ਰੀਖਿਆ ਹਾਲ 'ਚ ਘੁਸਰ-ਮੁਸਰ ਵੀ ਹੋਵੇਗੀ ਰਿਕਾਰਡ, ਤੁਰੰਤ...
  • these 4 zodiac signs will be lucky today
    ਅੱਜ ਦੇ ਦਿਨ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਮਿਲੇਗੀ ਵੱਡੀ ਸਫਲਤਾ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
Trending
Ek Nazar
schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • jagraon news
      ਜਗਰਾਓਂ: ਮੁੰਡੇ ਦੇ ਸਸਕਾਰ ਮਗਰੋਂ ਪੈ ਗਿਆ ਰੌਲ਼ਾ! ਸਿਵਿਆਂ 'ਚੋਂ ਮਿਲਿਆ ਬੱਕਰੀ...
    • malerkotla police action
      ਮਾਲੇਰਕੋਟਲਾ ਪੁਲਸ ਵੱਲੋਂ 3 ਹਥਿਆਰਬੰਦ ਹਿਸਟਰੀਸ਼ੀਟਰ ਗ੍ਰਿਫ਼ਤਾਰ, ਦੋ ਦੇਸੀ ਪਿਸਤੌਲ...
    • 600 kg fake paneer recovered
      ਪੰਜਾਬ 'ਚੋਂ ਮਿਲਿਆ 600 ਕਿੱਲੋ ਨਕਲੀ ਪਨੀਰ! ਪੁਲਸ ਨੇ ਗ੍ਰਿਫ਼ਤਾਰ ਕੀਤਾ ਮੁਲਜ਼ਮ
    • punjab government s decision on da case
      DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ...
    • punjab lehragaga news
      ਪੰਜਾਬ 'ਚ ਮੁੰਡੇ ਦਾ ਕਤਲ! ਕਾਤਲ ਨੇ 12 ਬੋਰ ਲਾਇਸੰਸੀ ਰਾਈਫ਼ਲ ਨਾਲ ਵਰ੍ਹਾਈਆਂ...
    • captain amarinder singh asks pm modi about the meaning of mental naxalism
      'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ
    • electricity consumers powercom instructions
      ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ
    • gurpreet kaur mann bikram majithia notice
      ਡਾ. ਗੁਰਪ੍ਰੀਤ ਕੌਰ ਮਾਨ ਨੇ ਬਿਕਰਮ ਮਜੀਠੀਆ ਤੇ ਸੁਖਪਾਲ ਖਹਿਰਾ ਨੂੰ ਭੇਜਿਆ ਨੋਟਿਸ
    • sukhpal singh khaira responded to the notice sent by dr  gurpreet kaur mann
      ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ
    • punjab university chancellor and vice president cp radhakrishnan
      PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +