Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 25, 2026

    9:28:15 AM

  • gurdaspur incident

    'ਤੇਰਾ ਮੁੰਡਾ ਮਾਰ ਦਿਆਂਗੇ...', ਬਦਮਾਸ਼ਾਂ ਨੇ...

  • israel s major destruction in gaza

    ਗਾਜ਼ਾ 'ਚ ਇਜ਼ਰਾਈਲ ਦੀ ਵੱਡੀ ਤਬਾਹੀ, ਹਵਾਈ ਹਮਲਿਆਂ...

  • 5 september  india gate  cjp protest

    ਮੁੜ ਅੰਦੋਲਨ ਸ਼ੁਰੂ ਕਰਨ ਦੀ ਤਿਆਰੀ 'ਚ ਕਾਕਰੋਚ ਜਨਤਾ...

  • ram rahim  parole  21 days

    ਰਾਮ ਰਹੀਮ ਨੂੰ ਫਿਰ ਮਿਲੀ ਪੈਰੋਲ, 21 ਦਿਨਾਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਬੱਸ ਅੱਡੇ ਪਿੱਛੇ ਕੰਡਕਟਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, CCTV ਕੈਮਰੇ 'ਚ 2 ਸ਼ੱਕੀ ਕੈਦ

PUNJAB News Punjabi(ਪੰਜਾਬ)

ਬੱਸ ਅੱਡੇ ਪਿੱਛੇ ਕੰਡਕਟਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, CCTV ਕੈਮਰੇ 'ਚ 2 ਸ਼ੱਕੀ ਕੈਦ

  • Edited By Babita,
  • Updated: 24 Aug, 2026 11:30 AM
Bathinda-Mansa
conductor murdered with sharp weapons behind bus stand
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਿਜੈ ਵਰਮਾ) : ਬਠਿੰਡਾ 'ਚ ਅਪਰਾਧੀਆਂ ਦੇ ਹੌਂਸਲੇ ਬੁਲੰਦ ਹੁੰਦੇ ਜਾ ਰਹੇ ਹਨ। ਸ਼ਹਿਰ ਦੇ ਬੱਸ ਅੱਡੇ ਦੇ ਪਿੱਛੇ ਐਤਵਾਰ ਦੇਰ ਸ਼ਾਮ ਇੱਕ ਨਿੱਜੀ ਬੱਸ ਦੇ ਕੰਡਕਟਰ ਦਾ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਤੋਂ ਬਾਅਦ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਚੁੱਘੇ ਕਲਾਂ ਵਾਸੀ ਬਲਜਿੰਦਰ ਸਿੰਘ ਵਜੋਂ ਹੋਈ ਹੈ। ਪੁਲਸ ਆਸ-ਪਾਸ ਲੱਗੇ ਨਿਗਰਾਨੀ ਕੈਮਰਿਆਂ ਦੀਆਂ ਤਸਵੀਰਾਂ ਅਤੇ ਦ੍ਰਿਸ਼ ਖੰਗਾਲ ਕੇ ਕਾਤਲਾਂ ਦੀ ਪਛਾਣ ਕਰਨ 'ਚ ਜੁਟੀ ਹੋਈ ਹੈ। 

ਜਾਣਕਾਰੀ ਅਨੁਸਾਰ ਨਿੱਜੀ ਬੱਸ ਦੇ ਡਰਾਈਵਰ ਇਕਬਾਲ ਸਿੰਘ ਨੇ ਦੱਸਿਆ ਕਿ ਬਲਜਿੰਦਰ ਸਿੰਘ ਉਸ ਦੇ ਨਾਲ ਬੱਸ 'ਚ ਕੰਡਕਟਰ ਵਜੋਂ ਕੰਮ ਕਰਦਾ ਸੀ। ਐਤਵਾਰ ਸ਼ਾਮ ਕਰੀਬ ਸਾਢੇ ਸੱਤ ਵਜੇ ਦੋਵਾਂ ਨੇ ਬੱਸ ਨੂੰ ਬੱਸ ਅੱਡੇ 'ਚ ਖੜ੍ਹਾ ਕੀਤਾ ਅਤੇ ਆਪਣੇ-ਆਪਣੇ ਪਿੰਡਾਂ ਵੱਲ ਚਲੇ ਗਏ। ਕੁੱਝ ਹੀ ਦੇਰ ਬਾਅਦ ਕਰੀਬ ਪੌਣੇ ਅੱਠ ਵਜੇ ਇਕਬਾਲ ਸਿੰਘ ਨੂੰ ਫੋਨ ਆਇਆ ਕਿ ਬੱਸ ਅੱਡੇ ਦੇ ਪਿੱਛੇ ਖੋਖੇ ਕੋਲ ਉਸ ਦਾ ਕੰਡਕਟਰ ਗੰਭੀਰ ਜ਼ਖ਼ਮੀ ਹਾਲਤ 'ਚ ਪਿਆ ਹੈ। ਸੂਚਨਾ ਮਿਲਦੇ ਹੀ ਇਕਬਾਲ ਸਿੰਘ ਆਪਣੇ ਸਾਥੀਆਂ ਸਮੇਤ ਮੌਕੇ ’ਤੇ ਪਹੁੰਚਿਆ ਅਤੇ ਬਲਜਿੰਦਰ ਸਿੰਘ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਉੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਬੱਸ ਦੇ ਡਰਾਈਵਰ ਅਨੁਸਾਰ ਆਸ-ਪਾਸ ਲੱਗੇ ਨਿਗਰਾਨੀ ਕੈਮਰਿਆਂ 'ਚ ਦੋ ਸ਼ੱਕੀ ਵਿਅਕਤੀ ਦਿਖਾਈ ਦੇ ਰਹੇ ਹਨ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਨ੍ਹਾਂ ਹੀ ਵਿਅਕਤੀਆਂ ਨੇ ਬਲਜਿੰਦਰ ਸਿੰਘ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਕੋਤਵਾਲੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਕੋਤਵਾਲੀ ਦੇ ਮੁਖੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਆਸ-ਪਾਸ ਲੱਗੇ ਨਿਗਰਾਨੀ ਕੈਮਰਿਆਂ ਦੀਆਂ ਤਸਵੀਰਾਂ ਅਤੇ ਦ੍ਰਿਸ਼ ਖੰਗਾਲ ਰਹੀ ਹੈ। ਸ਼ੱਕੀਆਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਪੁਲਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬੱਸ ਅੱਡੇ ਦੇ ਪਿੱਛੇ ਹੋਏਅ ਇਸ ਕਤਲ ਨੇ ਸੁਰੱਖਿਆ ਪ੍ਰਬੰਧਾਂ ’ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਹੁਣ ਪੁਲਸ ਦੇ ਸਾਹਮਣੇ ਕਾਤਲਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੀ ਚੁਣੌਤੀ ਹੈ।
 

  • Bathinda
  • conductor
  • murder
  • ਬਠਿੰਡਾ
  • ਕੰਡਕਟਰ
  • ਕਤਲ

ਪੰਜਾਬ ਦੇ ਇਸ ਪਿੰਡ ਦਾ ਬੁਰਾ ਹਾਲ, ਕਈ ਦਿਨਾਂ ਤੋਂ ਬੱਚੇ ਨਹੀਂ ਗਏ ਸਕੂਲ-ਕਾਲਜ, ਮੀਂਹ ਮਗਰੋਂ ਹੋਰ ਵਿਗੜੇ ਹਾਲਾਤ

NEXT STORY

Stories You May Like

  • agtf ludhiana police 2 accused
    ਹੈਰੀ ਝੰਡਾ ਕਤਲ ਮਾਮਲੇ 'ਚ AGTF ਤੇ ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ: 2 ਮਲਜ਼ਮ ਪਿਸਤੌਲ ਸਣੇ ਗ੍ਰਿਫ਼ਤਾਰ
  • elderly man brutally murdered while sleeping in mansion
    ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
  • 2 big networks busted in punjab
    ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮਾਂ ਕੋਲੋਂ ਖਤਰਨਾਕ ਹਥਿਆਰ ਤੇ ਹੈਰੋਇਨ ਬਰਾਮਦ
  • two brothers fought over rasmalai
    ਹੈਂ! ਰੱਸਮਲਾਈ ਲਈ ਆਪਸ 'ਚ ਭਿੜ ਗਏ 2 ਭਰਾ, ਤੇਜ਼ਧਾਰ ਹਥਿਆਰ ਨਾਲ ਕਰ 'ਤਾ ਹਮਲਾ
  • women accounts  10 thousand  2 lakh rupees
    ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ, ਫਿਰ 2-2 ਲੱਖ ! ਬਿਹਾਰ ਸਰਕਾਰ ਲਿਆ ਰਹੀ ਨਵੀਂ ਯੋਜਨਾ
  • court sentences former terrorist to life imprisonment
    ਜੰਮੂ-ਕਸ਼ਮੀਰ: ਮਸਜਿਦ ਕਤਲ ਮਾਮਲੇ 'ਚ ਅਦਾਲਤ ਨੇ ਸਾਬਕਾ ਅੱਤਵਾਦੀ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
  • students  school bus  fire  driver  police
    ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ ਚੀਕ-ਚਿਹਾੜਾ
  • church dispute
    ਚਰਚ ਦੀ ਮਾਲਕੀ ਪਿੱਛੇ 2 ਧੜਿਆਂ ਦੇ ਪਾਦਰੀਆਂ 'ਚ ਹੋ ਗਈ ਝੜਪ ! ਪੁਲਸ ਨੂੰ ਦੇਣਾ ਪਿਆ ਦਖ਼ਲ
  • randhawa masandan murder case
    ਰੰਧਾਵਾ-ਮਸੰਦਾਂ ਕਤਲ ਕਾਂਡ: ਪੱਥਰਾਂ ਨਾਲ ਕੁਚਲ ਕੇ ਬਜ਼ੁਰਗ ਦੀ ਹੱਤਿਆ, ਮਹਿਜ਼ 10...
  • anu mata withdrew from the nomination for the gymkhana elections
    ਬੀਮਾਰੀ ਕਾਰਨ ਅਨੂ ਮਾਟਾ ਨੇ ਜਿਮਖਾਨਾ ਚੋਣ ਤੋਂ ਨਾਮਜ਼ਦਗੀ ਲਈ ਵਾਪਸ, ਹਰਪ੍ਰੀਤ...
  • increased risk of diseases in punjab doctors issue advisory
    ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
  • unexpected happened to young man video reveals big secrets about girlfriend
    ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
  • 100 year old trees in punjab will become heritage trees
    ਪੰਜਾਬ 'ਚ 100 ਸਾਲ ਪੁਰਾਣੇ ਪਿੱਪਲ ਤੇ ਬੋਹੜ ਦੇ ਰੁੱਖਾਂ ਨੂੰ ਲੈ ਕੇ ਲਿਆ ਵੱਡਾ...
  • big from the meteorological department after rain in punjab
    ਪੰਜਾਬ 'ਚ ਮੀਂਹ ਤੋਂ ਬਾਅਦ ਮੌਸਮ ਵਿਭਾਗ ਦੀ ਵੱਡੀ Update ! ਜਾਣੋ ਆਉਣ ਵਾਲੇ...
  • woamn dead on road accident
    ਐਕਟਿਵਾ ਸਵਾਰ ਔਰਤ ਨੂੰ ਤੇਜ਼ ਰਫ਼ਤਾਰ ਟਰੱਕ ਨੇ ਮਾਰੀ ਟੱਕਰ, ਹੋਈ ਦਰਦਨਾਕ ਮੌਤ
  • relief news for jalandhar residents  sanitation workers   strike ends
    ਜਲੰਧਰ ਵਾਸੀਆਂ ਲਈ ਰਾਹਤ ਭਰੀ ਖ਼ਬਰ! ਸਫ਼ਾਈ ਕਰਮਚਾਰੀਆਂ ਦੀ ਹੜਤਾਲ ਹੋਈ ਖ਼ਤਮ
Trending
Ek Nazar
horoscope astrology

ਅਗਲੇ ਮਹੀਨੇ ਬਣਨਗੇ 3 ਰਾਜਯੋਗ! ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ

order to journalists

ਬੰਗਲਾਦੇਸ਼ ਦੇ ਤਿੰਨ ਪੱਤਰਕਾਰਾਂ ਨੂੰ ਜੇਲ੍ਹ 'ਚ ਰਹਿਣ ਦਾ ਹੁਕਮ

women in pakistan

ਪਾਕਿਸਤਾਨ 'ਚ 6.8 ਕਰੋੜ ਔਰਤਾਂ ਰੁਜ਼ਗਾਰ ਬਾਜ਼ਾਰ ਤੋਂ ਬਾਹਰ

mecca pact

ਕੀ ਬੰਗਲਾਦੇਸ਼ ਨੂੰ ਮੱਕਾ ਪੈਕਟ 'ਚ ਸ਼ਾਮਲ ਹੋਣਾ ਚਾਹੀਦਾ ਹੈ?

groom bride wedding instagram social media

ਸਜ-ਧਜ ਮੰਡਪ 'ਚ ਉਡੀਕਦੇ ਰਹਿ ਗਏ ਲਾੜੇ ! ਪਿੱਛੋਂ 'ਲਾੜੀਆਂ' ਮਾਰ ਗਈਆਂ ਉਡਾਰੀ,...

hindu family in rangpur

ਬੰਗਲਾਦੇਸ਼ 'ਚ ਹਿੰਦੂ ਪਰਿਵਾਰ ਦੇ 4 ਜੀਆਂ ਦੇ ਕਤਲ ਮਾਮਲੇ 'ਚ 2 ਨੌਜਵਾਨ...

yoga guru ramdev on kangana ranaut

"ਮੈਂ ਅਜਿਹੇ ਲੋਕਾਂ ਬਾਰੇ ਗੱਲ ਨਹੀਂ ਕਰਨਾ ਚਾਹੁੰਦਾ..!" ਬਾਬਾ ਰਾਮਦੇਵ ਨੇ ਕੰਗਨਾ...

pakistani worker in italy

17-18 ਦਿਨਾਂ ਤੋਂ ਲਾਪਤਾ ਪਾਕਿਸਤਾਨੀ ਕਿਰਤੀ ਦੀ ਮਿਲੀ ਲਾਸ਼, ਭਾਈਚਾਰੇ 'ਚ ਸਨਸਨੀ

famous actor s accident accident during racing

ਮਸ਼ਹੂਰ ਅਦਾਕਾਰ ਦਾ ਐਕਸੀਡੈਂਟ, ਰੇਸਿੰਗ ਦੌਰਾਨ ਵਾਪਰਿਆ ਹਾਦਸਾ, ਕਾਰ ਦੇ ਉੱਡੇ...

wildfire in usa

ਅਮਰੀਕਾ 'ਚ ਜੰਗਲੀ ਅੱਗ ਦਾ ਕਹਿਰ,  ਹਜ਼ਾਰਾਂ ਲੋਕਾਂ ਨੂੰ ਇਲਾਕਾ ਖਾਲੀ ਕਰਨ ਦਾ ਹੁਕਮ

historic eternal friendship treaty

'ਸਦੀਵੀ ਦੋਸਤੀ ਦੀ ਸੰਧੀ' 'ਤੇ ਦਸਤਖ਼ਤ ! ਅਜ਼ਰਬਾਈਜਾਨ ਅਤੇ ਉਜ਼ਬੇਕਿਸਤਾਨ ਨੇ...

famous actress secretly gets engaged

ਮਸ਼ਹੂਰ ਅਦਾਕਾਰ ਨੇ ਚੁੱਪ-ਚੁੱਪੀਤੇ ਕਰਵਾ ਲਈ ਮੰਗਣੀ, ਤਸਵੀਰਾਂ ਵੇਖ ਫੈਨਜ਼ ਦੀਆਂ...

famous actress gives birth to twin daughters

ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ ! ਜੁੜਵਾ ਧੀਆਂ ਨੂੰ ਦਿੱਤਾ ਜਨਮ

event in melbourne

ਮੈਲਬੌਰਨ ’ਚ ਖਾਲਸਾ ਏਡ ਆਸਟ੍ਰੇਲੀਆ ਵੱਲੋਂ 'ਲੋਕ ਮਿਲਣੀ' ਸਮਾਗਮ ਦਾ ਆਯੋਜਨ

asim riaz responds to himanshi khurana

'ਮੈਂ ਧਰਮ ਬਦਲਣ ਲਈ ਨਹੀਂ ਸਗੋਂ...'; ਹਿਮਾਂਸ਼ੀ ਖੁਰਾਨਾ ਵੱਲੋਂ ਲਾਏ ਗਏ...

famous actress passes away

ਮਸ਼ਹੂਰ ਅਦਾਕਾਰਾ ਦਾ ਦਿਹਾਂਤ, ਅਮਰੀਕਾ 'ਚ ਲਏ ਆਖਰੀ ਸਾਹ

horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • timberwal soldier jagdeep singh martyred during training
      ਟਿੰਬਰਵਾਲ ਦੇ ਫ਼ੌਜੀ ਜਗਦੀਪ ਸਿੰਘ ਟ੍ਰੇਨਿੰਗ ਦੌਰਾਨ ਸ਼ਹੀਦ, ਅੱਜ ਹੋਵੇਗਾ ਅੰਤਿਮ...
    • ludhiana news
      ਬੁੱਢੇ ਦਰਿਆ ’ਚੋਂ ਮਿਲੀ ਨੌਜਵਾਨ ਦੀ ਲਾਸ਼ : ਜੇਬ ’ਚੋਂ ਮਿਲੀਆਂ ਸਰਿੰਜਾਂ, ਨਸ਼ੇ...
    • accident in ludhiana
      ਲੁਧਿਆਣਾ 'ਚ ਭਿਆਨਕ ਹਾਦਸਾ! ਪੁੱਤ ਦੀਆਂ ਅੱਖਾਂ ਮੂਹਰੇ ਮਾਂ ਦੀ ਦਰਦਨਾਕ ਮੌਤ
    • jida blast case
      ਜੀਦਾ ਬਲਾਸਟ ਕੇਸ: ਗੁਰਪ੍ਰੀਤ 'ਤੇ ਅੱਤਵਾਦੀ ਧਾਰਾਵਾਂ ਤਹਿਤ ਵੀ ਚੱਲੇਗਾ ਮੁਕੱਦਮਾ,...
    • punjab bjp bl santosh
      ਅਕਾਲੀ ਦਲ ਨਾਲ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਪੰਜਾਬ ਦੌਰੇ 'ਤੇ ਆਏ ਭਾਜਪਾ ਆਗੂ...
    • chandigarh ied loverpreet singh
      ਚੰਡੀਗੜ੍ਹ ਦੇ ਜੰਗਲਾਂ 'ਚੋਂ IED ਸਣੇ ਫੜੇ ਗਏ ਲਵਪ੍ਰੀਤ ਸਿੰਘ ਦੇ ਮਾਪਿਆਂ ਦਾ...
    • increased risk of diseases in punjab doctors issue advisory
      ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
    • unexpected happened to young man video reveals big secrets about girlfriend
      ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
    • raja warring on jagtar singh hawara
      ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ
    • punjab medical store owner s house
      ਪੰਜਾਬ: ਪਹਿਲਾਂ ਮੈਡੀਕਲ ਸਟੋਰ 'ਤੇ ਚਲਾਈਆਂ ਗੋਲੀਆਂ, ਫਿਰ ਘਰ 'ਤੇ ਕੀਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +