Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    9:07:47 PM

  • raja warring will remain the state president of punjab congress

    ਰਾਜਾ ਵੜਿੰਗ ਬਣੇ ਰਹਿਣਗੇ ਪੰਜਾਬ ਕਾਂਗਰਸ ਦੇ ਸੂਬਾ...

  • hormuz foreign ship runs aground after ignoring approved route

    'ਨਿਰਧਾਰਤ ਰਸਤੇ ਦੀ ਨਹੀਂ ਕੀਤੀ ਵਰਤੋਂ', ਸਟ੍ਰੇਟ...

  • traffic police officer accused of taking a 100 bribe video goes viral

    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ...

  • 48 hours are important in punjab 5 days heavy rain yellow alert issue

    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਵਿਧਾਇਕ ਪਰਗਟ ਸਿੰਘ ਦੇ ਤੇਵਰ ਤਿੱਖੇ, ਕਿਹਾ-ਕੈਪਟਨ ਦਿਵਾ ਰਹੇ ਮੈਨੂੰ ਧਮਕੀਆਂ

PUNJAB News Punjabi(ਪੰਜਾਬ)

ਵਿਧਾਇਕ ਪਰਗਟ ਸਿੰਘ ਦੇ ਤੇਵਰ ਤਿੱਖੇ, ਕਿਹਾ-ਕੈਪਟਨ ਦਿਵਾ ਰਹੇ ਮੈਨੂੰ ਧਮਕੀਆਂ

  • Edited By Shivani Attri,
  • Updated: 17 May, 2021 09:08 PM
Jalandhar
congres mla pargat singh big statement jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ— ਜਲੰਧਰ ਤੋਂ ਕੈਂਟ ਹਲਕੇ ਦੇ ਵਿਧਾਇਕ ਅਤੇ ਕਾਂਗਰਸੀ ਆਗੂ ਪਰਗਟ ਸਿੰਘ ਨੇ ਇਕ ਵਾਰ ਫਿਰ ਤੋਂ ਆਪਣੀ ਹੀ ਸਰਕਾਰ ’ਤੇ ਤਿੱਖੇ ਤੇਵਰ ਵਿਖਾਉਂਦੇ ਹੋਏ ਸਵਾਲ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਵੱਡੇ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਮੈਨੂੰ ਹੁਣ ਧਮਕੀਆਂ ਦਿਵਾ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਦੋ-ਤਿੰਨ ਦਿਨਾਂ ਤੋਂ ਬੇਹੱਦ ਪਰੇਸ਼ਾਨ ਰਿਹਾ ਹਾਂ। ਮੈਨੂੰ ਵੀਰਵਾਰ ਤੋਂ ਧਮਕੀਆਂ ਮਿਲ ਰਹੀਆਂ ਹਨ।

ਇਹ ਵੀ ਪੜ੍ਹੋ:  ਪੰਜਾਬ 'ਚ ਦਾਖ਼ਲ ਹੋਣ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ, ਕੋਰੋਨਾ ਨੈਗੇਟਿਵ ਰਿਪੋਰਟ ਦੀ ਨਹੀਂ ਹੋ ਰਹੀ ਚੈਕਿੰਗ

ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਮੈਨੂੰ ਵੀਰਵਾਰ ਮੁੱਖ ਮੰਤਰੀ ਦੇ ਦਫ਼ਤਰ ਤੋਂ ਕੈਪਟਨ ਸੰਦੀਪ ਸੰਧੂ ਦਾ ਫ਼ੋਨ ਆਇਆ ਸੀ, ਜਿਸ ਵਿਚ ਕਿਹਾ ਗਿਆ ਕਿ ਸੀ ਅਸੀਂ ਤੇਰਾ ਪੁਲੰਦਾ ਤਿਆਰ ਕਰ ਲਿਆ ਹੈ, ਹੁਣ ਤੈਨੂੰ ਠੋਕਾਂਗੇ, ਤੂੰ ਤਿਆਰ ਹੋ ਜਾ। ਉਨ੍ਹਾਂ ਕਿਹਾ ਕਿ ਮੈਂ ਵੀ ਇਸ ਸੁਨੇਹੇ ਦਾ ’ਪੰਜਾਬੀ’ ਵਿਚ ਜਵਾਬ ਦੇ ਦਿੱਤਾ ਕਿ ਮੇਰੇ ਵੱਲੋਂ ਵੀ ਇਹ ਜਵਾਬ ਮੁੱਖ ਮੰਤਰੀ ਨੂੰ ਦੇ ਦਿਓ। ਪਰਗਟ ਸਿੰਘ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਹਿਲ ਵਿਜੀਲੈਂਸ ਦੇ ਡਿਫੈਕਟੋ ਡਾਇਰੈਕਟਰ ਜਨਰਲ ਹਨ, ਜਿਸ ਵੱਲੋਂ ਇਹ ਸਾਰਾ ਤਾਣਾ ਬਾਣਾ ਬੁਣਿਆ ਜਾ ਰਿਹਾ ਹੈ। ਪਰਗਟ ਸਿੰਘ ਨੇ ਕਿਹਾ ਕਿ ਵੀਰਵਾਰ ਨੂੰ ਫ਼ੋਨ ਆਉਣ ਮਗਰੋਂ ਉਹ ਦੋ ਤਿੰਨ ਦਿਨ ਪਰੇਸ਼ਾਨ ਰਹੇ ਕਿ ਮੇਰੇ ਨਾਲ ਇਹ ਕੀ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ:  ਜਲੰਧਰ: ਪਿਮਸ ਹਸਪਤਾਲ ਦੀ ਵੱਡੀ ਲਾਪਰਵਾਹੀ, ਮਹਿਲਾ ਮਰੀਜ਼ ਨੂੰ ਲਾਇਆ ਖ਼ਾਲੀ ਆਕਸੀਜਨ ਸਿਲੰਡਰ, ਹੋਈ ਮੌਤ

ਮੰਤਰੀ ਅਤੇ ਵਿਧਾਇਕਾਂ ਨਾਲ ਕੀਤੀ ਗਈ ਮੀਟਿੰਗ ’ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਅਸੀਂ ਸਾਰੇ ਰੋਜ਼ਾਨਾ ਹੀ ਮਿਲਦੇ ਹਾਂ। ਉਨ੍ਹਾਂ ਕਿਹਾ ਕਿ ਜੇਕਰ ਇਹ ਕ੍ਰਾਈਮ ਹੈ ਤਾਂ ਮੈਂ ਮੰਨਣ ਨੂੰ ਤਿਆਰ ਹਾਂ। ਉਨ੍ਹਾਂ ਕਿਹਾ ਕਿ ਪਾਰਟੀ ਵਿਚੋਂ ਜੇਕਰ ਕੋਈ ਬੇਅਦਬੀ ਬਾਰੇ ਬੋਲਦਾ ਹੈ ਤਾਂ ਉਸ ਨਾਲ ਅਜਿਹਾ ਹੀ ਸਲੂਕ ਕੀਤਾ ਜਾਂਦਾ ਹੈ, ਉਨ੍ਹਾਂ ਕਿਹਾ ਕਿ ਮੈਨੂੰ ਨਹੀਂ ਲੱਗਦਾ ਕਿ ਇਸ ਤਰ੍ਹਾਂ ਨਾਲ ਸਾਡੇ ’ਚ ਕੋਈ ਸੁਧਾਰ ਆ ਸਕਦਾ ਹੈ। ਉਨ੍ਹਾਂ ਕਿਹਾ ਕਿ ਸੈਕਟਰੀ ਮੈਨੂੰ ਠੋਕਣ ਦੀ ਗੱਲ ਕਰ ਰਿਹਾ ਹੈ ਤਾਂ ਮੈਂ ਪੂਰੀ ਤਰ੍ਹਾਂ ਨਾਲ ਤਿਆਰ ਹਾਂ। ਉਨ੍ਹਾਂ ਸਿੱਧੇ ਤੌਰ ’ਤੇ ਬਾਂਹ ਮਰੋੜਨ ਵਾਲੀ ਨੀਤੀ ਨੂੰ ਛੱਡਣ ਦੀ ਗੱਲ ਕੀਤੀ। 

ਇਹ ਵੀ ਪੜ੍ਹੋ:  ਕੋਰੋਨਾ ਸੰਕਟ ’ਚ ਡੇਰਾ ਬਿਆਸ ਬਣਿਆ ਮਸੀਹਾ, ਜਲੰਧਰ 'ਚ ਤਿਆਰ ਕੀਤਾ 120 ਬੈੱਡਾਂ ਵਾਲਾ ਆਈਸੋਲੇਸ਼ਨ ਸੈਂਟਰ

ਪਰਗਟ ਸਿੰਘ ਨੇ ਹੋਰ ਅੱਗੇ ਬੋਲਦੇ ਹੋਏ ਕਿਹਾ ਕਿ ਸਾਲ 2017 ’ਚ ਜਦੋਂ ਸਰਕਾਰ ਬਣੀ ਤਾਂ ਉਮੀਦ ਸੀ ਕਿ ਬੇਅਦਬੀ ਮਾਮਲੇ ’ਤੇ ਕੈਪਟਨ ਅਮਰਿੰਦਰ ਸਿੰਘ ਕੁਝ ਚੰਗਾ ਕਰਨਗੇ ਪਰ ਉਹ ਤਾਂ ਖ਼ੁਦ ਹੀ ਉਲਟੇ ਰਸਤੇ ਪੈ ਗਏ ਹਨ। ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਵਿਜੀਲੈਂਸ ਜਾਂਚ ਦੀਆਂ ਚਰਚਾਵਾਂ ਨੂੰ ਲੈ ਕੇ ਪਰਗਟ ਸਿੰਘ ਨੇ ਕਿਹਾ ਕਿ ਜੇਕਰ ਪਾਰਟੀ ਦੇ ਕੋਲ ਸਿੱਧੂ ਖ਼ਿਲਾਫ਼ ਸਬੂਤ ਸਨ ਤਾਂ ਦੋ ਸਾਲ ਦਾ ਇੰਤਜ਼ਾਰ ਕਿਉਂ ਕੀਤਾ ਗਿਆ ਅਤੇ ਪਹਿਲਾਂ ਕਿਉਂ ਨਹੀਂ ਸਬੂਤ ਵਿਖਾਏ ਗਏ। ਉਨ੍ਹਾਂ ਸਪੱਸ਼ਟ ਕਰਦੇ ਹੋਏ ਕਿਹਾ ਕਿ ਹੁਣ ਤੱਕ ਉਨ੍ਹਾਂ ਅਤੇ ਨਵਜੋਤ ਸਿੰਘ ਸਿੱਧੂ ਨੇ ਕਦੇ ਵੀ ਕੋਈ ਗਰੁੱਪ ਨਹੀਂ ਬਣਾਇਆ ਹੈ, ਸਗੋਂ ਇਕ ਟੀਮ ’ਚ ਰਹਿ ਕੇ ਹੀ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰਾ ਕਿਸੇ ਨਾਲ ਵੀ ਕੋਈ ਧੜਾ ਨਹੀਂ ਹੈ, ਮੈਂ ਸਿਰਫ਼ ਟੀਮ ਹੀ ਬਣਾਈ ਹੈ ਪਰ ਜੇਕਰ ਇਸ ਤਰ੍ਹਾਂ ਦਾ ਸਲੂਕ ਉਸ ਵਰਗੇ ਖ਼ਿਡਾਰੀ ਨਾਲ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਕੋਲ ਵੀ ਲੜਨ ਤੋਂ ਬਿਨਾਂ ਕੋਈ ਚਾਰਾ ਨਹੀਂ। 

ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ, ਕਰਫ਼ਿਊ ਦੌਰਾਨ ਰੰਜਿਸ਼ ਤਹਿਤ ਬਾਬਾ ਸੋਢਲ ਮੰਦਿਰ ਨੇੜੇ ਚੱਲੀਆਂ ਗੋਲੀਆਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • congres mla pargat singh
  • big statement
  • captain amarinder singh
  • ਵਿਧਾਇਕ ਪਰਗਟ ਸਿੰਘ
  • ਤੇਵਰ ਤਿੱਖੇ
  • ਕੈਪਟਨ
  • ਅਮਰਿੰਦਰ ਸਿੰਘ
  • ਧਮਕੀਆਂ

ਖੰਨਾ ਦੇ ਪਿੰਡ 'ਚ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਪੀੜਤਾ ਨੇ ਕਾਂਗਰਸੀ ਸਰਪੰਚ 'ਤੇ ਲਾਏ ਗਏ ਗੰਭੀਰ ਦੋਸ਼

NEXT STORY

Stories You May Like

  • brijbhushan sharan singh  mla  s son
    ਬ੍ਰਿਜਭੂਸ਼ਣ ਸ਼ਰਨ ਸਿੰਘ ਤੇ ਉਨ੍ਹਾਂ ਦੇ ਵਿਧਾਇਕ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ, ਮਾਮਲਾ ਦਰਜ
  • case registered for making photos and videos viral and making threats
    ਫੋਟੋ ਤੇ ਵੀਡੀਓ ਵਾਇਰਲ ਕਰਨ ਅਤੇ ਧਮਕੀਆਂ ਦੇਣ ’ਤੇ ਕੇਸ ਦਰਜ
  • case registered against husband and wife for assault and threats
    ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ, ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ
  • mla anant singh s convoy involved in accident
    ਵਿਧਾਇਕ ਅਨੰਤ ਸਿੰਘ ਦਾ ਕਾਫ਼ਲਾ ਹੋਇਆ ਹਾਦਸੇ ਦਾ ਸ਼ਿਕਾਰ, ਇੱਕ ਤੋਂ ਬਾਅਦ ਇੱਕ ਭਿੜੀਆਂ 5 ਗੱਡੀਆਂ
  • jaspreet singh jassa  president of youth congress
    ਜਸਪ੍ਰੀਤ ਸਿੰਘ ਜੱਸਾ ਬਣੇ ਯੂਥ ਕਾਂਗਰਸ ਬਠਿੰਡਾ ਦੇ ਪ੍ਰਧਾਨ
  • congress mla  office  firing  police
    ਕਾਂਗਰਸੀ ਵਿਧਾਇਕ ਦੇ ਦਫ਼ਤਰ 'ਤੇ ਚੱਲ ਗਈਆਂ ਗੋਲ਼ੀਆਂ ! ਅੱਧੀ ਰਾਤੀਂ ਕੰਬ ਗਿਆ ਰੋਹਤਕ
  • accused kept raping her by threatening her with objectionable pictures
    ਇਤਰਾਜ਼ਯੋਗ ਤਸਵੀਰਾਂ ਦੀਆਂ ਧਮਕੀਆਂ ਦੇ ਕੇ ਮੁਲਜ਼ਮ ਕਰਦਾ ਰਿਹਾ ਜਬਰ-ਜ਼ਿਨਾਹ, ਮਾਮਲਾ ਦਰਜ
  • increase in road accidents devastates families
    ‘ਸੜਕ ਹਾਦਸਿਆਂ ’ਚ ਵਾਧਾ’ ਉੱਜੜ ਰਹੇ ਪਰਿਵਾਰ!
  • chief electoral officer punjab inspected evm warehouse  issued instructions
    ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ 'ਚ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • jalandhar cp satinder singh takes action transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • havoc caused by strong winds  tree falls on parked vehicles jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਖੜ੍ਹੀਆਂ ਗੱਡੀਆਂ 'ਤੇ ਡਿੱਗਿਆ ਦਰੱਖ਼ਤ
  • intoxicated youth falls into a filthy drain
    ਜਲੰਧਰ: ਨਸ਼ੇ ਦੀ ਹਾਲਤ 'ਚ ਗੰਦੇ ਨਾਲੇ 'ਚ ਡਿੱਗਿਆ ਨੌਜਵਾਨ, ਪੁਲਸ ਤੇ ਲੋਕਾਂ ਨੇ...
  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼...
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
Trending
Ek Nazar
kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • transport department vehicle blacklist
      ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ ਦੇ ਇਹ ਵਹੀਕਲ ਕੀਤੇ ਗਏ...
    • encounter in punjab punjab police
      ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ ਵਿਚਾਲੇ ਆਹਮੋ-ਸਾਹਮਣੇ ਚੱਲੀਆਂ...
    • chief electoral officer punjab inspected evm warehouse  issued instructions
      ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ...
    • accident on highway
      ਸ੍ਰੀ ਹੇਮਕੁੰਟ ਸਾਹਿਬ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ! ਨੈਸ਼ਨਲ ਹਾਈਵੇਅ...
    • accident case
      ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
    • boy dies due to electrocution while bathing
      ਕਹਿਰ ਓ ਰੱਬਾ! ਨਾਨਕੇ ਛੁੱਟੀਆਂ ਕੱਟਣ ਗਏ ਜਵਾਕ ਦੀ ਕਰੰਟ ਲੱਗਣ ਨਾਲ ਮੌਤ, ਮਾਪਿਆਂ...
    • mobile snatching  video goes viral  robbers
      ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਮਹਿਲਾਂ ਤੋਂ ਮੋਬਾਇਲ ਖੋਣ ਦੀ ਕੋਸ਼ਿਸ਼, ਵੀਡੀਓ...
    • relief news for the people of punjab
      ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ! ਅਨਾਜ-ਸਬਜ਼ੀਆਂ 'ਚ ਯੂਰੇਨੀਅਮ ਬਾਰੇ ਸਾਹਮਣੇ...
    • water shortage in muktsar
      ​ਅੱਤ ਦੀ ਗਰਮੀ 'ਚ ਪਾਣੀ ਦੀ ਬੂੰਦ-ਬੂੰਦ ਨੂੰ ਤਰਸੇ ਸ਼ਹਿਰ ਵਾਸੀ! ਮਚੀ ਹਾਹਾਕਾਰ
    • man commits suicide due to mental stress
      ਮਾਨਸਿਕ ਤਣਾਅ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਪੁਲਸ ਨੇ 4 ਲੋਕਾਂ ਖ਼ਿਲਾਫ਼ ਦਰਜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +