Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 23, 2026

    1:38:50 PM

  • punjabis   phones suddenly started ringing  big warning for 8 districts

    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ...

  • pakistan asked aid from america

    ਪਾਕਿਸਤਾਨ ਨੇ ਅਮਰੀਕਾ ਤੋਂ ਮੰਗ ਲਏ 96 ਹਜ਼ਾਰ ਕਰੋੜ...

  • punjab family  two children

    ਕਹਿਰ ਓ ਰੱਬਾ ! ਦੋ ਦਿਨਾਂ 'ਚ ਇਕੋ ਪਰਿਵਾਰ ਦੇ ਦੋ...

  • smuggler arrested with heroin worth crores in amritsar

    ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 2027 ਲਈ ਕਾਂਗਰਸ ਦਾ ‘ਮਾਸਟਰ ਪਲਾਨ’ ਤਿਆਰ? ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਹੈ ਅਹਿਮ ਜ਼ਿੰਮੇਵਾਰੀ

PUNJAB News Punjabi(ਪੰਜਾਬ)

2027 ਲਈ ਕਾਂਗਰਸ ਦਾ ‘ਮਾਸਟਰ ਪਲਾਨ’ ਤਿਆਰ? ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਹੈ ਅਹਿਮ ਜ਼ਿੰਮੇਵਾਰੀ

  • Edited By Babita,
  • Updated: 06 Jun, 2026 04:25 PM
Chandigarh
congress     plan   ready for 2027
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ 'ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ। ਇੱਕ ਪਾਸੇ ਸੱਤਾਧਿਰ ਪਾਰਟੀ ਆਪਣੀ ਸਰਕਾਰ ਦੇ ਕੰਮਕਾਜ ਦੇ ਆਧਾਰ 'ਤੇ ਮੁੜ ਸੱਤਾ ਹਾਸਲ ਕਰਨ ਦੀ ਤਿਆਰੀ ਕਰ ਰਹੀ ਹੈ, ਦੂਜੇ ਪਾਸੇ ਕਾਂਗਰਸ ਵੀ ਚੋਣੀ ਜੰਗ ਲਈ ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਣ ਵਿੱਚ ਜੁੱਟੀ ਹੋਈ ਹੈ। ਦਿੱਲੀ 'ਚ ਲਗਾਤਾਰ ਹੋ ਰਹੀਆਂ ਮੀਟਿੰਗਾਂ ਅਤੇ ਪੰਜਾਬ ਦੇ ਸੀਨੀਅਰ ਆਗੂਆਂ ਨਾਲ ਚਰਚਾਵਾਂ ਦੇ ਦਰਮਿਆਨ ਹੁਣ ਕਾਂਗਰਸ ਦੀ ਇੱਕ ਅੰਦਰੂਨੀ ਰਿਪੋਰਟ ਸਾਹਮਣੇ ਆਉਣ ਦੀ ਚਰਚਾ ਹੈ। ਇਸ ਰਿਪੋਰਟ 'ਚ 2027 ਦੀ ਚੋਣ ਰਣਨੀਤੀ, ਸੰਭਾਵਿਤ ਚਿਹਰਿਆਂ ਦੀਆਂ ਜ਼ਿੰਮੇਵਾਰੀਆਂ ਅਤੇ ਮੁੱਖ ਚੋਣੀ ਮੁੱਦਿਆਂ ਦਾ ਖਾਕਾ ਤਿਆਰ ਕੀਤਾ ਗਿਆ ਦੱਸਿਆ ਜਾ ਰਿਹਾ ਹੈ।

ਤਿੰਨ ਚਿਹਰਿਆਂ 'ਤੇ ਫੋਕਸ ਕਰਨ ਦੀ ਤਿਆਰੀ

ਕਾਂਗਰਸ ਦੀ ਇਸ ਕਥਿਤ ਰਣਨੀਤੀ ਦਾ ਸਭ ਤੋਂ ਦਿਲਚਸਪ ਪੱਖ ਇਹ ਹੈ ਕਿ ਪਾਰਟੀ ਵੱਖ-ਵੱਖ ਵਰਗਾਂ ਅਤੇ ਖੇਤਰਾਂ ਨੂੰ ਧਿਆਨ 'ਚ ਰੱਖਦਿਆਂ ਤਿੰਨ ਵੱਡੇ ਚਿਹਰਿਆਂ ਨੂੰ ਅੱਗੇ ਲਿਆਉਣ ਦੀ ਯੋਜਨਾ ਬਣਾ ਸਕਦੀ ਹੈ। ਇਨ੍ਹਾਂ 'ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਦੇ ਨਾਮ ਪ੍ਰਮੁੱਖ ਤੌਰ 'ਤੇ ਸਾਹਮਣੇ ਆ ਰਹੇ ਹਨ। ਸਿਆਸੀ ਜਾਣਕਾਰਾਂ ਦਾ ਮੰਨਣਾ ਹੈ ਕਿ ਕਾਂਗਰਸ ਜੱਟ ਸਿੱਖ, ਦਲਿਤ ਅਤੇ ਹਿੰਦੂ ਵੋਟਰਾਂ ਵਿਚਕਾਰ ਸੰਤੁਲਨ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਤਿੰਨੇ ਆਗੂ ਆਪਣੇ-ਆਪਣੇ ਖੇਤਰ ਅਤੇ ਸਮਾਜਿਕ ਆਧਾਰ 'ਚ ਪ੍ਰਭਾਵਸ਼ਾਲੀ ਮੰਨੇ ਜਾਂਦੇ ਹਨ। ਕਪੂਰਥਲਾ ਤੋਂ ਆਉਣ ਵਾਲੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੂੰ ਪਾਰਟੀ ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਦੋਆਬਾ, ਮਾਝਾ ਅਤੇ ਕੁਝ ਮਾਲਵਾ ਖੇਤਰ ਦੀਆਂ 15 ਤੋਂ 20 ਵਿਧਾਨ ਸਭਾ ਸੀਟਾਂ ਦੀ ਚੋਣੀ ਤਿਆਰੀ ਦੀ ਕਮਾਂਡ ਦਿੱਤੀ ਜਾ ਸਕਦੀ ਹੈ। ਰਾਣਾ ਗੁਰਜੀਤ ਪਿਛਲੇ ਕੁੱਝ ਸਾਲਾਂ ਤੋਂ ਸਿਰਫ ਕਪੂਰਥਲਾ ਤੱਕ ਸੀਮਤ ਨਹੀਂ ਰਹੇ, ਸਗੋਂ ਆਨੰਦਪੁਰ ਸਾਹਿਬ ਅਤੇ ਖਡੂਰ ਸਾਹਿਬ ਲੋਕ ਸਭਾ ਹਲਕਿਆਂ ਵਿੱਚ ਵੀ ਆਪਣੀ ਸਰਗਰਮੀ ਵਧਾ ਰਹੇ ਹਨ। ਇਸ ਕਾਰਨ ਪਾਰਟੀ ਉਨ੍ਹਾਂ ਦੇ ਸੰਗਠਨਾਤਮਕ ਤਜਰਬੇ ਨੂੰ ਵੱਡੇ ਪੱਧਰ 'ਤੇ ਵਰਤਣਾ ਚਾਹੁੰਦੀ ਹੈ। ਕਾਂਗਰਸ ਦੇ ਅੰਦਰ ਮੰਨਿਆ ਜਾਂਦਾ ਹੈ ਕਿ ਰਾਣਾ ਗੁਰਜੀਤ ਕੋਲ ਵਿੱਤੀ ਅਤੇ ਸੰਗਠਨਾਤਮਕ ਦੋਵੇਂ ਤਰ੍ਹਾਂ ਦੀ ਸਮਰੱਥਾ ਹੈ, ਜਿਸ ਦਾ ਫਾਇਦਾ ਪਾਰਟੀ ਚੋਣਾਂ ਦੌਰਾਨ ਲੈਣਾ ਚਾਹੇਗੀ।

ਚੰਨੀ 'ਤੇ ਦੋਆਬੇ ਦੀ ਵੱਡੀ ਜ਼ਿੰਮੇਵਾਰੀ?

ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਵੀ ਪਾਰਟੀ ਦਾ ਸਭ ਤੋਂ ਵੱਡਾ ਚੁਣਾਵੀ ਹਥਿਆਰ ਮੰਨਿਆ ਜਾ ਰਿਹਾ ਹੈ। ਕਾਂਗਰਸ ਦੀ ਕਥਿਤ ਰਿਪੋਰਟ ਵਿੱਚ ਚੰਨੀ ਨੂੰ ਪਾਰਟੀ ਦੀ ਸਭ ਤੋਂ ਵੱਡੀ ਐਸੈੱਟ ਵਜੋਂ ਦਰਸਾਇਆ ਗਿਆ ਦੱਸਿਆ ਜਾ ਰਿਹਾ ਹੈ।
 ਚੰਨੀ ਨੂੰ ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਆਨੰਦਪੁਰ ਸਾਹਿਬ ਖੇਤਰ ਵਿੱਚ ਪਾਰਟੀ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਮਿਲ ਸਕਦੀ ਹੈ। ਦੋਆਬਾ ਖੇਤਰ ਵਿੱਚ ਦਲਿਤ ਵੋਟਰਾਂ ਦੀ ਵੱਡੀ ਗਿਣਤੀ ਹੈ ਅਤੇ ਚੰਨੀ ਨੂੰ ਇਸ ਵਰਗ ਦਾ ਸਭ ਤੋਂ ਵੱਡਾ ਕਾਂਗਰਸੀ ਚਿਹਰਾ ਮੰਨਿਆ ਜਾਂਦਾ ਹੈ।
 ਸੂਤਰਾਂ ਅਨੁਸਾਰ ਚੋਣ ਪ੍ਰਬੰਧਨ ਕਮੇਟੀ ਦੀ ਕਮਾਨ ਵੀ ਚੰਨੀ ਨੂੰ ਸੌਂਪਣ ਦੀ ਸਿਫਾਰਸ਼ ਕੀਤੀ ਗਈ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ 2027 ਦੀ ਚੋਣੀ ਰਣਨੀਤੀ ਵਿੱਚ ਚੰਨੀ ਦੀ ਭੂਮਿਕਾ ਕੇਂਦਰੀ ਹੋ ਸਕਦੀ ਹੈ। 

ਹਿੰਦੂ ਵੋਟ ਬੈਂਕ ਲਈ ਵਿਜੇ ਇੰਦਰ ਸਿੰਗਲਾ 'ਤੇ ਦਾਅ

ਕਾਂਗਰਸ ਦੀ ਰਣਨੀਤੀ ਦਾ ਤੀਜਾ ਅਹਿਮ ਚਿਹਰਾ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਹੋ ਸਕਦੇ ਹਨ। ਪੰਜਾਬ ਵਿੱਚ ਕਰੀਬ 38 ਤੋਂ 40 ਫ਼ੀਸਦੀ ਤੱਕ ਹਿੰਦੂ ਵੋਟਰ ਮੰਨੇ ਜਾਂਦੇ ਹਨ ਅਤੇ ਭਾਜਪਾ ਇਸ ਵੋਟ ਬੈਂਕ 'ਚ ਆਪਣੀ ਪਕੜ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਅਜਿਹੇ 'ਚ ਕਾਂਗਰਸ ਸਿੰਗਲਾ ਨੂੰ ਹਿੰਦੂ ਵੋਟਰਾਂ ਨਾਲ ਸੰਪਰਕ ਮਜ਼ਬੂਤ ਕਰਨ ਅਤੇ ਪਾਰਟੀ ਦੀ ਪਹੁੰਚ ਵਧਾਉਣ ਦੀ ਜ਼ਿੰਮੇਵਾਰੀ ਦੇ ਸਕਦੀ ਹੈ। ਇਸ ਤੋਂ ਇਲਾਵਾ ਮੈਨੀਫੈਸਟੋ ਕਮੇਟੀ ਦੀ ਅਗਵਾਈ ਵੀ ਉਨ੍ਹਾਂ ਨੂੰ ਸੌਂਪੇ ਜਾਣ ਦੀ ਚਰਚਾ ਹੈ। ਸਿਆਸੀ ਤੌਰ 'ਤੇ ਇਹ ਕਦਮ ਕਾਂਗਰਸ ਦੀ ਉਸ ਰਣਨੀਤੀ ਦਾ ਹਿੱਸਾ ਮੰਨਿਆ ਜਾ ਰਿਹਾ ਹੈ, ਜਿਸ ਤਹਿਤ ਪਾਰਟੀ ਹਰ ਵਰਗ ਨੂੰ ਨੁਮਾਇੰਦਗੀ ਦੇਣ ਦਾ ਸੰਦੇਸ਼ ਦੇਣਾ ਚਾਹੁੰਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

  • Congress
  • Master Plan
  • Leaders Important Responsibility
  • ਕਾਂਗਰਸ
  • ਮਾਸਟਰ ਪਲਾਨ
  • ਆਗੂ
  • ਅਹਿਮ ਜ਼ਿੰਮੇਵਾਰੀ

ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲਿਆ ਗਿਆ ਵੱਡਾ ਫ਼ੈਸਲਾ

NEXT STORY

Stories You May Like

  • raghuram rajan raj shetty asha sharma got responsibility in usa
    ਰਘੂਰਾਮ ਰਾਜਨ ਸਮੇਤ ਇਨ੍ਹਾਂ ਭਾਰਤੀਆਂ ਨੂੰ USA 'ਚ ਮਿਲੀ ਅਹਿਮ ਜ਼ਿੰਮੇਵਾਰੀ, ਜਾਣੋ ਪੂਰਾ ਵੇਰਵਾ
  • punjab bjp  new in charge amit shah
    ਪੰਜਾਬ ਭਾਜਪਾ ਨੂੰ 20 ਜੁਲਾਈ ਤੱਕ ਮਿਲ ਜਾਵੇਗਾ ਨਵਾਂ ਇੰਚਾਰਜ! ਅਮਿਤ ਸ਼ਾਹ ਦੇ ਭਰੋਸੇਮੰਦ ਨੂੰ ਮਿਲ ਸਕਦੀ ‘ਜ਼ਿੰਮੇਵਾਰੀ’
  • big uproar in politics two congress leaders were expelled from the party
    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ
  • neet exam to be conducted over 6 days in 2027
    2027 ’ਚ 6 ਦਿਨ ਚੱਲੇਗੀ ਤੇ ਕੰਪਿਊਟਰ-ਆਧਾਰਤ ਹੋਵੇਗੀ NEET ਦੀ ਪ੍ਰੀਖਿਆ
  • idbi bank finds foreign buyer  deal with canadian company
    IDBI ਬੈਂਕ ਨੂੰ ਮਿਲਿਆ ਵਿਦੇਸ਼ੀ ਖਰੀਦਦਾਰ, ਕੈਨੇਡੀਅਨ ਕੰਪਨੀ ਨਾਲ ਸੌਦਾ 53,000 ਕਰੋੜ 'ਚ ਹੋ ਸਕਦੀ ਹੈ ਡੀਲ
  • neet paper  congress  kiren rijiju  rajya sabha  discussion
    NEET ਦੇ ਮੁੱਦੇ 'ਤੇ ਕਾਂਗਰਸ ਨੂੰ ਛੱਡ ਕੇ ਸਾਰੇ ਦਲ ਚਰਚਾ ਲਈ ਤਿਆਰ : ਰਿਜਿਜੂ
  • balbir singh sidhu statement
    ਕਾਂਗਰਸ ਇੱਕਜੁਟ ਹੋ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਲੜੇਗੀ : ਬਲਬੀਰ ਸਿੱਧੂ
  • ram temple donation theft jairam
    ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ ਨੂੰ ਇਕ ਮਹੀਨਾ ਹੋਣ 'ਤੇ ਕਾਂਗਰਸ ਦਾ ਅਹਿਮ ਬਿਆਨ
  • punjabis   phones suddenly started ringing  big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
  • important news for those registering
    ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ...
  • senior assistant of excise department arrested in punjab
    ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ...
  • looters wreak havoc in jalandhar
    ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ,...
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ...
  • agreement for academic cooperation between nit jalandhar and iim jammu
    NIT ਜਲੰਧਰ ਤੇ IIM ਜੰਮੂ ਵਿਚਕਾਰ ਅਕਾਦਮਿਕ ਸਹਿਯੋਗ ਲਈ ਸਮਝੌਤਾ
Trending
Ek Nazar
presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • senior assistant of excise department arrested in punjab
      ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ...
    • a big problem has arisen in punjab regarding the rc of vehicles
      ਪੰਜਾਬ 'ਚ ਵਾਹਨਾਂ ਦੀ RC ਨੂੰ ਲੈ ਕੇ ਪਿਆ ਵੱਡਾ ਪੰਗਾ! ਟਰਾਂਸਪੋਰਟ ਵਿਭਾਗ ਦੇ...
    • 6 accused arrested with heroin worth lakhs of rupees
      ਲੱਖਾਂ ਰੁਪਏ ਦੀ ਹੈਰੋਇਨ ਸਣੇ 6 ਮੁਲਜ਼ਮ ਗ੍ਰਿਫ਼ਤਾਰ
    • central jail  punjab jail  medical officer
      ਪੰਜਾਬ ਦੀ ਇਸ ਵੱਡੀ ਜੇਲ੍ਹ ਵਿਚ ਹੋ ਗਿਆ ਕਾਂਡ, ਘਟਨਾ ਜਾਣ ਉਡਣਗੇ ਹੋਸ਼
    • love marriage  young girl
      ਪ੍ਰੇਮ ਵਿਆਹ ਕਰਵਾਉਣ ਵਾਲੀ ਕੁੜੀ ਦੇ ਕਤਲ ਮਾਮਲੇ 'ਚ ਨਵਾਂ ਮੋੜ, ਹੋਇਆ ਵੱਡਾ...
    • punjab girl attacked boy studying with her with a blade
      ਪੰਜਾਬ : ਕੁੜੀ ਨੇ ਬਲੇਡ ਮਾਰ ਨਾਲ ਪੜ੍ਹਦੇ ਮੁੰਡੇ ਦਾ ਜੋ ਹਾਲ ਕੀਤਾ, ਖੜ੍ਹੇ ਹੋ ਗਏ...
    • heavy rain and storm warning in punjab
      ਪੰਜਾਬ 'ਚ ਭਾਰੀ ਮੀਂਹ ਤੇ ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ...
    • looters wreak havoc in jalandhar
      ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ,...
    • flood gates opened water released towards pakistan from madhopur pathankot
      ਖੋਲ੍ਹੇ ਗਏ ਫਲੱਡ ਗੇਟ! ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਸ਼ਾਹਪੁਰ ਕੰਢੀ ਬੈਰਾਜ ਝੀਲ...
    • weather warning for 15 districts in punjab thunderstorm alert with heavy rain
      ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +