ਚੰਡੀਗੜ੍ਹ (ਰਮਨਦੀਪ ਸੋਢੀ) : 2019 ਦੀਆਂ ਚੋਣਾਂ ਵਿਚ ਕਾਂਗਰਸ ਨਾਲ ਗਠਜੋੜ ਕੀਤੇ ਜਾਣ 'ਤੇ ਆਪਣਾ ਸਟੈਂਡ ਸਪੱਸ਼ਟ ਕਰਦੇ ਹੋਏ ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਉਹ ਜਨਤਾ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਹੀ ਅਗਲਾ ਸਟੈਂਡ ਸਪੱਸ਼ਟ ਕਰਨਗੇ। 'ਜਗ ਬਾਣੀ' ਨਾਲ ਗੱਲਬਾਤ ਕਰਦੇ ਹੋਏ ਖਹਿਰਾ ਨੇ ਕਿਹਾ ਕਿ ਗਠਜੋੜ 'ਤੇ ਆਖਰੀ ਫੈਸਲਾ ਹਾਈਕਮਾਨ ਨੇ ਹੀ ਕਰਨਾ ਹੈ।
ਖਹਿਰਾ ਨੇ ਕਿਹਾ ਕਿ ਸਾਰੇ ਵਰਕਰਾਂ ਅਤੇ ਵਾਲੰਟੀਅਰਾਂ ਨਾਲ ਗੱਲਬਾਤ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ। ਜੋ ਪਾਰਟੀ ਵਰਕਰ ਅਤੇ ਜਨਤਾ ਕਹੇਗੀ ਅਤੇ ਜੋ ਪੰਜਾਬ ਦੇ ਹਿੱਤ ਵਿਚ ਹੋਵੇਗਾ ਉਹੀ ਕੀਤਾ ਜਾਵੇਗਾ।
ਪੁਲਸ ਦੇ ਹੱਥ ਲੱਗੀ ਵੱਡੀ ਸਫਲਤਾ, ਦੋ ਟਰੈਵਲ ਏਜੰਟਾਂ ਨੂੰ ਕਾਬੂ ਕਰਕੇ 14 ਪਾਸਪੋਰਟ ਕੀਤੇ ਬਰਾਮਦ
NEXT STORY