Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 04, 2026

    5:05:36 AM

  • encounter between shahkot police and miscreants

    ਸਰਪੰਚ 'ਤੇ ਹਮਲਾ ਕਰਨ ਵਾਲਾ ਦੋਸ਼ੀ ਮੁਕਾਬਲੇ ਦੌਰਾਨ...

  • israeli airstrikes target iran s high level command centers

    ਈਰਾਨ ਦੇ ਰਾਸ਼ਟਰਪਤੀ ਦਫ਼ਤਰ ਤੇ ਸੁਰੱਖਿਆ ਪ੍ਰੀਸ਼ਦ...

  • concerns over fuel price surge

    ਮਹਿੰਗਾ ਹੋ ਜਾਵੇਗਾ ਪੈਟਰੋਲ-ਡੀਜ਼ਲ, ਭਾਰਤ ਕੋਲ...

  • punjab fake cia staff kidnaps man

    ਪੰਜਾਬ: ਨਕਲੀ CIA ਸਟਾਫ ਵਾਲਿਆਂ ਨੇ ਕਰ ਲਿਆ ਬੰਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕਾਊਂਟ ਡਾਊਨ 2019, ਕਾਂਗਰਸੀਆਂ ਨੂੰ ਫਿਰ ਮਾਯੂਸ ਕਰ ਗਿਆ ਬੀਤ ਰਿਹਾ ਸਾਲ

PUNJAB News Punjabi(ਪੰਜਾਬ)

ਕਾਊਂਟ ਡਾਊਨ 2019, ਕਾਂਗਰਸੀਆਂ ਨੂੰ ਫਿਰ ਮਾਯੂਸ ਕਰ ਗਿਆ ਬੀਤ ਰਿਹਾ ਸਾਲ

  • Edited By Shivani Attri,
  • Updated: 29 Dec, 2019 01:17 PM
Jalandhar
congress  count down  jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਖੁਰਾਣਾ)— ਸਾਲ 2019 ਦਾ ਕਾਊਂਟ ਡਾਊਨ ਸ਼ੁਰੂ ਹੋ ਚੁੱਕਾ ਹੈ ਅਤੇ ਕੁਝ ਹੀ ਘੰਟਿਆਂ ਬਾਅਦ ਅਸੀਂ ਨਵੇਂ ਸਾਲ 'ਚ ਦਾਖਲ ਹੋਣ ਜਾ ਰਹੇ ਹਾਂ। ਹਰ ਸਾਲ ਨਵੇਂ ਸਾਲ ਵਾਲੇ ਦਿਨ ਪਿੱਛੇ ਮੁੜ ਕੇ ਵੇਖਣ ਦੀ ਪਰੰਪਰਾ ਰਹੀ ਹੈ, ਜਿਸ ਦੇ ਤਹਿਤ ਅੱਜ ਜਲੰਧਰ ਨਗਰ ਨਿਗਮ ਦੀ ਪਰਫਾਰਮੈਂਸ 'ਤੇ ਇਕ ਰਿਪੋਰਟ ਵਿਸਥਾਰ ਨਾਲ ਪੇਸ਼ ਕੀਤੀ ਜਾ ਰਹੀ ਹੈ, ਜਿਸ ਦਾ ਨਤੀਜਾ ਇਹ ਹੈ ਕਿ ਸਾਲ 2019 'ਚ ਜਲੰਧਰ ਨਿਗਮ ਕੋਈ ਵੱਡਾ ਪ੍ਰਾਜੈਕਟ ਚਾਲੂ ਨਹੀਂ ਕਰ ਸਕਿਆ ਅਤੇ ਨਾ ਹੀ ਇਸ ਦੇ ਸਿਸਟਮ 'ਚ ਕੋਈ ਸੁਧਾਰ ਹੋਇਆ।
ਸ਼ਹਿਰ 'ਚ ਟੁੱਟੀਆਂ ਸੜਕਾਂ, ਸੀਵਰੇਜ, ਗੰਦੇ ਪਾਣੀ ਅਤੇ ਸਟਰੀਟ ਲਾਈਟਾਂ ਨਾਲ ਸਬੰਧਿਤ ਸਮੱਸਿਆਵਾਂ ਘੱਟ ਨਹੀਂ ਹੋਈਆਂ। ਕੁੱਲ ਮਿਲ ਕੇ ਨਵਾਂ ਸਾਲ ਸੱਤਾ ਧਿਰ ਵਿਚ ਬੈਠੇ ਕਾਂਗਰਸੀਆਂ ਨੂੰ ਮਾਯੂਸ ਕਰ ਗਿਆ ਕਿਉਂਕਿ ਦੋ ਸਾਲ ਬਾਅਦ ਹੀ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਹਰ ਵਾਰ ਇਨ੍ਹਾਂ ਚੋਣਾਂ 'ਚ ਨਗਰ ਨਿਗਮ ਦੀ ਪਰਫਾਰਮੈਂਸ ਮੁੱਖ ਭੂਮਿਕਾ ਨਿਭਾਉਂਦੀ ਹੈ। ਪੇਸ਼ ਹਨ ਬੀਤ ਰਹੇ ਸਾਲ ਦੀਆਂ ਨਿਗਮ ਨਾਲ ਜੁੜੀਆਂ ਮੁੱਖ ਘਟਨਾਵਾਂ :

ਨਾਜਾਇਜ਼ ਬਿਲਡਿੰਗਾਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ
ਨਿਗਮ 'ਚ ਨਾਜਾਇਜ਼ ਬਿਲਡਿੰਗਾਂ ਦਾ ਬਣਨਾ ਨਵੀਂ ਗੱਲ ਨਹੀਂ ਹੈ ਅਤੇ ਪਹਿਲਾਂ ਵੀ ਅਜਿਹੇ ਕਈ ਮਾਮਲੇ ਹਾਈ ਕੋਰਟ ਤੱਕ ਪਹੁੰਚੇ ਹਨ ਪਰ ਇਸ ਵਾਰ 448 ਨਾਜਾਇਜ਼ ਬਿਲਡਿੰਗਾਂ ਨੂੰ ਲੈ ਕੇ ਦਾਇਰ ਕੀਤੀ ਗਈ ਪਟੀਸ਼ਨ ਗੰਭੀਰ ਮੋੜ 'ਤੇ ਹੈ। ਇਸ ਪਟੀਸ਼ਨ ਕਾਰਨ ਸ਼ਹਿਰ ਦੀਆਂ ਕਰੀਬ 100 ਬਿਲਡਿੰਗਾਂ ਸੀਲ ਪਈਆਂ ਹਨ, ਕਈਆਂ 'ਤੇ ਡਿੱਚ ਮਸ਼ੀਨ ਚੱਲ ਚੁੱਕੀ ਹੈ ਅਤੇ ਦਰਜਨ ਦੇ ਕਰੀਬ ਨਾਜਾਇਜ਼ ਬਿਲਡਿੰਗਾਂ ਨੂੰ ਤੋੜਿਆ ਜਾ ਚੁੱਕਾ ਹੈ। ਕੁਝ ਦਿਨਾਂ ਬਾਅਦ ਫਿਰ ਹਾਈ ਕੋਰਟ 'ਚ ਸੁਣਵਾਈ ਹੈ, ਜਿਸ ਕਾਰਨ ਨਵੇਂ ਸਾਲ ਦੇ ਪਹਿਲੇ ਹਫਤੇ 'ਚ ਹੀ ਫਿਰ ਡਿੱਚ ਚੱਲਣ ਦੀ ਨੌਬਤ ਆ ਜਾਵੇਗੀ। ਕਿਉਂਕਿ ਜ਼ਿਆਦਾਤਰ ਬਿਲਡਿੰਗਾਂ ਦੇ ਪਿੱਛੇ ਕਾਂਗਰਸੀਆਂ ਦਾ ਹੱਥ ਹੈ ਇਸ ਲਈ ਸੱਤਾ ਧਿਰ ਦੀ ਨਿਰਾਸ਼ਾ ਨੂੰ ਸਮਝਿਆ ਜਾ ਸਕਦਾ ਹੈ।

ਬਰਕਰਾਰ ਰਹੀ ਆਰਥਿਕ ਤੰਗੀ, ਤਨਖਾਹ ਦੇਣ ਦੇ ਲਾਲੇ
ਬੀਤ ਰਹੇ ਸਾਲ ਦੌਰਾਨ ਨਗਰ ਨਿਗਮ ਆਰਥਿਕ ਤੌਰ 'ਤੇ ਤੰਗਹਾਲੀ 'ਚ ਰਿਹਾ। ਕਈ ਮੌਕੇ ਆਏ ਜਦੋਂ ਸਟਾਫ ਦੀ ਤਨਖਾਹ ਲੇਟ ਹੋਈ। ਇਸ ਕਾਰਨ ਨਿਗਮ ਯੂਨੀਅਨਾਂ ਨੂੰ ਧਰਨੇ ਤੱਕ ਦੇਣੇ ਪਏ। ਦਸੰਬਰ ਿਵਚ ਤਾਂ ਨਿਗਮ ਦੇ ਪੈਨਸ਼ਨਰਾਂ ਤੱਕ ਨੂੰ ਪੈਨਸ਼ਨ ਨਹੀਂ ਮਿਲੀ। ਉਧਰ ਪੰਜਾਬ ਸਰਕਾਰ ਵੀ ਦੀਵਾਲੀਆ ਹੋਣ ਕੰਢੇ ਆ ਗਈ ਹੈ, ਜਿਸ ਕਾਰਣ ਨਿਗਮ ਨੂੰ ਕੋਈ ਗਰਾਂਟ ਤਾਂ ਕੀ ਮਿਲਣੀ ਸੀ, ਇਸ ਦੇ ਆਪਣੇ ਪੈਸੇ ਸਰਕਾਰ ਕੋਲ ਅਟਕੇ ਰਹੇ।

ਲੋਕ ਸਭਾ ਚੋਣਾਂ 'ਚ ਵੀ ਨਿਰਾਸ਼ਾ ਹੱਥ ਲੱਗੀ
ਇਸ ਸਾਲ ਲੋਕ ਸਭਾ ਦੀਆਂ ਚੋਣਾਂ ਹੋਈਆਂ, ਜਿਸ ਦੌਰਾਨ ਜਲੰਧਰ ਨਗਰ ਨਿਗਮ ਦੀ ਪਰਫਾਰਮੈਂਸ ਨੂੰ ਲੈ ਕੇ ਕਾਂਗਰਸੀ ਉਮੀਦਵਾਰ ਚੌ. ਸੰਤੋਖ ਸਿੰਘ ਨੂੰ ਤਗੜਾ ਝਟਕਾ ਲੱਗਾ। ਜਲੰਧਰ ਨਾਰਥ ਤੇ ਜਲੰਧਰ ਸੈਂਟਰਲ ਵਿਚ ਚੌ. ਸੰਤੋਖ ਸਿੰਘ ਨੂੰ ਹਾਰ ਨਸੀਬ ਹੋਈ ਜਦੋਂਕਿ ਜਲੰਧਰ ਵੈਸਟ ਤੇ ਜਲੰਧਰ ਛਾਉਣੀ ਵਿਚ ਵੀ ਲੀਡ ਵਿਚ ਕਮੀ ਆਈ। ਇਹ ਤਾਂ ਸ਼ਾਹਕੋਟ ਜਿਹੇ ਰੂਰਲ ਇਲਾਕੇ ਸਨ ਜੋ ਕਾਂਗਰਸੀ ਉਮੀਦਵਾਰ ਨੂੰ ਬਚਾ ਗਏ ਨਹੀਂ ਤਾਂ ਬਾਜ਼ੀ ਪਲਟ ਸਕਦੀ ਸੀ।

ਭ੍ਰਿਸ਼ਟਾਚਾਰ ਘੱਟ ਨਹੀਂ ਹੋਇਆ, ਉਲਟਾ ਵਧਿਆ
ਨਗਰ ਨਿਗਮ 'ਚ ਭ੍ਰਿਸ਼ਟਾਚਾਰ ਵੀ ਕੋਈ ਨਵੀਂ ਗੱਲ ਨਹੀਂ ਪਰ ਬੀਤ ਰਹੇ ਸਾਲ ਦੌਰਾਨ ਇਸ ਵਿਚ ਕੋਈ ਕਮੀ ਨਹੀਂ ਆਈ ਸਗੋਂ ਕਈ ਮਾਮਲਿਆਂ ਵਿਚ ਤਾਂ ਭ੍ਰਿਸ਼ਟਾਚਾਰ ਵਧਣ ਦੀ ਸੂਚਨਾ ਹੈ। ਨਿਗਮ ਦੇ ਠੇਕੇਦਾਰਾਂ ਅਤੇ ਅਧਿਕਾਰੀਆਂ 'ਚ ਬਣੇ ਨੈਕਸਸ ਨੂੰ ਤੋੜਨ ਲਈ ਕੋਈ ਕਾਰਵਾਈ ਨਹੀਂ ਕੀਤੀ। ਸ਼ਹਿਰ 'ਚ ਨਾਜਾਇਜ਼ ਹੋਰਡਿੰਗਜ਼ ਜ਼ਿਆਦਾ ਗਿਣਤੀ 'ਚ ਲੱਗੇ, ਤਹਿਬਾਜ਼ਾਰੀ ਦੀ ਪ੍ਰਾਈਵੇਟ ਵਸੂਲੀ ਵੀ ਇਸ ਸਾਲ ਲਗਾਤਾਰ ਹੋਈ। ਨਾਜਾਇਜ਼ ਬਿਲਡਿੰਗਾਂ ਦੀ ਖੇਡ ਵੀ ਖੁੱਲ੍ਹ ਕੇ ਖੇਡੀ ਗਈ।

ਸ਼ਹਿਰ 'ਚ ਟਰੈਫਿਕ ਸਮੱਸਿਆ ਹੋਰ ਜ਼ਿਆਦਾ ਗੰਭੀਰ ਹੋਈ
ਪੂਰਾ ਸਾਲ ਸ਼ਹਿਰ ਟਰੈਫਿਕ ਦੀ ਸਮੱਸਿਆ ਨਾਲ ਜੂਝਦਾ ਰਿਹਾ, ਜੋ ਪਹਿਲਾਂ ਨਾਲੋਂ ਵੀ ਗੰਭੀਰ ਹੋ ਗਈ ਹੈ। ਇਸ ਸਾਲ ਨਿਗਮ ਨੇ ਸੰਡੇ ਬਾਜ਼ਾਰ ਨੂੰ ਜਬਰੀ ਸ਼ਿਫਟ ਕਰਨ ਦਾ ਪੂਰਾ ਪਲਾਨ ਬਣਾ ਿਲਆ ਪਰ ਕਾਂਗਰਸੀ ਆਗੂਆਂ ਨੇ ਹੀ ਉਸ ਪਲਾਨ ਦੀ ਪੂਰੀ ਹਵਾ ਕੱਢ ਦਿੱਤੀ। ਅੱਜ ਓਲਡ ਜੀ. ਟੀ. ਰੋਡ, ਮਹਾਵੀਰ ਰੋਡ ਤੇ ਸ਼ਹਿਰ ਦਾ ਹਰ ਚੌਕ ਲਗਾਤਾਰ ਲੱਗਦੇ ਜਾਮ ਨਾਲ ਜੂਝ ਰਿਹਾ ਹੈ। ਟਰੈਫਿਕ ਪੁਲਸ ਤੇ ਨਗਰ ਨਿਗਮ ਦਾ ਆਪਸੀ ਤਾਲਮੇਲ ਬਿਲਕੁਲ ਖਤਮ ਹੋ ਚੁੱਕਾ ਹੈ।

ਜ਼ਿਆਦਾਤਰ ਪ੍ਰਾਜੈਕਟ ਅਜੇ ਫਾਈਲਾਂ ਵਿਚ ਹੀ ਅਟਕੇ
ਸਾਲ 2019 ਦੌਰਾਨ ਨਿਗਮ ਅਧਿਕਾਰੀਆਂ ਨੇ ਸੈਂਕੜੇ ਮੀਟਿੰਗਾਂ ਕਰ ਕੇ ਦਰਜਨਾਂ ਪ੍ਰਾਜੈਕਟ ਬਣਾਏ ਪਰ ਸਾਲ ਦੌਰਾਨ ਕੋਈ ਪ੍ਰਾਜੈਕਟ ਸਿਰੇ ਨਹੀਂ ਚੜ੍ਹਿਆ ਅਤੇ ਜ਼ਿਆਦਾਤਰ ਫਾਈਲਾਂ 'ਚ ਹੀ ਅਟਕੇ ਦਿਸੇ। ਬਾਇਓ ਮਾਈਨਿੰਗ ਅਤੇ ਕੂੜੇ ਨੂੰ ਟਿਕਾਣੇ ਲਾਉਣ ਸਬੰਧੀ ਬਣੇ ਪ੍ਰਾਜੈਕਟ ਵੀ ਸ਼ੁਰੂ ਨਹੀਂ ਹੋ ਸਕੇ। ਨਿਗਮ ਦੇ ਜ਼ਿਆਦਾਤਰ ਪ੍ਰਾਜੈਕਟ ਸਮਾਰਟ ਸਿਟੀ ਦੇ ਖਾਤੇ 'ਚ ਪਾਉਣ ਨਾਲ ਵੀ ਇਸ ਵਿਚ ਦੇਰ ਹੋਈ ਹੈ, ਜਿਸ ਕਾਰਣ ਸ਼ਹਿਰ 'ਚ ਕਾਂਗਰਸੀ ਲੀਡਰਸ਼ਿਪ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸਮਾਰਟ ਸਿਟੀ ਦੇ ਕੰਮਾਂ 'ਚ ਵੀ ਦੇਰ ਹੋ ਰਹੀ
ਸਮਾਰਟ ਸਿਟੀ ਦੇ ਤਹਿਤ ਜਲੰਧਰ 'ਚ 2000 ਕਰੋੜ ਰੁਪਏ ਦੇ ਕਰੀਬ ਰਕਮ ਖਰਚ ਹੋਣੀ ਹੈ ਪਰ ਇਸ ਦੇ ਜ਼ਿਆਦਾਤਰ ਪ੍ਰਾਜੈਕਟ ਅਜੇ ਫਾਈਲਾਂ ਵਿਚ ਹੀ ਅਟਕੇ ਹੋਏ ਹਨ। ਬੀਤ ਰਹੇ ਸਾਲ ਦੌਰਾਨ ਚੋਣ ਫਾਇਦੇ ਲਈ ਸੰਸਦ ਮੈਂਬਰ ਤੇ ਵਿਧਾਇਕਾਂ ਨੇ 11 ਚੌਰਾਹਿਆਂ ਨੂੰ 20 ਕਰੋੜ ਨਾਲ ਸੋਹਣਾ ਬਣਾਉਣ ਦਾ ਜੋ ਪ੍ਰਾਜੈਕਟ ਸ਼ੁਰੂ ਕੀਤਾ ਸੀ ਉਹ ਇੰਨਾ ਲਟਕ ਰਿਹਾ ਹੈ ਕਿ ਉਸ ਦਾ ਨੁਕਸਾਨ ਪਾਰਟੀ ਨੂੰ ਝੱਲਣਾ ਪੈ ਰਿਹਾ ਹੈ। ਸਮਾਰਟ ਸਿਟੀ ਦੇ ਤਹਿਤ ਸਿੱਧੇ ਤੌਰ 'ਤੇ ਜਨਤਾ ਨੂੰ ਪ੍ਰਭਾਵਿਤ ਕਰਨ ਦਾ ਇਕ ਵੀ ਪ੍ਰਾਜੈਕਟ ਅਜੇ ਜ਼ਮੀਨ 'ਤੇ ਨਹੀਂ ਆਇਆ, ਜਿਸ ਕਾਰਣ ਸ਼ਹਿਰ ਦੇ ਕਾਂਗਰਸੀ ਵਿਧਾਇਕ ਕਈ ਵਾਰ ਆਪਣੀ ਨਾਰਾਜ਼ਗੀ ਜ਼ਾਹਿਰ ਕਰ ਚੁੱਕੇ ਹਨ।

ਸਾਰਾ ਸਾਲ ਹਨੇਰੇ 'ਚ ਹੀ ਰਿਹਾ ਅੱਧਾ ਸ਼ਹਿਰ
ਅਕਾਲੀ-ਭਾਜਪਾ ਸਰਕਾਰ ਨੇ ਸ਼ਹਿਰ ਦੀਆਂ 65000 ਸਟਰੀਟ ਲਾਈਟਾਂ ਨੂੰ ਐੱਲ. ਈ. ਡੀ. 'ਚ ਬਦਲਣ ਦਾ ਪ੍ਰਾਜੈਕਟ ਸ਼ੁਰੂ ਕਰਕੇ ਲੋਕ ਨੁਮਾਇੰਦਿਆਂ ਦੇ ਚਿਹਰੇ 'ਤੇ ਰੌਣਕ ਿਲਆ ਦਿੱਤੀ ਸੀ ਪਰ ਕਾਂਗਰਸੀਆਂ ਨੇ ਸੱਤਾ ਵਿਚ ਆ ਕੇ ਇਸ ਵਿਚ ਘਪਲਾ ਦੱਸ ਇਸਨੂੰ ਰੱਦ ਕਰਵਾ ਦਿੱਤਾ। ਹਾਲਾਤ ਇਹ ਹਨ ਕਿ ਪੁਰਾਣੀਆਂ ਲਾਈਟਾਂ ਦੇ ਸੰਚਾਲਨ 'ਤੇ ਕਰੋੜਾਂ ਰੁਪਏ ਖਰਚ ਕਰਨੇ ਪੈ ਰਹੇ ਹਨ। ਫਿਰ ਵੀ ਅੱਧਾ ਸ਼ਹਿਰ ਪੂਰਾ ਸਾਲ ਹਨੇਰੇ 'ਚ ਰਿਹਾ ਕਿਉਂਕਿ ਠੇਕੇਦਾਰ ਨੂੰ ਕਿਸੇ ਨੇ ਕੁਝ ਨਹੀਂ ਕਿਹਾ। ਨਵਾਂ ਸਾਲ ਐੱਲ. ਈ. ਡੀ. ਪ੍ਰਾਜੈਕਟ ਤਾਂ ਬਣਿਆ ਪਰ ਬੀਤੇ ਸਾਲ ਉਸ ਸਬੰਧੀ ਿਸਰਫ ਭਰੋਸੇ ਹੀ ਸੁਨਣ ਨੂੰ ਮਿਲੇ।

ਸਰਕਾਰੀ ਪਾਲਿਸੀਆਂ ਨੂੰ ਵੀ ਲਾਗੂ ਨਹੀਂ ਕਰ ਸਕੇ
ਚੰਡੀਗੜ੍ਹ ਬੈਠੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਇਸ ਸਾਲ ਦੌਰਾਨ ਇਸ਼ਤਿਹਾਰ ਪਾਲਿਸੀ, ਪਾਰਕਾਂ ਲਈ ਪਾਲਿਸੀ ਤੇ ਹੋਰ ਪਾਲਿਸੀਆਂ ਨੂੰ ਨਿਗਮ 'ਚ ਭੇਜਿਆ ਪਰ ਨਿਗਮ ਦੇ ਅਧਿਕਾਰੀ ਇਕ ਵੀ ਪਾਲਿਸੀ ਨੂੰ ਢੰਗ ਨਾਲ ਲਾਗੂ ਨਹੀਂ ਕਰ ਸਕੇ। ਇਸ਼ਤਿਹਾਰ ਪਾਲਿਸੀ ਲਈ ਟੈਂਡਰ 6 ਵਾਰ ਲੱਗੇ ਜੋ ਸਿਰੇ ਨਹੀਂ ਚੜ੍ਹ ਸਕੇ। ਪਾਰਕਾਂ ਲਈ ਬਣੀ ਪਾਲਿਸੀ ਨੂੰ ਵੀ ਪ੍ਰਚਾਰਿਤ ਨਹੀਂ ਕੀਤਾ ਿਗਆ। ਅਜਿਹੇ ਕਈ ਮਾਮਲੇ ਹਨ ਜਿਥੇ ਨਿਗਮ ਦੇ ਅਧਿਕਾਰੀਆਂਨੇ ਲਾਪ੍ਰਵਾਹੀ ਵਰਤੀ।

ਤੇਲ ਚੋਰੀ ਫੜੀ ਪਰ ਬੰਦ ਨਹੀਂ ਹੋਈ ਖੇਡ
ਨਗਰ ਨਿਗਮ ਦੀਆਂ 200 ਤੋਂ ਵੱਧ ਗੱਡੀਆਂ 'ਚ ਹਰ ਰੋਜ਼ ਲੱਖਾਂ ਰੁਪਏ ਦਾ ਪੈਟਰੋਲ-ਡੀਜ਼ਲ ਪਾਇਆ ਜਾਂਦਾ ਹੈ, ਜਿਸ 'ਚ ਕਈ ਸਾਲਾਂ ਤੋਂ ਗੋਲਮਾਲ ਚੱਲ ਰਿਹਾ ਹੈ। ਕੁਝ ਦਿਨ ਪਹਿਲਾਂ ਨਿਗਮ ਕਮਿਸ਼ਨਰ ਨੇ ਤੇਲ ਚੋਰੀ ਦਾ ਇਕ ਸਕੈਂਡਲ ਰੰਗੇ ਹੱਥੀਂ ਫੜਿਆ ਅਤੇ ਕੁਝ ਕਾਰਵਾਈ ਵੀ ਕੀਤੀ ਪਰ ਇਸ ਦੇ ਬਾਵਜੂਦ ਨਿਗਮ ਵਿਚ ਤੇਲ ਦੀ ਖੇਡ ਬੰਦ ਨਹੀਂ ਹੋਈ। ਗੱਡੀਆਂ 'ਤੇ ਜੀ. ਪੀ. ਐੱਸ. ਸਿਸਟਮ ਲਾਏ ਤਾਂ ਜਾਂਦੇ ਹਨ ਪਰ ਉਨ੍ਹਾਂ ਨੂੰ ਜਾਣਬੁੱਝ ਕੇ ਖਰਾਬ ਕਰ ਦਿੱਤਾ ਜਾਂਦਾ ਹੈ। ਸਭ ਪਤਾ ਹੋਣ ਦੇ ਬਾਵਜੂਦ ਨੇਤਾ ਅਤੇ ਅਧਿਕਾਰੀ ਚੁੱਪ ਬੈਠੇ ਹਨ।

ਕੂੜੇ ਅਤੇ ਹੋਰ ਸਮੱਸਿਆਵਾਂ ਨਾਲ ਜੂਝਦੇ ਰਹੇ ਕੌਂਸਲਰ
ਨਿਗਮ ਦੇ 80 'ਚੋਂ 65 ਕੌਂਸਲਰ ਕਾਂਗਰਸ ਨਾਲ ਸਬੰਧਿਤ ਹਨ ਪਰ ਜ਼ਿਆਦਾਤਰ ਕੌਂਸਲਰ ਸਾਰਾ ਸਾਲ ਕੂੜੇ, ਸਾਫ-ਸਫਾਈ, ਬੰਦ ਸੀਵਰ, ਗੰਦੇ ਪਾਣੀ ਦੀ ਸਪਲਾਈ ਤੇ ਬੰਦ ਪਈਆਂ ਸਟਰੀਟ ਲਾਈਟਾਂ ਨਾਲ ਹੀ ਜੂਝਦੇ ਰਹੇ। ਹਾਊਸ ਦੀਆਂ ਮੀਟਿੰਗਾਂ ਵਿਚ ਖੂਬ ਮੁੱਦੇ ਉੱਠੇ। ਕੂੜੇ ਨੂੰ ਲੈ ਕੇ ਕਾਂਗਰਸੀਆਂ ਨੇ ਧਰਨੇ ਲਾਏ, ਜਿਸ ਕਾਰਨ ਲੋਕ ਹਸਾਈ ਵੀ ਹੋਈ। ਅੱਜ ਵੀ ਨਾਰਥ ਹਲਕੇ ਦੇ ਜ਼ਿਆਦਾਤਰ ਵਾਰਡ ਸੀਵਰ ਓਵਰਫਲੋਅ ਦੀ ਸਮੱਸਿਆ ਨਾਲ ਜੂਝ ਰਹੇ ਹਨ। ਕਈ ਕੌਂਸਲਰਾਂ ਨੂੰ ਪੱਲਿਓਂ ਖਰਚ ਕਰਕੇ ਆਪਣੀ ਇੱਜ਼ਤ ਬਚਾਉਣੀ ਪੈ ਰਹੀ ਹੈ।

ਨਵੇਂ ਸਾਲ 'ਚ ਕੁਝ ਕਰਕੇ ਵਿਖਾਉਣਾ ਹੋਵੇਗਾ...ਨਹੀ ਤਾਂ ...
ਸਾਲ 2020 ਆਉਣ 'ਚ ਕੁਝ ਘੰਟੇ ਬਚੇ ਹਨ। ਅਗਲੇ ਪੂਰੇ ਸਾਲ ਦੌਰਾਨ ਜਲੰਧਰ ਨਗਰ ਨਿਗਮ ਨੂੰ ਕੁਝ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣੀਆਂ ਪੈਣਗੀਆਂ ਤੇ ਕੁਝ ਕਰ ਕੇ ਵਿਖਾਉਣਾ ਹੋਵੇਗਾ ਨਹੀਂ ਤਾਂ ਅਗਲੀਆਂ ਵਿਧਾਨ ਸਭਾ ਚੋਣਾਂ ਤੇ ਉਸ ਤੋਂ ਬਾਅਦ ਹੋਣ ਵਾਲੀਆਂ ਨਿਗਮ ਚੋਣਾਂ ਦੌਰਾਨ ਕਾਂਗਰਸ ਨੂੰ ਨੁਕਸਾਨ ਝੱਲਣਾ ਪੈ ਸਕਦਾ ਹੈ। ਸਿਆਸੀ ਲੀਡਰਸ਼ਿਪ ਨੂੰ ਅਫਸਰਸ਼ਾਹੀ 'ਤੇ ਪਕੜ ਮਜ਼ਬੂਤ ਕਰਨੀ ਹੋਵੇਗੀ ਅਤੇ ਉਨ੍ਹਾਂ ਕੋਲੋਂ ਕੰਮ ਵੀ ਲੈਣੇ ਹੋਣਗੇ। ਜਦੋਂ ਤੱਕ ਨਿਗਮ 'ਚ ਭ੍ਰਿਸ਼ਟਾਚਾਰ ਰਹਿਤ ਤੇ ਆਪਣੇ ਆਪ ਬਿਨਾਂ ਸਿਫਾਰਿਸ਼ ਦੇ ਕੰਮ ਹੋਣ ਦਾ ਸਿਸਟਮ ਡਿਵੈਲਪ ਨਹੀਂ ਹੁੰਦਾ, ਸਰਕਾਰਾਂ ਇਸੇ ਤਰ੍ਹਾਂ 5 ਸਾਲ ਬਾਅਦ ਬਦਲੀਆਂ ਰਹਿਣਗੀਆਂ। ਲੋਕਾਂ ਦੀ ਸਹੂਲਤ ਲਈ ਟਰੈਫਿਕ ਸੁਧਾਰ ਅਤੇ ਮੁੱਢਲੀਆਂ ਸਹੂਲਤਾਂ ਉਪਲੱਬਧ ਕਰਵਾਉਣੀਆਂ ਪੈਣਗੀਆਂ।

  • Congress
  • Count Down
  • Jalandhar
  • ਕਾਂਗਰਸ
  • ਕਾਊਂਟ ਡਾਊਨ
  • ਜਲੰਧਰ

ਪੰਜਾਬ ਰਾਜ ਭਵਨ 'ਚ ਬੰਕਰ ਨਿਰਮਾਣ 'ਤੇ ਬੋਲੇ ਬਾਂਸਲ, ਦੇਖੋ ਕੀ ਦਿੱਤਾ ਬਿਆਨ

NEXT STORY

Stories You May Like

  • doing   i love you   is emptying people  s accounts
    ਸਾਵਧਾਨ ! ਮਾਰਕਿਟ 'ਚ ਆ ਗਿਆ ਨਵਾਂ ਸਕੈਮ ; 'I Love You' ਕਰ ਰਿਹਾ ਲੋਕਾਂ ਦੇ ਖਾਤੇ ਖ਼ਾਲੀ
  • punjab hotel police raid
    ਪੰਜਾਬ : ਹੋਟਲ ’ਚ ਚੱਲ ਰਿਹਾ ਸੀ 'ਗੰਦਾ ਕੰਮ', ਪੁਲਸ ਨੂੰ ਦੇਖ ਪੈ ਗਿਆ ਭੜਥੂ, ਤਿੰਨ ਕੁੜੀਆਂ...
  • man dead on raod accident
    ਗੜ੍ਹਸ਼ੰਕਰ ਵਿਖੇ ਬੀਤ ਇਲਾਕੇ ’ਚ ਟਿੱਪਰ ਹਾਦਸੇ ਨਾਲ ਇਕ ਵਿਅਕਤੀ ਦੀ ਮੌਤ
  • china is blatantly violating the law in international waters
    ਅੰਤਰਰਾਸ਼ਟਰੀ ਸਮੁੰਦਰ ’ਚ ਕਾਨੂੰਨ ਦੀ ਸ਼ਰੇਆਮ ਉਲੰਘਣਾ ਕਰ ਰਿਹਾ ਚੀਨ
  • whatsapp web is down
    WhatsApp Web ਹੋਇਆ ਡਾਊਨ ; ਯੂਜ਼ਰਸ ਨੂੰ ਲੌਗ-ਇਨ ਕਰਨ 'ਚ ਆਈ ਦਿੱਕਤ
  • actor shares emotional final advice to daughters
    ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ ਦੇਵੇਗੀ ਖ਼ਬਰ
  • a father raping his daughter for many years   20 years of rigorous imprisonment
    ਕਈ ਸਾਲ ਆਪਣੀ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ! ਅਦਾਲਤ ਨੇ ਸੁਣਾਈ 20 ਸਾਲ ਦੀ ਸਖਤ ਕੈਦ
  • drug smuggler arrested by ncb gets 10 years in prison
    NCB ਵਲੋਂ ਗ੍ਰਿਫ਼ਤਾਰ ਨਸ਼ਾ ਤਸਕਰ ਨੂੰ 10 ਸਾਲ ਦੀ ਕੈਦ
  • encounter between shahkot police and miscreants
    ਸਰਪੰਚ 'ਤੇ ਹਮਲਾ ਕਰਨ ਵਾਲਾ ਦੋਸ਼ੀ ਮੁਕਾਬਲੇ ਦੌਰਾਨ ਜ਼ਖਮੀ ਹਾਲਤ 'ਚ ਕਾਬੂ,...
  • the country  s agriculture was sold to america through trade agreements
    ਵਪਾਰ ਸਮਝੌਤੇ ਜ਼ਰੀਏ ਦੇਸ਼ ਦੀ ਖੇਤੀ ਅਮਰੀਕਾ ਨੂੰ ਵੇਚ ਦਿੱਤੀ : ਪਰਗਟ ਸਿੰਘ
  • punjab feels the heat in march itself
    ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਦਾ ਅਹਿਸਾਸ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ...
  • punjab government wasting crores of rupees on advertisements sukhpal khaira
    ਇਸ਼ਤਿਹਾਰਾਂ 'ਤੇ ਕੋਰੜਾਂ ਰੁਪਏ ਬਰਬਾਦ ਕਰ ਰਹੀ ਪੰਜਾਬ ਸਰਕਾਰ : ਸੁਖਪਾਲ ਖਹਿਰਾ...
  • prtc buses being painted in blue and yellow colour
    ਹੁਣ PRTC ਬੱਸਾਂ ਨੂੰ ਵੀ ਆਪਣੀ ਪਾਰਟੀ ਦੇ ਰੰਗ 'ਚ ਰੰਗਣ ਲੱਗੀ 'ਆਪ' ਸਰਕਾਰ:...
  • sukhpal khaira s big allegations against the punjab government
    'ਸੁੱਖਵਿਲਾਸ ਤਾਂ ਢੱਠਾ ਨਹੀਂ, ਖਹਿਰਾ ਦੀ ਕੰਧ ਢਾਹ ਗਏ', ਸੁਖਪਾਲ ਖਹਿਰਾ ਦੇ...
  • firing at doctor s house in jalandhar
    ਜਲੰਧਰ 'ਚ ਡਾਕਟਰ ਦੇ ਘਰ 'ਤੇ ਮੀਂਹ ਵਾਂਗ ਗੋਲ੍ਹੀਆਂ ਵਰ੍ਹਾਉਣ ਦੇ ਮਾਮਲੇ 'ਚ ਵੱਡਾ...
  • a girl driving a high speed scorpio hit an alto hard
    ਜਲੰਧਰ: ਤੇਜ਼ ਰਫ਼ਤਾਰ ਸਕਾਰਪੀਓ ਚਲਾ ਰਹੀ ਕੁੜੀ ਨੇ ਆਲਟੋ ਨੂੰ ਮਾਰੀ ਜ਼ੋਰਦਾਰ...
Trending
Ek Nazar
t20 world cup 2026 semifinals match

ਸੈਮੀਫਾਈਨਲ ਮੈਚਾਂ ਤੋਂ ਪਹਿਲਾਂ ICC ਦਾ ਵੱਡਾ ਐਲਾਨ, ਇਹ ਦਿੱਗਜ ਕਰਨਗੇ ਜਿੱਤ-ਹਾਰ...

t20 world cup 2026 suryakumar yadav left the team

ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ ਛੱਡਿਆ...

baba venga  s prediction for 2026 is coming true

ਬਾਬਾ ਵੇਂਗਾ ਦੀ 2026 ਬਾਰੇ ਭਵਿੱਖਬਾਣੀ ਹੋ ਰਹੀ ਹੈ ਸੱਚ ! ਈਰਾਨ 'ਤੇ ਹਮਲਿਆਂ ਨੇ...

wife changed her mind after getting rs 35 lakh and went to canada

35 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ...

holi special measures no shortage money

Holi Special : ਹੋਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ, ਕਦੇ ਨਹੀਂ...

jeep worth lakhs stolen from car market with old key

ਪੁਰਾਣੀ ਚਾਬੀ ਨਾਲ ਕਾਰ ਬਾਜ਼ਾਰ 'ਚੋਂ ਲੱਖਾਂ ਦੀ ਜੀਪ ਚੋਰੀ, ਇਕ ਪਰਿਵਾਰ ਦੇ 3...

hyundai discounts verna creta venue

Creta ਤੋਂ Verna ਤਕ Hyundai ਦੀਆਂ ਇਨ੍ਹਾਂ ਕਾਰਾਂ 'ਤੇ ਮਿਲ ਰਿਹੈ ਬੰਪਰ...

former cm charanjit singh channi shares pictures with singer nirvair pannu

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗਾਇਕ ਨਿਰਵੈਰ ਪੰਨੂ ਨਾਲ ਕੀਤੀ ਮੁਲਾਕਾਤ

bb 16 contestant manya singh stranded in dubai amid middle east tensions

'ਹੋਟਲ ਦੇ ਨੇੜੇ ਹੋ ਰਹੇ ਨੇ ਧਮਾਕੇ, ਬਹੁਤ ਡਰ ਲੱਗ ਰਿਹੈ'; ਦੁਬਈ 'ਚ ਫਸੀ Bigg...

elnaaz naoroji

'ਉਹ ਮੈਨੂੰ ਮਾਰ ਦੇਣਗੇ..!', ਖਾਮੇਨੇਈ ਦੀ ਮੌਤ ਦਾ ਜਸ਼ਨ ਮਨਾਉਣ ਵਾਲੀ ਅਦਾਕਾਰਾ...

big news for indian students stranded in iran

ਈਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਹੁਣ ਜ਼ਮੀਨੀ ਰਸਤੇ ਦੇਸ਼...

esha gupta safely returns home after

'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ...

rain alert holi weather

ਹੋਲੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ...

birthday party incident student

ਜਨਮਦਿਨ ਦੀ ਪਾਰਟੀ 'ਚ ਵੱਡੀ ਵਾਰਦਾਤ: ਗੋਲੀ ਲੱਗਣ ਨਾਲ 7ਵੀਂ ਜਮਾਤ ਦੇ ਵਿਦਿਆਰਥੀ...

march pension  special bonus

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ...

sunny leone opens up about adopting daughter nisha multiple failed ivfs

IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...

famous bollywood actress saddened by khamenei  s death

ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...

t20 world cup

T20 WC ਵਿਚਾਲੇ TEAM INDIA ਲਈ ਆਈ ਵੱਡੀ ਖ਼ੁਸ਼ਖਬਰੀ! BCCI ਨੇ ਇਸ ਧਾਕੜ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • theft in ludhiana
      ਅੱਧੀ ਰਾਤ ਨੂੰ ਦੁਕਾਨ 'ਚ ਆ ਵੜੇ ਚੋਰ, ਬਚਾਅ ਕਰਨ ਆਏ ਮਾਲਕ 'ਤੇ ਕੀਤਾ ਜਾਨਲੇਵਾ...
    • tarun chugh slams aap government
      'ਆਪ' ਦੇ MP ਮਗਰੋਂ ਹੁਣ ਸਰਕਾਰੀ ਅਫ਼ਸਰ ਨੇ ਕੀਤਾ ਮਹਾ-ਘਪਲੇ ਦਾ ਪਰਦਾਫਾਸ਼: ਤਰੁਣ...
    • shiromani akali dal sukhbir singh badal
      ਪੰਜਾਬ ਕਰਜ਼ਾਈ, ਕਾਨੂੰਨ ਵਿਵਸਥਾ ਤਬਾਹ-ਹੁਣ ਰੰਗ ਬਦਲਣ ਦੀ ਰਾਜਨੀਤੀ : ਸੁਖਬੀਰ ਬਾਦਲ
    • 50 rupees lottery in punjab
      50 ਰੁਪਏ ਨੇ ਬਣਾ ਦਿੱਤਾ 21 ਲੱਖ ਰੁਪਏ ਦਾ ਮਾਲਕ, ਕਿਸਮਤ ਨੇ ਇੰਝ ਮਾਰੀ ਪਲਟੀ
    • harsimrat kaur badal calls changing bus colours in punjab a fake revolution
      ਬੱਸਾਂ ਦੇ ਰੰਗ ਬਦਲਣ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ 'ਆਪ' ਸਰਕਾਰ 'ਤੇ...
    • punjab government wasting crores of rupees on advertisements sukhpal khaira
      ਇਸ਼ਤਿਹਾਰਾਂ 'ਤੇ ਕੋਰੜਾਂ ਰੁਪਏ ਬਰਬਾਦ ਕਰ ਰਹੀ ਪੰਜਾਬ ਸਰਕਾਰ : ਸੁਖਪਾਲ ਖਹਿਰਾ...
    • punjab police dsp daljit singh
      ਪੰਜਾਬ ਪੁਲਸ ਦੇ ਡੀ. ਐੱਸ. ਪੀ. ਦਲਜੀਤ ਸਿੰਘ ਦਾ ਦੇਹਾਂਤ
    • rp singh bjp mann government punjab complaint punishment
      'ਪੰਜਾਬ 'ਚ ਸ਼ਿਕਾਇਤ ਕਰਨ ਵਾਲੇ ਨੂੰ ਇਨਾਮ ਨਹੀਂ ਸਜ਼ਾ!', RP ਸਿੰਘ ਨੇ...
    • prtc buses being painted in blue and yellow colour
      ਹੁਣ PRTC ਬੱਸਾਂ ਨੂੰ ਵੀ ਆਪਣੀ ਪਾਰਟੀ ਦੇ ਰੰਗ 'ਚ ਰੰਗਣ ਲੱਗੀ 'ਆਪ' ਸਰਕਾਰ:...
    • punjab hotel police raid
      ਪੰਜਾਬ : ਹੋਟਲ ’ਚ ਚੱਲ ਰਿਹਾ ਸੀ 'ਗੰਦਾ ਕੰਮ', ਪੁਲਸ ਨੂੰ ਦੇਖ ਪੈ ਗਿਆ ਭੜਥੂ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +