Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 26, 2026

    9:00:19 PM

  • chandigarh university athletes won 3 gold medals at asian games

    Asian Games: ਜਪਾਨ 'ਚ ਛਾਏ ਚੰਡੀਗੜ੍ਹ ਯੂਨੀਵਰਸਿਟੀ...

  • bjp captain amarinder singh congress

    ਭਾਜਪਾ ਛੱਡਣ ਦੀਆਂ ਅਟਕਲਾਂ ਵਿਚਾਲੇ ਕੈਪਟਨ ਅਮਰਿੰਦਰ...

  • major revelation in head constable murder case chandigarh

    ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ...

  • punjab police sho arrested

    ਵੱਡੀ ਖ਼ਬਰ: ਪੰਜਾਬ ਪੁਲਸ ਨੇ ਆਪਣੇ ਹੀ SHO ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sri Muktsar Sahib
  • ਕਾਂਗਰਸ ਦੇ ਟਿਕਟ ਵੰਡ ਸਮਾਰੋਹ ਦੌਰਾਨ ਕਾਂਗਰਸੀਆਂ ਵਲੋਂ ਹੀ ਵਿਰੋਧ

PUNJAB News Punjabi(ਪੰਜਾਬ)

ਕਾਂਗਰਸ ਦੇ ਟਿਕਟ ਵੰਡ ਸਮਾਰੋਹ ਦੌਰਾਨ ਕਾਂਗਰਸੀਆਂ ਵਲੋਂ ਹੀ ਵਿਰੋਧ

  • Edited By Gurminder Singh,
  • Updated: 01 Feb, 2021 02:31 PM
Sri Muktsar Sahib
congress  tickets  elections
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਰਿਣੀ/ਪਵਨ) : ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੀਆਂ 31 ਸੀਟਾਂ ਲਈ ਕਾਂਗਰਸ ਵੱਲੋ ਟਿਕਟਾਂ ਵੰਡ ਦਿੱਤੀਆਂ ਗਈਆਂ । ਇਸ ਦੌਰਾਨ ਕਾਂਗਰਸੀਆਂ ਦੇ ਹੀ ਭਾਰੀ ਵਿਰੋਧ ਦਾ ਕਾਂਗਰਸੀ ਆਗੂਆਂ ਨੂੰ ਸਾਹਮਣਾ ਕਰਨਾ ਪਿਆ। ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ 31 ਵਾਰਡਾਂ ਦੀ ਚੋਣ ਲਈ ਕਾਂਗਰਸ ਵਲੋਂ ਅੱਜ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ। ਟਿਕਟ ਵੰਡ ਸਮਾਰੋਹ ਦੌਰਾਨ ਕਾਂਗਰਸੀ ਵਰਕਰਾਂ ਦਾ ਵਿਰੋਧ ਨਜ਼ਰ ਆਇਆ। ਇਸ ਦੌਰਾਨ ਨਿਰਾਸ਼ ਕਾਂਗਰਸੀ ਵਰਕਰਾਂ ਵਿਚ ਟਕਸਾਲੀ ਕਾਂਗਰਸੀ ਬਿਸ਼ਨ ਟੇਲਰ, ਸਾਬਕਾ ਕੌਂਸਲਰ ਨਛੱਤਰ ਸਿੰਘ ਦੇ ਸਪੁੱਤਰ ਸੋਨੂੰ, ਵੀਰਪਾਲ ਕੌਰ ਨੇ ਕਿਹਾ ਕਿ ਟਿਕਟ ਵੰਡ ਗਲਤ ਹੋਈ ਹੈ ਜੋ ਵਿਅਕਤੀ ਉਸ ਸਮੇਂ ਚੋਣਾਂ ਲੜਦੇ ਰਹੇ ਜਦ ਕਾਂਗਰਸ ਦੀ ਸਰਕਾਰ ਸੀ, ਉਨ੍ਹਾਂ ਨੂੰ ਅੱਖੋਂ ਪਰੋਖੇ ਕਰ ਹੁਣ ਟਿਕਟਾਂ ਦੂਜੀਆਂ ਪਾਰਟੀਆਂ 'ਚੋਂ ਆਏ ਵਰਕਰਾਂ ਨੂੰ ਦੇ ਦਿੱਤੀਆਂ ਗਈਆ। ਅਪਰਾਧਕ ਪਿਛੋਕੜ ਵਾਲੇ ਵਿਅਕਤੀਆਂ ਨੂੰ ਟਿਕਟ ਦਾ ਮੁੱਦਾ ਵੀ ਇਸ ਸਮੇਂ ਉਠਿਆ। ਬਾਹਰੀ ਵਾਰਡਾਂ ਦਾ ਉਮੀਦਵਾਰਾਂ ਨੂੰ ਟਿਕਟਾਂ ਦੇਣ ਦਾ ਮੁੱਦਾ ਵੀ ਵਰਕਰਾਂ ਨੇ ਉਠਾਇਆ।

ਕੁਝ ਕਾਂਗਰਸੀ ਵਰਕਰਾਂ ਨੇ ਅਬਜ਼ਰਵਰ ਦੇ ਸਾਹਮਣੇ ਕਿਹਾ ਕਿ ਕਾਂਗਰਸ ਪਾਰਟੀ ਖ਼ਤਮ ਹੋ ਗਈ ਅਤੇ ਉਨ੍ਹਾਂ ਦਾ ਸਿਆਸੀ ਕਤਲ ਕਰ ਦਿੱਤਾ ਗਿਆ। ਅਬਜ਼ਰਵਰ ਪਵਨ ਗੋਇਲ ਨੇ ਕਿਹਾ ਕਿ ਟਿਕਟ ਵੰਡ ਲਈ ਸਾਰੇ ਗਰੁੱਪਾਂ ਨਾਲ ਲਗਾਤਾਰ ਮੀਟਿੰਗਾਂ ਹੋਈਆ ਹਨ ਅਤੇ ਇੰਨੀ ਵੱਡੀ ਪਾਰਟੀ 'ਚ ਕੁਝ ਵਿਅਕਤੀ ਨਿਰਾਸ਼ ਹੋ ਜਾਂਦੇ ਹਨ ਕਿਉਂਕਿ ਟਿਕਟ ਸਭ ਨੂੰ ਨਹੀਂ ਦਿੱਤੀ ਜਾ ਸਕਦੀ। ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰਾਂ ਨੂੰ ਟਿਕਟ ਦੇਣ ਦੇ ਮਾਮਲੇ 'ਚ ਜਦ ਸਾਬਕਾ ਵਿਧਾਇਕਾ ਕਰਨ ਕੌਰ ਬਰਾੜ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਲਿਸਟ ਉਨ੍ਹਾਂ ਇਕੱਲਿਆਂ ਨਹੀਂ ਜਾਰੀ ਕੀਤੀ, ਸਾਰੇ ਗਰੁੱਪ ਬੈਠੇ ਅਤੇ ਫਿਰ ਹਾਈਕਮਾਂਡ ਨੇ ਇਹ ਵੇਖ ਲਿਸਟ ਨੂੰ ਮਨਜ਼ੂਰੀ ਦਿੱਤੀ ਕਿ ਕੌਣ ਜਿੱਤ ਸਕਦਾ ਅਤੇ ਕੰਮ ਕਰ ਸਕਦਾ। ਜਦ ਇਸ ਸਬੰਧੀ ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਅਪਰਾਧਿਕ ਮਾਮਲੇ ਤਾਂ ਵਿਧਾਇਕ, ਐਮਪੀਜ਼ ਤੇ ਵੀ ਹਨ ਜਦ ਕੋਈ ਬਰੀ ਹੋ ਜਾਂਦਾ ਫਿਰ ਅਪਰਾਧਿਕ ਨਹੀਂ ਰਹਿੰਦਾ।

  • Congress
  • tickets
  • elections
  • ਕਾਂਗਰਸ
  • ਟਿਕਟ
  • ਚੋਣ

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਕੀਤੇ ਦਾਖ਼ਲ

NEXT STORY

Stories You May Like

  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ
  • why does congress oppose vande mataram
    ਕਾਂਗਰਸ ‘ਵੰਦੇ ਮਾਤਰਮ’ ਦਾ ਵਿਰੋਧ ਕਿਉਂ ਕਰਦੀ ਹੈ?
  • protest in netherlands
    ਨੀਦਰਲੈਂਡ: ਹੇਗ 'ਚ ਹਿੰਸਕ ਸੱਜੇ-ਪੱਖੀ ਵਿਰੋਧ ਪ੍ਰਦਰਸ਼ਨ ਦੌਰਾਨ 24 ਲੋਕ ਗ੍ਰਿਫ਼ਤਾਰ
  • shaktipeeth expressway  protest
    ਸ਼ਕਤੀਪੀਠ ਐਕਸਪ੍ਰੈੱਸਵੇਅ ਦੇ ਵਿਰੋਧ ’ਚ ਕਿਸਾਨਾਂ ਦਾ ਪ੍ਰਦਰਸ਼ਨ, ਮੰਤਰੀ ਦੇ ਕਾਫ਼ਲੇ ਦਾ ਰੋਕਿਆ ਰਾਹ
  • supreme court  cauvery water sharing  petition  hearing
    ਕਾਵੇਰੀ ਜਲ ਵੰਡ ਨਾਲ ਜੁੜੀ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
  • awards ceremony
    ਪਲੰਪਟਨ 'ਚ ਖਾਲਸਾ ਛਾਉਣੀ ਸਪੋਰਟਸ ਕਲੱਬ ਦਾ 5ਵਾਂ ਸਨਮਾਨ ਸਮਾਰੋਹ ਧੂਮ-ਧਾਮ ਨਾਲ ਸੰਪੰਨ
  • ugc protest police  highway  hanuman chalisa
    UGC ਦੇ ਵਿਰੋਧ ’ਚ ਪ੍ਰਦਰਸ਼ਨਕਾਰੀਆਂ ਤੇ ਪੁਲਸ ਵਿਚਾਲੇ ਝੜਪ, ਹਾਈਵੇਅ ’ਤੇ ਪੜ੍ਹੀ ਹਨੂੰਮਾਨ ਚਾਲੀਸਾ
  • two deople dead on road accident
    ਖੜ੍ਹੇ ਟਰਾਲੇ ’ਚ ਵੱਜਿਆ ਟਰਾਲਾ, 2 ਵਿਅਕਤੀਆਂ ਹੀ ਮੌਤ
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
  • shri sidh baba sodal mela jalandhar
    ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ...
  • special train will run between jalandhar city barhni jalandhar city
    ਜਲੰਧਰ ਸਿਟੀ-ਬੜ੍ਹਨੀ-ਜਲੰਧਰ ਸਿਟੀ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ
  • lottery shop owner jackpot wins a prize of one lakh rupees in jalandhar
    ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...
  • collision between car and bike  2 accused arrested
    ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ...
  • government holiday in punjab on monday too
    ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !
  • video of youth doing drugs at dussehra ground in jalandhar goes viral
    ਜਲੰਧਰ ਵਿਖੇ ਦੁਸਹਿਰਾ ਗਰਾਊਂਡ 'ਚ ਨਸ਼ਾ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ
  • activa stolen in broad daylight during the sodal mela
    ਲੁਟੇਰਿਆਂ ਦੇ ਬੁਲੰਦ ਹੌਂਸਲੇ! ਸੋਢਲ ਮੇਲੇ ਦੌਰਾਨ ਸ਼ਰੇਆਮ ਐਕਟਿਵਾ ਕੀਤੀ ਚੋਰੀ
Trending
Ek Nazar
major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana childs missing
      ਲੁਧਿਆਣਾ 'ਚ ਤਿੰਨ ਨਾਬਾਲਗ ਬੱਚੇ ਸ਼ੱਕੀ ਹਾਲਾਤ ’ਚ ਲਾਪਤਾ
    • baba farid purb
      ਬਾਬਾ ਫ਼ਰੀਦ ਆਗਮਨ ਪੁਰਬ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੰਚ ਸੰਚਾਲਕ ਜਸਬੀਰ ਸਿੰਘ...
    • incumbent sarpanch husband akali leader
      ਮੌਜੂਦਾ ਸਰਪੰਚ ਦੇ ਪਤੀ ਤੇ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ
    • asi jaswant singh accused police
      ਵੱਡੀ ਖ਼ਬਰ : ASI ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲਾ ਬਦਮਾਸ਼ ਪੁਲਸ ਐਨਕਾਊਂਟਰ 'ਚ...
    • lottery shop owner jackpot wins a prize of one lakh rupees in jalandhar
      ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...
    • gulab sidhu case father of moosewala s former manager shaganpreet arrested
      ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ ਮੂਸੇਵਾਲਾ ਦੇ ਸਾਬਕਾ ਮੈਨੇਜਰ...
    • haryana cm nayab saini s statement regarding bjp s alliance in punjab
      ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
    • police  attack  anil sarin
      ਪੁਲਸ ਉੱਤੇ ਹਮਲੇ, ਅਮਨ-ਕਾਨੂੰਨ ਦੀ ਹਾਲਤ ਸਰਕਾਰ ਦੇ ਕੰਟਰੋਲ ਤੋਂ ਬਾਹਰ ਹੋਣ ਦਾ...
    • adulterated paneer  milk  factory seal
      ਮਿਲਾਵਟੀ ਪਨੀਰ ਤੇ ਦੁੱਧ ਤਿਆਰ ਕਰਨ ਵਾਲੀ ਫੈਕਟਰੀ ਸੀਲ, 1200 ਕਿਲੋ ਪਨੀਰ ਤੇ 1800...
    • fazilka drone recovered
      ਫਾਜ਼ਿਲਕਾ 'ਚ ਪਾਕਿਸਤਾਨ ਤੋਂ ਆਏ ਦੋ ਡਰੋਨ ਅਤੇ ਹੈਰੋਇਨ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +