Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    9:28:37 AM

  • amritsar 20 kg heroin seized 4 arrested

    ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ...

  • greater noida  double decker bus  fire  9 passengers

    ਗ੍ਰੇਟਰ ਨੋਇਡਾ 'ਚ ਚੱਲਦੀ ਡਬਲ-ਡੈਕਰ ਬੱਸ ਨੂੰ ਲੱਗੀ...

  • patanjali  desi ghee  quality baba ramdev

    ਪਤੰਜਲੀ ਦੇ ਦੇਸੀ ਘਿਓ ਦੀ ਗੁਣਵੱਤਾ ਨੂੰ ਲੈ ਕੇ ਉੱਠੇ...

  • vehicles without high security number plates will not get petrol or diesel

    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੋਣ ਵਾਅਦਿਆਂ ਤੋਂ ਧਿਆਨ ਭਟਕਾਉਣ ਲਈ ਦੂਸ਼ਣਬਾਜ਼ੀ ਦਾ ਨਾਟਕ ਖੇਡ ਰਹੇ ਕਾਂਗਰਸੀ : ਚੀਮਾ

PUNJAB News Punjabi(ਪੰਜਾਬ)

ਚੋਣ ਵਾਅਦਿਆਂ ਤੋਂ ਧਿਆਨ ਭਟਕਾਉਣ ਲਈ ਦੂਸ਼ਣਬਾਜ਼ੀ ਦਾ ਨਾਟਕ ਖੇਡ ਰਹੇ ਕਾਂਗਰਸੀ : ਚੀਮਾ

  • Edited By Anuradha,
  • Updated: 13 May, 2021 11:45 AM
Chandigarh
congress
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਹੁਣ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਆਪਣੀ ਸਰਕਾਰ ਦੀ ਨਾਕਾਮੀ ਛੁਪਾਉਣ ਲਈ ਦੂਸ਼ਣਬਾਜ਼ੀ ਕਰ ਕੇ ਲੋਕਾਂ ਦੇ ਅੱਖੀਂ ਘੱਟਾ ਪਾਉਣ ਦੀ ਨਾਕਾਮ ਕੋਸ਼ਿਸ਼ ਕਰ ਰਹੇ ਹਨ। ਕਾਂਗਰਸ ਪਾਰਟੀ ਅੰਦਰ ਚੱਲ ਰਹੇ ਅੰਦਰੂਨੀ ਕਲੇਸ਼ ਸਬੰਧੀ ਜਾਰੀ ਇੱਕ ਬਿਆਨ ਰਾਹੀਂ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਨੇ ਪੰਜਾਬ ਅਤੇ ਸੂਬੇ ਦੇ ਲੋਕਾਂ ਨੂੰ ਵਿਸਾਰ ਦਿੱਤਾ ਹੈ। ਅੱਜ ਸੂਬੇ ਵਿਚ ਕੋਰੋਨਾ ਦੇ ਕਹਿਰ ਦੇ ਨਾਲ-ਨਾਲ ਨਸ਼ਾ ਮਾਫੀਆ, ਕੇਬਲ ਮਾਫੀਆ, ਰੇਤ ਮਾਫੀਆ, ਸ਼ਰਾਬ ਮਾਫੀਆ ਅਤੇ ਜ਼ਮੀਨ ਮਾਫੀਆ ਬਿਨ੍ਹਾਂ ਕਿਸੇ ਡਰ ਦੇ ਕੰਮ ਕਰ ਰਿਹਾ ਹੈ, ਜਦੋਂਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾਧੀ ਸੀ ਕਿ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਮਾਫੀਆ ਰਾਜ ਖ਼ਤਮ ਕਰ ਦਿੱਤਾ ਜਾਵੇਗਾ ਅਤੇ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਸਿੱਖਾਂ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ।

 ਇਹ ਵੀ ਪੜ੍ਹੋ : CBSE 10ਵੀਂ ਦਾ ਨਤੀਜਾ ਜਾਰੀ ਕਰਨ ਨੂੰ ਲੈ ਕੇ ਸਕੂਲਾਂ ਨੂੰ ਨਿਰਦੇਸ਼ ਜਾਰੀ

ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਮਾਲਵੇ ਦੀ ਧਰਤੀ ‘ਤੇ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾਧੀ ਸੀ ਤਾਂ ਉਸ ਸਮੇਂ ਉਹ ਕਾਂਗਰਸੀ ਆਗੂ ਵੀ ਹਾਜ਼ਰ ਸਨ, ਜੋ ਅੱਜ ਕਾਂਗਰਸ ਸਰਕਾਰ ਵਿਚ ਮੰਤਰੀ ਅਤੇ ਵਿਧਾਇਕ ਬਣੇ ਹੋਏ ਹਨ। ਇਹ ਮੰਤਰੀ ਅਤੇ ਵਿਧਾਇਕ ਚਾਰ ਸਾਲਾਂ ਤੋਂ ਚੁੱਪ ਬੈਠੇ ਰਹੇ ਅਤੇ ਹੁਣ ਜਦੋਂ ਪੰਜਾਬ ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨਜ਼ਦੀਕ ਆ ਗਈਆਂ ਤਾਂ ਉਹ ਆਪਣੀ ਸਾਖ ਬਚਾਉਣ ਲਈ ਫੋਕੀ ਬਿਆਨਬਾਜੀ ਅਤੇ ਮੀਟਿੰਗਾਂ ਦਾ ਡਰਾਮਾ ਕਰਨ ਲੱਗੇ ਹਨ। ਇਹ ਆਗੂ ਕੋਰੋਨਾ ਮਹਾਮਾਰੀ ਦੌਰਾਨ ਲੋਕਾਂ ਤੱਕ ਡਾਕਟਰੀ ਸਹੂਲਤਾਂ ਪਹੁੰਚਾਉਣ ਦੀ ਥਾਂ ਆਪਣੀ ਸੱਤਾ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ : ਅਮਿਤਾਭ ਬੱਚਨ ਵਲੋਂ ਦਿੱਤੀ 2 ਕਰੋੜ ਦੀ ਮਦਦ ’ਤੇ ਜਾਗੋ ਪਾਰਟੀ ਨੇ ਜਤਾਇਆ ਇਤਰਾਜ਼, ਜੀ. ਕੇ. ਨੇ ਕੀਤਾ ਵੱਡਾ ਐਲਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
 

  • Election
  • Congress
  • Vidhan Sabha
  • Captain Amarinder Singh
  • Harpal Singh Cheema
  • ਚੋਣ
  • ਕਾਂਗਰਸੀ
  • ਵਿਧਾਨ ਸਭਾ
  • ਕੈਪਟਨ ਅਮਰਿੰਦਰ ਸਿੰਘ
  • ਹਰਪਾਲ ਸਿੰਘ ਚੀਮਾ

ਕੈਨੇਡਾ ਭੇਜੀ ਪਤਨੀ ਦੀ ਬੇਵਫ਼ਾਈ ਨੇ ਤੋੜਿਆ ਪਤੀ ਦਾ ਦਿਲ, ਖ਼ੁਦਕੁਸ਼ੀ ਨੋਟ ਲਿਖ ਚੁੱਕਿਆ ਖ਼ੌਫਨਾਕ ਕਦਮ

NEXT STORY

Stories You May Like

  • case of congress sarpanch  s brother  s murder
    ਕਾਂਗਰਸੀ ਸਰਪੰਚ ਦੇ ਭਰਾ ਦੇ ਕਤਲ ਦਾ ਮਾਮਲਾ : ਕਾਰ, ਪਿਸਟਲ ਤੇ ਜ਼ਿਦਾ ਰੌਂਦ ਸਣੇ 2 ਗ੍ਰਿਫਤਾਰ
  • home  dog  attack  injured  child
    ਘਰ ਦੇ ਬਾਹਰ ਖੇਡ ਰਹੇ 2 ਸਾਲਾ ਜਵਾਕ 'ਤੇ ਕੁੱਤੇ ਨੇ ਕੀਤਾ ਹਮਲਾ, ਹੋਇਆ ਗੰਭੀਰ ਜ਼ਖ਼ਮੀ
  • dusu election results  victory procession
    DUSU ਚੋਣ ਨਤੀਜਿਆਂ ਤੋਂ ਬਾਅਦ ਨਹੀਂ ਕੱਢਿਆ ਜਾਵੇਗਾ ਜਿੱਤ ਦਾ ਜਲੂਸ : ਦਿੱਲੀ ਹਾਈ ਕੋਰਟ
  • stray dog  child  attack
    ਘਰ ਦੇ ਬਾਹਰ ਖੇਡ ਰਹੇ 2 ਸਾਲਾ ਬੱਚੇ ਉਪਰ ਆਵਾਰਾ ਕੁੱਤੇ ਦਾ ਹਮਲਾ, ਚਿਹਰਾ ਨੋਚਿਆ
  • sanju samson speaks on team selection
    ਟੀਮ ਚੋਣ 'ਤੇ ਬੋਲੇ ਸੰਜੂ ਸੈਮਸਨ : ਨਕਾਰਾਤਮਕ ਸੋਚ ਨਾਲ ਖੇਡ 'ਤੇ ਪੈਂਦਾ ਹੈ ਅਸਰ
  • children falling victim to online sexual abuse  figures will shock
    ਆਨਲਾਈਨ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਬੱਚੇ, ਗੁਆਂਢੀ ਮੁਲਕ ਦੇ ਅੰਕੜੇ ਕਰਨਗੇ ਹੈਰਾਨ
  • bageshwar baba  photo  burning
    ਬਾਗੇਸ਼ਵਰ ਬਾਬਾ ਦੀ ਫੋਟੋ ਸਾੜਨ ਦੇ ਦੋਸ਼ ਹੇਠ ਕਾਂਗਰਸੀ ਆਗੂ ਗ੍ਰਿਫ਼ਤਾਰ
  • bageshwar baba  burning of photo
    ਬਾਗੇਸ਼ਵਰ ਬਾਬਾ ਦੀ ਫੋਟੋ ਸਾੜਨ ਦੇ ਦੋਸ਼ ਹੇਠ ਕਾਂਗਰਸੀ ਆਗੂ ਤਲਬ
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • da letter  another betrayal of employees by the aap government
      ਡੀਏ ਦੀ ਚਿੱਠੀ ਮੁਲਾਜ਼ਮਾਂ ਨਾਲ 'ਆਪ' ਸਰਕਾਰ ਦਾ ਇੱਕ ਹੋਰ ਵੱਡਾ ਧੋਖਾ : ਕੇਵਲ...
    • mansa was once known for white gold
      ਕਦੇ ‘ਚਿੱਟਾ ਸੋਨਾ’ ਸੀ ਮਾਨਸਾ ਦੀ ਪਛਾਣ, ਅੱਜ ਚਿੱਟਾ ਉਜਾੜ ਰਿਹਾ ਪਰਿਵਾਰ :...
    • double standards of   aap   leaders have tarnished punjab  s image
      'ਆਪ' ਆਗੂਆਂ ਦੇ ਦੋਹਰੇ ਮਾਪਦੰਡਾਂ ਨੇ ਪੰਜਾਬ ਦਾ ਅਕਸ ਖ਼ਰਾਬ ਕਰ ਦਿੱਤਾ ਹੈ: ਡਾ....
    • major accident averted in punjab
      ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ ਨੇ ਸੜਕ ਕਰ 'ਤੀ ਸੀਲ
    • ludhiana police action
      3 ਕੁਇੰਟਲ ਗਾਂਜਾ ਅਤੇ ਬਲੈਰੋ ਪਿੱਕਅੱਪ ਗੱਡੀ ਸਮੇਤ 3 ਮੁਲਜ਼ਮ ਕਾਬੂ
    • punjab sarpanch news
      ਮਹਿਲਾ ਸਰਪੰਚ ਦੇ ਪਤੀ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • thieves arrested in kharar
      ਫਲੈਟ ’ਚ ਚੋਰੀ ਕਰਦੇ ਦੋ ਵਿਅਕਤੀ ਲੋਕਾਂ ਨੇ ਕਾਬੂ ਕਰਕੇ ਕੀਤੇ ਪੁਲਸ ਹਵਾਲੇ
    • sacrilege in punjab
      ਪੰਜਾਬ 'ਚ ਫ਼ਿਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ!
    • another party in punjab
      ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ ਐਂਟਰੀ! ਅਦਾਕਾਰ ਤੇ ਸਮਾਜ ਸੇਵੀ...
    • ed raid in ludhiana
      ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ ED ਦੀ ਰੇਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +