Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    2:23:12 AM

  • rewards galore for indian women  s hockey team after historic gold win

    44 ਸਾਲਾਂ ਬਾਅਦ ਗੋਲਡ ਜਿੱਤਣ ਵਾਲੀ ਭਾਰਤੀ ਮਹਿਲਾ...

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda
  • ਤਲਵੰਡੀ ਸਾਬੋ 'ਚ ਕਾਂਗਰਸ ਤੇ ਅਕਾਲੀਆਂ ਵਿਚਾਲੇ ਹੋਈ ਝੜਪ ਦਾ ਮਾਮਲਾ ਪਿਆ ਠੰਡੇ ਬਸਤੇ 'ਚ

PUNJAB News Punjabi(ਪੰਜਾਬ)

ਤਲਵੰਡੀ ਸਾਬੋ 'ਚ ਕਾਂਗਰਸ ਤੇ ਅਕਾਲੀਆਂ ਵਿਚਾਲੇ ਹੋਈ ਝੜਪ ਦਾ ਮਾਮਲਾ ਪਿਆ ਠੰਡੇ ਬਸਤੇ 'ਚ

  • Edited By Anuradha,
  • Updated: 22 May, 2019 03:45 PM
Bathinda
congress akali clashes
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਰਮਾ) : 19 ਮਈ ਨੂੰ ਤਲਵੰਡੀ ਸਾਬੋ 'ਚ ਅਕਾਲੀ ਦਲ ਅਤੇ ਕਾਂਗਰਸੀਆਂ ਵਿਚਾਲੇ ਹੋਈ ਹਿੰਸਕ ਝੜਪ ਨੂੰ ਲੈ ਕੇ ਮਾਮਲਾ ਹਾਲੇ ਠੰਡੇ ਬਸਤੇ 'ਚ ਹੈ, ਜਦਕਿ ਪੁਲਸ ਜਾਂਚ ਦਾ ਬਹਾਨਾ ਬਣਾ ਕੇ ਆਪਣਾ ਪੱਲਾ ਝਾੜ ਰਹੀ ਹੈ। ਜਾਣਕਾਰੀ ਅਨੁਸਾਰ ਅਕਾਲੀ ਦਲ ਦਾ ਸਾਥ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ ਕੁਝ ਲੋਕਾਂ ਦੀ ਉਥੋਂ ਦੇ ਸਾਬਕਾ ਵਿਧਾਇਕ ਨਾਲ ਗਰਮਾ-ਗਰਮੀ ਚੱਲ ਰਹੀ ਸੀ, ਜਿਸ ਨੇ ਬਾਅਦ 'ਚ ਹਿੰਸਕ ਰੂਪ ਧਾਰ ਕਰ ਲਿਆ ਸੀ। ਅਕਾਲੀ ਦਲ ਦੇ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੱਧੂ ਨੇ ਦੋਸ਼ ਲਾਇਆ ਸੀ ਕਿ ਤਲਵੰਡੀ ਸਾਬੋ ਦੇ ਕਾਂਗਰਸ ਦੀ ਚੋਣ ਹਾਰੇ ਖੁਸ਼ਬਾਜ ਸਿੰਘ ਜਟਾਣਾ ਅਤੇ ਉਸਦੇ ਸਮਰਥਕਾਂ ਨੇ ਗੋਲੀਆਂ ਦੀ ਬੌਛਾਰ ਕਰ ਦਿੱਤੀ ਅਤੇ ਉਨ੍ਹਾਂ ਨੇ ਗੋਲੀਆਂ ਦੇ ਖੋਲ ਵੀ ਮੀਡੀਆ ਨੂੰ ਦਿਖਾਏ। ਇਹੀ ਨਹੀਂ ਜੀਤ ਮਹਿੰਦਰ ਸਿੱਧੂ ਨੇ ਬੂਟ ਉਤਾਰ ਕੇ ਵੀ ਲਹਿਰਾਇਆ ਅਤੇ ਉਸਦੀ ਵੀਡੀਓ ਵੀ ਵਾਇਰਲ ਕੀਤੀ। ਝੜਪ ਤੋਂ ਬਾਅਦ ਅਕਾਲੀ ਦਲ ਸਮਰਥਕ ਧਰਨੇ 'ਤੇ ਬੈਠ ਗਏ ਅਤੇ ਪੁਲਸ ਨੇ ਫਿਰ ਕਾਰਵਾਈ ਕਰਦੇ ਹੋਏ ਖੁਸ਼ਬਾਜ ਜਟਾਣਾ ਸਮੇਤ ਦਰਜਨ ਭਰ ਲੋਕਾਂ  ਵਿਰੁੱਧ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰ ਲਿਆ, ਜਿਸ ਨੂੰ ਲੈ ਕੇ ਧਰਨਾ ਤਾਂ ਖਤਮ ਹੋ ਗਿਆ ਪਰ ਕਾਂਗਰਸ ਨੇ ਪ੍ਰਸ਼ਾਸਨ 'ਤੇ ਦਬਾਅ ਬਣਾ ਕੇ ਜੀਤ ਮਹਿੰਦਰ ਸਿੱਧੂ ਸਮੇਤ 20 ਹੋਰਨਾਂ 'ਤੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰਵਾ ਕੇ ਇਸ ਨੂੰ ਕ੍ਰਾਸ ਕੇਸ ਬਣਾ ਦਿੱਤਾ। ਖੁਸ਼ਬਾਜ ਜਟਾਣਾ ਨੇ ਵੀ ਸਿੱਧੂ ਦੇ ਜਵਾਬ 'ਚ ਇਕ ਵੀਡੀਓ ਵਾਇਰਲ ਕਰ ਕੇ ਉਨ੍ਹਾਂ ਨੂੰ ਚਿਤਾਵਨੀ ਦਿੱਤੀ ਅਤੇ ਕਿਹਾ ਕਿ ਉਹ ਵੱਡਿਆਂ ਦਾ ਸਿਰਫ ਆਦਰ ਕਰਦੇ ਹਨ ਪਰ ਡਰਦੇ ਨਹੀਂ। ਖੁਸ਼ਬਾਜ ਜਟਾਣਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਘਟਨਾ ਸਥਾਨ 'ਤੇ ਕੋਈ ਗੋਲੀ ਨਹੀਂ ਚਲਾਈ, ਅਕਾਲੀ ਦਲ ਵਲੋਂ ਝੂਠੇ ਦੋਸ਼ ਲਾਏ ਗਏ।

ਪੁਲਸ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਕਰ ਰਹੀ ਛਾਪੇਮਾਰੀ : ਪੁਲਸ ਅਧਿਕਾਰੀ
ਥਾਣਾ ਤਲਵੰਡੀ ਦੇ ਡੀ. ਐੱਸ. ਪੀ. ਦਾ ਕਹਿਣਾ ਹੈ ਕਿ ਦੋਵਾਂ ਪਾਰਟੀਆਂ ਵਲੋਂ ਆਪਣੇ ਆਪਣੇ ਬਿਆਨ ਦਰਜ ਕਰਵਾਏ ਗਏ ਹਨ ਅਤੇ ਪੁਲਸ ਨੇ ਸੁਪਰੀਮ ਕੋਰਟ ਦੇ ਹੁਕਮ ਅਨੁਸਾਰ ਦੋਵਾਂ ਪਾਰਟੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਦੇ ਉੱਚ ਅਧਿਕਾਰੀਆਂ ਦੇ ਬਿਆਨ 'ਚ ਪੂਰਾ ਮਾਮਲਾ ਹੈ, ਜਦਕਿ ਇਸ ਮਾਮਲੇ ਦੀ ਜਾਂਚ ਚਲ ਰਹੀ ਹੈ ਜੋ ਵੀ ਸੱਚਾਈ ਸਾਹਮਣੇ ਆਵੇਗੀ, ਉਸ ਤਹਿਤ ਕਾਰਵਾਈ ਕੀਤੀ ਜਾਵੇਗੀ।

ਡੀ. ਐੱਸ. ਪੀ. ਨੇ ਦੱਸਿਆ ਕਿ ਇਸ ਮਾਮਲੇ 'ਚ ਕਿਸੇ ਵੀ ਮੁਲਜ਼ਮ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ। ਪੁਲਸ ਮੁਲਜ਼ਮਾਂ ਨੂੰ ਗ੍ਰਿਫਤਾਰੀ ਲਈ ਛਾਪੇਮਾਰੀ ਜ਼ਰੂਰ ਕਰ ਰਹੀ ਹੈ ਕਿਉਂਕਿ ਪੁਲਸ ਅਜੇ ਚੋਣਾਂ 'ਚ ਰੁੱਝੀ ਸੀ ਤੇ ਸਟ੍ਰਾਂਗ ਰੂਮ ਦੀ ਸੁਰੱਖਿਆ 'ਚ ਤਾਇਨਾਤ ਹੈ, ਜਿਵੇਂ ਹੀ ਨਤੀਜੇ ਆਉਣਗੇ, ਉਸ ਤੋਂ ਬਾਅਦ ਪੁਲਸ ਇਸ ਮਾਮਲੇ ਵਿਚ ਗੰਭੀਰਤਾ ਨਾਲ ਕਾਰਵਾਈ ਕਰੇਗੀ। ਉਨ੍ਹਾਂ ਦੱਸਿਆ ਕਿ ਜੋ ਵੀ ਦੋਸ਼ੀ ਹੋਇਆ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

  • Talwandi Sabo
  • Congress
  • Akali
  • ਤਲਵੰਡੀ ਸਾਬੋ
  • ਕਾਂਗਰਸ
  • ਅਕਾਲੀਆਂ
  • ਝੜਪ

ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਖੇਤੀ ਯੂਨੀਵਰਸਿਟੀ ਬਣਾਉਣ ਦਾ ਐਲਾਨ

NEXT STORY

Stories You May Like

  • clash in jalandhar  boy attacked with kirpans
    ਜਲੰਧਰ ਚ ਖ਼ੂਨੀ ਝੜਪ, ਨੌਜਵਾਨ 'ਤੇ ਕਿਰਪਾਨਾਂ ਨਾਲ ਹਮਲਾ, ਕੁੱਤੇ ਨੇ ਇੰਝ ਬਚਾਈ ਜਾਨ
  • ugc protest police  highway  hanuman chalisa
    UGC ਦੇ ਵਿਰੋਧ ’ਚ ਪ੍ਰਦਰਸ਼ਨਕਾਰੀਆਂ ਤੇ ਪੁਲਸ ਵਿਚਾਲੇ ਝੜਪ, ਹਾਈਵੇਅ ’ਤੇ ਪੜ੍ਹੀ ਹਨੂੰਮਾਨ ਚਾਲੀਸਾ
  • violent clash between two groups at satyajit ray film institute
    ਕੋਲਕਾਤਾ: ਸੱਤਿਆਜੀਤ ਰੇਅ ਫਿਲਮ ਇੰਸਟੀਚਿਊਟ 'ਚ ਦੋ ਧਿਰਾਂ ਵਿਚਾਲੇ ਹਿੰਸਕ ਝੜਪ, ਕਈ ਵਿਦਿਆਰਥੀ ਤੇ ਪ੍ਰੋਫੈਸਰ ਜ਼ਖਮੀ
  • fear of polio in pakistan
    ਪਾਕਿਸਤਾਨ 'ਚ ਪੋਲੀਓ ਦਾ ਖ਼ੌਫ: 2026 ਦਾ 5ਵਾਂ ਮਾਮਲਾ ਆਇਆ ਸਾਹਮਣੇ, 17 ਮਹੀਨਿਆਂ ਦੀ ਬੱਚੀ ਹੋਈ ਸ਼ਿਕਾਰ
  • antilia threat case  bhc stays sachin vajhe  s bail
    ਐਂਟੀਲੀਆ ਧਮਕੀ ਦਾ ਮਾਮਲਾ, ਸਚਿਨ ਵਾਝੇ ਦੀ ਜ਼ਮਾਨਤ ’ਤੇ BHC ਦੀ ਅੰਤ੍ਰਿਮ ਰੋਕ
  • stock market rises on easing crude oil prices and rally in global markets
    ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਤੇ ਵਿਸ਼ਵ ਬਾਜ਼ਾਰਾਂ 'ਚ ਤੇਜ਼ੀ ਕਾਰਨ ਸ਼ੇਅਰ ਬਾਜ਼ਾਰ ਚੜ੍ਹਿਆ
  • plane in mid air turns into a battleground
    ਹਵਾ 'ਚ ਉੱਡਦਾ ਜਹਾਜ਼ ਬਣਿਆ ਜੰਗ ਦਾ ਅਖਾੜਾ: ਕੇਬਿਨ 'ਚ ਮੁਸਾਫ਼ਰਾਂ ਵਿਚਾਲੇ ਚੱਲੇ ਘਸੁੰਨ-ਮੁੱਕੇ (ਵੇਖੋ Video)
  • case regarding attack on nadda convoy
    ਨੱਡਾ ਦੇ ਕਾਫਲੇ ’ਤੇ ਹਮਲੇ ਦਾ ਮਾਮਲਾ: ਤ੍ਰਿਣਮੂਲ ਕਾਂਗਰਸ ਦੇ 2 ਨੇਤਾ ਗ੍ਰਿਫ਼ਤਾਰ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar airport
      ਅੰਮ੍ਰਿਤਸਰ ਏਅਰਪੋਰਟ ਤੋਂ ਮੁੜ ਸ਼ੁਰੂ ਹੋਈਆਂ ਫ਼ਲਾਈਟਾਂ
    • fraud in muktsar
      'ਤੁਹਾਡੀ 84,00,000 ਰੁਪਏ ਦੀ ਲਾਟਰੀ ਲੱਗੀ ਹੈ...' ਆਖ਼ ਕੇ ਮਾਰ ਲਈ ਠੱਗੀ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • four accused running an illegal network in punjab arrested
      ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • punjab police employee found drunk video goes viral
      'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +