ਜਲੰਧਰ- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀਆਂ ਵੱਲੋਂ ਉਮੀਦਵਾਰਾਂ ਦਾ ਐਲਾਨ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਕਾਂਗਰਸ ਵੱਲੋਂ ਪਾਰਟੀ ਹੈੱਡਕੁਆਰਟਰ ਵਿਖੇ ਕੀਤੀ ਗਈ ਮੀਟਿੰਗ ਤੋਂ ਬਾਅਦ 16 ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਗਈ ਹੈ।
ਇਸ ਲਿਸਟ ਮੁਤਾਬਕ ਸ੍ਰੀ ਅਨੰਦਪੁਰ ਸਹਿਬ ਤੋਂ ਮੌਜੂਦਾ ਸਾਂਸਦ ਮਨੀਸ਼ ਤਿਵਾੜੀ ਨੂੰ ਪਾਰਟੀ ਨੇ ਇਸ ਵਾਰ ਚੰਡੀਗੜ੍ਹ ਤੋਂ ਮੈਦਾਨ 'ਚ ਉਤਾਰਿਆ ਹੈ, ਜਦਕਿ ਹਿਮਾਚਲ ਦੇ ਮੰਡੀ ਹਲਕੇ ਤੋਂ ਪਾਰਟੀ ਨੇ ਭਾਜਪਾ ਉਮੀਦਵਾਰ ਕੰਗਣਾ ਰਣੌਤ ਦੇ ਖ਼ਿਲਾਫ਼ ਵਿਕਰਮਾਦਿੱਤਿਆ ਸਿੰਘ ਨੂੰ ਟਿਕਟ ਦਿੱਤੀ ਹੈ।
ਪੂਰੀ ਜਾਣਕਾਰੀ ਲਈ ਦੇਖੋ ਲਿਸਟ-

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਖਾਲਸੇ ਦੇ ਸਾਜਨਾ ਦਿਵਸ ਵਿੱਚ ਸ਼ਾਮਲ ਹੋਣ ਲਈ 318 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਹੋਇਆ ਰਵਾਨਾ
NEXT STORY