Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    1:55:55 AM

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

  • shubman gill hits fastest odi double century

    ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ: ਵਨਡੇ 'ਚ ਜੜਿਆ ਸਭ...

  • robbery case solved

    ਬਡਰੁੱਖਾਂ ਗੁਰੂ ਵਿਖੇ ਹੋਈ ਲੁੱਟ-ਖੋਹ ਦੀ ਗੁੱਥੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Big Breaking : ਕਾਂਗਰਸ ਨੇ ਜਾਰੀ ਕੀਤੀ ਲੋਕ ਸਭਾ ਉਮੀਦਵਾਰਾਂ ਦੀ ਲਿਸਟ, ਚੰਨੀ ਨੂੰ ਜਲੰਧਰ ਤੋਂ ਮਿਲੀ ਟਿਕਟ

PUNJAB News Punjabi(ਪੰਜਾਬ)

Big Breaking : ਕਾਂਗਰਸ ਨੇ ਜਾਰੀ ਕੀਤੀ ਲੋਕ ਸਭਾ ਉਮੀਦਵਾਰਾਂ ਦੀ ਲਿਸਟ, ਚੰਨੀ ਨੂੰ ਜਲੰਧਰ ਤੋਂ ਮਿਲੀ ਟਿਕਟ

  • Edited By Harpreet Singh,
  • Updated: 15 Apr, 2024 05:36 AM
Jalandhar
congress announced candidates list
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਪੰਜਾਬ ਦੇ ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਮੁਤਾਬਕ ਪੰਜਾਬ ਦੀ ਹਾਟ ਸੀਟ ਬਣੇ ਹੋਏ ਜਲੰਧਰ ਹਲਕੇ ਤੋਂ ਪਾਰਟੀ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ, ਜਦਕਿ ਸੁਖਪਾਲ ਸਿੰਘ ਖਹਿਰਾ ਨੂੰ ਇਸ ਵਾਰ ਸੰਗਰੂਰ ਤੋਂ ਟਿਕਟ ਦਿੱਤੀ ਗਈ ਹੈ। 

ਇਸ ਤੋਂ ਇਲਾਵਾ ਅੰਮ੍ਰਿਤਸਰ ਤੋਂ ਮੌਜੂਦਾ ਸਾਂਸਦ ਗੁਰਜੀਤ ਸਿੰਘ ਔਜਲਾ 'ਤੇ ਪਾਰਟੀ ਨੇ ਇਕ ਵਾਰ ਫਿਰ ਤੋਂ ਵਿਸ਼ਵਾਸ ਦਿਖਾਇਆ ਹੈ ਤੇ ਉਨ੍ਹਾਂ ਨੂੰ ਮੁੜ ਟਿਕਟ ਦੇ ਦਿੱਤੀ ਗਈ ਹੈ। ਫਤਿਹਗੜ੍ਹ ਸਾਹਿਬ ਤੋਂ ਅਮਰ ਸਿੰਘ, ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ, ਜਦਕਿ ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ। 

ਇਲਾਵਾ ਦਿੱਲੀ ਦੇ ਚਾਂਦਨੀ ਚੌਂਕ ਤੋਂ ਜੇ.ਪੀ.ਅਗਰਵਾਲ, ਨਾਰਥ-ਈਸਟ ਦਿੱਲੀ ਤੋਂ ਕਨ੍ਹਈਆ ਕੁਮਾਰ ਜਦਕਿ ਨਾਰਥ-ਵੈਸਟ ਦਿੱਲੀ ਤੋਂ ਉਦਿਤ ਰਾਜ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਪਾਰਟੀ ਵੱਲੋਂ ਉੱਤਰ ਪ੍ਰਦੇਸ਼ ਦੇ ਅਲਾਹਾਬਾਦ ਤੋਂ ਉੱਜਵਲ ਰੇਵਤੀ ਰਮਨ ਸਿੰਘ ਨੂੰ ਵੀ ਟਿਕਟ ਦਿੱਤੀ ਗਈ ਹੈ।

PunjabKesari

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਲਿਸਟ 'ਚ ਕਾਂਗਰਸ ਪਾਰਟੀ ਨੇ ਅਨੰਦਪੁਰ ਸਾਹਿਬ ਤੋਂ ਮੌਜੂਦਾ ਸਾਂਸਦ ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਤੋਂ ਉਮੀਦਵਾਰ ਐਲਾਨਿਆ ਸੀ। 

ਕੁਝ ਦਿਨ ਪਹਿਲਾਂ ਭਾਜਪਾ ਨੇ ਪੰਜਾਬ ਦੇ 6 ਹਲਕਿਆਂ 'ਚ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਸੀ, ਜਿਨ੍ਹਾਂ 'ਚ ਸੁਸ਼ੀਲ ਕੁਮਾਰ ਰਿੰਕੂ (ਜਲੰਧਰ), ਰਵਨੀਤ ਸਿੰਘ ਬਿੱਟੂ (ਲੁਧਿਆਣਾ), ਪਰਨੀਤ ਕੌਰ (ਪਟਿਆਲਾ), ਹੰਸ ਰਾਜ ਹੰਸ (ਫਰੀਦਕੋਟ), ਤਰਨਜੀਤ ਸਿੰਘ ਸੰਧੂ (ਅੰਮ੍ਰਿਤਸਰ) ਤੇ ਦਿਨੇਸ਼ ਸਿੰਘ ਬੱਬੂ (ਗੁਰਦਾਸਪੁਰ) ਦੇ ਨਾਂ ਸ਼ਾਮਲ ਸਨ।

ਉਸ ਤੋਂ ਪਹਿਲਾਂ 'ਆਪ' ਨੇ ਵੀ 8 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਸੀ, ਜਿਸ 'ਚ ਪਾਰਟੀ ਨੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (ਅੰਮ੍ਰਿਤਸਰ), ਮੰਤਰੀ ਲਾਲਜੀਤ ਸਿੰਘ ਭੁੱਲਰ (ਖਡੂਰ ਸਾਹਿਬ), ਮੰਤਰੀ ਗੁਰਮੀਤ ਸਿੰਘ ਖੁੱਡੀਆਂ (ਬਠਿੰਡਾ), ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (ਸੰਗਰੂਰ), ਮੰਤਰੀ ਡਾ. ਬਲਬੀਰ ਸਿੰਘ (ਪਟਿਆਲਾ), ਕਰਮਜੀਤ ਅਨਮੋਲ (ਫਰੀਦਕੋਟ) ਤੇ ਗੁਰਪ੍ਰੀਤ ਸਿੰਘ (ਫਤਿਹਗੜ੍ਹ ਸਾਹਿਬ) ਨੂੰ ਉਮੀਦਵਾਰ ਐਲਾਨਿਆ ਸੀ। ਪਾਰਟੀ ਨੇ ਸੁਸ਼ੀਲ ਰਿੰਕੂ ਨੂੰ ਜਲੰਧਰ ਤੋਂ ਉਮੀਦਵਾਰ ਐਲਾਨਿਆ ਸੀ ਪਰ ਉਹ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਸਨ।

ਇਸੇ ਸਿਲਸਿਲੇ 'ਚ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ 7 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ ਸੀ, ਜਿਸ 'ਚ ਗੁਰਦਾਸਪੁਰ ਤੋਂ ਡਾ. ਦਲਜੀਤ ਸਿੰਘ ਚੀਮਾ, ਸ੍ਰੀ ਆਨੰਦਪੁਰ ਸਾਹਿਬ ਤੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਐੱਨ.ਕੇ. ਸ਼ਰਮਾ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਅਨਿਲ ਜੋਸ਼ੀ, ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖ਼ਾਲਸਾ, ਫ਼ਰੀਦਕੋਟ ਤੋਂ ਰਾਜਵਿੰਦਰ ਸਿੰਘ ਅਤੇ ਸੰਗਰੂਰ ਤੋਂ ਇਕਬਾਲ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Congress
  • Lok Sabha Elections
  • jalandhar
  • Candidates List
  • Charanjit Channi

ਪਟਿਆਲਾ 'ਚ ਵਾਪਰਿਆ ਭਿਆਨਕ ਹਾਦਸਾ, ਸਿਲੰਡਰ ਫਟਣ ਕਾਰਨ ਹੋਇਆ ਧਮਾਕਾ, ਘਰ ਦੀਆਂ ਕੰਧਾਂ ਤੱਕ ਡਿੱਗੀਆਂ

NEXT STORY

Stories You May Like

  • charanjit singh channi big statement
    ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ! ਪੰਜਾਬ ਕਾਂਗਰਸ 'ਚ ਹੁਣ ਕੁਰਸੀ ਦੀ ਨਹੀਂ ਸਗੋਂ ...
  • plane hijack
    Big Breaking ; ਹਵਾ ਵਿਚਾਲੇ ਹਾਈਜੈਕ ਹੋ ਗਿਆ ਜਹਾਜ਼ ! 'ਕੜਿੱਕੀ' 'ਚ ਫ਼ਸੀ 180 ਲੋਕਾਂ ਦੀ ਜਾਨ
  • samrala politics
    ਸਮਰਾਲਾ ’ਚ ਸਿਆਸੀ ਪਾਰਟੀਆਂ ਦੇ ਸੰਭਾਵੀ ਉਮੀਦਵਾਰਾਂ ਵਲੋਂ ਟਿਕਟ ਲਈ ਜ਼ੋਰ-ਅਜਮਾਇਸ਼ ਸ਼ੁਰੂ
  • sunil jakhar breaks silence amidst speculation about joining the congress
    ਕਾਂਗਰਸ 'ਚ ਜਾਣ ਦੀ ਚਰਚਾ ਵਿਚਾਲੇ ਸੁਨੀਲ ਜਾਖੜ ਨੇ ਤੋੜੀ ਚੁੱਪੀ, ਪੜ੍ਹੋ ਕੀ ਦਿੱਤਾ ਬਿਆਨ
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ ਧਮਕੀ, ਵਧਾਈ ਗਈ ਸੁਰੱਖਿਆ
  • fire breaks out at vodafone office in jalandhar
    ਜਲੰਧਰ ਵਿਖੇ ਵੋਡਾਫੋਨ ਦੇ ਦਫ਼ਤਰ 'ਚ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • dabur india gets nclt approval for merger with sesa care
    Dabur India ਨੂੰ Sesa Care ਦੇ ਰਲੇਵੇਂ ਲਈ NCLT ਤੋਂ ਮਿਲੀ ਪ੍ਰਵਾਨਗੀ
  • jammu kashmir  legislative assembly  chief election commissioner
    ਜੰਮੂ ਕਸ਼ਮੀਰ ਵਿਧਾਨ ਸਭਾ 'ਚ ਮੁੱਖ ਚੋਣ ਕਮਿਸ਼ਨ ਖ਼ਿਲਾਫ਼ ਕਾਂਗਰਸ ਵਿਧਾਇਕਾਂ ਦਾ ਪ੍ਰਦਰਸ਼ਨ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amit shah rally
      ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • accident in ludhiana
      ਸੜਕ 'ਤੇ ਪਏ ਟੋਏ ਕਾਰਨ ਜੋਤਸ਼ੀ ਵਿਨੋਦ ਜੋਸ਼ੀ ਦੀ ਦਰਦਨਾਕ ਮੌਤ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
    • nri  firing
      ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • paddy  rice  and sheller association
      ਨਵੇਂ ਝੋਨੇ ’ਚੋਂ 10 ਫੀਸਦੀ ਚਾਵਲ ਦੇ ਟੋਟੇ ਦੀ ਬਜਾਏ 50 ਫੀਸਦੀ ਟੋਟਾ ਨਿਕਲ ਰਿਹਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +